ਪੱਟੀ, 11 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਪੈਨਸ਼ਨਰਜ ਐਸੋਸੀਏਸ਼ਨ ਪਾਵਰ ਕਾਰਪੋਰੋਸ਼ਨ ਮੰਡਲ ਪੱਟੀ ਦੀ ਮੀਟਿੰਗ ਮੰਡਲ ਪ੍ਰਧਾਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਦਫਤਰ ਵਿਖੇ ਹੋਈ।ਜਿਸ ਵਿੱਚ ਵੱਡੀ ਗਿਣਤੀ ਅੰਦਰ ਪੈਨਸ਼ਨਰਜ ਨੇ ਸਮੂਲੀਅਤ ਕੀਤੀ ਮੀਟਿੰਗ ਵਿੱਚ ਪੈਨਸ਼ਨਰਜ ਨੂੰ ਆ ਰਹੀਆ ਮੁਸ਼ਕਲਾ-ਮੁਸੀਬਤਾ ਸਬੰਧੀ ਵਿਚਾਰ ਵਿਟਾਦਰਾ ਕੀਤਾ ਗਿਆ। ਮੰਡਲ ਪੱਟੀ ਅਧੀਨ ਪੈਨਸ਼ਨਰਜ ਦੇ ਲੰਬੇ ਸਮੇ ਤੋ ਲਮਕੇ ਪਏ …
Read More »Daily Archives: July 12, 2015
ਬਾਬਾ ਮਰਾਣਾ ਜੀ ਦਾ ਸਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ
ਖਾਲੜਾ, 11 ਜੁਲਾਈ (ਰਣਬੀਰ ਸਿੰਘ, ਲਖਵਿੰਦਰ ਸਿੰਘ ਗੋਲਣ) – ਕਸਬਾ ਖਾਲੜਾ ਵਿਖੇ ਬਾਬਾ ਮਰਾਣਾ ਜੀ ਦਾ ਸਲਾਨਾ ਜੋੜ ਮੇਲਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ।ਮੇਲੇ ਦੌਰਾਨ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ।ਜਿਸ ਵਿੱਚ ਪੰਥ ਦੇ ਪ੍ਰਸਿੱਧ ਢਾਡੀ ਅਤੇ ਕਵੀਸ਼ਰੀ ਜਥੇ ਪਹੁੰਚੇ।ਸਭਰਾ ਦੇ ਢਾਡੀ ਤੇ ਕਵੀਸ਼ਰ ਜਥੇ ਭਾਈ ਦੇਸਾ ਸਿੰਘ ਦਲੇਰ ਨੇ …
Read More »ਨਸ਼ੇ ਦੇ ਮੁੱਦੇ ‘ਤੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਇਕ ਪਲੇਟਫਾਰਮ ‘ਤੇ ਇਕੱਠੇ ਹੋਣ ਦੀ ਲੋੜ – ਹੀਰਾ
ਖਾਲੜਾ, 11 ਜੁਲਾਈ (ਰਣਬੀਰ ਸਿੰਘ, ਲਖਵਿੰਦਰ ਸਿੰਘ ਗੋਲਣ) – ਨਸ਼ਿਆਂ ਦਾ ਗੜ੍ਹ ਬਣ ਚੁੱਕਾ ਹੈ ਪੰਜਾਬ, ਨਸ਼ੇ ਦੇ ਮੁੱਦੇ ‘ਤੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਇਕ ਪਲੇਟ ਫਾਰਮ ਤੇ ਇਕੱਠੇ ਹੋ ਵੱਡਾ ਫੈਸਲਾ ਲੈਣ ਦੀ ਲੋੜ ਹੈ ਇਹ ਸ਼ਬਦ ਮਹੰਤ ਰਮੇਸ਼ਾ ਨੰਦ ਸਰਸਵਤੀ ਰਾਸ਼ਟਰੀ ਪ੍ਰਧਾਨ ਦੇ ਨਿਰਦੇਸ਼ਾਂ ਤੇ ਚਲ ਰਹੀ ਸੰਸਥਾ ਆਲ ਇੰਡੀਆ ਐਂਟੀ ਕੁਰਪਸ਼ਨ ਮੋਰਚਾ ਦੇ ਲੀਗਲ ਐਡਵਾਈਜ਼ਰ ਪੰਜਾਬ ਪਰਮਿੰਦਰ …
Read More »
Punjab Post Daily Online Newspaper & Print Media