ਰਾਵੀ ਦਰਿਆ ਦੇ ਕਿਨਾਰਿਆਂ ‘ਤੇ ਰਹਿੰਦੇ ਲੋਕ ਦੂਰ ਰਹਿਣ ਪਠਾਨਕੋਟ, 12 ਜੁਲਾਈ (ਪ.ਪ) – ਹਿਮਾਚਲ ਪ੍ਰਦੇਸ਼ ਦੇ ਚਮੇਰਾ ਡੈਮ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਚਮੇਰਾ ਡੈਮ ਦੀ ਅਥਾਰਟੀ ਵੱਲੋਂ ਚਮੇਰਾ ਡੈਮ ਤੋਂ ਹੋਰ ਵਾਧੂ ਪਾਣੀ ਛੱਡਿਆ ਗਿਆ ਹੈ। ਜਿਸ ਨਾਲ ਪੰਜਾਬ ਵਿੱਚ ਬਣੇ ਰਣਜੀਤ ਸਾਗਰ ਡੈਮ ਦੀ ਝੀਲ ਵਿੱਚ ਪਾਣੀ ਦਾ ਪੱਧਰ ਵੀ ਵੱਧ ਗਿਆ ਹੈ ਅਤੇ ਇਸ ਡੈਮ ਤੋਂ …
Read More »Daily Archives: July 13, 2015
ਮਾਸਿਕ ਲੋਕ ਅਦਾਲਤ ਵਿੱਚ 12 ਕੇਸਾਂ ਦੀ ਸੁਣਵਾਈ – 91145 ਰੁਪਏ ਦੇ ਕਲੇਮ ਦੁਆਏ
ਹੁਸ਼ਿਆਰਪੁਰ, 12 ਜੁਲਾਈ (ਸਤਵਿੰਦਰ ਸਿੰਘ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸੈਸ਼ਨ ਕੋਰਟ ਕੰਪਲੈਕਸ ਵਿਖੇ ਮਾਸਿਕ ਕੌਮੀ ਲੋਕ ਅਦਾਲਤ ਲਗਾਈ ਗਈ। ਇਹ ਕੌਮੀ ਲੋਕ ਅਦਾਲਤ ਸਾਲ ੨੦੧੫ ਵਿੱਚ ਲੱਗਣ ਵਾਲੀਆਂ ਕੌਮੀ ਅਦਾਲਤਾਂ ਵਿੱਚੋਂ ਚੌਥੀ ਕੌਮੀ ਲੋਕ ਅਦਾਲਤ ਸੀ। ਇਸ ਲੋਕ ਅਦਾਲਤ ਦਾ ਆਯੋਜਨ ਮਾਨਯੋਗ ਸ੍ਰੀ ਐਸ.ਕੇ. ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ …
Read More »ਨਜਾਇਜ਼ ਮਾਈਨਿੰਗ ਨਾਲ ਪਿੰਡ ਬੱਸੀ ਗੁਲਾਮ ਹੁਸੈਨ ‘ਚ ਭਾਰੀ ਬਾਰਿਸ਼ ਨਾਲ ਹੋ ਸਕਦਾ ਹੈ ਨੁਕਸਾਨ
ਪਿੰਡ ਵਾਸੀਆਂ ਵਲੋ ਉੱਚ ਪੱਧਰੀ ਜਾਂਚ ਦੀ ਮੰਗ ਹੁਸ਼ਿਆਰਪੁਰ, 12 ਜੁਲਾਈ (ਸਤਵਿੰਦਰ ਸਿੰਘ) – ਜਿਲ੍ਹਾ ਹੁਸ਼ਿਆਰਪੁਰ ਵਿੱਚ ਨਜਾਇਜ ਮਾਈਨਿੰਗ ਦਾ ਕਾਰੋਬਾਰ ਵੱਡੇ ਪੱਧਰ ਤੇ ਚੱਲਣ ਕਰਕੇ ਹੁਣ ਇਹ ਵਿਵਾਦਾਂ ਦੇ ਘੇਰੇ ਵਿੱਚ ਹੈ।ਜਿਸ ਦੇ ਕਾਰਣ ਹਲਕਾ ਸ਼ਾਮ ਚੋਰਾਸੀ ਤੋਂ ਅਕਾਲੀ ਵਿਧਾਇਕ ਤੇ ਉਸ ਦੇ ਪੁੱਤਰ ਦਾ ਨਾਮ ਉਛਲਿਆ ਹੈ।ਇਸ ਨਾਲ ਹੁਸ਼ਿਆਰਪੁਰ ਦੀ ਸਿਆਸਤ ਵਿੱਚ ਭੁਚਾਲ ਆ ਗਿਆ ਹੈ। ਹੁਣ ਰਾਜਨੀਤਕ ਪਾਰਟੀਆਂ …
Read More »ਫਤਿਹ ਯੂਥ ਕਲੱਬ ਹੁਸ਼ਿਆਰਪੁਰ ਵੱਲੋਂ ‘ਸਿੱਖੀ ਲਹਿਰ’ ਤਹਿਤ ਵਿਸ਼ੇਸ਼ ਗੁਰਮਤਿ ਸਮਾਗਮ
ਹੁਸ਼ਿਆਰਪੁਰ, 12 ਜੁਲਾਈ (ਸਤਵਿੰਦਰ ਸਿੰਘ) – ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਖਾਲਸਾ ਪੰਥ ਦੀਆਂ ਸ਼ਾਨਾਮੱਤੀ ਕਦਰਾਂ ਕੀਮਤਾਂ ਦਾ ਪ੍ਰਚਾਰ ਪ੍ਰਸਾਰ ਕਰਨ ਅਤੇ ਪਤਿਤਪੁਣੇ ਤੇ ਨਸ਼ਿਆਂ ਦੀ ਨ੍ਹੇਰੀ ਨੂੰ ਠੱਲ ਪਾਉਣ ਹਿੱਤ ਫਤਿਹ ਯੂਥ ਕਲੱਬ ਹੁਸ਼ਿਆਰਪੁਰ ਵੱਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਿੱਖੀ ਲਹਿਰ ਤਹਿਤ ਆਰੰਭ ੬ ਰੋਜ਼ਾ ਸਮਾਗਮਾਂ ਦੀ ਲੜੀ ਦਾ ਸੰਪੂਰਨਤਾ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰੇਲਵੇ …
Read More »ਅੱਖਾਂ-ਦੰਦਾਂ ਦੀ ਸੰਭਾਲ ਲਈ ਲੋਕਾਂ ਨੂੰ ਕੀਤਾ ਜਾਗਰੂਕ
ਅੰਮ੍ਰਿਤਸਰ, 12 ਜੁਲਾਈ (ਪ.ਪ) – ਮਹਾਂਕਾਲੀ ਮੰਦਰ ਖੜਾਕ ਸਿੰਘ ਵਾਲਾ ਵਿਖੇ ਮੰਦਰ ਪ੍ਰਧਾਨ ਰਿਤੇਸ਼ ਸ਼ਰਮਾ ਦੀ ਅਗਵਾਈ ਵਿੱਚ ਅੱਖਾਂ ਅਤੇ ਦੰਦਾਂ ਦੇ ਮਾਹਿਰ ਡਾਕਟਰਾਂ ਨੇ ਅੱਖਾਂ ਅਤੇ ਦੰਦਾਂ ਦਾ ਫ੍ਰੀ ਚੈਕਅਪ ਕੀਤਾ ਅਤੇ ਲੋੜਵੰਦ ਮਰੀਜ਼ਾਂ ਨੂੰ ਅੈਨਕਾਂ ਮੁਫਤ ਵੰਡੀਆਂ।ਇਸ ਸਮੇਂ ਪ੍ਰਧਾਨ ਰਿਤੇਸ਼ ਸ਼ਰਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਖਾਂ, ਦੰਦ, ਕੰਨ ਸਾਡੇ ਸ਼ਰੀਰ ਦਾ ਇਕ ਅਹਿਮ ਅੰਗ ਹਨ ਅਤੇ ਜਿਆਦਾਤਰ ਵੇਖਨ …
Read More »ਫੌਜੇਵਾਲ ਵਿਖੇ ਅਕਾਲੀ ਦਲ ਦੀ ਯੂਥ ਕਮੇਟੀ ਦਾ ਗਠਨ
ਸੰਦੌੜ, 12 ਜੁਲਾਈ (ਹਰਮਿੰਦਰ ਸਿੰਘ) – ਪਿੰਡ ਫੌਜੇਵਾਲ ਵਿਖੇ ਅਕਾਲੀ ਦਲ ਦੀ ਯੂਥ ਕਮੇਟੀ ਦਾ ਗਠਨ ਕੀਤਾ ਗਿਆ।ਨਵੀਂ ਚੁਣੀ ਇਸ ਕਮੇਟੀ ਵਿਚ ਪ੍ਰਧਾਨ ਤਰਨਜੀਤ ਸਿੰਘ, ਮੀਤ ਪ੍ਰਧਾਨ ਕਿਰਪਾਲ ਸਿੰਘ, ਪ੍ਰੈਸ ਸਕੱਤਰ ਹਰਸਿਮਰਨ ਸਿੰਘ, ਖਜਾਨਚੀ ਗੁਰਸਰਨ ਸਿੰਘ, ਸਕੱਤਰ ਦਲਵੀਰ ਸਿੰਘ, ਸਲਾਹਕਾਰ ਅਮਰਜੀਤ ਸਿੰਘ, ਪਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਜੋਤ ਸਿੰਘ, ਮਨਪ੍ਰੀਤ ਸਿੰਘ ਅਤੇ ਪ੍ਰਿਤਪਾਲ ਸਿੰਘ ਨੂੰ ਮੈਂਬਰ ਬਣਇਆ ਗਿਆ ਹੈ।ਇਸ ਮੌਕੇ ਮੁੱਖ ਸੰਸਦੀ …
Read More »ਸਿੱਖ ਸੰਗਤਾਂ 14 ਦੇ ਰੋਸ ਮਾਰਚ ‘ਚ ਸ਼ਾਮਿਲ ਹੋਣ-ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ
ਸੰਦੌੜ, 12 ਜੁਲਾਈ (ਹਰਮਿੰਦਰ ਸਿੰਘ) – ਵਾਹਿਗੁਰੂ ਪ੍ਰਚਾਰ ਸੇਵਾ ਲਹਿਰ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲਿਆਂ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਸਰਕਾਰਾਂ ਦੀਆਂ ਮਾਰੂ ਨੀਤੀਆਂ ਪ੍ਰਤੀ ਬਾਪੂ ਸੂਰਤ ਸਿੰਘ ਵੱਲੋਂ ਰੱਖੀ ਭੁੱਖ ਹੜਤਾਲ ਨੂੰ ਸਿਖ਼ਰਾਂ ‘ਤੇ ਪਹੁੰਚਾਉਣ ਲਈ ਕੱਲ੍ਹ 14 ਜੁਲਾਈ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋ ਬਾਪੂ ਸੂਰਤ ਸਿੰਘ ਜੀ ਦੇ ਗ੍ਰਹਿ ਤੱਕ ਮੋਟਰ ਸਾਈਕਲ ਮਾਰਚ …
Read More »ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਭਾਈ ਠੀਕਰੀਵਾਲ ਦੀ ਰਿਹਾਈ ਲਈ ਅਹਿਮ ਮੀਟਿੰਗ
ਸੰਦੌੜ, 12 ਜੁਲਾਈ (ਹਰਮਿੰਦਰ ਸਿੰਘ) – ਸਿੱਖੀ ਦੇ ਪ੍ਰਚਾਰ ਅਤੇ ਪਾਸਾਰ ਲਈ ਪੰਥ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਗੁਰਮਤਿ ਪ੍ਰਚਾਰ ਸੇਵਾ ਲਹਿਰ ਜਥੇ ਦੇ ਮੁੱਖ ਸੇਵਾਦਾਰ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਅਤੇ ਉਨ੍ਹਾਂ ਦੇ ਦੋ ਸਾਥੀ ਭਾਈ ਕੁਲਵੰਤ ਸਿੰਘ ਕਾਂਝਲਾ ਤੇ ਭਾਈ ਲਖਵੀਰ ਸਿੰਘ ਲੱਖਾ ਨੂੰ ਪੁਲਿਸ ਨੇ ਬਿਨਾਂ ਵਜੋਂ ਹਿਰਾਸਤ ਵਿਚ ਲੈ ਕੇ ਜੇਲ੍ਹ ਭੇਜਣ ਦੇ ਰੋਸ ਪ੍ਰਦਰਸ਼ਨ ਲਈ ਰੂਪ ਰੇਖਾ …
Read More »ਨਹਿਰੂ ਯੁਵਾ ਕੇਂਦਰ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਿਆਉਣ ਲਈ ਸੈਮੀਨਾਰ ਤੇ ਵਰਕਸ਼ਾਪ
ਟੀਮਾਂ ਕਰਨਗੀਆਂ ਨਸ਼ਿਆਂ ਬਾਰੇ ਸਰਵੇ – ਯੂਥ ਕੋਆਰਡੀਨੇਟਰ ਬਿਕਰਮ ਗਿੱਲ ਬਟਾਲਾ, 12 ਜੁਲਾਈ (ਨਰਿੰਦਰ ਬਰਨਾਲ) – ਨਸ਼ੇ ਇੱਕ ਸਮਾਜਿਕ ਕੁਰੀਤੀ ਹੈ ਅਤੇ ਇਸ ਬੁਰਾਈ ਨੂੰ ਸਮਾਜ ਦੇ ਸਾਰੇ ਵਰਗ ਮਿਲ ਕੇ ਹੀ ਖਤਮ ਕਰ ਸਕਦੇ ਹਨ। ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਯਤਨਾ ਨਾਲ ਨਸ਼ੇ ਦੀ ਲਾਹਨਤ ਨੂੰ ਖਤਮ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਮੇਂ ਦੀ ਲੋੜ ਹੈ …
Read More »ਸਰਕਾਰੀ ਮਿਡਲ ਸਕੂਲ ਗੁੱਜਰਪੁਰਾ ਵਿਖੇ ਅਬਾਦੀ ਦਿਵਸ ਮਨਾਇਆ
ਕਵਿਤਾ, ਲੇਖ, ਚਾਰਟ ਮੇਕਿੰਗ ‘ਚ ਪਹਿਲੀ ਪੁਜੀਸ਼ਨ ਵਾਲੇ ਵਿਦਿਆਰਥੀ ਸਨਮਾਨਿਤ ਬਟਾਲਾ, 12 ਜੂਨ (ਨਰਿੰਦਰ ਬਰਨਾਲ) – ਪੰਜਾਬ ਸਕੂਲ ਸਿਖਿਆ ਵਿਭਾਗ ਤੇ ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾਂ ਕਰਦਿਆਂ ਸਰਕਾਰੀ ਮਿਡਲ ਸਕੂਲ ਗੁੱਜਰਪੁਰਾ (ਗੁਰਦਾਸਪੁਰ) ਵਿਖੇ ਅਬਾਦੀ ਦਿਵਸ਼ ਮਨਾਇਆ ਗਿਆ।ਇਸ ਸਬੰਧ ਵਿਚ ਸ੍ਰੀ ਰਵਿੰਦਰਜੀਤ ਸਿੰਘ ਪੰਨੂੰ ਸਾਂਇੰਸ ਅਧਿਆਪਕ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਵਧਦੀ …
Read More »
Punjab Post Daily Online Newspaper & Print Media