ਬਲਬੀਰ ਸਿੰਘ ਨੇ ਪਾਖੰਡ ਛੱਡ ਕੇ ਗੁਰੂ ਚਰਨਾਂ ਨਾਲ ਜੁੜਣ ਦਾ ਲ਼ਿਆ ਫੈਸਲਾ ਖਾਲੜਾ, 15 ਜੁਲਾਈ (ਰਿੰਪਲ ਖਾਲੜਾ, ਲਖਵਿੰਦਰ ਗੋਲਣ, ਕੁਲਵਿੰਦਰ ਸਿੰਘ ਕੰਬੋਕੇ) – ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸਿੰਘਾਂ ਅਤੇ ਜਥੇਬੰਦੀਆਂ ਦੀ ਇਲਾਕੇ ਵਿੱਚ ਉਸ ਸਮੇਂ ਸ਼ਲਾਘਾ ਹੋਈ ਜਦ ਪਿੰਡ ਮਾੜੀ ਉਧੋਕੇ ਦੇ ਸਤਿਕਾਰ ਕਮੇਟੀ ਮੈਂਬਰ ਰਣਜੀਤ ਸਿੰਘ ਖਾਲਸਾ ਦੇ ਛੋਟੇ ਭਰਾ ਬਲਜੀਤ ਸਿੰਘ ਦੀ ਜ਼ਮੀਨ ਵਿੱਚ …
Read More »Daily Archives: July 16, 2015
ਕੈਰੋਂ ਬਾਅਦ ਕੈਪਟਨ ਪੰਜਾਬ ਦੇ ਧੜੱਲੇਦਾਰ ਤੇ ਹਰਮਨ ਪਿਆਰੇ ਆਗੂ ਬਣੇ
ਸੁਖਵਿੰਦਰਜੀਤ ਸਿੰਘ ਬਹੋੜੂ ਅੰਮ੍ਰਿਤਸਰ ਸ. ਪਰਤਾਪ ਸਿੰਘ ਕੈਰੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਧੜੱਲੇਦਾਰ ਆਗੂ ਬਣੇ ਹਨ। ਸਾਂਝੇ ਪੰਜਾਬ ਦੇ ਮੁੱਖ ਮੰਤਰੀ ਸਵ: ਪਰਤਾਪ ਸਿੰਘ ਕੈਰੋਂ ਦੀਆਂ ਸਿਆਸੀ ਕਲਾਬਾਜ਼ੀਆਂ ਤੇ ਧੜੱਲੇ ਨਾਲ ਲਏ ਗਏ ਫੈਸਲਿਆਂ ਤੇ ਉਨਾਂ ਵਲੋਂ ਖੇਡੇ ਗਏ ਰਾਜਨੀਤਕ ਦਾ ਪੇਚਾਂ ਨੂੰ ਅੱਜ ਵੀ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਵਿਖੇ ਯਾਦ ਕੀਤਾ ਜਾਂਦਾ ਹੈ।ਸz. ਕੈਰੋਂ ਨੇ ਖੇਤੀ ਯੂਨੀਵਰਸਿਟੀ ਲੁਧਿਆਣਾ, ਹਿਸਾਰ, …
Read More »ਸ਼ੋ੍ਮਣੀ ਕਮੇਟੀ ਦੇ ਸਕੱਤਰ ਰੂਪ ਸਿੰਘ ਡਾਕਟਰ ਬਣੇ-ਜਥੇ: ਅਵਤਾਰ ਸਿੰਘ ਨੇ ਵਧਾਈ ਦਿੱਤੀ
ਅੰਮ੍ਰਿਤਸਰ 15 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਦੇ ਸਕੱਤਰ ਸ. ਰੂਪ ਸਿੰਘ ਨੂੰ ਸ਼ੋ੍ਮਣੀ ਕਮੇਟੀ ਸੰਕਲਪ ਸੰਸਥਾ ਅਤੇ ਯੋਗਦਾਨ ਵਿਸ਼ੇ ਤੇ ਪੀ.ਐਚ.ਡੀ. (ਡਾਕਟਰ ਆਫ ਫਿਲਾਸਫੀ) ਦੀ ਡਿਗਰੀ ਮਿਲੀ ਹੈ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਦੇ ਗਵਰਨਰ ਸ੍ਰੀ ਕਪਤਾਨ ਸਿੰਘ ਸੋਲੰਕੀ ਅਤੇ ਡਾਕਟਰ ਜਸਪਾਲ ਸਿੰਘ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੀ.ਐਚ.ਡੀ. ਦੀ ਡਿਗਰੀ ਪ੍ਰਦਾਨ ਕੀਤੀ ਗਈ ਹੈ।ਜਿਸ ਨਾਲ ਸ. …
Read More »ਪਾਵਨ ਸਰੂਪਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਛੇਤੀ ਕੀਤਾ ਜਾਵੇ ਗ੍ਰਿਫਤਾਰ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 15 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪਿੰਡ ਕੋਟਲੀ ਮੁਈਆਂ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਰਾਰਤੀ ਅਨਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਪ੍ਰਸ਼ਾਸਨ ਨੂੰ ਜ਼ੋਰ ਦੇ ਕੇ ਕਿਹਾ ਕਿ ਦੋਸ਼ੀਆਂ ਦਾ ਪਤਾ ਲਗਾ ਕੇ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ …
Read More »ਚੇਅਰਮੈਨ ਓਮ ਪ੍ਰਕਾਸ਼ ਗੱਬਰ ਨੇ ਭਗਵਾਨ ਵਾਲਮੀਕਿ ਮੰਦਰ ਦੀ ਕਾਰ ਸੇਵਾ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਸਥਾਨਕ ਰਾਮਤੀਰਥ ਵਿਖੇ ਭਗਵਾਨ ਵਾਲਮੀਕਿ ਤੀਰਥ ਵਿਖੇ ਚੱਲ ਰਹੀ ਕਾਰ ਸੇਵਾ ਦਾ ਜਾਇਜਾ ਲੈਣ ਲਈ ਚੇਅਰਮੈਨ ਓਮ ਪ੍ਰਕਾਸ਼ ਗੱਭਰ ਅਤੇ ਸਾਬਕਾ ਕੋਂਸਲਰ ਕੈਲਾਸ਼ ਵਿਸ਼ੇਸ਼ ਤੋਰ ਤੇ ਪਹੁੰਚੇ।ਇਸ ਸਮੇਂ ਚੇਅਰਮੈਨ ਓਮ ਪ੍ਰਕਾਸ਼ ਗੱਬਰ ਨੇ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਭਗਵਾਨ ਵਾਲਮੀਕਿ ਦੀ ਕਾਰਵਾਈ ਸੇਵਾ ਬਹੁਤ ਤੇਜ਼ੀ ਨਾਲ ਚੱਲ ਰਹੀ ਹਨ ਅਤੇ ਕੰਮ ਦੀ ਰਫਤਾਰ ਨੂੰ …
Read More »ਗੁੁਰਿੰਦਰ ਸਿੰਘ ਪ੍ਰਿੰਸ ਨੂੰ ਬੀ.ਸੀ ਵਿੰਗ ਨੂੰ ਵਾਈਸ ਪ੍ਰਧਾਨ ਕੀਤਾ ਨਿਯੁੱਕਤ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਸ਼ੋ੍ਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਦਰਸ਼ਨ ਸਿੰਘ ਸੁਲਤਾਨਵਿੰਡ ਵੱਲੋਂ ਸ਼ਹਿਰੀ ਕਾਰਜਕਾਰਣੀ ਦੇ ਢਾਂਚੇ ਦੇ ਕੀਤੇ ਐਲਾਨ ਵਿੱਚ ਗੁਰਿੰਦਰ ਸਿੰਘ ਪ੍ਰਿੰਸ ਨੂੰ ਵਾਰਡ ਨੰ. 1 ਤੋਂ ਬੀ.ਸੀ ਵਿੰਗ ਦਾ ਵਾਇਸ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਗੁਰਿੰਦਰ ਸਿੰਘ ਪ੍ਰਿੰਸ ਨੂੰ ਪ੍ਰਧਾਨ ਸ੍ਰ: ਦਰਸ਼ਨ ਸਿੰਘ ਸੁਲਤਾਨਵਿੰਡ ਅਤੇ ਬਾਵਾ ਸਿੰਘ ਗੁਮਾਨਪੁਰਾ ਨੇ ਸਾਂਝੇ ਤੋਰ ‘ਤੇ ਵਾਈਸ ਪ੍ਰਧਾਨ ਦਾ …
Read More »ਸਰਬੱਤ ਦਾ ਭਲਾ ਟ੍ਰੱਸਟ ਵਲੋਂ ਜਿਲ੍ਹੇ ਦੇ ਸੱਤ ਸਰਕਾਰੀ ਸਕੂਲਾਂ ਚ ਆਰ.ਓ ਸਿਸਟਮ ਸਥਾਪਤ
ਮੈਨਜਿੰਗ ਟਰੱਸਟੀ ਐਸ.ਪੀ ਸਿੰਘ ਓਬਰਾਏ ਨੇ ਕੀਤੇ ਉਦਘਾਟਨ ਸਰਕਾਰੀ ਹੋਸਟਲ ‘ਚ ਮੰਦਬੁੱਧੀ ਬੱਚਿਆਂ ਦਾ ਦਰਦ ਵੇਖਦੇ ਏ.ਸੀ ਤੇ 80 ਬੈਡ ਦੇਣ ਦਾ ਐਲਾਨ ਅੰਮ੍ਰਿਤਸਰ, 15 ਜੁਲਾਈ (ਜਗਦੀਪ ਸਿੰਘ ਸੱਗੂ) – ਨਾਮਵਰ ਸਮਾਜ ਸੇਵੀ ਸ. ਐਸ.ਪੀ .ਸਿੰਘ ਓਬਰਾਏ ਦੀ ਅਗਵਾਈ ਹੇਠਲੇ ਸਰਬੱਤ ਦਾ ਭਲਾ ਟ੍ਰੱਸਟ ਵਲੋਂ ਅੱਜ ਅੰਮ੍ਰਿਤਸਰ ਜਿਲ੍ਹੇ ਦੇ ਸੱਤ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ …
Read More »ਪਠਾਨਕੋਟ ਜ਼ਿਲ੍ਹੇ ‘ਚ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਲੱਗਾ ਜਾਗਰੂਕਤਾ ਕੈਂਪ
ਪਠਾਨਕੋਟ, 15 ਜੁਲਾਈ (ਪ.ਪ) – ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਇੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਅਤੇ ਡੇਅਰੀ ਫਾਰਮਰਾਂ ਨੂੰ ਜਾਗਰੂਕ ਕਰਨ ਲਈ ਡੇਅਰੀ ਵਿਭਾਗ, ਪਠਾਨਕੋਟ ਵੱਲੋਂ ਪਿੰਡ ਹਰਦੋਸਰਨ ਵਿਖੇ ਸ. ਹਰਦੀਪ ਸਿੰਘ ਡਿਪਟੀ ਡਾਇਰਕੈਟਰ ਦੀ ਪ੍ਰਧਾਨਗੀ ਹੇਠ ਇੱਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਸ. ਹਰਦੀਪ ਸਿੰਘ ਡਿਪਟੀ …
Read More »ਭਗਵਾਨ ਸ਼੍ਰੀ ਜਗਨਨਾਥ ਜੀ ਦੀ ਰੱਥ ਯਾਤਰਾ ਕੋਟ ਕਿਸ਼ਨ ਚੰਦ ਤੋਂ ਰਵਾਨਾ ਹੋਵੇਗੀ-ਕੇਦਾਰ ਰਾਏ
ਜਲੰਧਰ, 15 ਜੁਲਾਈ (ਪ.ਪ) – ਪਿਛਲੇ 10 ਵਰ੍ਹਿਆਂ ਵਾਂਗ ਇਸ ਵਰ੍ਹੇ ਵੀ ਜਗਨਨਾਥ ਸੰਸਥਾ ਦਵਾਰਾ ਭਗਵਾਨ ਸ਼੍ਰੀ ਜਗਨਨਾਥ ਜੀ ਦੀ ਰੱਥ ਯਾਤਰਾ 18 ਜੁਲਾਈ ਦਿਨ ਸ਼ਨਿਵਾਰ ਕੋਟ ਕਿਸ਼ਨ ਚੰਦ ਤੋਂ ਸ਼ੁਰੂ ਹੋ ਕੇ ਅੱਢਾ ਹੋਸ਼ਿਆਰਪੁਰ ਚੌਕ, ਪੰਜਪੀਰ ਚੌਕ, ਭਗਤ ਸਿੰਘ ਚੌਕ, ਫਗਵਾੜਾ ਗੇਟ, ਲਵਕੁਸ਼ ਚੌਕ, ਰਾਮ ਚੌਕ, ਬਾਲਮੀਕੀ ਚੌਕ, ਪਟੇਲ ਚੌਕ, ਬਾਲਮੀਕੀ ਗੇਟ, ਸ਼ੀਤਲਾ ਮੰਦਿਰ, ਮਾਈ ਹੀਰਾ ਗੇਟ ਤੋਂ ਹੁੰਦੇ …
Read More »ਮੁਹੱਲਾ ਸੁੰਦਰ ਨਗਰ ਦੇ ਨਿਵਾਸੀਆਂ ਨੇ ਮੇਅਰ ਸ਼ਿਵ ਸੂਦ ਨੂੰ ਦਿੱਤਾ ਮੰਗ ਪੱਤਰ
ਹੁਸ਼ਿਆਰਪੁਰ, 15 ਜੁਲਾਈ (ਸਤਵਿੰਦਰ ਸਿੰਘ) – ਨਗਰ ਨਿਗਮ ਦੇ ਵਾਰਡ ਨੰ: 16 ਦੇ ਮੁਹੱਲਾ ਸੁੰਦਰ ਨਗਰ ਦੇ ਨਿਵਾਸੀ ਕੌਂਸਲਰ ਨਰਿੰਦਰ ਕੋਰ ਦੀ ਅਗਵਾਈ ਵਿਚ ਅੱਜ ਮੇਅਰ ਸ਼੍ਰੀ ਸ਼ਿਵ ਸੂਦ ਨੂੰ ਮਿਲੇ ਅਤੇ ਮੁਹੱਲਾ ਸੁੰਦਰ ਨਗਰ ਦੀਆਂ ਮੁਸ਼ਕਿਲਾਂ ਸਬੰਧੀ ਇਕ ਮੰਗ ਪੱਤਰ ਪੇਸ਼ ਕਰਦਿਆਂ ਦੱਸਿਆ ਕਿ ਇਸ ਮੁਹੱਲੇ ਵਿਚ ਪੀਣ ਵਾਲੇ ਪਾਣੀ ਦੀ ਕਾਫੀ ਕਮੀ ਹੈ। ਇਸ ਤੋਂ ਇਲਾਵਾ ਕੁਝ ਗਲੀਆਂ …
Read More »
Punjab Post Daily Online Newspaper & Print Media