ਬਠਿੰਡਾ, 3 ਜੁਲਾਈ (ਅਵਤਾਰ ਸਿੰਘ ਕੈਂਥ) – ਡਿਪਟੀ ਕਮਿਸ਼ਨਰ ਬਠਿੰਡਾ-ਕਮ-ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਵਰਿੰਦਰ ਸ਼ਰਮਾ,ਬਠਿੰਡਾ ਨੇ ਲੋੜਵੰਦ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ ਝੰਡਾ ਦਿਵਸ ਫੰਡ ਵਿੱਚੋਂ ਮਾਲੀ ਸਹਾਇਤਾ ਦੇ ਚੈੱਕ ਵੰਡੇ। ਇਸ ਮੌਕੇ ਉਹਨਾਂ ਇਕੱਤਰ ਹੋਏ ਸਾਬਕਾ ਸੈਨਿਕਾਂ ਅਤੇ ਉਹਨਾਂ ਦੀਆਂ ਵਿਧਵਾਵਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਉਹਨਾਂ ਕਿਹਾ ਕਿ ਜ਼ਿਲ੍ਹਾਂ ਪ੍ਰਸ਼ਾਸਨ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਸਾਬਕਾ ਸੈਨਿਕਾਂ …
Read More »Daily Archives: July 4, 2015
ਸਵੈ ਰੋਜਗਾਰ ਯੋਜਨਾ ਤਹਿਤ ਕਮਿਸ਼ਨਰ ਨਗਰ ਨਿਗਮ ਪਾਸੋਂ ਲਿਆ ਜਾ ਸਕਦਾ ਹੈਂ 2 ਲੱਖ ਕਰਜ਼ਾ
ਬਠਿੰਡਾ, 3 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਨਗਰ ਨਿਗਮ ਬਠਿੰਡਾ ਦੇ ਇਲਾਕੇ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਆੳਣੁ ਵਾਲੇ ਪਰਿਵਾਰਾਂ ਲਈ ਪੰਜਾਬ ਸਟੇਟ ਅਰਬਨ ਲਾਇਵਲੀ ਹੂਡ ਮਿਸ਼ਨ ਦੀ ਸਕੀਮ ਸਵੈ ਰੋਜ਼ਗਾਰ ਤਹਿਤ ਕੋਈ ਵੀ ਵਪਾਰ ਸ਼ੁਰੂ ਕਰਨ ਲਈ ਬੈਂਕ ਕਰਜ਼ੇ ਲੈ ਕੇ ਕੰਮ ਸੁਰੂ ਕੀਤਾ ਜਾ ਸਕਦਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਕਮਿਸ਼ਨਰ ਨਗਰ ਨਿਗਮ ਬਠਿੰਡਾ ਸ੍ਰੀ …
Read More »ਡਿਜ਼ੀਟਲ ਲਾਕਰ ਵਿੱਚ ਲੋਕ ਆਪਣੇ ਦਸਤਾਵੇਜ਼ ਆਨਲਾਈਨ ਸੁਰੱਖਿਅਤ ਰੱਖ ਸਕਦੇ ਹਨ-ਡੀ.ਸੀ
3 ਤੋਂ 7 ਜੁਲਾਈ ਤੱਕ ਡਿਜੀਟਲ ਸਪਤਾਹ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਬਠਿੰਡਾ, 3 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਡਿਪਟੀ ਕਮਿਸ਼ਨਰ ਬਠਿੰਡਾ ਵਰਿੰਦਰ ਕੁਮਾਰ ਸ਼ਰਮਾ ਨੇ 3 ਜੁਲਾਈ ਤੋਂ 7 ਜੁਲਾਈ ਤੱਕ ਮਨਾਏ ਜਾ ਰਹੇ ਕੌਮੀ ਡਿਜੀਟਲ ਸਪਤਾਹ ਦਾ ਉਦਘਾਟਨ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਸ਼ਰਮਾ ਨੇ ਕਿਹਾ ਕਿ ਡਿਜੀਟਲ ਲਾਕਰ ਭਾਰਤ ਸਰਕਾਰ …
Read More » ਸ਼੍ਰੋਮਣੀ ਸੇਵਕ ਸਭਾ ਦਮਦਮੀ ਟਕਸਾਲ ਵੱਲੋਂ ਮੈਨੇਜਰ ਜਥੇ: ਪਰਮਜੀਤ ਸਿੰਘ ਮੁੰਡਾ ਪਿੰਡ ਸਨਮਾਨਿਤ
ਅਲਗੋਂ ਕੋਠੀ, 3 ਜੁਲਾਈ (ਹਰਦਿਆਲ ਸਿੰਘ ਭੈਣੀ) – ਸ਼੍ਰੋਮਣੀ ਸੇਵਕ ਸਭਾ ਦਮਦਮੀ ਟਕਸਾਲ ਦੇ ਮੁੱਖ ਸੇਵਾਦਾਰ ਬਾਬਾ ਸੱਜਣ ਸਿੰਘ ਵਾੜਾ ਸ਼ੇਰ ਸਿੰਘ ਤੇ ਸਮੂੰਹ ਸਿੱਖ ਸੰਗਤਾਂ ਸਮੇਤ ਧਾਰਮਿਕ ਯਾਤਰਾ ਕਰਦਿਆਂ ਬੀੜ ਸਾਹਿਬ ਪਹੁੰਚੇ ਤੇ ਮੈਨੇਜਰ ਸਾਹਿਬ ਨੂੰ ਮਿਲੇ ਤੇ ਗੁਰਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਵਿੱਚ ਵਿਸ਼ੇਸ਼ ਯੋਗਨਦਾਨ ਪਾਉਣ ਬਦਲੇ ਉਨਾਂ ਸਨਮਾਨਿਤ ਕੀਤਾ।ਇਸ ਅਵਸਰ ‘ਤੇ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ ਈ.ਸੀ, …
Read More »
Punjab Post Daily Online Newspaper & Print Media