Wednesday, November 25, 2026

Daily Archives: July 6, 2015

ਗੁਰਮਤਿ ਪ੍ਰਚਾਰ ਸੇਵਾ ਲਹਿਰ ਠੀਕਰੀਵਾਲ ਨੇ ਭਾਈ ਸੁਖਜੀਤ ਸਿੰਘ ਖੋਸਾ ਦਾ ਕੀਤਾ ਸਨਮਾਨ

ਸੰਦੌੜ, 6 ਮਈ (ਹਰਮਿੰਦਰ ਸਿੰਘ ਭੱਟ) – ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਅਨਸਰਾਂ ਖਿਲਾਫ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸਭਾ ਵੱਲੋਂ ਵਿੱਢੇ ਸੰਘਰਸ਼ ਨੂੰ ਜਥੇ ਵੱਲੋਂ ਪੂਰਨ ਰੂਪ ਵਿਚ ਸਮਰਥਨ ਤੇ ਸਾਥ ਦਿੱਤਾ ਜਾਵੇਗਾ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਮਤਿ ਪ੍ਰਚਾਰ ਸੇਵਾ ਲਹਿਰ ਠੀਕਰੀਵਾਲ ਜਥੇ ਦੇ ਮੁਖੀ ਭਾਈ ਸੁਰਿੰਦਰ ਸਿੰਘ ਨੇ ਸਤਿਕਾਰ ਸਭਾ ਦੇ ਮੁਖੀ ਭਾਈ ਸੁਖਜੀਤ …

Read More »

ਨਹਿਰੂ ਯੁਵਾ ਕੇਂਦਰ ਵੱਲੋਂ ਸਰਹੱਦੀ ਜ਼ਿਲ੍ਹੇ ‘ਚ ਨਸ਼ਿਆਂ ਖਿਲਾਫ ਮੁਹਿੰਮ ਸ਼ੁਰੂ

ਵਡਾਲਾ ਗ੍ਰੰਥੀਆਂ ਵਿੱਚ ਨਹਿਰੂ ਯੁਵਾ ਕੇਂਦਰ ਵੱਲੋਂ ਬਲਾਕ ਪੱਧਰੀ ਸੈਮੀਨਾਰ ਬਟਾਲਾ, 6 ਜੁਲਾਈ (ਨਰਿੰਦਰ ਬਰਨਾਲ) – ਨਹਿਰੂ ਯੁਵਾ ਕੇਂਦਰ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਦਾ ਕੋਹੜ ਖਤਮ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਹਿਰੂ ਯੁਵਾ ਕੇਂਦਰ ਵੱਲੋਂ ਪਿੰਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਕਰਨ ਅਤੇ ਲੋਕਾਂ ‘ਚ ਜਾਗਰੂਕਤਾ ਪੈਦਾ ਕਰਨ ਲਈ ਸਮੂਹ ਬਣਾਏ ਜਾਣਗੇ। ਇਹ ਪ੍ਰਗਟਾਵਾ ਨਹਿਰੂ ਯੁਵਾ …

Read More »

ਸੀਨੀਅਰ ਕੰਨਿਆਂ ਸਕੂਲ ਧਰਮਪੁਰਾ ਬਟਾਲਾ ਦੀ ਚਾਰਦੀਵਾਰੀ ਡਿੱਗੀ

ਬਟਾਲਾ, 6 ਜੁਲਾਈ (ਨਰਿੰਦਰ ਬਰਨਾਲ) – ਬੀਤੇ ਦਿਨੀ ਅੱਤ ਦੀ ਗਰਮੀ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਿਲ ਹੋਇਆ ਤੇ ਸਾਰੇ ਹੀ ਬਾਰਸ਼ ਪੈਣ ਕਾਰਨ ਕੁਝ ਰਾਹਤ ਮਹਿਸੂਸ ਕਰ ਰਹੇ ਸਨ, ਉਥੇ ਤੇਜ਼ ਹਨੇਰੀ ਤੇ ਬਾਰਸ਼ ਨੇ ਕੁਝ ਨੁਕਸਾਨ ਵੀ ਕੀਤੇ ਹਨ।ਬੀਤੀ ਰਾਤ ਤੇਜ਼ ਹਵਾਵਾਂ ਤੇ ਬਾਰਸ਼ ਕਾਰਨ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਦੀ PP ਕੁ ਮੀਟਰ ਦੀ ਚਾਰਦੀਵਾਰੀ ਡਿੱਗ ਪਈ। ਇਸ ਜਗਾ ਸੈੱਡ …

Read More »

ਤਨਪ੍ਰੀਤ ਸਿੰਘ ਅਤੇ ਸ੍ਰੀਮਤੀ ਜਸਵਿੰਦਰ ਕੌਰ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ

ਸ: ਤਨਪ੍ਰੀਤ ਸਿੰਘ ਅਤੇ ਸ੍ਰੀਮਤੀ ਜਸਵਿੰਦਰ ਕੌਰ ਵਾਸੀ ਨਿਊ ਸ਼ਹੀਦ ਊਧਮ ਸਿੰਘ ਨਗਰ, ਸੁਲਤਾਨਵਿੰਡ ਰੋਡ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।

Read More »

ਸਵਿਫਟ ਕਾਰ ਅੱਗੇ ਗਾਂ ਆ ਜਾਣ ‘ਤੇ ਸੜਕ ਹਾਦਸਾ- ਪਿਤਾ ਪੁੱਤਰੀ ਗੰਭੀਰ ਜਖਮੀ

ਭਿੱਖੀਵਿੰਡ, 5 ਜੁਲਾਈ (ਲਖਵਿੰਦਰ ਸਿੰਘ ਗੋਲਣ) ਅੱਜ ਤਕਰੀਬਨ 7.30 ਵਜੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਪਹੁਵਿੰਡ ਸਾਹਿਬ ਤੋਂ ਖੀਰ ਚੜਾ ਕੇ ਸਵਿਫਟ ਕਾਰ ਨੰ. ਪੀ.ਬੀ.46-ਕੇ-6430 ‘ਤੇ ਵਾਪਸ ਆ ਰਹੇ ਇੱਕ ਵਿਅਕਤੀ ਸੂਰਜ ਪਾਲ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਸਾਧਰਾ ਦਾ ਅਚਾਨਕ ਸੜਕ ਵਿੱਚ ਗਾਂ ਦੇ ਆ ਜਾਣ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਸਵਿਫਟ ਗੱਡੀ ਇਕ ਪਾਸੇ ਘੁੰਮ ਕੇ …

Read More »