Wednesday, November 25, 2026

Daily Archives: July 7, 2015

ਤੀਜੀ ਸ਼ਹੀਦੀ ਸ਼ਤਾਬਦੀ ਦਾ ਸਮਾਗਮ ਗੁ: ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ 11 ਜੁਲਾਈ ਨੂੰ

ਨਵੀਂ ਦਿੱਲੀ, 7 ਜੁਲਾਈ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ, ਗੁਰਦੁਆਰਾ ਕਮੇਟੀ ਦੇ ਮੈਂਬਰ ਸ. ਜਤਿੰਦਰਪਾਲ ਸਿੰਘ ਗੋਲਡੀ, ਸ. ਤਰਿੰਦਰ ਸਿੰਘ ਸੋਨੀ, ਸ. ਤੇਜਪਾਲ ਸਿੰਘ, ਸ. ਹਰਦਿਤ ਸਿੰਘ ਕਾਲਕਾ, ਸ. ਹਰਪ੍ਰੀਤ ਸਿੰਘ ਹੈਪੀ, ਸ. ਗੁਰਮੀਤ ਸਿੰਘ ਬੌਬੀ ਅਤੇ ਸ. ਹਰਵਿੰਦਰਜੀਤ ਸਿੰਘ ਰਾਜਾ ਵਿਚਕਾਰ ਇੱਕ ਵਿਸ਼ੇਸ਼ ਬੈਠਕ ਹੋਈ, ਜਿਸ ਵਿੱਚ ਦਿੱਲੀ …

Read More »

ਏਮਜ਼ ਦੀ ਸਥਾਪਨਾ ਬਠਿੰਡੇ ਦੀ ਬਜਾਏ ਕੇਂਦਰੀ ਪੰਜਾਬ ਵਿੱਚ ਹੋਵੇ – ਛੀਨਾ

ਕਿਹਾ ਕਿ ਹਰੇਕ ਵੱਡੇ ਪ੍ਰੋਜੈਕਟ ਨੂੰ ਸੂਬੇ ਦੇ ਇਕੋ ਕੋਨੇ ਵੱਲ ਤੋਰਨਾ ਠੀਕ ਨਹੀਂ ਅੰਮ੍ਰਿਤਸਰ, 7 ਜੁਲਾਈ (ਪ੍ਰੀਤਮ ਸਿੰਘ) – ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਸਬੰਧੀ ਅੱਜ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਅਪੀਲ ਕਰਦਿਆਂ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਇਸ ਉੱਚ ਪੱਧਰੀ ਮੈਡੀਕਲ ਸੰਸਥਾ ਨੂੰ ਕੇਂਦਰੀ ਪੰਜਾਬ ਵਿੱਚ …

Read More »

ਗੋਲਡਨ ਈਰਾ ਸਕੂਲ ਬਧਰਾਵਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ

ਸੰਦੌੜ, 7 ਜੁਲਾਈ (ਹਰਮਿੰਦਰ ਸਿੰਘ) – ਨਜਦੀਕੀ ਪਿੰਡ ਸੁਲਤਾਨਪੁਰ ਬਧਰਾਵਾਂ ਵਿਖੇ ਨਵੇਂ ਬਣੇ ਗੋਲਡਨ ਈਰਾ ਮਿਲੇਨੀਅਮ ਸਕੂਲ ਵਿਖੇ ਇਕ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਨਵੇਂ ਵਿਦਿਅਕ ਸੈਸਨ ਸੁਰੂ ਕਰਨ ਤੋਂ ਬਾਅਦ ਪ੍ਰਮਾਤਮਾ ਦੇ ਸੁਕਰਾਨੇ ਦੇ ਤੌਰ ਤੇ ਕਰਵਾਏ ਇਸ ਸਮਾਗਮ ਵਿਚ ਸੰਤ ਬਾਬਾ ਗੁਰਪਾਲ ਸਿੰਘ ਰਾਜਸਥਾਨ ਅਤੇ ਸੂਫੀ ਸੰਤ ਗੁਲਾਮ ਹੈਦਰ ਕਾਦਰੀ, ਬਾਬਾ ਕਰਮ ਸਿੰਘ ਲੀਲਾ ਵਾਲਿਆਂ ਨੇ ਵਿਸੇਸ ਤੌਰ ਤੇ ਸਿਰਕਤ …

Read More »

ਫਸਲੀ ਵਿਭਿੰਨਤਾ ਅਪਣਾ ਕੇ ਖੁਸ਼ਹਾਲ ਬਣਿਆ ਕਿਸਾਨ ਪਲਵਿੰਦਰ ਸਿੰਘ ਸਹਾਰੀ

ਖੇਤੀ ਮਾਹਿਰਾਂ ਦੀ ਸਲਾਹ ਨੇ ਬਦਲਿਆ ਪਲਵਿੰਦਰ ਸਿੰਘ ਦਾ ਖੇਤੀਬਾੜੀ ਸਬੰਧੀ ਨਜ਼ਰੀਆ ਭਟਾਲਾ, 7 ਜੁਲਾਈ (ਨਰਿੰਦਰ ਬਰਨਾਲ) – ਜ਼ਿਲ੍ਹਾ ਗੁਰਦਾਸਪੁਰ ਦਾ ਇੱਕ ਅਗਾਂਹਵਧੂ ਕਿਸਾਨ ਪਲਵਿੰਦਰ ਸਿੰਘ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਆਪਣੀ ਤੇ ਆਪਣੇ ਪਰਿਵਾਰ ਦੀ ਜ਼ਿੰਦਗੀ ਨੂੰ ਖੁਸ਼ਹਾਲ ਕਰਨ ‘ਚ ਕਾਮਯਾਬ ਰਿਹਾ ਹੈ। ਪਿੰਡ ਸਹਾਰੀ ਦਾ ਇਹ ਕਿਸਾਨ ਪਲਵਿੰਦਰ ਸਿੰਘ ਕਣਕ-ਝੋਨੇ ਦੇ ਫਸਲੀ ਚੱਕਰ ‘ਚੋਂ ਨਿਕਲ ਕੇ ਸਬਜ਼ੀਆਂ, ਦਾਲਾਂ, …

Read More »

‘ਡਿਜ਼ੀਟਲ ਇੰਡੀਆ ਵੀਕ’ ਦੌਰਾਨ ਕਿਲ੍ਹਾ ਟੇਕ ਸਿੰਘ ਸਕੂਲ ‘ਚ ਆਨਲਾਈਨ ਮੁਕਾਬਲੇ

ਬਟਾਲਾ, 7 ਜੁਲਾਈ (ਨਰਿੰਦਰ ਬਰਨਾਲ) – ਦੇਸ਼ ਭਰ ਵਿੱਚ ਪਹਿਲੀ ਜੁਲਾਈ ਤੋਂ ੭ ਜੁਲਾਈ ਤੱਕ ਮਨਾਏ ਜਾ ਰਹੇ ‘ਡਿਜ਼ੀਟਲ ਇੰਡੀਆ ਵੀਕ’ ਤਹਿਤ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਿਲ੍ਹਾ ਟੇਕ ਸਿੰਘ ਵਿਖੇ ਵਿਦਿਆਰਥੀਆਂ ਦੇ ਲੇਖ, ਭਾਸ਼ਣ ਤੇ ਚਿਤਰਕਾਰੀ ਮੁਕਾਬਲੇ ਕਰਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਵਿਸ਼ਾ ਸਾਈਬਰ ਸੁਰੱਖਿਆ ਤੇ ਸਾਈਬਰ ਵੈਲਨੈਸ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਿਲ੍ਹਾ ਟੇਕ ਸਿੰਘ …

Read More »

ਸੰਕੈਡਰੀ ਸਕੂਲ ਜੈਤੋਸਰਜਾ ਵਿਖੇ ਡਿਜੀਟਲ ਇੰਡੀਆ ‘ਤੇੇ ਚਾਰਟ ਮੇਕਿੰਗ ਕੰਪੀਟੀਸ਼ਨ

ਬਟਾਲਾ, 7 ਜੁਲਾਈ (ਨਰਿੰਦਰ ਬਰਨਾਲ) – ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਡਿਜ਼ੀਟਲ ਹਫਤੇ ਦੀ ਸੁਰੂਆਤ ਤਹਿਤ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਵਿਖੇ ਸੂਚਨਾ ਤੇ ਤਕਨਾਲੌਜੀ ਤੋ ਵਿਦਿਆਰਥੀਆਂ ਨੂੰ ਜਾਣੂ ਕਰਵਾਉਦਿਆਂ ਕੰਪਿਊਟਰ ਤੇ ਇੰਟਰਨੈਟ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਜਾਣਕਾਰੀ ਦਿਤੀ ਗਈ।ਇਸ ਦੌਰਾਨ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ।ਪ੍ਰਿੰਸੀਪਲ ਜਸਬੀਰ ਕੌਰ ਦੀ ਦੇਖ ਰੇਖ ਅਧੀਨ ਇਸ ਮੌਕੇ ਇੱਕ ਚਾਰਟਮੇਕਿੰਗ ਮੁਕਾਬਲਾ …

Read More »

ਸੂਚਨਾ ਤਕਨਾਲੌਜੀ ਤੇ ਕੰਪਿਊਟਰ ਪ੍ਰੋਗਰਾਮਾ ਨਾਲ ਜੁੜ ਕੇ ਵਿਦਿਆਰਥੀ ਭਵਿੱਖ ਬਣਾਉਗੇ-ਪ੍ਰਿੰ: ਵਾਲੀਆ

ਸਰਕਾਰੀ ਕੰਨਿਆਂ ਸਕੂਲ ਬਟਾਲਾ ਵਿਖੇ ਕਰਵਾਏ ਵੱਖ-ਵੱਖ ਵਿਦਿਅਕ ਮੁਕਾਬਲੇ ਬਟਾਲਾ, 7 ਜੁਲਾਈ (ਨਰਿੰਦਰ ਬਰਨਾਲ) – ਭਾਰਤ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਸੂਚਨਾ ਤਕਨਾਲੋਜੀ ਰਾਹੀਂ ਆਮ ਲੋਕਾਂ ਤਕ ਪਹੁੰਚਾਉਣ ਸਬੰਧੀ ਜਾਗਰੂਕ ਕਰਨ ਵਾਸਤੇ 1 ਤੋਂ 7 ਜੁਲਾਈ ਤਕ ਸਮੁੱਚੇ ਦੇਸ਼ ਵਿੱਚ ਡਿਜੀਟਲ ਇੰਡੀਆ ਹਫ਼ਤਾ ਮਨਾਇਆ ਜਾ ਰਿਹਾ ਹੈ। ਸੂਬਾ ਪੱਧਰੀ ਇਸ ਮੁਹਿੰਮ ਦਾ ਆਗਾਜ਼ ਮੁੱਖ …

Read More »

ਸੂਬਾ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ‘ਚ ਮੱਛੀ ਪਾਲਣ ਦੇ ਧੰਦੇ ‘ਤੇ ਸਬਸਿਡੀ 50 ਫੀਸਦੀ ਕੀਤੀ

ਸੂਬੇ ਦੇ 12 ਮੱਛੀ ਪਾਲਣ ਸਿਖਲਾਈ ਕੇਂਦਰਾਂ ਵਿੱਚ ਨਵੀਨਤਮ ਕੋਰਸ 6 ਜੁਲਾਈ ਤੋਂ ਬਟਾਲਾ, 7 ਜੁਲਾਈ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਮੱਛੀ ਪਾਲਣ ਦੇ ਧੰਦੇ ਨੂੰ ਉਤਸ਼ਾਹਤ ਕਰਨ ਲਈ ਵਿਆਪਕ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ ਤਾਂ ਜੋ ਨੀਲੀ ਕ੍ਰਾਂਤੀ ਰਾਹੀਂ ਸੂਬੇ ਕਿਸਾਨ ਵੱਧ ਤੋਂ ਵੱਧ ਮੁਨਾਫਾ ਕਮਾ ਸਕਣ। ਮੱਛੀ ਪਾਲਣ ਵਿਭਾਗ ਵੱਲੋਂ ਸੂਬੇ ‘ਚ ਮੱਛੀ ਪਾਲਣ ਦੇ ਧੰਦੇ ਨੂੰ …

Read More »

 ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਵਲੋਂ ਸ਼੍ਰੀਮਤੀ ਸਵਦੇਸ਼ ਚੋਪੜਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 7 ਜੁਲਾਈ (ਗੁਰਚਰਨ ਸਿੰਘ) ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਦੀ ਹੰਗਾਮੀ ਮੀਟਿੰਗ ਚੇਅਰਮੈਨ ਪ੍ਰਵੀਨ ਸਹਿਗਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਕੇਸਰੀ ਗਰੁੱਪ ਦੇ ਚੇਅਰਮੈਨ, ਪ੍ਰਬੰਧ ਨਿਰਦੇਸ਼ਕ ਅਤੇ ਮੁੱਖ ਸੰਪਾਦਕ ਸ੍ਰੀ ਵਿਜੇ ਚੋਪੜਾ ਦੀ ਧਰਮ ਪਤਨੀ ਸ਼੍ਰੀਮਤੀ ਸਵਦੇਸ਼ ਚੋਪੜਾ, ਜੋ ਬੀਤੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਦਾ ਅੱਜ ਦਿੱਲੀ ਵਿਖੇ ਦਿਹਾਂਤ ਹੋ ਜਾਣ ‘ਤੇ ਦੁੱਖ ਦਾ ਪ੍ਰਗਟਾਵਾ …

Read More »

ਆਮ ਆਦਮੀ ਪਾਰਟੀ ਦਾ ਪੱਟੀ ਦਾ ਢਾਚਾ ਤਿਆਰ- ਸਾਰੇ ਆਗੂ ਇੱਕ ਮੰਚ ‘ਤੇ

ਪੱਟੀ, 6 ਜੁਲਾਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਆਮ ਆਦਮੀ ਪਾਰਟੀ ਦੀ ਮੀਟਿੰਗ ਪੱਟੀ ਆਫਿਸ ਵਿਖੇ ਹੋਈ, ਜਿਸ ਵਿੱਚ ਸਾਰੇ ਹਲਕੇ ਦੇ ਪਾਰਟੀ ਵਰਕਰਾਂ ਨੇ ਹਿੱਸਾ ਲਿਆ। ਜਿਸ ਵਿੱਚ ਦਿੱਲੀ ਤੋ ਆਏ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਅਬਜ਼ਰਵਰ ਪ੍ਰਦੀਪ ਪ੍ਰਭਾਕਰ ਗੌੜ ਨੇ ‘ਆਪ’ ਦੇ ਨਵੇਂ ਢਾਂਚੇ ਬਾਰੇ ਸਭ ਨੂੰ ਜਾਣੂ ਕਰਵਾਇਆ।ਉਹਨਾ ਦੱਸਿਆ ਕਿ ਹਰ ਲੋਕ ਸਭਾ ਹਲਕੇ …

Read More »