ਅੰਮ੍ਰਿਤਸਰ, 27 ਜੂਨ (ਗੁਰਚਰਨ ਸਿੰਘ) – ਗਰੀਬ, ਲੋੜਵੰਦ ਅਤੇ ਬੇਸਹਾਰਾ ਰੋਗੀਆਂ ਦੀ ਮਦਦ ਵਿੱਚ ਪਿਛਲੇ 18 ਸਾਲਾਂ ਤੋਂ ਕਾਰਜਸ਼ੀਲ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਸਮੇਂ ਸਮੇਂ ‘ਤੇ ਗੁਰਮਤਿ ਸਮਾਗਮ ਕਰਵਾ ਕੇ ਗੁਰੂ ਸਾਹਿਬ ਦਾ ਓਟ ਆਸਰਾ ਅਤੇ ਸੰਗਤਾਂ ਦੀ ਅਸੀਸ ਲੈਂਦੀ ਰਹਿੰਦੀ ਹੈ।ਇਸ ਵਾਰ 29 ਜੂਨ 2015, ਦਿਨ ਸੋਮਵਾਰ ਨੂੰ ਸ਼ਾਮ 6:30 ਵਜੇ ਤੋਂ 9:00 ਵਜੇ ਤੱਕ ਗੁਰਮਤਿ ਸਮਾਗਮ …
Read More »Monthly Archives: June 2015
ਜਨਮ ਦਿਨ ਮੁਬਾਰਕ – ਗੁਰਪ੍ਰੀਤ ਸਿੰਘ, ਗੁਰਸਿਮਰਨ ਕੌਰ
ਗੁਰਪ੍ਰੀਤ ਸਿੰਘ, ਗੁਰਸਿਮਰਨ ਕੌਰ (ਜੌੜੇ ਭੈਣ ਭਰਾ) ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ
Read More »ਸੁਖਵਿੰਦਰ ਕੌਰ ਨੇ ਕਿਲਾ ਟੇਕ ਸਿੰਘ ਸਕੂਲ ਵੱਲੋ ਸੈਮੀਨਾਰ ਦੌਰਾਨ ਵਿਚਾਰ ਪ੍ਰਗਟਾਏ
ਬਟਾਲਾ, 27 ਜੂਨ (ਨਰਿੰਦਰ ਸਿੰਘ ਬਰਨਾਲ) – ਭਾਰਤ ਸਰਕਾਰ ਨਹਿਰੂ ਯੂਵਾ ਕੇਂਦਰ ਗੁਰਦਾਸਪੁਰ ਦੇਜਿਲ੍ਹਾ ਕੋਆਰਡੀਨੇਟਰ ਸ੍ਰੀ ਵਿਕਰਮ ਸਿੰਘ ਗਿੱਲ ਜੀ ਦੀ ਯੌਗ ਅਗਵਾਈ ਹੇਠ ਡਾ ਸਰਵਨ ਸਿੰਘ ਦੇ ਸਹਿਯੋਗ ਸਦਕਾ ਲੋਕ ਭਲਾਈ ਸੰਸਥਾ ਦੇ ਪ੍ਰਧਾਂਨ ਅਤੇ ਕੈਂਪ ਕਮਾਂਡਰ ਗੁਰਮੀਤ ਸਿਘ ਬੱਲਪੁਰੀਆਂ ਵੱਲੋਂ ਗੁਰੂ ਤੇਗ ਬਹਾਦਰ ਇੰਟਰਫੇਥ ਅਕੈਡਮੀ ਕੋਟਲਾ ਸਰਫ ਵਿਖੇ 1 ਜੂਨ ਤੋ 30 ਜੂਨ ਤੱਕ ਯੂਥ ਲੀਡਰਸਿਪ ਅਤੇ ਪਰਸਨੈਲਟੀ …
Read More »ਅੰਮ੍ਰਿਤਸਰ ਵਿਕਾਸ ਮੰਚ ਵਲੋਂ ਓਂਕਾਰ ਸਿੰਘ ਸੰਧੂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 27 ਜੂਨ (ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਹਰਜਿੰਦਰਾ ਇੰਡਸਟਰੀਜ਼ ਦੇ ਮਾਲਕ ਅਤੇ ਸ੍ਰੀ ਗੁਰੂ ਰਾਮਦਾਸ ਬਿਰਧ ਘਰ ਦੇ ਮੈਨੇਜਿੰਗ ਟਰੱਸਟੀ ਓਂਕਾਰ ਸਿੰਘ ਸੰਧੂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਮੰਚ ਦੇ ਸਰਪ੍ਰਸਤ ਪੋ: ਮੋਹਨ ਸਿਘ, ਡਾ: ਚਰਨਜੀਤ ਸਿਘ ਗੁਮਟਾਲਾ, ਮਨਮੋਹਨ ਸਿਘ ਬਰਾੜ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਪ੍ਰਧਾਨ ਇੰਜ. ਦਲਜੀਤ ਸਿੰਘ …
Read More » ਭੋਗ ਤੇ ਵਿਸ਼ੇਸ਼ : ਰਾਮਗੜ੍ਹੀਆ ਬਰਾਦਰੀ ਨੂੰ ਸਮਰਪਿਤ ਸ਼ਖਸੀਅਤ ਸਨ ਸ੍ਰ. ਉਂਕਾਰ ਸਿੰਘ ਸੰਧੂ
ਗੁਰੂ ਘਰ ਦੇ ਸੇਵਕ, ਮੱਧ-ਵਰਗੀ ਮਾਨਵਤਾ ਦੇ ਹਾਮੀ, ਰਾਮਗੜ੍ਹੀਆ ਵਿਰਸੇ ਦੀ ਸ਼ਾਨ ਬਹਾਲੀ ਦੇ ਨਿਰਮਾਣਕਾਰ ਅਤੇ ਅੰਤਰਰਾਸ਼ਟਰੀ ਮਾਨਤਾ ਦੇ ਸਿਰਕੱਢ ਸਨਅਤਕਾਰ ਸ. ਓਂਕਾਰ ਸਿੰਘ ਸੰਧੂ, ਜੋ 21 ਜੂਨ 2015 ਨੂੰ ਸਦੀਵੀ ਵਿਛੋੜਾ ਦੇ ਗਏ, ਉਹਨਾਂ ਦਾ ਜਨਮ ਮਾਤਾ ਜਸਮੀਤ ਕੌਰ ਅਤੇ ਪਿਤਾ ਸ. ਸੰਗਤ ਸਿੰਘ ਦੇ ਗ੍ਰਹਿ ਵਿਖੇ 24 ਮਾਰਚ 1941 ਨੂੰ ਅਣਵੰਡੇ ਭਾਰਤ ਦੇ ਨਾਮਵਰ ਸ਼ਹਿਰ ਕਰਾਚੀ ਵਿਖੇ ਹੋਇਆ। …
Read More »ਪੱਟੀ ਸਬ ਜੇਲ ਵਿਚ ਮਨਾਇਆ ਗਿਆ ਨਸ਼ਾ ਵਿਰੋਧੀ ਦਿਵਸ
ਅੰਮ੍ਰਿਤਸਰ, 26 ਜੂਨ (ਰਣਜੀਤ ਸਿਮਘ ਮਾਹਲਾ, ਅਵਤਾਰ ਸਿੰਘ ਢਿਲ਼ੋਂ) – ਨਸ਼ਾ ਵਿਰੋਧੀ ਦਿਵਸ ਮੌਕੇ ਡੀ.ਜੀ.ਪੀ ਜੇਲਾਂ ਅਤੇ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੱਟੀ ਜੇਲ ਵਿਚ ਬੰਦ ਕੈਦੀਆ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋ ਬਚਾਉਣ ਲਈ ਜੇਲ ਵਿਚ ਨਸ਼ਾ ਸਬੰਧੀ ਸੈਨੀਨਾਰ ਕਰਵਾਇਆ ਗਿਆ।ਜਿਸ ਦੌਰਾਨ ਮਾਹਿਰਾਂ ਨੇ ਨਸ਼ਿਆਂ ਦੇ ਸਰੀਰ ਉਪਰ ਪੈਣ ਵਾਲੇ ਪ੍ਰਭਾਵ ਬਾਰੇ ਵਿਸਥਾਰ ਨਾਲ ਦੱਸਿਆ।ਇਸ ਮੋਕੇ ਜੇਲ ਵਿਚ ਬੰਦ …
Read More »ਧਰਮ ਪ੍ਰਚਾਰ ਕਮੇਟੀ ਦੇ ਗੁਰਮਤਿ ਸਮਾਗਮ ਵਿੱਚ 850 ਪ੍ਰਾਣੀਆਂ ਨੇ ਛਕਿਆ ਅੰਮ੍ਰਿਤ
ਅੰਮ੍ਰਿਤਸਰ, 26 ਜੂਨ (ਗੁਰਪ੍ਰੀਤ ਸਿੰਘ) – ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਇਕੋਲਾਹਾ ਜ਼ਿਲ੍ਹਾ ਲੁਧਿਆਣਾ, ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਿੰਡ …
Read More »ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 29 ਜੂਨ ਨੂੰ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ
ਅੰਮ੍ਰਿਤਸਰ, 26 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਧਰਮ ਨਿਰਪੱਖ ਰਾਜ ਦੇ ਸੰਸਥਾਪਕ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 176ਵੀਂ ਬਰਸੀ 15 ਹਾੜ ਸੰਮਤ ਨਾਨਕਸ਼ਾਹੀ 547 (29 ਜੂਨ 2015) ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ …
Read More »ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਸਮਾਗਮ ਆਯੋਜਿਤ
ਪਠਾਨਕੋਟ, 26 ਜੂਨ (ਪ.ਪ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੇਸ਼ ਨੂੰ ਨਸ਼ੇ ਦੀ ਲਾਹਨਤ ਤੋਂ ਬਚਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪਠਾਨਕੋਟ ਵੱਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਦਿਵਸ ਸਿਵਲ ਹਸਪਤਾਲ ਪਠਾਨਕੋਟ ਵਿਖੇ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਇਸ ਸਮਾਗਮ ਦੀ …
Read More »ਮੰਡੀ ਬੋਰਡ ਵੱਲੋਂ 1.4 ਕਰੋੜ ਲਾਗਤ ਵਾਲੀ ਢਾਕੀ ਰੋਡ ਤੋਂ ਸਬਜ਼ੀ ਮੰਡੀ ਸੜਕ ਦੀ ਨਵ-ਉਸਾਰੀ ਮੁਕੰਮਲ
ਪਠਾਨਕੋਟ, 26 ਜੂਨ (ਪ.ਪ) – ਪੰਜਾਬ ਰਾਜ ਮੰਡੀ ਬੋਰਡ ਵੱਲੋਂ 1.4 ਕਰੋੜ ਰੁਪਏ ਦੀ ਨਾਲ ਢਾਕੀ ਰੋਡ ਤੋਂ ਸਬਜ਼ੀ ਮੰਡੀ ਤੱਕ ਜਾਂਦੀ 0.45 ਕਿਲੋਮੀਟਰ ਲੰਬੀ ਸੜਕ ਦੀ ਨਵ-ਉਸਾਰੀ ਦਾ ਕੰਮ ਲਗਭਗ ਮੁਕੰਮਲ ਹੋਣ ਵਾਲਾ ਹੈ ਅਤੇ ਜਲਦੀ ਹੀ ਇਹ ਸੜਕ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ।ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਸੜਕ ਦੇ ਨਿਰਮਾਣ ਦੇ ਕੰਮ ਦਾ …
Read More »
Punjab Post Daily Online Newspaper & Print Media