Wednesday, November 25, 2026

Daily Archives: July 1, 2015

ਮਹਾਰਾਜਾ ਰਣਜੀਤ ਸਿੰਘ ਦੀ ਯਾਦ ਵਿਚ ਦਿੱਲੀ ਕਮੇਟੀ ਨੇ ਕਰਵਾਇਆ ਵਿਸ਼ੇਸ਼ ਗੁਰਮਤਿ ਸਮਾਗਮ

ਨਵੀਂ ਦਿੱਲੀ, 30 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੇਰਂਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਯਾਦ ਵਿਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਆਂ ਨੇ ਗੁਰਬਾਣੀ ਕੀਰਤਨੀ ਅਤੇ ਕਵੀਆਂ ਨੇ ਕਵਿਤਾਵਾਂ ਨਾਲ ਮਹਾਰਾਜਾ ਦੇ ਉਸਾਰੂ ਰਾਜ ਬਾਰੇ ਚਾਨਣਾ ਪਾਇਆ। ਕਮੇਟੀ ਦੇ ਮੈਂਬਰ ਮਨਮੋਹਨ ਸਿੰਘ ਨੇ ਮਹਾਰਾਜਾ ਦੇ ਜੀਵਨ ਨੂੰ …

Read More »

ਦਮਦਮਾ ਸਾਹਿਬ ਦੇ ਦੀਵਾਨ ਹਾਲ ਦੇ ਸੁੰਦਰੀਕਰਨ ਦੀ ਸੇਵਾ ਸ਼ੁਰੂ ਕਰਨ ਦਾ ਬਾਬਾ ਬਚਨ ਸਿੰਘ ਨੇ ਕੀਤਾ ਐਲਾਨ

ਨਵੀਂ ਦਿੱਲੀ, 30 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਕਰਵਾਇਆ ਗਿਆ । ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਨਰਿੰਦਰ ਸਿੰਘ ਬਨਾਰਸੀ ਅਤੇ ਦਿੱਲੀ ਕਮੇਟੀ ਦੇ ਹਜੂਰੀ ਰਾਗੀ ਭਾਈ ਦਵਿੰਦਰ …

Read More »

ਸੰਤ ਕਹਿੰਦੇ ਰਹੇ ਕਿਤਾਬ ਦਾ 15ਵਾਂ ਐਡੀਸ਼ਨ ਹੋਵੇਗਾ ਜਲਦ ਰੀਲੀਜ਼

ਅਹਿਮਦਗੜ੍ਹ/ਸੰਦੌੜ, 30 ਜੂਨ (ਹਰਮਿੰਦਰ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਵਿਚਾਰਧਾਰਾ ਨੂੰ ਸਿੱਖ ਸੰਗਤਾਂ ਤੱਕ ਪਹੁੰਚਾਉਣ ਦਾ ਯਤਨ ਗੁਰਮਤਿ ਪ੍ਰਚਾਰ ਸੇਵਾ ਲਹਿਰ ਠੀਕਰੀਵਾਲ ਦੇ ਮੁਖੀ ਭਾਈ ਸੁਰਿੰਦਰ ਸਿੰਘ ਵੱਲੋਂ ‘ਸੰਤ ਕਹਿੰਦੇ ਰਹੇ’ ਕਿਤਾਬ ਦਾ 15 ਵਾਂ ਐਡੀਸ਼ਨ ਜਲਦ ਰੀਲੀਜ਼ ਕੀਤਾ ਜਾ ਰਿਹਾ ਹੈ ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਨੇ ਕਿਹਾ …

Read More »

ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ 6 ਜੁਲਾਈ ਨੂੰ ਹਸਨਪੁਰ ਵਿਖੇ ਪੰਥਕ ਇਕੱਠ ਵਿਚ ਸ਼ਾਮਿਲ ਹੋਣ ਦੀ ਅਪੀਲ

ਕਿਸੇ ਵੀ ਸ੍ਰੋਮਣੀ ਕਮੇਟੀ ਮੈਂਬਰ ਅਤੇ ਸਿੰਘ ਸਾਹਿਬਾਨਾਂ ਵਲੋਂ ਹਾਲ ਚਾਲ ਨਾ ਪੁੱਛਣਾ ਅਤਿ ਨਿੰਦਨਯੋਗ- ਭਾਈ ਅਲੀਪੁਰ ਖਾਲਸਾ ਅਹਿਮਦਗੜ੍ਹ/ਸੰਦੌੜ, 30 ਜੂਨ (ਹਰਮਿੰਦਰ ਸਿੰਘ) – ਬੀਤੇ ਕਈ ਮਹੀਨਿਆਂ ਤੋ ਸਿੱਖ ਕੌਮ ਦੇ ਜੁਝਾਰੂ ਬਜ਼ੁੱਰਗ ਯੋਧਾ ਬਾਪੂ ਸੂਰਤ ਸਿੰਘ ਜਿਨ੍ਹਾਂ ਦੇ ਨਿਸ਼ਚੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੱਖੀ ਭੁੱਖ ਹੜਤਾਲ ਨੂੰ ਪੰਥਕ ਅਖਵਾਉਣ ਵਾਲੀ ਸਰਕਾਰ ਦੇ ਮੁਹਤਬਰ ਲੀਡਰ ਅਤੇ ਸਿੱਖਾਂ ਦੀ …

Read More »

ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ

“ਸਫ਼ਲ ਸੇਵਾ” ਨਾਂ ਦਾ ਸੋਵਨੀਅਰ ਜਾਰੀ ਅੰਮ੍ਰਿਤਸਰ, 30 ਜੂਨ (ਗੁਰਚਰਨ ਸਿੰਘ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਲੋੜਵੰਦ ਰੋਗੀਆਂ ਦੀ ਮਦਦ ਕਰਨ ਦੇ ਨਾਲ-ਨਾਲ ਭਾਈ ਘਨ੍ਹਈਆ ਜੀ ਦੇ ਮਾਨਵਵਾਦੀ ਬ੍ਰਹਮੀ ਵਿਚਾਰਧਾਰਾ ਦੇ ਪ੍ਰਸਾਰ ਲਈ “ਸਫ਼ਲ ਸੇਵਾ” ਨਾਂ ਦਾ ਬਹੁਰੰਗੀ ਸੋਵਨੀਅਰ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਕਥਾਵਾਚਕ ਅਤੇ ਭਾਈ ਬਲਦੇਵ ਸਿੰਘ ਵਡਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵੱਲੋਂ ਵਿਸ਼ੇਸ਼ …

Read More »

 ਇਟਲੀ ਵਿਖੇ ਸਿੱਖਾਂ ਦੇ ਸਾਰੇ ਮਸਲੇ ਜਥੇਬੰਦੀਆਂ ਦੀ ਇੱਕਜੁਟਤਾ ਨਾਲ ਹੱਲ ਹੋ ਸਕਦੇ ਹਨ

ਅੰੰਮ੍ਰਿਤਸਰ, 30 ਜੂਨ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਪਿਛਲੇ ਦਿਨੀ ਗੁਰਦੁਆਰਾ ਸਿੰਘ ਸਭਾ, ਰੀਜੋਮੀਲੀਆ ਦੇ ਵਿਸ਼ੇਸ਼ ਸੱਦੇ ‘ਤੇ ਇਟਲੀ ਵਿਖੇ ਪੁੁੱਜਣ ਤੇ ਸਿੱਖ ਸੰਗਤਾਂ ਵੱਲੋਂ ਵਿਖਾਏ ਅਥਾਹ ਪਿਆਰ-ਸਤਿਕਾਰ ਲਈ ਧੰਨਵਾਦੀ ਕੀਤਾ ਹੈ।ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਉਨਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸz: ਜੋਗਿੰਦਰ ਸਿੰਘ, ਸz: ਇਕਬਾਲ ਸਿੰਘ …

Read More »