Wednesday, November 25, 2026

Daily Archives: July 7, 2015

ਸ਼ਰਧਾ ਨਾਲ ਮਨਾਇਆ ਜਾਵੇਗਾ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ – ਮੈਨੇਜਰ

ਅੰਮ੍ਰਿਤਸਰ, 7 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 9 ਜੁਲਾਈ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ …

Read More »

ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਡੇਅਰੀ ਫਾਰਮਰਾਂ ਨੂੰ ਦਿੱਤੀ ਜਾ ਰਹੀ ਹੈ ਸਬਸਿਡੀ – ਹਰਦੀਪ ਸਿੰਘ

ਪਠਾਨਕੋਟ, 7 ਜੁਲਾਈ (ਪ.ਪ) – ਪੰਜਾਬ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਅਤੇ ਡੇਅਰੀ ਦੇ ਯੂਨਿਟ ਸਥਾਪਿਤ ਕਰਨ ਲਈ ਡੇਅਰੀ ਫਾਰਮਰਾਂ ਨੂੰ ਸਬਸਿਡੀ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਸ਼੍ਰੀ ਹਰਦੀਪ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਡੇਅਰੀ ਯੂਨਿਟ ਸਥਾਪਿਤ ਕਰਨ ਲਈ ਅਸਾਨ ਸ਼ਰਤਾ ਤੇ ਕਰਜ਼ਾ ਅਤੇ ਕੈਟਲ ਸ਼ੈਡ ਬਣਾਉਣ ਲਈ …

Read More »

6ਵਾਂ ਰੈਂਕ ਹਾਸਲ ਕਰਨ ਵਾਲੇ ਗੁਰਬੀਰ ਸਿੰਘ ਦਾ ਪੱਟੀ ਪੁੱਜਣ ਤੇ ਕੀਤਾ ਨਿੱਘਾ ਸਵਾਗਤ

ਜਥੇਦਾਰ ਭਾਟੀਆ ਤੇ ਬਾਬਾ ਸਰੂਪ ਸਿੰਘ ਨੇ ਕੀਤਾ ਸਨਮਾਨ ਪੱਟੀ, 7 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਤੋਂ ਐਮ.ਬੀ.ਏ ਦੀ ਸਿੱਖਿਆ ਹਾਸਲ ਕਰ ਰਿਹਾ ਪੱਟੀ ਦਾ ਜੰਮਪਲ ਗੁਰਬੀਰ ਸਿੰਘ ਜਿਸ ਨੇ ਪਿਛਲੇ ਦਿਨੀਂ ਕੌਮਾਂਤਰੀ ਪੱਧਰ ਤੇ ਹੋਏ ਸਖਤ ਮੁਕਾਬਲੇ ਵਿਚੋਂ 6ਵਾਂ ਰੈਂਕ ਹਾਸਲ ਕੀਤਾ।ਗੁਰਬੀਰ ਸਿੰਘ ਦੇ ਪੱਟੀ ਪੁੱਜਣ ਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ …

Read More »

ਗੋਬਿੰਦ ਨਗਰ ਸਕੂਲ ਵਿਚ ਸਫ਼ਾਈ ਦੇ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ

ਲੁਧਿਆਣਾ, 6 ਜੁਲਾਈ (ਰਮੇਸ਼ ਬੱਗਾ ਚੋਹਲਾ) – ਬੀਤੇ ਦਿਨੀਂ ਮਹਾਂਨਗਰ ਦੇ ਪਾਸ਼ ਇਲਾਕੇ ਘੁਮਿਆਰ ਮੰਡੀ ਦੀ ਵੱਖੀ ਨਾਲ ਲੱਗਦੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਗੋਬਿੰਦ ਨਗਰ ਵਿਖੇ ਵਿਦਿਆਰਥੀਆਂ ਨੂੰ ਸਫ਼ਾਈ ਦੇ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਅਯੌਜਿਤ ਕੀਤਾ ਗਿਆ।ਜਿਸ ਦੌਰਾਨ ਬੋਲਦਿਆਂ ਪੰਜਾਬੀ ਅਧਿਆਪਕਾ ਸ਼੍ਰੀਮਤੀ ਰਜਵੰਤ ਕੌਰ ਨੇ ਜਿਥੇ ਵਿਦਿਆਰਥੀਆਂ ਨੂੰ ਮਨੁੱਖੀ ਜੀਵਨ ਵਿਚ ਸਫ਼ਾਈ ਦੇ ਮਹੱਤਵ ਤੋਂ ਗਿਆਤ ਕਰਵਾਇਆ ਉੱਥੇ ਨਾਲ ਹੀ …

Read More »

ਸ੍ਰੀ ਗੁਰੂ ਰਵਿਦਾਸ ਆਯੂਰਵੈਦ ਯੂਨੀਵਰਸਿਟੀ ਦੀ ਇਮਾਰਤ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ. 7 ਜੁਲਾਈ (ਸਤਵਿੰਦਰ ਸਿੰਘ) – ਮੁੱਖ ਮੰਤਰੀ ਪੰਜਾਬ ਦੇ ਰਾਜਸੀ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਦੀ ਪ੍ਰਧਾਨਗੀ ਹੇਠ ਪਿੰਡ ਖੜਕਾਂ ਵਿਖੇ ਸ੍ਰੀ ਗੁਰੂ ਰਵਿਦਾਸ ਆਯੂਰਵੈਦ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਪ੍ਰਬੰਧਕੀ ਬਲਾਕ ਦੀ ਉਸਾਰੀ ਸਬੰਧੀ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।ਕੁਲਪਤੀ ਸ੍ਰੀ ਗੁਰੂ ਰਵਿਦਾਸ ਆਯੂਰਵੈਦ ਯੂਨੀਵਰਸਿਟੀ ਸ੍ਰੀ ਓ.ਪੀ ਉਪਾਧਿਆਏ, ਕਾਰਜਕਾਰੀ ਇੰਜੀ: ਲੋਕ ਨਿਰਮਾਣ ਵਿਭਾਗ ਆਰ.ਐਸ. ਬੈਂਸ, ਕਾਰਜਕਾਰੀ ਇੰਜੀ: ਇਲੈਕ੍ਰੀਸਿਟੀ ਵਿੰਗ ਸ੍ਰੀ ਰੂਪ …

Read More »

ਆਦਮਪੁਰ ਹਵਾਈ ਅੱਡੇ ਨੂੰ ਵਪਾਰਕ ਏਅਰਪੋਰਟ ਦਾ ਦਰਜਾ ਦੇਣ ਦਾ ਕੇਂਦਰੀ ਰੱਖਿਆ ਮੰਤਰੀ ਵੱਲੋਂ ਭਰੋਸਾ- ਸੁਖਬੀਰ ਬਾਦਲ

ਕੈਪਟਨ ਅਮਰਿੰਦਰ ਸਿੰਘ ਦੀ ਮੁਹਿੰਮ ਲੋਕਾਂ ਲਈ ਨਹੀਂ ਸਗੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਖਾਤਰ ਹੁਸ਼ਿਆਰਪੁਰ. 7 ਜੁਲਾਈ (ਸਤਵਿੰਦਰ ਸਿੰਘ) – ਪੰਜਾਬ ਦੇ ਉਪ ਮੁਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਆਦਮਪੁਰ ਵਿਖੇ ਭਾਰਤੀ ਫੌਜ ਦੇ ਹਵਾਈ ਅੱਡੇ ਨੂੰ ਵਪਾਰਕ ਦਰਜਾ ਦੇਣ ਸਬੰਧੀ ਕੇਂਦਰੀ ਰੱਖਿਆ ਮੰਤਰੀ ਸ੍ਰੀ ਮਨੋਹਰ ਪਾਰੀਕਰ ਵੱਲੋੋਂ ਭਰੋਸਾ ਦਿਵਾਇਆ ਗਿਆ ਹੈ ਜਿਸ ਨਾਲ ਜਿਥੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ਼ਾਰਟ ਟਰਮ ਕੋਰਸ ਇਨ ਟੀਚਰ ਐਜੂਕੇਟਰਜ਼ ਸ਼ੁਰੂ

ਅੰਮ੍ਰਿਤਸਰ, 7 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਿਖੇ ਸ਼ਾਰਟ ਟਰਮ ਕੋਰਸ ਇਨ ਟੀਚਰ ਐਜੂਕੇਟਰਜ਼ ਸ਼ੁਰੂ ਹੋ ਗਿਆ।ਪੰਜਾਬ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਐਜੂਕੇਸ਼ਨ ਕਾਲਜਾਂ ਦੇ 46 ਅਧਿਆਪਕ ਇਸ ਵਿਚ ਭਾਗ ਲੈ ਰਹੇ ਹਨ। ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਇਸ ਮੌਕੇ ਮੁੱਖ ਮਹਿਮਾਨ ਸਨ।ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਦੇ ਡਾਇਰੈਕਟਰ, ਪ੍ਰੋ. ਅਵਿਨਾਸ਼ ਕੌਰ …

Read More »

ਨਸ਼ਿਆਂ ਵਿਰੁੱਧ ਲਾਮਬੰਦ ਹੋਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ – ਸ਼ੇਰਜੰਗ ਸਿੰਘ ਹੁੰਦਲ

ਅੰਮ੍ਰਿਤਸਰ, 7 ਜੂਨ (ਗੁਰਚਰਨ ਸਿੰਘ) – ਨਹਿਰੂ ਯੁਵਾ ਕਂੇਦਰ ਅੰਮ੍ਰਿਤਸਰ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਜ਼ਿਲੇ ਵਿੱਚ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਅੱਜ ਟਾਹਲੀ ਸਾਹਿਬ ਬਲਾਕ ਤਰਸਿੱਕਾ ਵਿਖੇ ਵਿਲਿਜ ਕੌਆਰਡੀਨੇਟਰਾਂ ਦੀ 2 ਰੋਜ਼ਾ ਟ੍ਰੇਨਿੰਗ ਆਯੋਜਿਤ ਕੀਤੀ ਗਈ।ਇਸ ਮੌਕੇ ਤੇ ਨੌਜਵਾਨਾਂ ਦੇ ਇਸ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ੇਰਜੰਗ ਸਿੰਘ ਹੁੰਦਲ ਨੇ ਕਿਹਾ ਕਿ ਭਾਰਤ ਸਰਕਾਰ …

Read More »

ਅੰਮ੍ਰਿਤਸਰ ਨੂੰ ਵਿਰਾਸਤੀ ਦਰਜਾ ਦੇਣ ਅਤੇ ਮੁੜ ਵਸੇਬਾ ਕੇਂਦਰ ਦੀ ਸ਼ੁਰੂਆਤ 14 ਜੁਲਾਈ ਨੂੰ

ਸ੍ਰੀ ਅਰੁਣ ਜੇਤਲੀ ਅਤੇ ਵੈਂਕਈਆ ਨਾਇਡੂ ਕਰਨਗੇ ਵਿਕਾਸ ਕੰੰਮਾਂ ਦਾ ਉਦਘਾਟਨ ਅੰਮ੍ਰਿਤਸਰ , 7 ਜੂਨ (ਗੁਰਚਰਨ ਸਿੰਘ) – 14 ਜੁਲਾਈ ਨੂੰ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਵੈਂਕਈਆ ਨਾਇਡੂ ਅੰਮ੍ਰਿਤਸਰ ਵਿੱਚ ਹੋਣ ਵਾਲੇ ਇਤਿਹਾਸਕ ਸਮਾਗਮ ਦੌਰਾਨ ਸ਼ਹਿਰ ਨੂੰ ਵਿਰਾਸਤੀ ਦਰਜਾ ਦੇਣ ਅਤੇ ਮੁੜ ਵਸੇਬਾ ਕੇਂਦਰ ਦੀ ਸ਼ੁਰੂਆਤ ਕਰਨਗੇ। ਇਸ ਲਈ ਰਣਜੀਤ ਐਵੀਨਿਊ ਵਿਖੇ ਕੀਤੇ ਜਾ …

Read More »