ਸਰਕਾਰ ਨੇ ਝੋਨੇ ਦੇ ਸੀਜ਼ਨ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ – ਮਜੀਠੀਆ ਮਜੀਠਾ, 5 ਜੂਨ (ਪ.ਪ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ ਹਲਕਾ ਮਜੀਠਾ ਦੇ ਪਿੰਡ ਭੰਗਾਲੀ ਕਲਾਂ ਦੇ ਬਿਜਲੀ ਘਰ 66 ਕੇ ਵੀ ਸਬ ਸਟੇਸ਼ਨ ਵਿਖੇ ਓਵਰਲੋਡ ਚਲ ਰਹੇ ਮੌਜੂਦਾ ਪਾਵਰ ਟਰਾਂਸਫ਼ਾਰਮਰ ਦੀ ਸਮਰੱਥਾ ਵਧਾਉਣ ਲਈ ਕਰੀਬ ਦੋ ਕਰੋੜ ਰੁਪੈ ਲਾਗਤ ਨਾਲ …
Read More »Monthly Archives: June 2015
Majithia Inaugrates 6 projects of Rs. 2.33 crore worth & lays foundation stone another 6
Amritsar, June 5 (Punjab Post Bureuau) – Putting the development works in Majitha Constituency on a fast track, Mr. Bikram Singh Majithia, Revenue & Public Relations Minister Punjab, laid the foundation stone of 6 new projects pertaining to construction of approach roads to deras in and around village Bhangali. The roads to be constructed include the road to Dera Fauji …
Read More »ਜਮੀਨ ‘ਤੇ ਸੋਲਰ ਪਾਵਰ ਪਲਾਂਟ ਲਗਵਾਉਣ ਸਬੰਧੀ ਕਿਸਾਨ ਜਾਗਰੂਕ ਕੈਂਪ 9 ਨੂੰ
ਪਠਾਨਕੋਟ, 5 ਜੂਨ (ਪ.ਪ) – ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਇੱਕ ਨਵੀ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਸਕੀਮ ਤਹਿਤ ਕਿਸਾਨ ਆਪਣੀ ਜਮੀਨ ‘ਤੇ ਸੋਲਰ ਪਾਵਰ ਪਲਾਂਟ ਲਗਵਾ ਸਕਦੇ ਹਨ। ਇਹ ਜਾਣਕਾਰੀ ਸ਼੍ਰੀ ਯਸ਼ਪਾਲ ਜੂਯਾਲ ਜ਼ਿਲ੍ਹਾ ਪ੍ਰਬੰਧਕ ਪੈਡਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਪਲਾਂਟ ਤੋਂ ਪੈਦਾ ਹੋਣ ਵਾਲੀ ਬਿਜਲੀ ਸਰਕਾਰ ਵੱਲੋਂ 7.04 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ …
Read More »6 ਜੂਨ ਦੇ ਘੱਲੂਘਾਰਾ ਦਿਵਸ ਨੂੰ ਲੈ ਕੇ ਪੁਲੀਸ ਨੇ ਕੀਤੇ ਕਰੜੇ ਸੁਰੱਖਿਆ ਪ੍ਰਬੰਧ
ਸ੍ਰੀ ਦਰਬਾਰ ਕੰਪਲੈਕਸ ਨੂੰ ਕੀਤਾ ਪੁਲੀਸ ਛਾਉਣੀ ਵਿੱਚ ਤਬਦੀਲ, ਸ਼ਹਿਰ ‘ਚ ਕੀਤਾ ਫਲੈਗ ਮਾਰਚ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਹਰ ਸਾਲ ਦੀ ਤਰਾਂ ਘੱਲੂਘਾਰਾ ਦਿਵਸ ਪੰਥਕ ਜਥੇਬੰਦੀਆਂ ਤੇ ਸ਼੍ਰੋਮਣੀ ਕਮੇਟੀ ਵੱਲੋ ਸ੍ਰੀ ਅਕਾਲ ਤਖਤ ਸਾਹਿਬ ਵਿਖੇ 6 ਜੂਨ ਨੂੰ ਮਨਾਇਆ ਜਾ ਰਿਹਾ ਹੈ, ਜਿਸ ਨੂੰ ਸ਼ਾਤਮਈ ਤਰੀਕੇ ਨਾਲ ਨੇਪਰੇ ਚਾੜ੍ਹਣ ਲਈ ਜਿਲਾ ਪੁਲੀਸ ਤੇ ਸਿਵਲ ਪ੍ਰਸ਼ਾਸ਼ਨ ਪੂਰੀ ਚੌਕਸ …
Read More »ਪੱਟੀ ‘ਚ ਵਿਖੇ ਵਾਪਰੇ ਹੱਤਿਆਕਾਂਡ ਦੀ ਗੁੱਥੀ ਪੁਲਸ ਨੇ ਸੁਲਝਾਈ, ਭਤੀਜੇ ਨੇ ਕੀਤਾ ਸੀ ਤਾਏ ਦਾ ਕਤਲ
ਪੱਟੀ, 5 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਪੱਟੀ ਵਿਖੇ 26 ਅਪ੍ਰੈਲ ਨੂੰ ਸਾਬਕਾ ਵਣ ਰੇਂਜ ਅਫਸਰ ਬਲਕਾਰ ਸਿੰਘ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾਉਂਦਿਆਂ ਮ੍ਰਿਤਕ ਦੇ ਭਤੀਜੇ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਲ੍ਹਾ ਤਰਨਤਾਰਨ ਦੇ ਪੁਲਸ ਮੁਖੀ ਮਨਮੋਹਨ ਕੁਮਾਰ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਤਲ ਕਿਸੇ ਰੰਜਿਸ਼ …
Read More »ਸ੍ਰੀ ਮਹਾਵੀਰ ਜੈਨ ਮਾਡਲ ਹਾਈ ਸਕੂਲ ਵਿਖੇ ਛੋਟੇ ਬੱਚਿਆਂ ਦੇ ਕਵਿਤਾ ਮੁਕਾਬਲੇ ਕਰਵਾਏ
ਪੱਟੀ, 5 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਸ੍ਰੀ ਮਹਾਵੀਰ ਜੈਨ ਮਾਡਲ ਹਾਈ ਸਕੂਲ ਪੱਟੀ ਵਿਖੇ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਦੀ ਅਗਵਾਈ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਹਾਊਸ ਵਾਈਜ਼ ਕਵਿਤਾ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਤਾ ਵਿੱਚ ਨਰਸਰੀ ਤੋਂ ਯੂ.ਕੇ.ਜੀ. ਤੱਕ ਦੇ ਬੱਚਿਆਂ ਨੇ ਭਾਗ ਲਿਆ ਅਤੇ ਵੱਖ ਵੱਖ ਵਿਸ਼ਿਆਂ ‘ਤੇ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ‘ਤੇ ਜੇਤੂ ਰਹੇ ਬੱਚਿਆਂ …
Read More »’ਇੱਕ ਰੈਂਕ ਇੱਕ ਪੈਨਸ਼ਨ’ ਦੀ ਮੰਗ ਨੂੰ ਲੈ ਕੇ ਸਾਬਕਾ ਫੌਜੀਆਂ ਵਲੋਂ ਐਸ.ਡੀ.ਐਮ ਦਫ਼ਤਰ ਮੂਹਰੇ ਧਰਨਾ
8 ਜੂਨ ਨੂੰ ਡੀ.ਸੀ. ਦਫ਼ਤਰ ਅੱਗੇ ਧਰਨੇ ਦਾ ਐਲਾਨ ਪੱਟੀ, 5 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਕੇਂਦਰ ਸਰਕਾਰ ਵੱਲੋਂ ਸਾਬਕਾ ਫੌਜੀਆਂ ਦੀ ਦੇਰ ਤੋਂ ਲਟਕਦੀ ਆ ਰਹੀ ਮੰਗ ‘ਇੱਕ ਰੈਂਕ ਇੱਕ ਪੈਨਸ਼ਨ’ ਨਾ ਮਨਜ਼ੂਰ ਕਰਨ ਦੇ ਰੋਸ ਵਜੋਂ ਅੱਜ ਪੈਨਸ਼ਨਰਾਂ ਵੱਲੋਂ ਸਾਬਕਾ ਸੂਬੇਦਾਰ ਮੇਜਰ ਮੁਖਤਿਆਰ ਸਿੰਘ ਦੀ ਪ੍ਰਧਾਨਗੀ ਹੇਠ ਐਸ.ਡੀ.ਐਮ. ਪੱਟੀ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ। …
Read More »9 ਵਰ੍ਹੇ ਬੀਤਣ ‘ਤੇ ਵੀ ਨਹੀਂ ਬਣ ਸਕੀ ਨਗਰ ਕੌਂਸਲ ਪੱਟੀ ਦੀ ਨਵੀਂ ਇਮਾਰਤ
ਨਵਨਿਰਮਾਣ ਲਈ ਕੈਰੋਂ ਵੱਲੋਂ 80 ਲੱਖ ਦੀ ਦਿਵਾਈ ਗਈ ਸੀ ਗ੍ਰਾਂਟ ਪੱਟੀ, 5 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਨਗਰ ਕੌਂਸਲ ਪੱਟੀ ਦੇ ਦਫ਼ਤਰ ਦੀ ਪੁਰਾਣੀ ਇਮਾਰਤ ਨੂੰ ਕਰੀਬ 8-9 ਸਾਲ ਪਹਿਲਾਂ ਢਾਹ ਦਿੱਤਾ ਗਿਆ ਸੀ ਕਿ ਇਥੇ ਨਵੀਂ ਇਮਾਰਤ ਦਾ ਨਿਰਮਾਣ ਇੱਕ ਸਾਲ ਦੇ ਅੰਦਰ ਅੰਦਰ ਕਰ ਲਿਆ ਜਾਵੇਗਾ ਅਤੇ ਨਵੀਂ ਇਮਾਰਤ ਦੇ ਨਿਰਮਾਣ ਲਈ ਆਦੇਸ਼ ਪ੍ਰਤਾਪ …
Read More »ਪਿੰਡ ਕੈਰੋਂ ਵਿਖੇ ਲੋਕਾਂ ਨੂੰ ਮੱਛਰਾਂ ਤੋਂ ਬਚਾਅ ਸਬੰਧੀ ਦਿੱਤੀ ਜਾਣਕਾਰੀ
ਪੱਟੀ, 5 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਸੀ.ਐਚ.ਸੀ. ਕੈਰੋਂ ਵਿਖੇ ਮਲੇਰੀਆ ਵਿਰੋਧੀ ਸੈਮੀਨਾਰ ਅਤੇ ਵਿਸ਼ਵ ਵਾਤਾਵਰਨ ਦਿਵਸ ਐਸ.ਐਮ.ਓ. ਡਾ.ਪਵਨ ਕੁਮਾਰ ਅਗਰਵਾਲ ਦੀ ਅਗਵਾਈ ਵਿੱਚ ਮਨਾਇਆ ਗਿਆ। ਇਸ ਮੌਕੇ ‘ਤੇ ਫੀਲਡ ਸਟਾਫ਼, ਆਸ਼ਾ ਵਰਕਰ ਅਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਾ. ਅਗਰਵਾਲ ਨੇ ਜੂਨ ਮਹੀਨਾ ਮਲੇਰੀਆ ਵਿਰੋਧੀ ਮਹੀਨਾ ਮਨਾਉਣ ਦੀ ਲੋੜ ਅਤੇ ਮਹੱਤਤਾ ਬਾਰੇ ਦੱਸਦਿਆਂ ਹਰ ਮਨੁੱਖ ਲਾਵੇ ਇੱਕ …
Read More »ਸੀ.ਐਚ.ਸੀ ਘਰਿਆਲਾ ਵਿਖੇ ਮਲੇਰੀਆ ਜਾਗਰੂਕਤਾ ਸੈਮੀਨਾਰ ਕਰਵਾਇਆ
ਪੱਟੀ, 5 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਸਿਹਤ ਵਿਭਾਗ ਵੱਲੋਂ ਜੂਨ ਮਹੀਨਾ ਮਲੇਰੀਆ ਵਿਰੋਧੀ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਸਿਵਲ ਸਰਜਨ ਤਰਨਤਾਰਨ ਡਾ.ਵਰਿੰਦਰਾ ਸਿੰਘ ਅਤੇ ਡਾ.ਸਵਰਨਜੀਤ ਧਵਨ ਜ਼ਿਲ੍ਹਾ ਮਲੇਰੀਆ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ. ਡਾ.ਸੰਜੇ ਕਪੂਰ ਦੀ ਅਗਵਾਈ ਵਿੱਚ ਸੀ.ਐਚ.ਸੀ.ਘਰਿਆਲਾ ਵਿਖੇ ਮਲਰੀਆ ਜਾਗਰੂਕਤਾ ਸੈਮੀਨਾਰ ਅਤੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ‘ਤੇ …
Read More »
Punjab Post Daily Online Newspaper & Print Media