Amritsar, July 16 (Punjab Post Bureau) – Members of Rotary Club Amritsar visited Golden Temple to take blessings Sri Guru Ram Das Ji. President S.Gurinder Singh Chawla, Sec. S. Surinderpal Singh, Dr. Hardas Singh Sandhu, Sh. Sudershan Kapoor, Rtn. Mahesh Sagar, Rtn. C.B. Patel, Dr. J.S kumar, Rtn. Baldev Raj, S. Saroop Singh IPS, Dr. Partap Singh Malhotra, Rtn. Arun …
Read More »Daily Archives: July 17, 2015
CKD Institute Students Outshine Securing Top Positions in PTU Exams
Amritsar, July 16 (Manjit Kaur) – CKD Institute of Management and Technology (CKDIMT) has consistently maintained exceptional results not just in terms of pass percentages, class averages and first divisions but also in terms of number of students Graduating/Post graduating with merit positions in the University. The college has the distinction of having appreciable numbers of students in the University …
Read More »ਸ਼ੋ੍ਮਣੀ ਕਮੇਟੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਕਰਵਾਏਗੀ
ਅੰਮ੍ਰਿਤਸਰ, 16 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 24-25 ਅਕਤੂਬਰ 2015 ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਕਰਵਾਏਗੀ।ਜਿਸ ਦੀ ਰੂਪ-ਰੇਖਾ ਤੈਅ ਕਰਨ ਲਈ ਡਾ. ਬਰਜਿੰਦਰ ਸਿੰਘ ਹਮਦਰਦ, ਡਾ. ਜਸਪਾਲ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ …
Read More »ਸਿੱਖ ਇਤਿਹਾਸ ਰੀਸਰਚ ਬੋਰਡ ਦਾ ਪੁਨਰ ਗਠਨ ਹੋਵੇਗਾ – ਜਥੇਦਾਰ ਅਵਤਾਰ ਸਿੰਘ
2020 ‘ਚ ਸ਼ਰੋਮਣੀ ਕਮੇਟੀ ਦੇ 100 ਸਾਲ ਪੂਰੇ ਹੋਣ ‘ਤੇ ਦਸਤਾਵੇਜ਼ੀ ਇਤਿਹਾਸ ਲਿਖਵਾਇਆ ਜਾਵੇਗਾ ਅੰਮ੍ਰਿਤਸਰ, 16 ਜੁਲਾਈ (ਗੁਰਪ੍ਰੀਤ ਸਿੰਘ) – ਸਿੱਖ ਇਤਿਹਾਸ ਰੀਸਰਚ ਬੋਰਡ ਦਾ ਪੁਨਰ ਗਠਨ ਹੋਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ. ਦਿਲਜੀਤ ਸਿੰਘ ਬੇਦੀ ਸਕੱਤਰ ਮੀਡੀਆ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਦਫ਼ਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕੀਤਾ। ਸ. ਬੇਦੀ ਨੇ ਦੱਸਿਆ ਕਿ ਇਸ …
Read More »ਸ਼ਹੀਦ ਭਾਈ ਤਾਰੂ ਸਿੰਘ ਨੇ ਸਿੱਖੀ ਸਿੱਦਕ ਕੇਸਾਂ ਸੁਆਸਾਂ ਸੰਗ ਨਿਭਾਇਆ-ਡਾ. ਰੂਪ ਸਿੰਘ
ਸ਼੍ਰੋਮਣੀ ਕਮੇਟੀ ਨੇ ਮਨਾਇਆ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਅੰਮ੍ਰਿਤਸਰ, 16 ਜੁਲਾਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ …
Read More »ਸਮਰਾਲਾ ਸਕੂਲ ਵਿੱਚ ਤਹਿਸੀਲ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ
ਸਮਰਾਲਾ, 16 ਜੁਲਾਈ (ਪ. ਪ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਜਿਲ੍ਹਾ ਸਿੱਖਿਆ ਅਫਸਰ (ਸੈ: ਸਿ:) ਲੁਧਿਆਣਾ ਪਰਮਜੀਤ ਕੌਰ ਚਾਹਲ ਦੇ ਦ੍ਰਿਸ਼ਾ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਕੁਲਵੰਤ ਸਿੰਘ ਤੇ ਜਵਾਹਰ ਸਿੰਘ ਗਰੇਵਾਲ ਦੀ ਅਗਵਾਈ ਤੇ ਨਿਗਰਾਨੀ ਹੇਠ ਜਨਸੰਖਿਆ ਸਿੱਖਿਆ ਵਿਸ਼ੇ ਤੇ ਤਹਿਸੀਲ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਲੈਕਚਰਾਰ ਜਤਿੰਦਰ ਕੁਮਾਰ ਨੇ …
Read More »ਪਠਾਨਕੋਟ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਸਵੱਛ ਭਾਰਤ ਮੁਹਿੰਮ ਤਹਿਤ 6 ਕਰੋੜ ਰੁਪਏ ਖਰਚੇ – ਅਸ਼ਵਨੀ ਸ਼ਰਮਾ
ਪਠਾਨਕੋਟ, 16 ਜੁਲਾਈ (ਪ.ਪ) – ਨਗਰ ਨਿਗਮ ਪਠਾਨਕੋਟ ਵੱਲੋਂ ਵੱਖ-ਵੱਖ ਵਿਕਾਸ ਸਕੀਮਾਂ ਤਹਿਤ ਸ਼ਹਿਰ ਦੇ ਸਮੁੱਚੇ ਵਿਕਾਸ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਸਵੱਛ ਭਾਰਤ ਮੁਹਿੰਮ ਤਹਿਤ 6 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਹੋਰ 4.14 ਕਰੋੜ ਰੁਪਏ ਪਠਾਨਕੋਟ ਸ਼ਹਿਰ ਦੇ ਵਿਕਾਸ ਲਈ ਮੰਨਜ਼ੂਰ ਕੀਤੇ ਗਏ ਹਨ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ …
Read More »ਚੌਥੇ ਦਿਨ ਆਂਗੜਵਾੜੀ ਵਰਕਰਾਂ, ਏ.ਐਨ.ਐਮਜ਼, ਬੀ.ਡੀ.ਪੀ.ਓਜ਼ ਦਾ ਸਿਖਲਾਈ ਕੈਂਪ
ਪਠਾਨਕੋਟ, 16 ਜੁਲਾਈ (ਪ.ਪ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਸਵੱਛ ਭਾਰਤ ਮਿਸ਼ਨ ਅਧੀਨ ਲੋਕਾਂ ਨੂੰ ਖੁਲ੍ਹੇ ਵਿੱਚ ਜੰਗਲ ਪਾਣੀ ਨਾ ਜਾਣ ਸਬੰਧੀ ਜਾਗਰੂਕ ਕਰਨ ਲਈ ਲਗਾਈ ਗਈ ਪੰਜ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦੇ ਚੌਥੇ ਦਿਨ ਆਂਗੜਵਾੜੀ ਵਰਕਰਾਂ, ਏ.ਐਨ.ਐਮਜ਼, ਬੀ.ਡੀ.ਪੀ.ਓਜ਼, ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਗਈ ਅਤੇ ਇਸ ਟ੍ਰੇਨਿੰਗ ਵਰਕਸ਼ਾਪ ਦੀ ਪ੍ਰਧਾਨਗੀ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ …
Read More »ਕੌਂਸਲਰ ਫੌਜੀ ਤੇ ਇਲਾਕਾ ਨਿਵਾਸੀਆਂ ਨੇ ਡੀ. ਸੀ ਸਭਰਵਾਲ ਨੂੰ ਦਿੱਤਾ ਮੰਗ ਪੱਤਰ
ਛੇਹਰਟਾ, 18 ਜੁਲਾਈ (ਪ.ਪ) – ਵਿਧਾਨ ਸਭਾ ਹਲਕਾ ਪੱਛਮੀ ਦੀ ਵਾਰਡ ਨੰਬਰ 1 ਵਿਖੇ ਡੀ. ਸੀ ਸ੍ਰੀ ਪ੍ਰਦੀਪ ਸਭਰਵਾਲ ਨੇ ਵੱਖ-ਵੱਖ ਇਲਾਕਿਆ ਦਾ ਦੌਰਾ ਕੀਤਾ।ਇਸ ਮੋਕੇ ਵਾਰਡ ਕੌਂਸਲਰ ਕੋਸਲਰ ਨਿਰਭੈ ਸਿੰਘ ਫੋਜੀ ਤੇ ਇਲਾਕਾ ਨਿਵਾਸੀਆਂ ਨੇ ਸ੍ਰੀ ਸੱਭਰਵਾਲ ਨੂੰ ਕਿ ਦੱਸਿਆ ਕਿ ਉਨਾ ਦੇ ਇਲਾਕੇ ਵਿੱਚ ਨਾ ਸੀਵਰੇਜ ਸਿਸਟਮ ਤੇ ਵਾਟਰ ਸਪਲਾਈ ਸਹੀ ਹੈ ਅਤੇ ਨਾ ਹੀ ਗਲੀਆਂ ਪਕੀਆਂ ਹਨ।ਉਨਾਂ …
Read More »ਪੰਥਕ ਸਿਖਿਆ ਪ੍ਰਾਪਤ ਕਰਨਾ ਹਰ ਸਿੱਖ ਲਈ ਜਰੂਰੀ – ਜੀ.ਕੇ
ਅਮਰੀਕਾ ਵਿੱਖੇ ਖਾਲਸਾ ਸਕੂਲ ਦਾ ਜੀ.ਕੇ ਅਤੇ ਸਿਰਸਾ ਨੇ ਕੀਤਾ ਉਦਘਾਟਨ ਨਵੀਂ ਦਿੱਲੀ (ਅਮਰੀਕਾ), 16 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪੰਥਕ ਸ਼ਿਖਿਆ ਨੂੰ ਹਰ ਸਿੱਖ ਲਈ ਪ੍ਰਾਪਤ ਕਰਨਾ ਜ਼ਰੂਰੀ ਦਸਿਆ ਹੈ।ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਅਮਰੀਕਾ ਦੇ ਬਾਲਟੀਮੋਰ ਵਿੱਖੇ ਖਾਲਸਾ ਪੰਜਾਬੀ ਸਕੂਲ ਦਾ ਉਦਘਾਟਨ ਕਰਨ ਦੇ ਮੌਕੇ ਤੇ ਜੀ.ਕੇ ਨੇ …
Read More »
Punjab Post Daily Online Newspaper & Print Media