Wednesday, November 25, 2026

Monthly Archives: June 2015

ਸਿਖਿਆ ਸੰਸਥਾਵਾਂ ਦਲਿਤ ਵਿਦਿਆਰਥੀਆਂ ਦਾ ਸ਼ੋਸਣ ਬੰਦ ਕਰਨ : ਗਿੱਲ

ਰਈਆ, 24 ਜੂਨ (ਬਲਵਿੰਦਰ ਸੰਧੂ) – ਪੰਜਾਬ ਸਰਕਾਰ ਵੱਲੋਂ ਦਲਿਤ ਵਰਗ ਨੂੰ ਉੱਚਾ ਚੁੱਕਣ ਲਈ ਉਹਨਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਸੁਰੂ ਕੀਤੀਆਂ ਗਈਆਂ ਹਨ।ਜਿੰਨਾਂ ਵਿੱਚ ਪੋਸਟ ਮੈਟਰਿਕ ਸਕਾਲਰਸਿੱਪ ਸਕੀਮ ਦਲਿਤ ਵਰਗ ਲਈ ਸੰਜੀਵਨੀ ਦਾ ਕੰਮ ਕਰ ਸਕਦੀ ਹੈ।ਪਰ ਕੁੱਝ ਸਰਮਾਏਦਾਰ ਵਰਗਾਂ ਵੱਲੋਂ ਖੋਲੇ ਗਏ ਵਿਦਿਅਕ ਅਦਾਰੇ ਸਰਕਾਰ ਦੀ ਇਸ ਸਕੀਮ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕਰ ਰਹੇ ਜਿਸ …

Read More »

ਪਿੰਡ ਸੁਕਾਲਗੜ੍ਹ ਵਿਖੇ ਬਾਗਬਾਨੀ ਦਾ ਕੈਂਪ ਲਗਾਇਆ ਗਿਆ

ਪਠਾਨਕੋਟ, 25 ਜੂਨ (ਪ.ਪ) – ਡਾ. ਕੁਲਦੀਪ ਸਿੰਘ ਬੱਲ ਡਿਪਟੀ ਡਾਇਰੈਕਟਰ ਬਾਗਬਾਨੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਗਬਾਨਾਂ ਨੂੰ ਬਾਗ ਲਗਾਉਣ ਅਤੇ ਬਾਗਾਂ ਦੀ ਸਾਂਭ ਸੰਭਾਲ ਕਰਨ ਸਬੰਧੀ ਜਾਣਕਾਰੀ ਦੇਣ ਲਈ ਬਾਗਬਾਨੀ ਵਿਭਾਗ ਪਠਾਨਕੋਟ ਵੱਲੋਂ ਪਿੰਡ ਸੁਕਾਲਗੜ੍ਹ ਵਿਖੇ ਬਾਗਬਾਨੀ ਦਾ ਕੈਂਪ ਲਗਾਇਆ ਗਿਆ।ਜਿਸ ਵਿੱਚ ਮਾਹਿਰ ਡਾਕਟਰਾਂ ਵੱਲੋਂ ਕੈਂਪ ਵਿੱਚ ਹਾਜ਼ਰ ਬਾਗਬਾਨਾਂ ਨੂੰ ਜਾਣਕਾਰੀ ਦਿੱਤੀ ਗਈ। ਡਾ. ਦਰਸ਼ਨ ਪਾਲ ਬਾਗਬਾਨੀ ਵਿਕਾਸ …

Read More »

ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 70 ਪਿੰਡਾਂ ਵਿੱਚ ਅਕਤੂਬਰ 2015 ਤੱਕ ਪਖਾਨੇ ਬਣਾਏ ਜਾਣਗੇ

ਪਠਾਨਕੋਟ, 25 ਜੂਨ (ਪ.ਪ) – ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਜ਼ਿਲ੍ਹਾ ਪਠਾਨਕੋਟ ਦੇ 70 ਪਿੰਡਾਂ ਵਿੱਚ ਅਕਤੂਬਰ, 2015 ਤੱਕ ਪਖਾਨੇ ਬਣਾਏ ਜਾਣਗੇ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਅੱਜ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਆਯੋਜਿਤ ਸਬੰਧਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਸਵੈ ਸੇਵੀ ਜੱਥੇਬੰਦੀਆਂ ਦੇ ਨੁੰਮਾਇਦਿਆਂ ਦੀ ਮੀਟਿੰਗ ਦੀ ਪ੍ਰਧਾਨਗੀ …

Read More »

ਬੈਂਕਾਂ ਵੱਲੋਂ ਸਾਲ 2015-16 ਦੌਰਾਨ 964 ਕਰੋੜ ਦੇ ਕਰਜ਼ੇ ਦੇਣ ਦਾ ਟੀਚਾ ਮਿਥਿਆ

ਪਠਾਨਕੋਟ, 25 ਜੂਨ (ਪ.ਪ) – ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਬੈਂਕਾਂ ਵੱਲੋਂ ਸਾਲ 2015-16 ਦੌਰਾਨ 964 ਕਰੋੜ ਰੁਪਏ ਦੇ ਕਰਜ਼ੇ ਦੇਣ ਦਾ ਟੀਚਾ ਮਿਥਿਆ ਗਿਆ ਹੈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਸਲਾਹਕਾਰ ਕਮੇਟੀ ਨੇ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਦੀ ਸਾਲਾਨਾ ਕਰਜ਼ਾ ਯੋਜਨਾ (2015-16) ਰਲੀਜ਼ ਕਰਦੇ ਹੋਏ …

Read More »

ਆਪ ਵਲੋਂ ਦਿੱਲੀ ‘ਚ ਦਿੱਤੀਆਂ ਸਬਸਿਡੀਆਂ ਤੋਂ ਪੰਜਾਬੀ ਬਹੁਤ ਪ੍ਰਭਾਵਿਤ – ਐਡਵੋਕੇਟ ਢਿੱਲੋਂ

ਪੱਟੀ, 25 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋਂ) ਆਮ ਆਦਮੀ ਪਾਰਟੀ ਦੇ ਕੇਂਦਰੀ ਕਨਵੀਨਰ ਅਤੇ ਹਿੰਦੋਸਤਾਨ ਦੇ ਦਿਲ ਵਜੋਂ ਜਾਣੀ ਜਾਂਦੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਦਿੱਤੀਆਂ ਗਈਆਂ ਬਿਜਲੀ, ਪਾਣੀ ਦੀਆਂ ਸਬਸਿਡੀਆਂ ਤੋਂ ਪੰਜਾਬ ਵਾਸੀ ਬਹੁਤ ਪ੍ਰਭਾਵਿਤ ਹਨ । ਪੰਜਾਬ ‘ਚ ਰਾਜ ਚਲਾ ਰਹੀਆਂ ਰਵਾਇਤੀ ਪਾਰਟੀਆਂ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੋਵਾਂ ਦੇ ਮਨਸੂਬੇ ਚਿੱਤ …

Read More »

ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਚਰਚ ਗੋਲੀ ਕਾਂਡ ਤੋਂ ਸਬਕ ਲੈਣ – ਧੂਤ

ਮਿਲਪੀਟਸ (ਕੈਲੀਫੋਰਨੀਆ) – ਸਾਊਥ ਕੈਰੋਲੀਨਾ ਦੇ ਇੱਕ ਚਰਚ ਵਿੱਚ ਇੱਕ ਬੰਦੂਕਧਾਰੀ ਵੱਲੋਂ ਗੋਲੀਬਾਰੀ ਕਰਕੇ ਪ੍ਰਾਥਨਾ ਕਰ ਰਹੇ ਲੋਕਾਂ ਨੂੰ ਮੌਤ ਦੇ ਘਾਟ ਉਤਾਰਨ ਦੀ ਕਾਰਵਾਈ ਦੀ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਦੇ ਚੇਅਰਮੈਨ ਸ. ਦਲਵਿੰਦਰ ਸਿੰਘ ਧੂਤ ਨੇ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਲੋਕਾਂ ਵਿੱਚ ਦੂਜੇ ਧਰਮ ਜਾਂ ਵਿਚਾਰਧਾਰਾ ਵਾਲਿਆਂ ਲਈ ਵਧ ਰਹੀ ਨਫ਼ਰਤ ਚਿੰਤਾ ਦਾ ਵਿਸ਼ਾ ਹੈ।ਭਵਿੱਖ ਵਿੱਚ ਅਜਿਹੀਆਂ ਘਟਨਾਵਾਂ …

Read More »

ਟ੍ਰੈਫਿਕ ਨਿਯਮਾਂ ਅਤੇ ਮੈਡੀਕਲ ਸਹਾਇਤਾ ਸਬੰਧੀ ਕੈਂਪ ਲਗਾਇਆ

ਜੰਡਿਆਲਾ ਗੁਰੂ, 26 ਜੂਨ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਪੁਲਿਸ ਜਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਐੱਸ.ਐੱਸ.ਪੀ. ਜਸਦੀਪ ਸਿੰਘ ਸੈਣੀ ਜੀ ਦੇ ਹੁਕਮਾ ਅਨੁਸਾਰ ਇੰਸਪੈਕਟਰ ਰਾਜਬੀਰ ਸਿੰਘ ਐੱਸ.ਐੱਚ.ਉ. ਕੱਥੂਨੰਗਲ ਦੀ ਅਗਵਾਈ ਹੇਠ ਅੱਜ ਟ੍ਰੈਫਿਕ ਨਿਯਮਾ ਦੀ ਜਾਣਕਾਰੀ ਅਤੇ ਮੁੱਢਲੀ ਸਹਾਇਤਾ ਦੀ ਜਾਣਕਾਰੀ ਸਬੰਧੀ ਕੈਂਪ ਲਗਾਇਆਂ ਗਿਆ।ਜਿਸ ਵਿੱਚ ਟ੍ਰੈਫਿਕ ਐਜੂਕੇਸ਼ਨ ਅੰਮ੍ਰਿਤਸਰ (ਦਿਹਾਤੀ) ਦੇ ਇੰਚਾਰਜ਼ ਪ੍ਰਭਦਿਆਲ ਸਿੰਘ ਅਤੇ ਹੌਲਦਾਰ ਇੰਦਰਮੋਹਨ ਸਿੰਘ ਨੇ ਇਕੱਤਰ …

Read More »

ਨਹਿਰੀ ਸੂਏ ਦਾ ਕਿਨਾਰਾ ਟੁੱਟਾ, 80 ਏਕੜ ਝੋਨੇ ਸਮੇਤ ਹੋਰ ਫਸਲਾਂ ਖਰਾਬ

ਕਿਸਾਨਾਂ ਨਹਿਰੀ ਅਤੇ ਡਰੇਨ ਵਿਭਾਗ ਵਿਰੁੱਧ ਕੀਤੀ ਨਾਅਰੇਬਾਜ਼ੀ, ਮੁਆਵਜ਼ੇ ਦੀ ਮੰਗ ਜੰਡਿਆਲਾ ਗੁਰੂ, 26 ਜੂਨ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) ਨਹਿਰੀ ਵਿਭਾਗ ਅਤੇ ਡਰੇਨ ਵਿਭਾਗ ਦੀ ਅਣਗਹਿਲੀ ਕਾਰਨ ਆਏ ਦਿਨ ਕਿਸਾਨਾਂ ਨੂੰ ਮੁਸ਼ਕਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਦਕਿ ਵਿਭਾਗ ਵੱਲੋਂ ਨਿਕਾਸੀ ਨਾਲਿਆ ਅਤੇ ਪਾਣੀ ਦੇ ਸੂਇਆ ਦੀ ਸਫਾਈ ਵੱਲ ਕੋਈ ਧਿਆਨ ਨਹੀ ਦਿੱਤਾ ਗਿਆ।ਜਿਸ ਕਾਰਨ ਥੋੜੀ ਜਿਹੀ ਬਾਰਿਸ਼ ਹੋਣ …

Read More »

ਪੰਜਾਬ ਕ੍ਰਿਸਚਨ ਯੂਨਾਈਟਡ ਫਰੰਟ ਦਾ ਵਫਦ ਥਾਣਾ ਮੁੱਖੀ ਨੂੰ ਮਿਲਿਆ

ਹੁਸ਼ਿਆਰਪੁਰ, 2 ਜੂਨ (ਸਤਵਿਦਰ ਸਿਘ) – ਪੁਲਿਸ ਸਟੇਸ਼ਨ ਜੰਡਿਆਲਾ ਗੁਰੂ ਪਹੁੰਚੇ ਪਾਦਰੀਆਂ ਦੇ ਇੱਕ ਵਫਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜੰਡਿਆਲਾ ਗੁਰੂ ਕਰਾਈਸਟ ਚਰਚ ਸੀ. ਐਨ. ਆਈ ਦੇ ਪਾਦਰੀ ਡੈਨੀਅਲ ਮੱਲ ਅਤੇ ਉਹਨਾ ਦੇ ਪੁੱਤਰ ਨੂੰ ਕੁੱਝ ਦਿਨ ਪਹਿਲਾ ਅਣਪਛਾਤੇ ਵਿਅਕਤੀਆਂ ਵਲੋਂ ਧੱਕੇ ਨਾਲ ਅਗਵਾ ਕਰਕੇ ਲੁੱਟਖੋਹ ਦੁਕਾਨ ਵਿਚ ਬੰਦ ਕਰਕੇ ਕੁੱਟਮਾਰ ਕੀਤੀ ਗਈ ਸੀ।ਕੁੱਟਮਾਰ ਵਿੱਚ ਉਹਨਾ …

Read More »

ਪਿੰਡ ਤਾਰਗੜ੍ਹ ਦੇ ਬਾਜ਼ਾਰਾਂ ‘ਚ ਨਜ਼ਾਇਜ਼ ਕਬਜਿਆਂ ਸਬੰਧੀ ਬਲਾਕ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਜੰਡਿਆਲਾ ਗੁਰੂ, 26 ਜੂਨ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਸਮਾਜ ਸੇਵਕ ਕੁਲਵੰਤ ਸਿੰਘ ਵਿਰਦੀ ਵਾਸੀ ਪਿੰਡ ਤਾਰਗੜ੍ਹ ਨੇ ਆਪਣੇ ਸਾਥੀਆਂ ਸਮੇਤ ਪੰਚਾਇਤ ਅਫ਼ਸਰ ਪ੍ਰਿਤਪਾਲ ਸਿੰਘ ਨੂੰ ਸ਼ਿਕਾਇਤ ਪੱਤਰ ਸੌਂਪਿਆ ਹੈ।ਇਸ ਮੌਕੇ ਉਨਾਂ ਦੱਸਿਆ ਕਿ ਪਿੰਡ ਦੇ ਸਰਪੰਚ ਵਲੋਂ ਪਿੰਡਾਂ ਦੀਆਂ ਗਲੀਆਂ ਤੇ ਬਾਜ਼ਾਰਾਂ ਦੀਆਂ ਸੜਕਾਂ ਠੀਕ ਤਰੀਕੇ ਨਾਲ ਬਣਾਈਆ ਜਾ ਰਹੀਆਂ ਹਨ, ਪਰ ਪਿੰਡ ਦੇ ਹੀ ਕੁੱਝ ਲੋਕ ਇਸ …

Read More »