ਛੀਨਾ ਨੇ ਜੇਤਲੀ ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ, 17 ਜੁਲਾਈ (ਪ੍ਰੀਤਮ ਸਿੰਘ) – ਪੰਜਾਬ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਪਾਕਿ ਨਾਲ ਲੱਗਦੀ ਸਰਹੱਦ ਨੇੜਲੇ ਪਿੰਡਾਂ ਦੇ ਲੋਕਾਂ ਦਾ ਜੀਵਨ ਮਿਆਰ ਸੁਧਾਰਨ ਸਬੰਧੀ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਮੰਗ ਪੱਤਰ ਸੌਂਪਿਆ।ਸ: ਛੀਨਾ ਨੇ ਆਪਣੇ ਮੰਗ ਪੱਤਰ ਵਿੱਚ ਜਿੱਥੇ ਕੰਡਿਆਲੀ ਤਾਰ ਤੋਂ ਬਾਹਰਲੇ ਕਿਸਾਨਾਂ …
Read More »Daily Archives: July 18, 2015
10ਵਾਂ ਅਰਦਾਸ ਸਮਾਗਮ 1 ਅਕਤੂਬਰ ਨੂੰ – ਭਾਈ ਗੁਰਇਕਬਾਲ ਸਿੰਘ
ਅੰਮ੍ਰਿਤਸਰ, 17 ਜੁਲਾਈ (ਪ੍ਰੀਤਮ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 2017 ਨੂੰ ਆ ਰਹੇ 350 ਸਾਲਾ ਅਰਧ ਸ਼ਤਾਬਦੀ ਨੂੰ ਸਮਰਪਿੱਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਚਲਾਈ ਹੋਈ ਲਹਿਰ ‘350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ’ ਜਿਸ ਵਿੱਚ ਦੇਸ਼ ਵਿਦੇਸ਼ ਦੀਆਂ ਸੰਂਗਤਾਂ ਵੱਲੋਂ ਸ੍ਰੀ ਜਪੁਜੀ …
Read More »ਗੁਰਮਤਿ ਪ੍ਰਚਾਰ ਸੇਵਾ ਲਹਿਰ ਜਥੇ ਦੇ ਸੇਵਾਦਾਰਾਂ ਨੇ ਕੀਤੀ ਐਸ. ਐਸ. ਪੀ ਬਰਨਾਲਾ ਨਾਲ ਮੁਲਾਕਾਤ
ਸੰਦੌੜ, 17 ਜੁਲਾਈ (ਹਰਮਿੰਦਰ ਸਿੰਘ ਭੱਟ) – ਗੁਰਮਤਿ ਪ੍ਰਚਾਰ ਸੇਵਾ ਲਹਿਰ ਦੇ ਜਥੇ ਦੇ ਮੁਖੀ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਨੂੰ ਪੁਲਿਸ ਵੱਲੋਂ ਦੂਜੀ ਵਾਰ ਹਿਰਾਸਤ ਵਿਚ ਲੈਣ ਦੇ ਸੰਬੰਧ ਵਿਚ ਭਾਈ ਅੰਮ੍ਰਿਤਪਾਲ ਸਿੰਘ ਜੋਧਪੁਰ ਦੀ ਅਗਵਾਈ ਹੇਠ ਜਥੇ ਦੇ ਮੈਂਬਰ ਅਤੇ ਸਿੱਖ ਜਥੇਬੰਦੀਆਂ ਦੇ ਸਿੰਘਾਂ ਵੱਲੋਂ ਐਸ.ਐਸ. ਪੀ ਬਰਨਾਲਾ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ ਗਈ।ਇਸ ਸੰਬੰਧ ਵਿਚ ਜਾਣਕਾਰੀ ਦਿੰਦੇ …
Read More »ਸੁੱਤੇ ਪਏ ਸਕੇ ਭਰਾ ਨੂੰ ਕਤਲ ਕਰਨ ਵਾਲਾ ਭਰਾ ਗ੍ਰਿਫਤਾਰ
ਸੰਦੌੜ, 17 ਜੁਲਾਈ (ਹਰਮਿੰਦਰ ਸਿੰਘ ਭੱਟ) – ਸੰਦੌੜ ਪੁਲਿਸ ਨੇ ਬੀਤੇ ਦਿਨੀ ਪਿੰਡ ਸ਼ੇਰਵਾਣੀ ਕੋੇਟ (ਕੇਲੋਂ) ਵਿਖੇ ਰੇਸ਼ਮ ਸਿੰਘ ਪੁੱਤਰ ਉਜਾਗਰ ਸਿੰਘ ਜਿਸ ਦਾ ਉਸ ਦੇ ਸਕੇ ਭਰਾ ਨੇ ਕਤਲ ਕਰ ਦਿੱਤਾ ਸੀ, ਦੇ ਕਾਤਲ ਭਰਾ ਸੁਖਵਿੰਦਰ ਸਿੰਘ ਉਰਫ ਕਾਲਾ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਰਾਜੇਸ਼ ਸਨੇਹੀ ਐਸ. ਐਚ. ਓ ਥਾਣਾ ਸੰਦੌੜ ਨੇ ਦੱਸਿਆ ਕਿ ਸੁਖਵਿੰਦਰ …
Read More »BBK DAV College for Women shines in GNDU Results
Amritsar, July 17 (Punjab Post Bureau) – BBK DAV College for Women students Kanwaljit Kaur of B.Sc.Biotechnology achieved second position with 2262 marks and Sanjana Chauhan of the same class achieved 4th position in GNDU by scoring 2248 marks in the results of B.Sc. Biotechnology Sem-VI declared by GNDU. Kanwaljit Kaur has also been selected for M.Sc.Microbiology at GNDU Campus …
Read More »ਟੈੱਕ ਮਹਿੰਦਰਾ ਤੇ ਏਅਰਟੈਲ ਨੇ ਬਾਬਾ ਫ਼ਰੀਦ ਗਰੁੱਪ ਦੇ 4 ਵਿਦਿਆਰਥੀਆਂ ਨੂੰ ਨੌਕਰੀ ਲਈ ਚੁਣਿਆ
ਬਠਿੰਡਾ, 17 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਸਮੇਂ ਸਮੇਂ ਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਕੰਪਨੀਆਂ ਦੀ ਪਲੇਸਮੇਂਟ ਡਰਾਈਵ ਆਯੋਜਿਤ ਕਰਕੇ ਆਪਣੇ ਵਿਦਿਆਰਥੀਆਂ ਨੂੰ ਪਲੇਸਮੇਂਟ ਦੇ ਭਰਪੂਰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਬੀਤੇ ਦਿਨੀ ਵਿਦਿਆਰਥੀਆਂ ਨੂੰ ਅਜਿਹਾ ਹੀ ਸੁਨਹਿਰੀ ਮੌਕਾ ਪ੍ਰਦਾਨ ਕਰਨ ਲਈ ਆਈ.ਟੀ. ਖੇਤਰ ਦੀ ਪ੍ਰਸਿੱਧ ਕੰਪਨੀ ਟੈੱਕ ਮਹਿੰਦਰਾ …
Read More »ਭ੍ਰਿਸ਼ਟ ਅਧਿਕਾਰੀਆਂ ਦੇ ਨਾਮ ਜਨਤਕ ਕਰਨ ਦੀ ਮੰਗ
ਬਠਿੰਡਾ, 17 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸੁਰੇਸ਼ ਕੁਮਾਰ, ਆਈ. ਓੇ. ਐਸ, ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ ਪਾਸੋ ਮੰਗ ਕੀਤੀ ਗਈ ਹੈ ਕਿ ਉਹ ਪਾਣੀ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉਨਾਂ ਨਿਗਰਾਨ ਇੰਜਨੀਅਰਾਂ ਅਤੇ ਐਸ. ਡੀ. ਓ ਦੇ ਨਾਮ ਜਨਤਕ ਕਰਨ ਜਿੰਨਾਂ ਨੇ ਉਨਾਂ ਪਾਸ ਖੁਲੇ ਤੌਰ ਤੇ ਮੰਨਿਆ ਹੈ ਕਿ ਉਹ ਪਬਲਿਕ ਵਰਕਸ ਦਾ ਕੰਮ ਕਰਨ …
Read More »ਭਾਰਤੀ ਫੌਜ ਵਲੋਂ ਖੁੱਲ੍ਹੀ ਭਰਤੀ ਪ੍ਰਕਿਰਿਆ ਬੰਦ
ਹੁਣ ਉਮੀਦਵਾਰ ਆਪਣਾ ਪ੍ਰਾਰਥਨਾ ਪੱਤਰ ਆਨ ਲਾਈਨ ਭਰਨਗੇ- ਡੀ.ਸੀ ਬਠਿੰਡਾ, 17 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਭਾਰਤੀ ਫੌਜ ਵਲੋਂ ਖੁੱਲ੍ਹੀ ਭਰਤੀ ਪ੍ਰਕਿਰਿਆ ਹੁਣ ਬੰਦ ਕਰ ਦਿੱਤੀ ਗਈ ਹੈ ਅਤੇ ਹੁਣ ਉਮੀਦਵਾਰ ਆਪਣਾ ਪ੍ਰਾਰਥਨਾ ਪੱਤਰ ਆਨ ਲਾਈਨ ਹੀ ਭਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਭਰਤੀ ਸੰਯੁਕਤ ਮੁੱਖ …
Read More »ਸਕੂਲ ਮੁੱਖੀ ਕਰਮਚਾਰੀਆਂ ਦੀਆਂ ਸਲਾਨਾ ਗੁਪਤ ਰਿਪੋਰਟਾ ਤੁਰੰਤ ਭੇਜਣ
ਬਟਾਲਾ, 17 ਜੁਲਾਈ (ਨਰਿੰਦਰ ਸਿੰਘ ਬਰਨਾਲ)- ਜਿਲ੍ਹਾ ਸਿੱਖਿਆ ਅਫਸਰ (ਸੰਕੈ:) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਨੇ ਇੱਕ ਲਿਖਤੀ ਬਿਆਨ ਰਾਹੀਂ ਦੱਸਿਆ ਹੈ ਕਿ ਸਕੂਲਾਂ ਵਿੱਚ ਸੇਵਾ ਕਰ ਰਹੇ ਕਰਮਚਾਰੀਆਂ ਦੀਆਂ ਸਲਾਨਾ ਗੁਪਤ ਰਿਪੋਰਟਾਂ ਬਹੁਤ ਘੱਟ ਸਕੂਲਾਂ ਵੱਲੋ ਦਫਤਰ ਵਿਖੇ ਪੁੱਜਦੀਆਂ ਕੀਤੀਆਂ ਗਈਆਂ ਹਨ।ਜਦੋ ਕਿਸੇ ਕਰਮਚਾਰੀ ਦੀ ਤਰੱਕੀ ਜਾਂ ਹੋਰ ਕਿਸੇ ਵੀ ਮਾਮਲੇ ਵਿੱਚ ਕਰਮਚਾਰੀ ਨੂੰ ਆਪਣੀ ਸਲਾਨਾ ਗੁਪਤ ਰਿਪੋਰਟ ਦੀ …
Read More » ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਪ੍ਰਸਾਸ਼ਨ ਤੁਰੰਤ ਕਾਰਵਾਈ ਕਰੇ – ਜਥੇਦਾਰ
ਅੰਮ੍ਰਿਤਸਰ, 17 ਜੁਲਾਈ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸਖ਼ਤ ਲਹਿਜੇ ਵਿਚ ਬੋਲਦਿਆਂ ਕਿਹਾ ਕਿ ਪਿੰਡ ਕੋਟਲੀ ਮਈਆਂ, ਜ਼ਿਲ੍ਹਾ ਗੁਰਦਾਸਪੁਰ ਵਿਚ ਜੋ ਸ਼ਰਾਰਤੀ ਅਨਸਰਾਂ ਵੱਲੋਂ ਪਾਵਨ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ, ਬਹੁਤ ਹੀ ਨਿੰਦਣਯੋਗ ਘਟਨਾ ਹੈ। ਇਸ ਨਾਲ ਸਿੱਖਾਂ …
Read More »
Punjab Post Daily Online Newspaper & Print Media