ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਨਹੀ ਦੇ ਰਹੀ ਸਰਕਾਰ-ਰਮੇਸ਼ ਬੋਬੀ ਅੰਮ੍ਰਿਤਸਰ, 17 ਜੁਲਾਈ (ਗੁਰਚਰਨ ਸਿੰਘ) – ਵਾਲਮੀਕਿ ਮਜ੍ਹਬੀ ਸਿੰਘ ਯੁਵਾ ਏਕਤਾ ਫੋਨਡੇਸ਼ਨ ਦੀ ਇੱਕ ਮੀਟਿੰਗ ਭੂਸ਼ਨਪੁਰਾ ਵਿਖੇ ਰਾਸ਼ਟਰੀ ਪ੍ਰਧਾਨ ਰਮੇਸ਼ ਬੋਬੀ ਦੀ ਪ੍ਰਧਾਨਗੀ ਹੇਠ ਹੋਈ ਤੇ ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਪੋਸ਼ਟ ਮੈਟ੍ਰਿਕ ਸਕਾਲਰਸ਼ਿਪ ਨੂੰ ਅੇਸ.ਸੀਫ਼ਬੀ.ਸੀ ਵਿਦਿਆਰਥੀਆ ਨੂੰ ਸਰਕਾਰ ਵੱਲੋ ਪੁਰੀ ਫੀਸ ਮੁਆਫ ਹੋਣ ਦੇ ਕਾਰਨ ਇੱਕ ਵਰਦਾਨ ਸਮਝਿਆ ਜਾਦਾ …
Read More »Daily Archives: July 18, 2015
ਕੈਪਟਨ ਰੈਲੀਆਂ ਕਾਂਗਰਸ ਦੀ ਪ੍ਰਧਾਨਗੀ ਲਈ ਕਰ ਰਿਹਾ ਹੈ – ਸੰਧੂ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਕੈਪਟਨ ਅਮਰਿੰਦਰ ਸਿੰਘ ਵਲੋਂ ਜਿਹੜੀਆਂ ਸਾਰੇ ਪੰਜਾਬ ਵਿਚ ਰੈਲੀਆਂ ਕੀਤੀਆ ਜਾ ਰਹੀਆ ਹਨ ਉਹ ਸਿਰਫ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਕੀਤੀਆ ਜਾ ਰਹੀਆ ਹਨ ਇੰਨਾਂ੍ਹ ਰੈਲੀਆਂ ਦਾ ਪੰਜਾਬ ਅਤੇ ਪੰਜਾਬ ਦੇ ਲੋਕਾਂ ਨਾਲ ਕੋਈ ਸੰਬੰਧ ਨਹੀਂ ਹੈ, ਕਿਉਂਕਿ ਕੈਪਟਨ ਹੁਣ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਪਾਉਣ ਲਈ ਤਰਲੋਮੱਛੀ …
Read More »ਆਮ ਆਦਮੀ ਪਾਰਟੀ ਵਰਕਰਾਂ ਦੀ ਦਿੱਲੀ ਤੋਂ ਆਈ ਟੀਮ ਨਾਲ ਹੋਈ ਹੰਗਾਮੀ ਮੀਟਿੰਗ
ਤਰਸਿੱਕਾ, 17 ਜੁਲਾਈ (ਕੰਵਲ ਜੋਧਾਨਗਰੀ) – ਆਮ ਆਦਮੀ ਪਾਰਟੀ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਦੇ ਬੂਥ ਇੰਚਾਰਜਾਂ ਦੀ ਵਿਸ਼ਾਲ ਮੀਟਿੰਗ ਦੁਸਾਂਝ ਪੈਲਸ, ਜੀ ਟੀ ਰੋਡ ਟਾਂਗਰਾ ਵਿਖੇ ਹੋਈ ਜਿਸ ਵਿੱਚ ਸੈਂਕੜੇ ਪਾਰਟੀ ਵਰਕਰ ਸ਼ਾਮਿਲ ਹੋਏ।ਮੀਟਿੰਗ ਦਿੱਲੀ ਤੋਂ ਆਈ ਟੀਮ ਪਰਵੀਨ ਪ੍ਰਭਾਕਰ ਗੋੜ ਅਤੇ ਏ ਐਨ ਮਾਥੁਰ ਦੀ ਹਾਜ਼ਰੀ ਵਿੱਚ ਵੱਖ ਵੱਖ ਬੁਲਾਰਿਆਂ ਵੱਲੋਂ ਪਾਰਟੀ ਢਾਂਚੇ ਸਬੰਧੀ ਆਪਣੇ-ਆਪਣੇ ਵਿਚਾਰ ਰੱਖੇ ਗਏ।ਇਸ …
Read More »ਮੀਰੀ-ਪੀਰੀ ਦਿਵਸ ‘ਤੇ ਕਥਾ ਦਾ ਪ੍ਰਵਾਹ 19 ਜੁਲਾਈ ਤੋਂ – ਮੈਨੇਜਰ
ਅੰਮ੍ਰਿਤਸਰ, 17 ਜੁਲਾਈ (ਗੁਰਪ੍ਰੀਤ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ 19 ਜੁਲਾਈ ਨੂੰ ਕਥਾ ਦਾ ਪ੍ਰਵਾਹ ਸ਼ੁਰੂ ਹੋਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਤੇ ਗੁਰਦੁਆਰਾ ਸ੍ਰੀ …
Read More »ਬਾਬਾ ਮਨਜੀਤ ਸਿੰਘ ਫਗਵਾੜਾ ਦੀ ਸਾਲਾਨਾ ਯਾਦ ਮਨਾਈ
ਅੰਮ੍ਰਿਤਸਰ, 17 ਜੁਲਾਈ (ਗੁਰਪ੍ਰੀਤ ਸਿੰਘ) ੁ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਵੱਲੋਂ ਵਰੋਸਾਏ ਬਾਬਾ ਮਨਜੀਤ ਸਿੰਘ ਫਗਵਾੜੇ ਵਾਲੇ ਪਿਛਲੇ ਸਾਲ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸਨ।ਉਨ੍ਹਾਂ ਦੀ ਸਲਾਨਾ ਮਿੱਠੀ ਯਾਦ ਨੂੰ ਤਾਜਾ ਕਰਦਿਆਂ ਬਾਬਾ ਪਰਮਜੀਤ ਸਿੰਘ ਤੇ ਡਾਕਟਰ ਧਰਮਜੀਤ ਸਿੰਘ ਹੰਸਾਲੀ ਵਾਲੇ ਕਾਰ ਸੇਵਾ ਵਾਲਿਆਂ ਨੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ …
Read More »ਸਮਰਾਲਾ ਸਕੂਲ ਵਿੱਚ ਐਨ. ਸੀ. ਸੀ ਭਰਤੀ ਮੁਹਿੰਮ ਦੌਰਾਨ 25 ਕੈਡਿਟਾਂ ਦੀ ਚੋਣ
ਸਮਰਾਲਾ, 17 ਜੁਲਾਈ (ਪ ਪ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ. ਸੀ. ਸੀ. ਲੁਧਿਆਣਾ ਦੇ ਕਮਾਂਡਿੰਗ ਅਫਸਰ ਕਰਨਲ ਏ. ਐਸ. ਮਹਿਤਾ ਤੇ ਸੂਬੇਦਾਰ ਮੇਜਰ ਅਵਤਾਰ ਸਿੰਘ ਦੀ ਰਹਿਨੁਮਾਈ ਅਤੇ ਸਕੂਲ ਪ੍ਰਿੰਸੀਪਲ ਕੁਲਵੰਤ ਸਿੰਘ ਤੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਦੀ ਅਗਵਾਈ ਵਿੱਚ ਸਕੂਲ ਵਿਦਿਆਰਥੀਆਂ ਲਈ ਭਰਤੀ ਮੁਹਿੰਮ ਦੌਰਾਨ 200 ਵਿਦਿਆਰਥੀਆਂ ਵਿੱਚੋਂ ਸੀਨੀਅਰ ਡਵੀਜ਼ਨ ਦੇ 25 ਕੈਡਿਟਾਂ …
Read More »ਅਜੀਤੇਸ਼ ਕੌਸ਼ਲ ਉਪ ਮੁੱਖ ਮੰਤਰੀ ਵਲੋਂ 5 ਲੱਖ 22 ਹਜ਼ਾਰ ਦੇ ਨਕਦ ਇਨਾਮ ਨਾਲ ਸਨਮਾਨਿਤ
ਪਠਾਨਕੋਟ, 17 ਜੁਲਾਈ (ਪ.ਪ) – ਜ਼ਿਲ੍ਹਾ ਪਠਾਨਕੋਟ ਲਈ ਬੜੇ ਮਾਣ ਦੀ ਗੱਲ ਹੈ ਕਿ ਸ਼੍ਰੀ ਰਾਕੇਸ਼ ਕੌਸ਼ਲ ਐਸ.ਐਸ.ਪੀ ਪਠਾਨਕੋਟ ਦੇ ਬੇਟੇ ਅਜੀਤੇਸ਼ ਕੌਸ਼ਲ ਨੂੰ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ‘ਤੇ ਮੈਡਲ ਜਿੱਤਣ ‘ਤੇ 5 ਲੱਖ 22 ਹਜ਼ਾਰ ਰੁਪਏ ਦਾ ਨਕਦ ਇਨਾਮ ਦੇ ਕੇ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਵੱਲੋਂ ਸਨਮਾਨਿਤ ਕੀਤਾ ਗਿਆ ਹੈ।ਇਹ ਸਨਮਾਨ ਸਮਾਰੋਹ …
Read More »ਰੈਡ ਕਰਾਸ ਬਲਾਇੰਡ ਸਕੂਲ ਪਠਾਨਕੋਟ ਵਿਖੇ ਸਮਾਗਮ
ਪਠਾਨਕੋਟ, 17 ਜੁਲਾਈ (ਪ.ਪ) – ਰੈਡ ਕਰਾਸ ਬਲਾਇੰਡ ਸਕੂਲ ਪਠਾਨਕੋਟ ਵਿਖੇ ਇੱਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਮੁੱਖ ਮਹਿਮਾਨ ਅਤੇ ਸ. ਸਵਿੰਦਰ ਸਿੰਘ ਚੇਅਰਮੈਨ ਸੁਖਜਿੰਦਰ ਗਰੁੱਪ ਆਫ਼ ਇੰਸੀਟੀਚਿਊਟ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਪ੍ਰਸ਼ੋਤਮ ਲਾਲ ਸੈਕਟਰੀ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ, ਸਮੀਰ ਸ਼ਾਰਦਾ ਕੋਆਡੀਨੇਟਰ, ਸੂਰਜ ਸ਼ਰਮਾ, ਵੇਦ ਪ੍ਰਕਾਸ਼, ਰਾਜ ਕੁਮਾਰ, ਰਮੇਸ਼ ਸ਼ਰਮਾ, …
Read More »ਖੁਲ੍ਹੇ ‘ਚ ਜੰਗਲ ਪਾਣੀ ਜਾਣ ਦੀ ਪ੍ਰਵਿਰਤੀ ਨੂੰ ਖਤਮ ਕਰਨ ਸਬੰਧੀ ਪੰਜ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਸਮਾਪਤੀ
ਪਠਾਨਕੋਟ, 17 ਜੁਲਾਈ (ਪ.ਪ) – ਸ਼੍ਰੀਸਾਈਂ ਕਾਲਜ ਬਧਾਨੀ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਸਵੱਛ ਭਾਰਤ (ਗ੍ਰਾਮੀਣ) ਮਿਸ਼ਨ ਤਹਿਤ ਆਮ ਲੋਕਾਂ ਦੀ ਖੁਲ੍ਹੇ ਵਿੱਚ ਜੰਗਲ ਪਾਣੀ ਜਾਣ ਦੀ ਪ੍ਰਵਿਰਤੀ ਨੂੰ ਖਤਮ ਕਰਨ, ਪਖਾਨੇ ਬਣਾਉਣ ਅਤੇ ਪਖਾਨਿਆਂ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕਰਨ ਲਈ ਆਯੋਜਿਤ ਕੀਤੀ ਗਈ ਪੰਜ ਰੋਜ਼ਾ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਵਰਕਸ਼ਾਪ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ …
Read More »ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ਸਬੰਧੀ ਮੀਟਿੰਗ
ਜ਼ਿਲ੍ਹੇ ਦੇ ਪਿੰਡਾਂ ਦੇ ਟੋਭਿਆਂ ਵਿਚ ਖੜ੍ਹੇ ਪਾਣੀ ਨੂੰ ਕੱਢਣ ਲਈ ਕੀਤੇ ਜਾਣ ਪ੍ਰਬੰਧ ਫਾਜ਼ਿਲਕਾ, 17 ਜੁਲਾਈ (ਵਿਨੀਤ ਅਰੋੜਾ) – ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਅਤੇ ਵੱਖ ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ. ਏ. ਐਸ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। …
Read More »
Punjab Post Daily Online Newspaper & Print Media