ਮੀਡੀਏ ਦਾ ਕੀਤਾ ਧੰਨਵਾਦ ਸੰਦੌੜ, 14 ਜੁਲਾਈ (ਹਰਮਿੰਦਰ ਸਿੰਘ) – ਗੁਰਮਤਿ ਪ੍ਰਚਾਰ ਸੇਵਾ ਲਹਿਰ ਦੇ ਮੁਖੀ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਅਤੇ ਉਨ੍ਹਾਂ ਦੇ ਜਥੇ ਦੇ ਦੋ ਸਿੰਘ ਭਾਈ ਕੁਲਵੰਤ ਸਿੰਘ ਕਾਂਝਲਾ ਮੁਖੀ ਅਤੇ ਭਾਈ ਲਖਵੀਰ ਸਿੰਘ ਲੱਖਾਂ ਜਿੰਨਾ ਨੂੰ ਬੀਤੇ ਦਿਨੀਂ ਬਿਨਾਂ ਵਜ੍ਹਾ ਲੋਕਾਂ ਨੂੰ ਭੜਕਾਉਣ ਦੇ ਗ਼ਲਤ ਦੋਸ਼ਾਂ ਰਾਹੀ ਹਿਰਾਸਤ ਵਿੱਚ ਲਿਆ ਗਿਆ ਸੀ, ਨੂੰ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਗਏ …
Read More »Daily Archives: July 15, 2015
ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਦੇ 6 ਵਿਦਿਆਰਥੀਆਂ ਨੇ ਮੈਰਿਟ ਪੁਜੀਸ਼ਨਾਂ ਹਾਸਲ ਕੀਤੀਆਂ
ਬਠਿੰਡਾ, 14 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਅਕਾਦਮਿਕ ਨਤੀਜਿਆਂ ਵਿੱਚ ਲਗਾਤਾਰ ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਸੰਸਥਾ ਵੱਲੋਂ ਅਪਣਾਈ ਗਈ ਟੀਚਿੰਗ ਮੈਥਡੋਲੋਜੀ ਦੀ ਸਫਲਤਾ ਤੇ ਮੋਹਰ ਲਗਾ ਰਹੇ ਹਨ।ਇਸੇ ਪ੍ਰੰਪਰਾ ਨੂੰ ਜਾਰੀ ਰੱਖਦੇ ਹੋਏ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਬੀਤੇ ਦਿਨੀ ਪੀ.ਟੀ.ਯੂ ਜਲੰਧਰ ਵੱਲੋਂ ਐਲਾਨੇ ਗਏ ਬੀ.ਟੈੱਕ. ਦੇ …
Read More »ਅਕਾਲ ਯੂਨੀਵਰਸਿਟੀ ਦਾ ਉਦਘਾਟਨ 17 ਜੁਲਾਈ ਨੂੰ
ਬਠਿੰਡਾ, 14 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕੀ ਕਾਸ਼ੀ ਤਲਵੰਡੀ ਸਾਬੋ ਵਿਖੇ ਬਠਿੰਡਾ ਕਲਗੀਧਰ ਸੁਸਾਇਟੀ ਬੜੂ ਸਾਹਿਬ ਦੀ ਦੇਖ ਰੇਖ ‘ ਚ ਬਣੀ ਅਕਾਲ ਯੂਨੀਵਰਸਿਟੀ ਦਾ ਉਦਘਾਟਨ 17 ਜੁਲਾਈ ਨੂੰ ਹੋਣ ਜਾ ਰਿਹਾ ਹੈ।ਇਸ ਯੂਨੀਵਰਸਿਟੀ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ਤੇ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਪਹੁੰਚ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿਦਿਆਂ ਸੁਸਾਇਟੀ ਦੇ ਮੈਂਬਰ …
Read More »ਆਮ ਆਦਮੀ ਪਾਰਟੀ ਪ੍ਰਤੀ ਮਹਿਲਾਵਾਂ ਵਿਚ ਭਾਰੀ ਉਤਸ਼ਾਹ-ਰੌਮੀ ਭਾਟੀ
ਬਠਿੰਡਾ, 14 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਟੀਚਰ ਹੋਮ ਬਠਿੰਡਾ ਵਿਖੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਮੀਟਿੰਗ ਹੋਈ ਜਿਸ ਵਿਚ ਮਹਿਲਾਵਾਂ ਨੇ ਭਾਗ ਲਿਆ ਖਾਸ ਕਰਕੇ ਨੌਜੁਆਨ ਮਹਿਲਾਵਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਮ ਆਦਮੀ ਪਾਰਟੀ ਨਾਲ ਪੂਰੇ ਜ.ੋਸ਼ ਨਾਲ ਕੰਮ ਕਰਨ ਦਾ ਪ੍ਰਣ ਲਿਆ।ਪ੍ਰੋਫੈਸਰ ਬਲਜਿੰਦਰ ਕੋਰ ਪੰਜਾਬ ਮਹਿਲਾ ਕਨਵੀਨਰ ਨੇ ਸੰਬੋਧਨ ਕਰਦੇ ਹ.ੋਏ ਕਿਹਾ ਕਿ …
Read More »ਗੁਰਦੁਆਰਾ ਸਾਹਿਬ ਗੁਰੂ ਨਾਨਕ ਵਾੜੀ ਸਾਹਿਬ ਦੀ ਕਾਰ ਸੇਵਾ 19 ਤੋਂ ਅਰੰਭ
ਬਠਿੰਡਾ, 14 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਨਗਰ ਗਲੀ ਨੰਬਰ 10 ਵਿਖੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਵਾੜੀ ਸਾਹਿਬ ਦੀ ਕਾਰ ਸੇਵਾ ਅਰੰਭ ਕੀਤੀ ਜਾ ਰਹੀ ਹੈ,ਜਿਸ ਨੂੰ ਬਾਬਾ ਬਲਜੀਤ ਸਿੰਘ ਜੀ ਮੰਡੀ ਕਲਾਂ ਵਾਲੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ੁਰੂ ਕਰਵਾਉਣਗੇ। ਕਾਰ ਸੇਵਾ ਦੀ ਨੀਂਹ ਪੱਥਰ ਸਮਾਗਮ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ …
Read More »
Punjab Post Daily Online Newspaper & Print Media