ਅੰਮ੍ਰਿਤਸਰ, 8 ਜੂਨ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਪਟਿਆਲਾ ਵਿਖੇ ਕਰਵਾਏ ਗਏ ‘ਸਬ-ਜੂਨੀਅਰ ਪੰਜਾਬ ਸਟੇਟ ਸਵੀਮਿੰਗ’ ਮੁਕਾਬਲੇ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆ ਸੋਨੇ ਦਾ ਤਮਗਾ ਪ੍ਰਾਪਤ ਕਰਕੇ ਸਕੂਲ ਦਾ ਨਾਂ ਚਮਕਾਇਆ ਹੈ। ਵਿਦਿਆਰਥੀਆਂ ਦੀ ਕਾਮਯਾਬੀ ‘ਤੇ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਵਧਾਈ ਦਿੰਦਿਆ ਦੱਸਿਆ ਕਿ ਯੁਵਰਾਜ ਨੇ ’50 ਬਰੈਸਟ ਸਟ੍ਰੋਕ’ ਵਿੱਚ ਤੈਰਾਕੀ …
Read More »Monthly Archives: June 2015
ਮੰਤਰੀ ਅਨਿਲ ਜੋਸ਼ੀ ਨੇ ਸੁਣੀਆਂ ਵਾਰਡ 13 ਦੇ ਲੋਕਾਂ ਦੀਆਂ ਮੁਸ਼ਕਿਲਾਂ
ਮੰਤਰੀ ਅਨਿਲ ਜੋਸ਼ੀ ਨੇ ਅਫਸਰਾਂ ਨੂੰ ਦਿੱਤੇ ਮਿਥੇ ਸਮੇਂ ਵਿਚ ਕੰਮ ਨਿਪਟਾਉਣ ਦੇ ਨਿਰਦੇਸ਼ ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਵਾਰਡ ਨੰਬਰ 13 ਵਿਚ ਪੇਂਦੀ ਜਗਦੰਬੇ ਕਾਲੋਨੀ ਦੀ ਗਲੀ ਨੰਬਰ 1 ਤੋ 10 ਤਕ ਦਾ ਦੋਰਾ ਕਰਕੇ ਘਰ-ਘਰ ਜਾ ਕੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ …
Read More »ਸਤਿਗੁਰੂ ਕਬੀਰ ਵੈਲਫੇਅਰ ਸੁਸਾਇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਉਤਸਵ
ਮੰਤਰੀ ਅਨਿਲ ਜੋਸ਼ੀ ਨੇ ਕੀਤਾ ਸੁਸਾਇਟੀ ਨੂੰ 3 ਲੱਖ ਰੁਪਏ ਗ੍ਰਾੰਟ ਦੇਣ ਦਾ ਐਲਾਨ ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਤਿਗੁਰੂ ਕਬੀਰ ਵੈਲਫੇਅਰ ਸੁਸਾਇਟੀ ਤੁੰਗ ਬਾਲਾ ਵਲੋਂ ਭਗਤ ਕਬੀਰ ਜੀ ਦਾ ਜਨਮ ਉਤਸਵ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ।ਵੱਡੀ ਸੰਖਿਆ ਚ ਸੰਗਤਾਂ ਨੇ ਸਮਾਗਮ ਚ ਹਾਜਰੀ ਭਰ ਕੇ ਸਤਿਗੁਰੂ ਕਬੀਰ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਸਮਾਗਮ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਕਾਦਮਿਕ ਪ੍ਰਬੰਧਨ ਕੋਰਸ ਸੰਪੰਨ
ਅੰਮ੍ਰਿਤਸਰ, 8 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ ਅਕਾਦਮਿਕ ਪ੍ਰਬੰਧਨ ਤੇ ਸ਼ਾਰਟ ਟਰਮ ਕੋਰਸ ਸੰਪੰਨ ਹੋ ਗਿਆ। ਇਸ ਕੋਰਸ ਵਿਚ ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ 39 ਪ੍ਰਿੰਸੀਪਲ ਅਤੇ ਮੁਖੀ, ਵਿਭਾਗਾਂ ਨੇ ਭਾਗ ਲਿਆ। ਕੇਂਦਰੀ ਯੂਨੀਵਰਸਿਟੀ, ਜੰਮੂ ਦੇ ਵਾਈਸ-ਚਾਂਸਲਰ, ਪ੍ਰੋ. ਅਸ਼ੋਕ ਅਈਮਾ ਨੇ ਸਮਾਪਤੀ ਸਮਾਗਮ ਦੀ ਪ੍ਰਧਾਨਗੀ ਕੀਤੀ। ਰਜਿਸਟਰਾਰ, ਡਾ. ਸ਼ਰਨਜੀਤ ਸਿੰਘ …
Read More »ਸ਼ੋ੍ਮਣੀ ਕਮੇਟੀ ਜੰਮੂ ਦੇ ਸ਼ਹੀਦ ਤੇ ਜਖਮੀ ਪਰਿਵਾਰਾਂ ਦੀ ਕਰੇ ਮਾਲੀ ਮਦਦ ਕੰਵਰਬੀਰ ਸਿੰਘ
ਆਈ.ਐਸ.ਓ ਆਗੂਆਂ ਪੁੱਛਿਆ ਜਖਮੀਆਂ ਦਾ ਹਾਲ ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖ ਜਥੇਬੰਦੀ ਆਈ.ਐਸ.ਓ ਵਲੋਂ ਸੂਬਾ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਦੀ ਅਗਵਾਈ ਵਿੱਚ ਆਗੂਆਂ ਨੇ ਜੰਮੂ ਗੋਲੀਕਾਂਡ ਵਿੱਚ ਜਖਮੀ ਹੋਏ ਨੋਜਵਾਨਾਂ ਹਵਨੀਤ ਸਿੰਘ, ਇੰਦਰਜੀਤ ਸਿੰਘ, ਗੁਰਦੇਵ ਸਿੰਘ, ਰਣਬੀਰ ਸਿੰਘ, ਬਲਵਿੰਦਰਪਾਲ ਸਿੰਘ ਦਾ ਸਥਾਨਕ ਹਸਪਤਾਲ ਵਿੱਚ ਹਾਲ-ਚਾਲ ਪੁਛਿਆ ਅਤੇ ਉਹਨਾਂ ਦੀ ਸਿਹਤ ਤੇ ਇਲਾਜ ਸਬੰਧੀ …
Read More »ਸਕੂਲਾਂ ਦੇ ਮੌਜੂਦਾ ਢਾਂਚੇ ਨੂੰ ਵਿਦਿਆਰਥੀ ਪੱਖੀ ਬਨਾਉਣ ਦੇ ਜੀ.ਕੇ ਨੇ ਦਿੱਤੇ ਆਦੇਸ਼
ਮਾਂ-ਬੋਲੀ ਪੰਜਾਬੀ ਨੂੰ ਉਤਸਾਹਿਤ ਕਰਨ ‘ਤੇ ਦਿੱਤਾ ਜ਼ੋਰ ਨਵੀਂ ਦਿੱਲੀ, 8 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਗੁਰੁੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਮੂਹ ਪ੍ਰਿੰਸੀਪਲਾਂ ਦੀ ਮੀਟਿੰਗ ਸਕੂਲ ਸੋਸਾਇਟੀ ਦੇ ਦਫਤਰ ਇੰਡੀਆ ਗੇਟ ਵਿਖੇ ਹੋਈ ਜਿਸ ਵਿਚ ਜੀ.ਕੇ. ਨੇ ਸਮੂਹ ਪਿੰਸੀਪਲਾਂ ਨੂੰ ਸਕੂਲਾਂ ਵਿੱਚ ਬੱਚਿਆਂ ਦੀ ਵਿਦਿਆ ਦਾ ਮਿਆਰ …
Read More »ਸੰਸਾਰ ਦੇ ਧਰਮ ਗ੍ਰੰਥਾ ਵਿਚ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦਾ ਸਥਾਨ ਵਿਸ਼ੇ ‘ਤੇ ਹੋਇਆ ਸੈਮੀਨਾਰ
ਨਵੀਂ ਦਿੱਲੀ, 8 ਜੂਨ (ਅੰਮ੍ਰਿਤ ਲਾਲ ਮੰਨਣ) – ਵਿਸ਼ੇ ‘ਤੇ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਵੱਲੋਂ ਡਾ. ਹਰਭਜਨ ਸਿੰਘ ਵੱਲੋਂ ਲੈਕਚਰ ਦਾ ਉਪਰਾਲਾ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ ਅਤੇ ਸੁਚਨਾ ਅਦਾਰੇ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫ੍ਰੈਂਸ ਹਾਲ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਚੱਡਾ ਨੇ ਹਾਜਰੀ ਭਰਦੇ ਹੋਏ …
Read More »ਭਾਰਤ-ਪਾਕ ਸਰਹੱਦ ਤੇ ਸਥਿਤ ਵਧਵਾ ਚੌਕੀ ਵਿਖੇ ਜਵਾਨ ਬੈਰਕ ਦਾ ਉਦਘਾਟਨ
ਸਰਹੱਦੋਂ ਪਾਰਲੀ ਹਰ ਹਰਕਤ ‘ਤੇ ਤਿੱਖੀ ਨਜ਼ਰ ਟਿਕਾਈ ਹਨ ਬੀਐਸਐਫ ਦੇ ਜਵਾਨ – ਫਾਰੂਖੀ ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) ਸਥਾਨਕ ਬੀਐਸਐਫ ਸੈਕਟਰ ਹੈੱਡ ਕੁਆਟਰ ਦੇ ਅਧਿਕਾਰਿਤ ਖੇਤਰ ਵਿਚ ਆਉਂਦੀ ਬੀਐਸਐਫ 67 ਬਟਾਲਿਅਨ ਰਾਮ ਤੀਰਥ ਦੀ ਅੰਤਰਰਾਸ਼ਟਰੀ ਭਾਰਤ-ਪਾਕ ਸਰਹੱਦ ਤੇ ਸਥਿਤ ਵਧਵਾ ਬੀ.ਓ.ਪੀ. ਦੀ 37 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਜਵਾਨ ਬੈਰਕ ਦਾ ਉਦਘਾਟਨ ਸੈਕਟਰ ਡਾਇਰੈਕਟਰ ਇੰਸਪੈਕਟਰ ਜਨਰਲ …
Read More »ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ ਸਤਿਕਾਰ ਕਮੇਟੀ ਮੈਂਬਰ
ਖਾਲੜਾ, 7 ਜੂਨ (ਰਣਬੀਰ ਸਿੰਘ ਗੋਲਣ / ਲਖਵਿੰਦਰ ਗੋਲਣ) – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਗਏ ਘੱਲੂਘਾਰਾ ਦਿਵਸ ਮੌਕੇ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਅਤੇ ਜੂਨ ’84 ਦੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਹੋਈ ਅਰਦਾਸ ਵਿੱਚ ਸ਼ਾਮਲ ਹੋਣ ਲਈ ਭਿੱਖੀਵਿੰਡ ਦੀ ਸਤਿਕਾਰ ਕਮੇਟੀ ਅਤੇ ਨਾਲ ਲੱਗਦੇ ਪਿੰਡਾਂ ਵਿੱਚੋਂ ਸਿੱਖ ਜਥੇਬੰਦੀਆਂ ਦੇ ਨੌਜਵਾਨ ਸੈਂਕੜਿਆਂ ਦੀ ਗਿਣਤੀ ਵਿੱਚ ਪਹੁੰਚੇ।ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ …
Read More »ਨੌਕਰ ਵੱਲੋ ਚੋਰੀ ਕੀਤਾ ਸਮਾਨ 4 ਐਲ. ਈ. ਡੀ ਅਤੇ ਇੱਕ ਏ.ਸੀ 24 ਘੰਟੇ ‘ਚ ਬਰਾਮਦ
ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਸ੍ਰ. ਜਤਿੰਦਰ ਸਿੰਘ ਔਲਖ ਦੀਆਂ ਹਦਾਇਤਾਂ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਮੁੱਖ ਅਫਸਰ ਥਾਣਾ ਸਿਵਲ ਲਾਈਨ ਐਸ .ਆਈ ਨਿਸਾਨ ਸਿੰਘ ਇੰਚਾਰਜ ਚੌਕੀ ਰਣਜੀਤ ਐਵੀਨਿਊ ਨੂੰ ਉੇਸ ਵੇਲੇ ਭਾਰੀ ਸਫਲਤਾ ਮਿਲੀ ਮਜਦ ਮੁਕੱਦਮਾ ਨੰਬਰ 179 ਮਿਤੀ 6-6-15 ਜੁਰਮ 381,34 ਆਈ.ਪੀ ਐਸ ਥਾਣਾ ਸਿਵਲ ਲਾਈਨ ਜੋ ਮੁਦਈ ਰਾਜੇਸ ਕੁਮਾਰ ਵਾਸੀ ਅਜਾਦ ਨਗਰ ਪੁਤਲੀਘਰ ਮਾਲਕ ਡਿਜ਼ੀ …
Read More »
Punjab Post Daily Online Newspaper & Print Media