ਹੁਸ਼ਿਆਰਪੁਰ, 27 ਜੂਨ (ਸਤਵਿੰਦਰ ਸਿੰਘ) – ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਵੱਲੋਂ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਸਬੰਧ ਵਿੱਚ ਸਰਕਾਰੀ ਆਈ ਟੀ ਆਈ ਹੁਸ਼ਿਆਰਪੁਰ ਵਿਖੇ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਸ਼ਾ ਨਾ ਕਰਨ ਅਤੇ ਨਾ ਕਰਨ ਦੇਣ ਦੀ ਸਹੁੰ ਚੁਕਾਈ ਗਈ। ਸਹੁੰ ਚੁਕਾਉਣ ਦੀ ਰਸਮ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਪ੍ਰੀਤ ਕੋਹਲੀ ਨੇ …
Read More »Monthly Archives: June 2015
ਕੇੇਂਦਰੀ ਮੰਤਰੀ ਗਹਿਲੋਤ ਨੇ ਨਸ਼ਿਆਂ ਦੇ ਖਾਤਮੇ ਲਈ ਕੇਂਦਰ ਵੱਲੋਂ ਪੰਜਾਬ ਨੂੰ ਸਹਾਇਤਾ ਦੇਣ ਦਾ ਭਰੋਸਾ ਦਿੱਤਾ
ਨਵੇਂ ਬਣੇ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਦਾ ਉਦਘਾਟਨ ਹੁਸ਼ਿਆਰਪੁਰ, 27 ਜੂਨ (ਸਤਵਿੰਦਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਪ੍ਰਤੀਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਪੰਜਾਬ ਸz: ਪਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ਪੰਜਾਬ ਵਿੱਚ ਨਸ਼ੇ ਦੀ ਲਤ ਦਾ ਕੋਈ ਵੀ ਨਵਾਂ ਕੇਸ …
Read More »ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਨੇ ਇਟਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਦਿੱੱਤੀ ਵਧਾਈ
ਅੰਮ੍ਰਿਤਸਰ, 27 ਜੂਨ (ਗੁਰਚਰਨ ਸਿੰਘ) – ਇਟਲੀ ਦੇ 45 ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਲਈ ਯਤਨਸ਼ੀਲ ਇਟਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਤੇ ਧਰਮ ਪ੍ਰਚਾਰ ਲਹਰ ਦੇ ਮੁਖੀ ਜਥੇਦਾਰ ਬਲਦੇਵ ਸਿੰਘ ,ਪ੍ਰਧਾਨ ਸ੍ਰ ਨਿਸ਼ਾਨ ਸਿੰਘ ਨੇ ਆਸ ਕੀਤੀ ਹੈ ਕਿ ਨਵੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਨੂੰ ਪ੍ਰਵਾਨ …
Read More »ਬਿਜਲੀ ਖੇਤਰ ‘ਚ ਸੁਧਾਰਾਂ ਨੂੰ ਲੈ ਕੇ ਦੀਨ ਦਿਆਲ ਉਪਧਿਆਏ ਗ੍ਰਾਮ ਜਯੋਤੀ ਯੋਜਨਾ ਤਹਿਤ ਖਰਚੇ ਜਾਣਗੇ 22.13 ਕਰੋੜ – ਘੁਬਾਇਆ
ਫਾਜਿਲਕਾ, 27 ਜੂਨ (ਵਿਨੀਤ ਅਰੋੜਾ) – ਜ਼ਿਲ੍ਹੇ ਦੇ ਹਰ ਪਿੰਡ, ਡੇਰੇ, ਢਾਣੀਆਂ ਆਦਿ ਵਿਚ ਵੱਸਦੇ ਪਿੰਡਾਂ ਦੇ ਗਰੀਬ ਅਤੇ ਜਰੂਰਤਮੰਦ ਲੋਕਾਂ ਤੱਕ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ਲਈ ਦੀਨ ਦਿਆਲ ਉਪਧਿਆਏ ਗ੍ਰਾਮ ਜਯੋਤੀ ਯੋਜਨਾ ਤਹਿਤ 22.13 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਜਾਣਕਾਰੀ ਅੱਜ ਲੋਕ ਸਭਾ ਮੈਂਬਰ ਸ. ਸ਼ੇਰ ਸਿੰਘ ਘੁਬਾਇਆ ਨੇ ਜ਼ਿਲ੍ਹਾ ਇਲੈਕਟ੍ਰੀਸਿਟੀ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ …
Read More »ਪੰਜਾਬ ਰਾਜ ਦੇ 7 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕਾਉਂਸਲਿੰਗ ਜਾਰੀ
ਫਾਜ਼ਿਲਕਾ ਦੇ 85 ਦੇ ਵਿਦਿਆਰਥੀਆਂ ਨੂੰ ਮਿਲਿਆ ਦਾਖਲਾ : ਡਾ. ਬੱਲ ਫਾਜਿਲਕਾ, 27 ਜੂਨ (ਵਿਨੀਤ ਅਰੋੜਾ) – ਪੰਜਾਬ ਰਾਜ ਵਿੱਚ ਚਲ ਰਹੇ 7 ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਜਾਰੀ ਕਾਉਸਲਿੰਗ ਦੇ ਚੌਥੇ ਦਿਨ ਤੱਕ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 85 ਵਿਦਿਆਰਥੀਆਂ ਦਾ ਦਾਖਲਾ ਹੋ ਚੁੱਕਾ ਹੈ। ਇਹ ਕਾਊਂਸਲਿੰਗ ਸਰਕਾਰੀ ਮਾਡਲ ਸੈਕੰਡਰੀ ਸਕੂਲ ਵਿਖੇ ਚੱਲ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ …
Read More »ਈ.ਜੀ.ਐਸ./ਏ.ਆਈ.ਈ ਅਧਿਆਪਕਾਂ ਨੇ ਸੰਘਰਸ਼ ਅਰੰਭਿਆ
ਅਸਫਵਾਲਾ ਸ਼ਹੀਦੀ ਸਮਾਰਕ ਤੋਂ ਸ਼ੁਰੂ ਕੀਤੀ ”ਰੁਜ਼ਗਾਰ ਬਚਾਓ ਸਾਇਕਲ ਯਾਤਰਾ” ਫਾਜਿਲਕਾ, 27 ਜੂਨ (ਵਿਨੀਤ ਅਰੋੜਾ) – ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿੱਚ ਸੇਵਾ ਨਿਭਾ ਰਹੇ ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ. ਅਧਿਆਪਕਾਂ ਵਲੋਂ ਰੈਗੂਲਗਰ ਸਰਵਿਸ, ਬੇਸਿਕ ਪੇ ਸਕੇਲ ਅਤੇ ਸਰਵਿਸ ਬੁੱਕ ਸ਼ੁਰੂ ਕਰਵਾਉਣ ਵਰਗੀਆਂ ਆਪਣੀਆਂ ਪ੍ਰਮੁੱਖ ਮੰਗਾਂ ਨੂੰ ਲੈ ਕੇ ਅੱਜ ਜਿਲ੍ਹਾ ਫਾਜ਼ਿਲਕਾ ਦੇ ਬਾਰਡਰ ਉਪਰ ਸਥਿੱਤ ਅਸਫਵਾਲਾ ਸ਼ਹੀਦੀ ਸਮਾਰਕ ਤੋਂ ਸੰਘਰਸ਼ ਦਾ ਬਿਗੁੱਲ ਬਜਾ ਦਿੱਤਾ।ਅੱਜ …
Read More »ਸੁਖਬੀਰ ਬਾਦਲ ਦੀ ਮੌਜੂਦਗੀ ਵਿੱਚ ਹਿੱਤ ਨੇ ਤਕਨੀਕੀ ਅਦਾਰੇ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਵਿੱਕੀ ਮਾਨ ਬਨੇ ਮੁੜ ਤੋਂ ਮੈਨੇਜਰ ਨਵੀਂ ਦਿੱਲੀ, 27 ਜੂਨ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਕਨੀਕੀ ਅਦਾਰੇ ਗੁਰੁੂ ਤੇਗ ਬਹਾਦਰ ਇੰਸਟੀਚਿਯੂਟ ਆਫ ਟੈਕਨੋਲਜੀ ਦੇ ਚੇਅਰਮੈਨ ਵਜੋਂ ਅੱਜ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਨੂੰ ਚੇਅਰਮੈਨ ਅਤੇ ਮੈਨੇਜਰ ਵੱਜੋਂ ਯੂਥ …
Read More »ਗ਼ਜ਼ਲਗੋ ਖੁਸ਼ਵੰਤ ਕੰਵਲ ਦੀ ਯਾਦ ਵਿੱਚ ਸਮਾਗਮ ਅੱਜ
ਅੰਮ੍ਰਿਤਸਰ, 27 ਜੂਨ (ਗੁਰਚਰਨ ਸਿੰਘ) – ਨਾਮਵਰ ਗ਼ਜ਼ਲਗੋ ਸ੍ਰੀ ਖੁਸ਼ਵੰਤ ਕੰਵਲ ਜਿਹੜੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸੋਗ ਸਮਾਗਮ ਕੇਦਰੀਂ ਪੰਜਾਬੀ ਲੇਖਕ ਸਭਾ ਅਤੇ ਵਿਰਸਾ ਵਿਹਾਰ ਸੁਸਾਇਟੀ ਵੱਲੋਂ ਕਰਵਾਇਆ ਜਾ ਰਿਹਾ ਹੈ।ਸ੍ਰੀ ਕੇਵਲ ਧਾਲੀਵਾਲ, ਦੀਪ ਦਵਿੰਦਰ ਸਿੰਘ ਅਤੇ ਡਾ. ਜਗਦੀਸ਼ ਸਚਦੇਵਾ ਹੋਰਾਂ ਵੱਲੋਂ ਮਿਲੀ ਸਾਝੀ ਜਾਣਕਾਰੀ ਅਨੁਸਾਰ 28 ਜੂਨ ਐਤਵਾਰ ਸ਼ਾਮ 3.00 …
Read More »ਸੰਤ ਬਾਬਾ ਜਗੀਰ ਸਿੰਘ ਜੀ ਬੜੂੰਦੀ ਵਾਲਿਆਂ ਦੀ ਪੰਜਵੀਂ ਬਰਸੀ ਸਮਾਗਮ ਆਯੋਜਿਤ
ਅਹਿਮਦਗੜ੍ਹ/ਸੰਦੌੜ 27 ਜੂਨ (ਹਰਮਿੰਦਰ ਸਿੰਘ) – ਨਾਨਕਸਰ ਸੰਪਰਦਾਇ ਕਲੇਰਾਂ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਜੀ ਦੇ ਵਰੋਸਾਏ ਸੰਤ ਬਾਬਾ ਈਸ਼ਰ ਸਿੰਘ ਜੀ ਦੇ ਹਜ਼ੂਰੀ ਸੇਵਾ ਸੰਤ ਬਾਬਾ ਜਗੀਰ ਸਿੰਘ ਜੀ ਦੀ ਪੰਜਵੀਂ ਬਰਸੀ ਨੂੰ ਮੁੱਖ ਰੱਖਦੇ ਹੋਇਆ ਤਪ ਅਸਥਾਨ ਬਾਬਾ ਜਾਗੀਰ ਸਿੰਘ ਜੀ ਬੜੂੰਦੀ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਅਪਾਰ ਕਿਰਪਾ ਸਦਕਾ ਨਾਨਕ ਸਰ ਠਾਠ …
Read More »ਕੂਹਣੀ ਮੋੜ ‘ਤੇ ਨਾ ਸੰਭਲਿਆ ਤੇਜ਼ ਰਫ਼ਤਾਰ ਟਿੱਪਰ ਡਿੱਗਿਆ ਰਜਵਾਹੇ ‘ਚ
ਅਹਿਮਦਗੜ੍ਹ/ਸੰਦੌੜ 27 ਜੂਨ (ਹਰਮਿੰਦਰ ਸਿੰਘ) – ਮਲੇਰਕੋਟਲਾ ਤੋ ਰਾਏਕੋਟ ਸੜਕ ਤੇ ਕਲਿਆਣ ਪੁਲ ਵਿਖੇ ਬਠਿੰਡਾ ਬਰਾਂਚ ਦੀ ਨਹਿਰ ਦੇ ਨੇੜੇ ਰਜਵਾਹੇ ਵਿਚ ਬੀਤੀ ਰਾਤ ਰੇਤੇ ਵਾਲਾ ਖ਼ਾਲੀ ਟਿੱਪਰ ਡਿਹ ਪਿਆ। ਇਸ ਬਾਬਤ ਪ੍ਰਾਪਤ ਜਾਣਕਾਰੀ ਅਨੁਸਾਰ ਟਿਪਰ ਨੰਬਰ ਪੀ ਬੀ 10 ਡੀ ਡੀ 9282 ਜੋ ਕਿ ਰਾਤ ਦੇ ਹਨੇਰੇ ਵਿਚ ਚਾਲਕ ਵੱਲੋਂ ਤੇਜ਼ ਰਫ਼ਤਾਰ ਹੋਣ ਕਾਰਨ ਇੱਕ ਦਮ ਕੂਹਣੀ ਮੋੜ ‘ਤੇ ਨਾ ਸੰਭਲੇ ਜਾਣ …
Read More »
Punjab Post Daily Online Newspaper & Print Media