ਡਿਪਟੀ ਕਮਿਸ਼ਨਰ ਨੇ ਕੀਤੀ ਬੈਕਾਂ ਨਾਲ ਬੈਠਕ ਬਠਿੰਡਾ, 13 ਜੁਲਾਈ (ਜਸਵਿੰਦਰ ਸਿੰਘ ਜੱਸੀ, ਅੰਗਰੇਜ ਸਿੰਘ ਵਿੱਕੀ) – ਬੈਂਕਾਂ ਨੂੰ ਕੇਂਦਰ ਸਰਕਾਰ ਦੀਆਂ ਵਿੱਤ ਯੋਜਨਾਵਾਂ ਜਲਦ ਤੋਂ ਜਲਦ ਲਾਗੂ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਸਮਾਜ ਦਾ ਹਰ ਵਿਅਕਤੀ ਇਨ੍ਹਾਂ ਯੋਜਨਾਵਾਂ ਦਾ ਲਾਹਾ ਲੈ ਸਕੇ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਠਿੰਡਾ ਵਰਿੰਦਰ ਕੁਮਾਰ ਸ਼ਰਮਾ ਨੇ ਬੈਂਕ ਅਧਿਕਾਰੀਆਂ ਦੀ ਬੁਲਾਈ ਇਕ ਬੈਠਕ …
Read More »Daily Archives: July 14, 2015
ਬਾਬਾ ਫ਼ਰੀਦ ਗਰੁੱਪ ਵਲੋਂ ਅੰਤਰਰਾਸ਼ਟਰੀ ਵੁਸ਼ੂ ਖਿਡਾਰੀ ਦਵਿੰਦਰ ਸਿੰਘ ਦੀ ਅਗਲੇਰੀ ਪੜ੍ਹਾਈ ਬਿਲਕੁਲ ਮੁਫ਼ਤ
ਬਾਬਾ ਫ਼ਰੀਦ ਕੈਂਪਸ ਵਿਖੇ ਪਹੁੰਚਣ ‘ਤੇ ਹੋਇਆ ਭਰਵਾਂ ਸਵਾਗਤ ਬਠਿੰਡਾ, 13 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਖੇਡਾਂ, ਸੱਭਿਆਚਾਰ ਅਤੇ ਅਕਾਦਮਿਕ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਾਲੇ ਆਪਣੇ ਵਿਦਿਆਰਥੀਆਂ ਦਾ ਮਾਣ ਸਨਮਾਨ ਕਰਨਾ ਕਦੇ ਨਹੀਂ ਭੁੱਲਦਾ। ਇਸੇ ਲਈ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ 10+1 ਆਰਟਸ ਦੇ ਵਿਦਿਆਰਥੀ ਅਤੇ ਅੰਤਰਰਾਸ਼ਟਰੀ ਵੁਸ਼ੂ ਖਿਡਾਰੀ ਦਵਿੰਦਰ …
Read More »ਸਕੂਲ ਵਿਖੇ ਪੁਸ਼ਪਾ ਮੈਮੋਰੀਅਲ ਕਿੰਡਰਗਾਰਟਨ ਬਲਾਕ ਦਾ ਕੀਤਾ ਉਦਘਾਟਨ
ਬਠਿੰਡਾ, 13 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਨਜਦੀਕੀ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਨਵੇਂ ਬਣਾਏ ਗਏ ਪੁਸ਼ਪਾ ਮੈਮੋਰੀਅਲ ਕਿੰਡਰਗਾਰਟਨ ਬਲਾਕ ਦਾ ਉਦਘਾਟਨ ਸੁਰੇਸ਼ ਗੁਪਤਾ ਅਤੇ ਸ੍ਰੀਮਤੀ ਸੁਰੇਸ਼ ਗੁਪਤਾ ਨੇ ਰੀਬਨ ਕਟਕੇ ਕੀਤਾ।ਇਸ ਮੌਕੇ ਡਾ: ਐਮ ਕੇ ਮਹਾਜਨ, ਸ੍ਰੀਮਤੀ ਮਹਾਜਨ, ਡਾ: ਦੀਪਕ ਅਰੋੜਾ, ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ: ਐਮ ਐਲ ਅਰੋੜਾ, ਸ੍ਰੀਮਤੀ ਸੋਨੀਆ ਧਵਨ, …
Read More »ਵਿਸ਼ਵ ਅਬਾਦੀ ਦਿਵਸ ਪੰਦਰਵਾੜੇ ਨੂੰ ਸਮਰਪਿਤ ਪਰਿਵਾਰ ਨਿਯੋਜਨ ਜਾਗਰੂਕਤਾ ਵਰਕਸ਼ਾਪ
ਬਠਿੰਡਾ, 13 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅੱਜ 13 ਜੁਲਾਈ ਨੂੰ ਸੀਨੀਅਰ ਮੈਡੀਕਲ ਅਫਸਰ ਡਾ. ਕੁੰਦਨ ਕੁਮਾਰ ਪਾਲ ਦੀ ਅਗਵਾਈ ਹੇਠ ਵਿਸ਼ਵ ਅਬਾਦੀ ਦਿਵਸ ਪੰਦਰਵਾੜੇ ਨੂੰ ਸਮਰਪਿਤ ਪਰਿਵਾਰ ਨਿਯੋਜਨ ਜਾਗਰੂਕਤਾ ਵਰਕਸ਼ਾਪ ਨਥਾਣਾ ਵਿਖੇ ਲਗਾਈ ਗਈ।ਇਸ ਮੌਕੇ ਪਰਿਵਾਰ ਨਿਯੋਜਨ ਦਾ ਸੁਨੇਹਾ ਘਰ-ਘਰ ਪਹੁੰਚਾਣ ਲਈ …
Read More »ਨਸ਼ਾ ਵਿਰੋਧੀ ਪ੍ਰਾਜੈਕਟ ਤਹਿਤ ਪਿੰਡ ਪੱਧਰੀ ਕੁਆਰਡੀਨੇਟਰਾਂ ਦੀ ਟ੍ਰੇਨਿੰਗ ਕਰਵਾਈ
ਨਸ਼ਾਖੋਰੀ ਰੋਕਣ ਦੀ ਜ਼ਿੰਮੇਵਾਰੀ ਨੌਜਵਾਨ ਆਪਣੇ ਮੌਢਿਆਂ ‘ਤੇ ਲੈਣ ਸੋਢੀ ਬਠਿੰਡਾ, 13 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਜ਼ਿਲਾ ਬਠਿੰਡਾ ਵਿੱਚੋਂ ਨਸ਼ਾਖੋਰੀ ਰੋਕਣ ਲਈ ਨਹਿਰੂ ਯੁਵਾ ਕੇਂਦਰ ਵਲੋਂ ਚਲਾਏ ਜਾ ਰਹੇ ਵਿਸ਼ੇਸ਼ ਜਾਗਰੂਕਤਾ ਪ੍ਰਾਜੈਕਟ ਤਹਿਤ ਫਤਿਹ ਗਰੁੱਪ ਆਫ ਇੰਸਟੀਚਿਊਟ ਰਾਮਪੁਰਾ ਵਿਖੇ ਪਿੰਡ ਪੱਧਰੀ ਕੋਆਰਡੀਨੇਟਰਾਂ ਦੀ ਟ੍ਰੇਨਿੰਗ ਜ਼ਿਲਾ ਪ੍ਰਾਜੈਕਟ ਅਫਸਰ ਸੁਖਵਿੰਦਰ ਸਿੰਘ ਚੱਠਾ ਦੀ ਅਗਵਾਈ ਹੇਠ ਕਰਵਾਈ ਗਈ। ਇਸ …
Read More »ਜਿਲ੍ਹਾ ਗੁਰਦਾਸਪੁਰ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਮਨਾਇਆ ਗਿਆ ਵੱਸੋਂ ਦਿਵਸ
ਵਿਦਿਆਰਥੀਆਂ ਦੇ ਚਾਰਟ ਮੇਕਿੰਗ, ਭਾਸ਼ਣ ਤੇ ਕਵਿਤਾ ਮੁਕਾਬਲੇ ਕਰਵਾਏ ਬਟਾਲਾ, 13 ਜੁਲਾਈ (ਨਰਿੰਦਰ ਸਿੰਘ ਬਰਨਾਲ) – ਡਾਇਰੈਕਟਰ ਜਨਰਲ ਸਕੂਲ ਪੰਜਾਬ ਤੇ ਜਿਲ੍ਹਾਂ ਸਿਖਿਆ ਅਫਸਰ ਸੰਕੈਡਰੀ ਸ੍ਰੀ ਅਮਰਦੀਪ ਸਿੰਘ ਸੈਣੀ, ਡੀ ਐਸ ਐਸ ਸ੍ਰੀ ਰਵਿੰਦਰਪਾਲ ਸਿੰਘ ਚਾਹਲ ਦੀ ਅਗਵਾਈ ਤੇ ਦਿਸ਼ਾ ਨਿਰਦੇਸ਼ਾ ਦੀ ਰੌਸਨੀ ਵਿੱਚ ਜਿਲ੍ਹਾਂ ਗੁਰਦਾਸਪੁਰ ਦੇ ਵੱਖ ਸਕੂਲਾਂ ਵਿੱਚ ਵਧਦੀ ਵੱਸੋ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਤੇ ਸੁਚੇਤ ਕੀਤਾ ਗਿਆ। …
Read More »ਆਜ਼ਾਦੀ ਤੋਂ ਬਾਅਦ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਨੇ ਮਾਝੇ ਦੇ ਇਲਾਕੇ ਨੂੰ ਅਣਗੌਲਿਆ – ਵਿਧਾਇਕ ਸੇਖੜੀ
ਬਟਾਲਾ, 13 ਜੁਲਾਈ (ਨਰਿੰਦਰ ਬਰਨਾਲ) – ਹਲਕਾ ਬਟਾਲਾ ਦੇ ਵਿਧਾਇਕ ਅਸ਼ਵਨੀ ਸੇਖੜੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ 1947 ਵਿਚ ਦੇਸ ਆਜ਼ਾਦ ਹੋਣ ਤੋਂ ਬਾਅਦ ਕੇਂਦਰ ਅਤੇ ਪੰਜਾਬ ਵਿਚ ਬਣਨ ਵਾਲੀਆਂ ਸਰਕਾਰਾਂ ਨੇ ਮਾਝੇ ਦੇ ਇਲਾਕੇ ਨੂੰ ਅਣਗੌਲਿਆ ਰੱਖਿਆ ਜਿਸ ਕਰਕੇ ਅੱਜ ਤੱਕ ਮਾਝੇ ਦੇ ਸਰਹੱਦੀ ਜ਼ਿਲਿਆਂ ਦਾ ਵਿਕਾਸ ਨਹੀਂ ਹੋ ਸਕਿਆ। ਸੇਖੜੀ ਨੇ ਦੱਸਿਆ ਕਿ ਮਾਝੇ ਦੇ ਅੰਮ੍ਰਿਤਸਰ ਸ਼ਹਿਰ ਵਿਚ …
Read More »Photography workshop held at Art Gallery
Amritsar, July 12 (Punjab Post Bureau) – The fifth week of Summer Art Camp entered with high spirits amongst participants because PHOOGRAPHY & DANCES are the craze amongst the young generation. In its first part, PHOTOGRAPHY WORKSHOP was held at 4 pm IN THE Engineer S. Dharam Singh AUDITORIUM OF ART GALLERY, MM Malviya Road. If you happen to ask …
Read More »
Punjab Post Daily Online Newspaper & Print Media