ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਮੇਅਰ ਬਖ਼ਸ਼ੀ ਰਾਮ ਅਰੋੜਾ, ਰਾਸ਼ਟਰੀ ਸਕੱਤਰ ਭਾਜਪਾ ਤਰੁਣ ਚੁੱਘ, ਜਿਲ੍ਹਾ ਪ੍ਰਧਾਨ ਅਕਾਲੀ ਅਕਾਲੀ ਜਥਾ ਸ਼ਹਿਰੀ ਉਪਕਾਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 59 ਦੇ ਇਲਾਕਾ ਫਤਾਹਪੁਰ ਵਿਖੇ ਲੁੱਕ ਬਜ਼ਰੀ ਦੀ ਪੱਕੀ ਸੜਕ ਪਿੰਡ ਫਤਾਹਪੁਰ ਤੋਂ ਝਬਾਲ ਰੋਡ ਤੱਕ ਬਨਾਉਣ ਲਈ ਉਦਘਾਟਨ ਕੀਤਾ। ਜਿਸ ਵਿਚ ਵਿਸੇ ਤੋਂਰ ਤੇ ਕੌਸਲਰ ਦਿਲਬਾਗ ਸਿੰਘ, ਅਕਾਲੀ ਆਗੂ …
Read More »Monthly Archives: June 2015
ਪੰਚਾਇਤ ਨੂੰ ਵੀ ਸ਼ਹਿਰਾਂ ਵਰਗੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ‘ਚ ਕਸਰ ਨਹੀਂ ਛੱਡੀ ਜਾਵੇਗੀ ਅਨਿਲ ਜੋਸ਼ੀ
ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰ, ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਹਲਕਾ ਅੰਮ੍ਰਿਤਸਰ ਉੱਤਰੀ ਵਿਚ ਪੇਂਦੀ ਫ਼ਤਹਿਗੜ੍ਹ ਚੂੜੀਆਂ ਰੋਡ ਸਥਿਤ ਕਮਲਾ ਦੇਵੀ ਐਵਨਿਊ ਪੰਚਾਇਤ ਨੂੰ ਵਿਕਾਸ ਕੰਮਾਂ ਲਈ ਆਪਣੀ ਗ੍ਰਾਂਟ ਵਿਚ ੧੦ ਲੱਖ ਰੁਪਏ ਰਾਸ਼ੀ ਦਾ ਚੈਕ ਪ੍ਰਧਾਨ ਕੀਤਾ।ਇਸ ਮੋਕੇ ਸ਼੍ਰੀ ਜੋਸ਼ੀ ਨੇ ੩੫ ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ …
Read More »ਮੰਤਰੀ ਅਨਿਲ ਜੋਸ਼ੀ ਨੇ ਸੁਣੀਆਂ ਟੇਲਰ ਰੋਡ ਦੇ ਨਿਵਾਸਿਆਂ ਦੀਆਂ ਮੁਸ਼ਕਲਾਂ
ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਟੇਲਰ ਰੋਡ ਸਥਿਤ ਫ੍ਰੈਂਡਜ਼ ਕਾਲੋਨੀ ਅਤੇ ਚੰਦਰਪੁਰੀ ਲੇਨ ਦਾ ਦੋਰਾ ਕਰਕੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾ ਨਾਲ ਬੈਠਕ ਕਰਕੇ ਉਹਨਾਂ ਕੋਲੋ ਇਲਾਕੇ ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ਪੁਛਿਆ।ਇਸ ਦੋਰਾਨ ਸ਼੍ਰੀ ਜੋਸ਼ੀ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ …
Read More »Another three years extension for Prof. A.S. Brar
Amritsar, June 9 (Punjab Post Bureau) – Keeping in view the commendable work done by Prof. A.S. Brar, Vice-Chancellor of Guru Nanak Dev University, the Governor of Punjab and Chancellor of the Guru Nanak Dev University, His Excellency Prof. Kaptan Singh Solanki has extended the term of Prof. Ajaib Singh Brar as Vice-Chancellor of Guru Nanak Dev University for a period of …
Read More »ਛੋਟੀਆਂ ਬੱਚਤ ਸਕੀਮਾਂ ਵਿੱਚ ਮਿਲਦਾ ਹੈ ਵਧੇਰੇ ਲਾਭ ਪ੍ਰਾਪਤ-ਡਿਪਟੀ ਡਾਇਰੈਕਟਰ ਛੋਟੀਆਂ ਬਚਤਾਂ
ਬਟਾਲਾ, 9 ਜੂਨ (ਨਰਿੰਦਰ ਬਰਨਾਲ) – ਛੋਟੀਆਂ ਬਚਤ ਸਕੀਮਾਂ ‘ਚ ਪੈਸੇ ਜਮ੍ਹਾਂ ਕਰਾ ਕੇ ਵੱਡਾ ਵਿੱਤੀ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਲੋਕਾਂ ਨੂੰ ਛੋਟੀਆਂ ਬਚਤਾਂ ‘ਚ ਨਿਵੇਸ਼ ਕਰਕੇ ਇਸਦਾ ਫਾਇਦਾ ਉਠਾਉਣਾ ਚਾਹੀਦਾ ਹੈ। ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਦੀਆਂ ਛੋਟੀਆਂ ਬੱਚਤ ਸਕੀਮਾਂ ਵਿੱਚ ਧੰਨ ਜਮ੍ਹਾ ਕਰਵਾਉਣਾ ‘ਤੇ ਵਧੇਰੇ ਵਿਆਜ਼ ਤੇ ਗਾਰੰਟੀ ਦਿੱਤੀ ਜਾਂਦੀ ਹੈ ਤਾਂ ਜੋ ਲੋਕਾਂ ਦੀ …
Read More »ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਭਾਂਮੜੀ ਵਿਖੇ ਵਾਤਾਵਰਨ ਦਿਵਸ ਮਨਾਇਆ
ਬਟਾਲਾ, 9 ਜੂਨ (ਨਰਿੰਦਰ ਬਰਨਾਲ) – ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਭਾਮੜੀ ਵਿਖੇ ਅਧਿਆਪਕਾਂ, ਵਿਦਿਆਰਥੀਆਂ ਤੇ ਪਤਵੰਤੇ ਸੱਜਣਾ ਨਾਲ ਮਿਲ ਕੇ ਵਾਤਾਵਰਨ ਵਿਦਸ ਮਨਾਇਆ ਗਿਆ।ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਲੈਕਚਰਾਰ ਦਿਲਬਾਗ ਸਿੰਘ ਬਸਰਾਵਾਂ ਨੇ ਵਾਤਾਵਰਨ ਵਧੀਆ ਤੇ ਸਾਫ ਸੁਥਰਾ ਬਣਾਂਉਣ ਲਈ ਦਰੱਖਤ ਲਗਾਉਣ ‘ਤੇ ਉਹਨਾ ਦੀ ਸਾਂਭ ਸੰਭਾਂਲ ਕਰਨ ਲਈ ਪ੍ਰੇਰਤ ਕੀਤਾ ਗਿਆ। ਉਹਨਾ ਦੱਸਿਆ ਕਿ ਇਲਾਕੇ ਦੀਆਂ ਕਲੱਬਾਂ ਦੇ ਸਹਿਯੋ …
Read More »ਕੰਨਿਆਂ ਸਕੂਲ ਧਰਮਪੁਰਾ ਕਲੌਨੀ ਵਿਖੇ ਮਨਾਇਆ ਵਾਤਾਵਰਨ ਦਿਵਸ
ਬਟਾਲਾ 9 ਜੂਨ (ਨਰਿੰਦਰ ਸਿੰਘ ਬਰਨਾਲ) – ਡਾਇਰੈਕਟਰ ਜਨਰਲ ਸਕੂਲਜ, ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ, ਜਿਲ੍ਹਾਂ ਸਾਂਇੰਸ ਸੁਪਰਵਾਈਜਰ ਸ੍ਰੀ ਰਵਿੰਦਰਪਾਲ ਸਿੰਘ ਚਾਹਲ ਗੁਰਦਾਸਪੁਰ ਦੇ ਹੁਕਮਾ ਦੀ ਪਾਲਣਾ ਹਿੱਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਬਟਾਲਾ ਵਿਖੇ ਪ੍ਰਿੰਸੀਪਲ ਸ੍ਰੀ ਮਤੀ ਇੰਦਰਜੀਤ ਕੌਰ ਵਾਲੀਆ ਦੀ ਸਰਪ੍ਰਸਤੀ ਹੇਠ ਸਕੂਲ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ।ਇਸ ਦੌਰਾਨ ਵਿਦਿਆਰਥਣਾ ਵੱਲੋ ਚਾਰਟ ਮੇਕਿੰਗ, ਸਲੋਗਨ ਮੁਕਾਬਲੇ, ਭਾਸ਼ਣ ਤੇ ਕਵਿਤਾ …
Read More »ਪੰਜਾਬ ਸਰਕਾਰ ਦਾਲਾਂ ਦੀ ਖੇਤੀ ਨੂੰ ਕਰੇਗੀ ਹੋਰ ਉਤਸ਼ਾਹਿਤ- ਬੱਬੇਹਾਲੀ
ਰਾਜ ਸਰਕਾਰ ਦਾਲਾਂ ਦੀ ਖੇਤੀ ਲਈ ‘ਪਲਸਜ਼ ਡਰਿਲ’ ਦੀ ਖਰੀਦ ‘ਤੇ ਦੇਵੇਗੀ ਸਬਸਿਡੀ ਬਟਾਲਾ, 9 ਜੂਨ (ਨਰਿੰਦਰ ਸਿੰਘ ਬਰਨਾਲ) -ਪੰਜਾਬ ਸਰਕਾਰ ਰਾਜ ਦੇ ਗਰੀਬ ਲੋਕਾਂ ਨੂੰ ਪ੍ਰੋਟੀਨ ਦੀ ਲੋੜ ਨੂੰ ਪੂਰਾ ਕਰਨ ਅਤੇ ਰਾਜ ਨੂੰ ਆਤਮ ਨਿਰਭਰ ਬਨਾਉਣ ਲਈ ਦਾਲਾਂ ਦੀ ਖੇਤੀ ਨੂੰ ਉਤਸਾਹਿਤ ਕਰਨ ਲਈ ਇਕ ਨਿਵੇਕਲੀ ਸਕੀਮ ਨੂੰ ਲਾਗੂ ਕਰਨ ਜਾ ਰਹੀ ਹੈ। ਇਸ ਸਕੀਮ ਤਹਿਤ ਰਾਜ ਸਰਕਾਰ …
Read More »ਬਟਾਲਾ ਦੀ ਆਧੁਨਿਕ ਪਸ਼ੂ ਮੇਲਾ ਗਰਾਉਂਡ ਦੇ ਨਿਰਮਾਣ ਕਾਰਜ ਆਖਰੀ ਪੜਾਅ ‘ਤੇ ਪਹੁੰਚੇ
ਪਸ਼ੂ ਪਾਲਕਾਂ ਨੂੰ ਪਸ਼ੂ ਮੇਲਾ ਗਰਾਉਂਡ ‘ਚ ਉਪਲੱਬਧ ਹੋਣਗੀਆਂ ਸਾਰੀਆਂ ਸਹੂਲਤਾਂ ਬਟਾਲਾ, 9 ਜੂਨ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਬਟਾਲਾ ਵਿਖੇ 5.44 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾ ਰਹੀ ਆਧੁਨਿਕ ਪਸ਼ੂ ਮੇਲਾ ਗਰਾਉਂਡ ਦਾ ਕੰਮ ਆਖਰੀ ਪੜਾਅ ਵਿੱਚ ਪਹੁੰਚ ਗਿਆ ਅਤੇ ਛੇਤੀ ਹੀ ਇਹ ਪਸ਼ੂ ਮੇਲਾ ਗਰਾਉਂਡ ਪਸ਼ੂ ਪਾਲਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ …
Read More »ਜਿਲ੍ਹਾ ਸਿੱਖਿਆ ਅਫਸਰ (ਸ) ਗੁਰਦਾਸਪੁਰ ਵੱਲੋਂ ਕ੍ਰਿਕਟ ਸਮਰ ਕੈਂਪ ਦਾ ਨਿਰੀਖਣ
ਬਟਾਲਾ, 9 ਜੂਨ (ਨਰਿੰਦਰ ਬਰਨਾਲ) – ਵਿਦਿਆਰਥੀਆਂ ਵਿੱਚ ਖੇਡਾਂ ਦੀ ਰੂਚੀ ਪੈਦਾ ਕਰਨ ਤੇ ਨਰੋਏ ਸਮਾਜ ਦੀ ਸਿਰਜਣਾ ਕਰਨ ਮਕਸਦ ਨਾਲ ਗੁਰਦਾਸਪੁਰ ਡ੍ਰਿਸਟ੍ਰਿਕ ਕ੍ਰਿਕਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਸਮੁੱਚੀ ਟੀਮ ਦੇ ਸਹਿਯੋਗ ਨਾਲ ਸਰਕਾਰੀ ਪਾਲਿਟੈਕਨਿਕ ਕਾਲਜ਼ ਬਟਾਲਾ ਵਿਖੇ ੩੦ ਰੋਜ਼ਾ ਕ੍ਰਿਕਟ ਸਮਰ ਕੈਂਪ ਆਯੋਜਿਤ ਕੀਤਾ ਗਿਆ ਹੈ। ਜਿਸ ਵਿੱਚ ਬਟਾਲਾ ਹੀ ਨਹੀਂ ਆਸ ਪਾਸ ਦੇ ਇਲਾਕਿਆਂ ਵਿਚੋਂ ਵੱਖ ਵੱਖ ਉਮਰ …
Read More »
Punjab Post Daily Online Newspaper & Print Media