ਕਮੇਟੀਆਂ ਦੇ ਪ੍ਰਬੰਧਕ ਗੁਰਦੁਆਰਾ ਸਾਹਿਬ ਨੂੰ ਇਕ’ਲਿਆਂ ਨਾ ਛੱਡਣ – ਅਵਤਾਰ ਸਿੰਘ ਅੰਮ੍ਰਿਤਸਰ, ੪ ਜੂਨ (ਗੁਰਪ੍ਰੀਤ ਸਿੰਘ) ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੁੱਕੇ ਜਾਣ ਤੇ ਬੇਹੱਦ ਅਫਸੋਸ ਪ੍ਰਗਟ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ …
Read More »Monthly Archives: June 2015
ਕੀ ‘ਨੈਸਲੇ’ ਕੰਪਨੀ ਵੱਲੋਂ ਤਿਆਰ ਮੈਗੀ ‘ਤੇ ਪੰਜਾਬ ਵਿੱਚ ਵੀ ਲੱਗ ਰਹੀ ਹੈ ਪਾਬੰਦੀ?
ਜੰਡਿਆਲਾ ਗੁਰੁ, 4 ਜੂਨ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਵੱਖ-ਵੱਖ ਪ੍ਰਦੇਸ਼ਾਂ ਅਤੇ ਦਿੱਲੀ ਵਿੱਚ ਵੀ ਖਾਸ ਕਰਕੇ ਬੱਚਿਆ ਦੀ ਸਿਹਤ ਨਾਲ ਖਿਲਵਾੜ ਕਰ ਰਹੀ ‘ਨੈਸਲੇ’ ਕੰਪਨੀ ਵੱਲੋਂ ਤਿਆਰ ਮੈਗੀ ਉੱਪਰ ਪੰਜਾਬ ਵਿੱਚ ਵੀ ਪਾਬੰਦੀ ਲੱਗ ਰਹੀ ਹੈ ਜਾਂ ਨਹੀਂ? ੀੲਸ ਨੂੰ ਲੈਕੇ ਲੋਕਾਂ ਵਿਚ ਵੱਖ-ਵੱਖ ਕਿਆਸ ਅਰਾਈਆਂ ਲਗਾਈਆ ਜਾ ਰਹੀਆ ਹਨ।ਇੱਕ ਦੁਕਾਨਦਾਰ ਨੇ ਆਪਣਾ ਨਾਮ ਨਾਂ ਛਾਪਣ ਦੀ ਸ਼ਰਤ …
Read More »ਸਟੂਡੈਂਟਸ ਹੋਲੀ-ਡੇ ਹੋਮ ਡਲਹੋਜ਼ੀ ਵਿਖੇ ਲੜਕੀਆਂ ਦਾ ਹਾਈਕਿੰਗ ਟਰੈਕਿੰਗ ਕੈਂਪ ਸੰਪੰਨ
ਅੰਮ੍ਰਿਤਸਰ, 4 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋ ਲੜਕੀਆਂ ਦਾ ਹਾਈਕਿੰਗ ਟਰੈਕਿੰਗ ਕੈਂਪ ਸਟੂਡੈਂਟਸ ਹੋਲੀ-ਡੇ ਹੋਮ ਡਲਹੋਜ਼ੀ ਵਿਖੇ ਲਗਾਇਆ ਗਿਆ ਸੀ। ਇਸ ਕੈਂਪ ਵਿਚ ਲਗਭਗ 11 ਕਾਲਜਾਂ ਦੇ ਅੰਦਾਜਨ 95 ਵਿਦਿਆਰਥੀਆਂ ਨੇ ਭਾਗ ਲਿਆ। ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਡਾ. ਜੀ ਪੀ. ਐਸ. ਢਿਲੋਂ ਪ੍ਰਿੰਸੀਪਲ ਡੀ.ਪੀ.ਐਸ ਸਕੂਲ ਡਲਹੋਜ਼ੀ ਅਤੇ ਵਿਸ਼ੇਸ਼ ਮਹਿਮਾਨ ਐਡਵੋਕੇਟ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਕਾਦਮਿਕ ਪ੍ਰਬੰਧਨ ਸਬੰਧੀ ਸ਼ਾਰਟ ਟਰਮ ਕੋਰਸ ਸ਼ੁਰੂ
ਅੰਮ੍ਰਿਤਸਰ, 4 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ ਅੱਜ ਇਥੇ ਅਕਾਦਮਿਕ ਪ੍ਰਬੰਧਨ ਤੇ ਸ਼ਾਰਟ ਟਰਮ ਕੋਰਸ ਸ਼ੁਰੂ ਹੋ ਗਿਆ। ਇਸ ਕੋਰਸ ਵਿਚ ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ 38 ਪ੍ਰਿੰਸੀਪਲ ਅਤੇ ਵਿਭਾਗ ਦੇ ਮੁਖੀ ਭਾਗ ਲੈ ਰਹੇ ਹਨ। ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਨੈਸ਼ਨਲ ਯੂਨੀਵਰਸਿਟੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ. ਵਲੰਟੀਅਰਜ਼ ਦਾ ਸੱਤ ਰੋਜ਼ਾ ਕੈਂਪ ਸੰਪੰਨ
ਅੰਮ੍ਰਿਤਸਰ, 4 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ. ਵਲੰਟੀਅਰਜ਼ ਦਾ ਸੱਤ ਰੋਜ਼ਾ ਕੈਂਪ ਅੱਜ ਇਥੇ ਸੰਪੰਨ ਹੋ ਗਿਆ, ਜਿਸ ਦੀ ਪ੍ਰਧਾਨਗੀ ਡੀਨ, ਵਿਦਿਆਰਥੀ ਭਲਾਈ ਪ੍ਰੋ. ਅਮਰਜੀਤ ਸਿੰਘ ਸਿੱਧੂ ਨੇ ਕੀਤੀ।ਇਸ ਕੈਂਪ ਵਿਚ ਵੱਖ ਵੱਖ ਵਿਭਾਗਾਂ ਦੇ ਐਨ.ਐਸ.ਐਸ. ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਕੈਂਪ ਦੌਰਾਨ ਵਿਦਿਆਰਥੀਆਂ ਵੱਲੋਂ ਸੈਂਟਰ ਯਤੀਮਖਾਨਾ ਦਾ ਦੌਰਾ ਕਰਨ ਤੋਂ ਇਲਾਵਾ ਵੱਖ-ਵੱਖ …
Read More »ਵਿਦਿਆਰਥੀਆਂ ਨੂੰ ਨੌਕਰੀ ਲਈ ਤਿਆਰ ਕਰੋ – ਰਾਹੁਲ ਸਚਦੇਵਵਿਦਿਆਰਥੀਆਂ ਨੂੰ ਨੌਕਰੀ ਲਈ ਤਿਆਰ ਕਰੋ – ਰਾਹੁਲ ਸਚਦੇਵ
ਗਲੋਬਲ ਇੰਸਟੀਚਿਊਟ ਪੁਜੱ ਐਸ.ਏ.ਪੀ. ਅਲਾਇੰਸਸ ਦੇ ਭਾਰਤ ਪ੍ਰਧਾਨ ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ, ਗੁਰਚਰਨ ਸਿੰਘ) – ਐਸ.ਏ.ਪੀ. ਸਿਖਲਾਈ ਤੋ ਗਲੋਬਲ ਇੰਸਟੀਚਿਊਟ ਦੇ ਗਰੇਜੂਏਟ ਪੱਧਰ ਲਈ ਬੇਸ਼ੁਮਾਰ ਰੁਜਗਾਰ ਦੇ ਮੌਕੇ ਖੁੱਲ ਜਾਣਗੇ। ਜਦੋ ਕੰਪਨੀਆਂ ਉਨ੍ਹਾਂ ਨੂੰ ‘ਨੌਕਰੀ ਲਈ ਤਿਆਰ’ ਪਾਉਣਗੀਆਂ।’ ਸੰਸਾਰ ਭਰ ਵਿਚ ਐਸ.ਏ.ਪੀ. ਕੌਸ਼ਲ ਪ੍ਰਾਪਤ ਹੋਣ ‘ਤੇ ਜਿਆਦਾ ਨੌਕਰੀਆਂ ਅਤੇ ਵਪਾਰ ਦੇ ਬਜ਼ਾਰ ਖੁੱਲ ਜਾਣਗੇ।’ ਇਹ ਕਹਿਣਾ ਸੀ, ਸ੍ਰੀ ਰਾਹੁਲ …
Read More »ਅਮਰੀਕਾ ਵਿੱਚ ਸਿੱਖਾਂ ਦੀ ਪਛਾਣ ਬਾਰੇ ਜਾਣੂ ਕਰਵਾਉਂਦੀ ਮੀਡੀਆ ਮੁਹਿੰਮ ਵਿੱਚ ਦਿੱਲੀ ਕਮੇਟੀ ਵੱਲੋਂ ਸਹਿਯੋਗ ਦਾ ਭਰੋਸਾ
ਨਵੀਂ ਦਿੱਲੀ, 4 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅਮਰੀਕਾ ਵਿੱਚ ਸਿੱਖ ਪਛਾਣ ਬਾਰੇ ਅਮਰੀਕਨਾ ਨੂੰ ਦੱਸਣ ਵਾਸਤੇ ਸਥਾਨਿਕ ਸਿੱਖਾਂ ਵੱਲੋਂ ਚਲਾਈ ਜਾ ਰਹੀ ਮੀਡੀਆ ਮੁਹਿੰਮ ਦਾ ਜਾਇਜ਼ਾ ਲਇਆ। ਵਾਸ਼ਿੰਗਟਨ ਵਿਖੇ ਰਾਸ਼ਟਰਪਤੀ ਬਰਾਕ ਓਬਾਮਾ ਲਈ ਪ੍ਰਚਾਰ ਕਰਨ ਵਾਲੀ ਮਸ਼ਹੂਰ ਮੀਡੀਆ ਸਲਾਹਕਾਰ ਕੰਪਨੀ ਐ.ਕੇ.ਪੀ.ਡੀ. ਦੇ ਦਫਤਰ ਵਿਖੇ ਪੁੱਜ ਕੇ ਜੀ.ਕੇ. ਨੇ …
Read More »ਜੰਮੂ ਵਿੱਚ ਸ਼ਾਂਤਮਈ ਰੋਸ ਪ੍ਰਗਟ ਕਰ ਰਹੇ ਸਿੱਖਾਂ ‘ਤੇ ਪੁਲਿਸ ਵਲੋਂ ਗੋਲੀ ਚਲਾਉਣ ਦੀ ਪੁਰਜ਼ੋਰ ਨਿਖੇਧੀ
ਨਵੀਂ ਦਿੱਲੀ, 4 ਜੂਨ (ਅੰਮ੍ਰਿਤ ਲਾਲ ਮੰਨਣ) – ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਜੰਮੂ ਵਿੱਚ ਸ਼ਾਂਤਮਈ ਰੋਸ ਪ੍ਰਗਟ ਕਰ ਰਹੇ ਸਿੱਖਾਂ ਪੁਰ ਪੁਲਿਸ ਵਲੋਂ ਗੋਲੀ ਚਲਾਏ ਜਾਣ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਦੋਸ਼ੀ ਪੁਲਸੀਆਂ ਵਿਰੁਧ ਸਖਤ ਕਾਰਵਾਈ ਕੀਤੀ ਜਾਏ। ਇਥੇ ਪੁਜੀਆਂ ਖਬਰਾਂ …
Read More »ਸਾਕਾ ਨੀਲਾ ਤਾਰਾ ਦੀ ਯਾਦ ਵਿੱਚ ਦਿੱਲੀ ਕਮੇਟੀ ਵੱਲੋਂ ਕਰਵਾਇਆ ਗਿਆ ਅਰਦਾਸ ਸਮਾਗਮ
ਨਵੀਂ ਦਿੱਲੀ, 4 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਵਿੱਚ ਵਾਪਰੇ ਸਾਕਾ ਨੀਲਾ ਤਾਰਾ ਵਿੱਚ ਸ਼ਹੀਦ ਹੋਏ ਸਿੰਘਾ ਦੀ ਯਾਦ ਵਿੱਚ ਅਰਦਾਸ ਸਮਾਗਮ ਦਾ ਉਪਰਾਲਾ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਹੋਏ ਸਮਾਗਮ ਵਿੱਚ ਕਮੇਟੀ ਦੇ ਹਜੂਰੀ ਰਾਗੀ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ, ਭਾਈ ਮਨਪ੍ਰੀਤ ਸਿੰਘ ਨੇ ਕੀਰਤਨ ਅਤੇ ਭਾਈ ਹਰਭਜਨ …
Read More »ਸੋਨੀਆ ਗਾਂਧੀ ਦੇ ਅਸਤੀਫੇ ਲਈ ਦਿੱਲੀ ਕਮੇਟੀ ਵੱਲੋਂ ਕਾਂਗਰਸ ਦਫਤਰ ‘ਤੇ ਮੁਜ਼ਾਹਰਾ ਕਰਨ ਦਾ ਐਲਾਨ
ਨਵੀਂ ਦਿੱਲੀ, 4 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਦਫਤਰ ਵਿਖੇ ਹੋਈ ਹੰਗਾਮੀ ਮੀਟਿੰਗ ਵਿੱਚ ਕਾਂਗਰਸ ਆਗੂ ਜਗਦੀਸ਼ ਟਾਈਟਲਰ ਵੱਲੋਂ 1984 ਸਿੱਖ ਕਤਲੇਆਮ ਕੇਸ ਵਿੱਚ ਗਵਾਹ ਨੂੰ ਖਰੀਦਨ ਦੀ ਕੋਸ਼ਿਸ਼ ਦਾ ਖੁਲਾਸਾ ਸਾਹਮਣੇ ਆਣ ਤੋਂ ਬਾਅਦ ਪੈਦਾ ਹੋਏ ਹਾਲਾਤ ਬਾਰੇ ਚਰਚਾ ਕੀਤੀ …
Read More »
Punjab Post Daily Online Newspaper & Print Media