ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ)- ਖਾਲਸਾ ਦੇ ਹਜ਼ਾਰਾਂ ਸਿੰਘਾਂ ਵਲੋਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਹੱਥਾਂ ਵਿਚ ਫੜ ਕੇ ਸ਼ਹਿਰ ਦੇ ਪ੍ਰਮੁੱਖ ਸੜਕਾਂ ‘ਤੇ ਘੱਲੂਘਾਰਾ ਰੋਸ ਮਾਰਚ ਕੱਢਿਆ ਗਿਆ।ਇਸ ਮਾਰਚ ਵਿੱਚ ਸ਼ਾਮਲ ਸਿੱਖ ਨੌਜਵਾਨ ਸੰਤ ਭਿੰਡਰਾਂਵਾਲਿਆਂ ਦੀਆਂ ਫੋਟੋਆਂ ਵਾਲੀਆਂ ਟੀ-ਸ਼ਰਟਾਂ ਪਾ ਕੇੇ ਹੱਥਾਂ ਵਿੱਚ ਫੜੇ ਕੇਸਰੀ ਝੰਡੇ ਲਹਿਰਾ ਰਹੇ ਸਨ।ਨੌਜਵਾਨਾਂ ਨੇ ਸੰਤ ਭਿੰਡਰਾਂ ਵਾਲਿਆਂ ਤੇ ਹੋਰ ਸ਼ਹੀਦਾਂ …
Read More »Monthly Archives: June 2015
ਖਾਲਸਾ ਪਬਲਿਕ ਸਕੂਲ ਵਿੱਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ
ਅੰਮ੍ਰਿਤਸਰ, 5 ਜੂਨ (ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਵਿੱਚ ਵਿਸ਼ਵ ਵਾਤਾਵਰਣ ਦਿਵਸ ਦਾ ਆਯੋਜਨ ਕੀਤਾ ਗਿਆ। ਜਿਸਦਾ ਮਕਸਦ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੱਧ ਰਹੇ ਪ੍ਰਦੂਸ਼ਣ ਬਾਰੇ ਜਾਗਰੂਕ ਕਰਨਾ ਸੀ। ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਅਤੇ ਪ੍ਰਸਿੱਧ ਵਾਤਾਵਰਣ ਮਾਹਿਰ ਤੇ ਖਾਲਸਾ ਕਾਲਜ ਵਿੱਚ ਬੋਟਨੀ ਦੇ ਪ੍ਰੋ: ਡਾ. ਪ੍ਰਵੀਨ ਕੁਮਾਰ …
Read More »ਖਾਲਸਾ ਇੰਟਰਨੈਸ਼ਨਲ ਸਕੂਲ ਨੇ ਮਨਾਇਆ ‘ਵਿਸ਼ਵ ਵਾਤਾਵਰਣ ਦਿਵਸ’
ਵਾਤਾਵਰਣ ਦੀ ਸੁਰੱਖਿਆ ਲਈ ਵਿਦਿਆਰਥੀ ਆਉਣ ਅਗਾਂਹ – ਸ: ਛੀਨਾ ਅੰਮ੍ਰਿਤਸਰ, 5 ਜੂਨ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਵਿਸ਼ਵ ਵਾਤਾਵਰਣ ਦਿਵਸ ਮੌਕੇ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੱਧ ਰਹੇ ਪ੍ਰਦੂਸ਼ਣ ਬਾਰੇ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਨਾਲ …
Read More »ਹਰ ਵਿਅਕਤੀ ਘੱਟੋ ਘੱਟ ਇਕ ਪੌਦਾ ਜਰੂਰ ਲਗਾਏ ਅਨਿਲ ਜੋਸ਼ੀ
ਵਿਸ਼ਵ ਵਾਤਾਵਰਨ ਦਿਵਸ ‘ਤੇ ਫਰੈਂਡਜ਼ ਆਫ਼ ਬੀਜੇਪੀ ਨੇ ਲਗਾਏ 400 ਫੱਲਦਾਰ ਪੌਦੇ ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਵਿਸ਼ਵ ਵਾਤਾਵਰਨ ਦਿਵਸ ਮੋਕੇ ਫ੍ਰੈਂਡਸ ਆਫ਼ ਬੀਜੇਪੀ ਵਲੋਂ ਕੰਪਨੀ ਬਾਗ ਵਿਖੇ 400 ਨਵੇਂ ਫੱਲਦਾਰ ਪੌਦੇ ਲਗਾਏ ਗਏ ਅਤੇ ਪੌਦੇ ਲਗਾਉਣ ਦੇ ਚਾਹਵਾਨ ਲੋਕਾਂ ਨੂੰ ਫ੍ਰੀ ਵਿਚ ਵੰਡੇ ਗਏ ।ਇਸ ਮੋਕੇ ਤੇ ਸਥਾਨਕ ਸਰਕਾਰ, ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ …
Read More »ਮੰਤਰੀ ਅਨਿਲ ਜੋਸ਼ੀ ਵਲੋਂ ਵਾਰਡ ਨੰ: 14 ਦੇ ਨਿਵਾਸੀਆਂ ਨਾਲ ਘਰ ਘਰ ਜਾ ਕੇ ਮੁਲਾਕਾਤ
ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਵਾਰਡ ਨੰਬਰ 14 ਵਿਚ ਪੇਂਦੇ ਅਮਨ ਐਵਨਿਊ, ਕਬੀਰ ਨਗਰ, ਪ੍ਰੇਮ ਨਗਰ, ਇੰਦਰਾ ਕਾਲੋਨੀ ਆਦਿ ਇਲਾਕਿਆਂ ਦਾ ਵਖ ਵਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ 4 ਘੰਟਿਆਂ ਦਾ ਦੋਰਾ ਕਰਕੇ ਘਰ ਘਰ ਜਾ ਕੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਓਹਨਾ …
Read More »ਅੰਮ੍ਰਿਤਧਾਰੀ ਬੱਚੇ ਦੀ ਮਾਰਕੁਟਾਈ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਦੀ ਮੰਗ
ਜੰਡਿਆਲਾ ਗੁਰੂ, 5 ਜੂਨ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਬੀਤੇ ਦਿਨੀਂ ਪਿੰਡ ਧਾਰੜ ਦੇ ਵਸਨੀਕਾਂ ਵਲੋਂ ਪੁਲਿਸ ਚੋਂਕੀ ਜੰਡਿਆਲਾ ਗੁਰੂ ਦਰਖਾਸਤ ਦੇ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ ਕਿ ਜਦੋਂ ਉਹ ਦਿਹਾੜੀਦਾਰ ਮਜਦੂਰ ਕੰਮਾਂ ਕਾਰਾਂ ਤੇ ਚਲੇ ਕਾਂਦੇ ਹਨ ਤਾਂ ਪਿੰਡ ਦੇ ਕੁਝ ਨਸ਼ੇੜੀ ਲੜਕੇ ਘਰਾਂ ਵਿੱਚ ਇਕੱਲੀਆਂ ਅੋਰਤਾਂ ਅਤੇ ਸਕੂਲ ਜਾਂਦੀਆਂ ਲੜਕੀਆਂ ਨਾਲ ਛੇੜਛਾੜ ਕਰਦੇ ਹਨ।ਅੱਜ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਭਾਸ਼ਣ ਦਾ ਆਯੋਜਨ
ਅੰਮ੍ਰਿਤਸਰ, 5 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਵਿਭਾਗ ਵੱਲੋ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਕਾਰਪੋਰੇਟ ਜਗਤ ਵਿਚ ਨੌਕਰੀਆਂ ਦੀਆਂ ਸੰਭਾਵਨਾਵਾਂ ਵਿਸ਼ੇ ਤੇ ਵਿਸ਼ੇਸ਼ ਭਾਸ਼ਣ ਦਾ ਅੰਯੋਜਨ ਕੀਤਾ ਗਿਆ। ਸੈਪ ਯੂਨੀਵਰਸਿਟੀ ਐਂਲਾਈਸ, ਗੁੜਗਾਂਓ ਦੇ ਮੁਖੀ ਸ੍ਰੀ ਰਾਹੁਲ ਸਚਦੇਵ ਨੇ ਇਹ ਭਾਸ਼ਣ ਦਿੱਤਾ। ਵੱਖ ਵੱਖ ਯੂਨੀਵਰਸਿਟੀ ਦੇ ਵਿਭਾਗਾਂ ਦੇ ਵਿਦਿਆਰਥੀਆਂ ਤੋ ਇਲਾਵਾ ਯੂਨੀਵਰਸਿਟੀ ਨਾਲ ਸਬੰਧਤ ਰੀਜ਼ਨਲ ਕੈਂਪਸਾਂ …
Read More »ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਟਰ ਦੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਉਪਲੱਬਧੀਆਂ
ਅੰਮ੍ਰਿਤਸਰ, 5 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਟਂਰ ਅਤੇ ਸੈਟਰ ਆਫ ਪ੍ਰੈਪਰੇਸ਼ਨ ਫਾਰ ਕੰਪੀਟੇਟਿਵ ਐਗਜ਼ਾਮੀਨੇਸ਼ਨਜ਼ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੀਖਿਆਵਾਂ ਪਾਸ ਕਰਕੇ ਵਿਸ਼ੇਸ਼ ਉਪਲੱਭਧੀਆਂ ਪ੍ਰਾਪਤ ਕੀਤੀਆਂ ਹਨ। ਸੈਂਟਰ ਦੇ ਡਾਇਰੈਕਟਰ, ਪ੍ਰੋਫੈਸਰ ਸੁਧਾ ਜਤਿੰਦਰ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਵਿਚ ਸੌਰਭ ਨੰਦਾ ਨੇ ਪੀ.ਸੀ.ਐਸ (ਜੂਡੀਸ਼ੀਅਲ) ਦੀ ਮੁਢਲੀ ਪ੍ਰੀਖਿਆ ਨਵਜੋਤ ਸਿੰਘ …
Read More »World Environment Day Celebrated at Global Institutes
Amritsar, June 5 (Punjab Post Bureau) – World Environment Day was celebrated at Global Institutes, Amritsar on 5th June, 2015 to promote awareness among students on the importance of preserving our biodiversity, the need to identify problems related to the environment and ways to take corrective action. The faculty and the students started the day by taking an environment protection …
Read More »ਕਾਂਗਰਸ ਪਾਰਟੀ ਅਤੇ ਜੰਮੂ ਸਰਕਾਰ ਖਿਲਾਫ ਦਿੱਲੀ ਕਮੇਟੀ ਨੇ ਕੀਤਾ ਰੋਸ਼ ਮੁਜ਼ਾਹਰਾ
ਦਿੱਲੀ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਕੀਤਾ ਗਿਆ ਜਲ ਤੋਪਾਂ ਦਾ ਇਸਤੇਮਾਲ ਨਵੀਂ ਦਿੱਲੀ, 5 ਜੂਨ ( ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਿੱਖਾਂ ਦੇ ਜਮੁਹਰੀ ਹੱਕਾਂ ‘ਤੇ ਸਰਕਾਰਾ ਤੇ ਐਜੰਸੀਆਂ ਵੱਲੋਂ ਡਾਕਾ ਮਾਰਨ ਦੇ ਖਿਲਾਫ ਜ਼ੋਰਦਾਰ ਦੋ ਰੋਸ਼ ਪ੍ਰਦਰਸ਼ਨ ਕਰਦੇ ਹੋਏ ਮੰਗ ਪੱਤਰ ਵੀ ਸਬੰਧਿਤ ਜਥੇਬੰਦੀਆਂ ਨੂੰ ਦਿੱਤੇ ਗਏ। ਕਮੇਟੀ ਦੇ ਕਾਰਜਕਾਰੀ …
Read More »
Punjab Post Daily Online Newspaper & Print Media