Wednesday, November 25, 2026

Daily Archives: July 19, 2015

ਗੁਰਦੁਆਰਾ ਚੀਫ਼ ਖ਼ਾਲਸਾ ਦੀਵਾਨ ਵਿਖੇ ਮ’ਸਿਆ ਦਾ ਕੀਰਤਨ ਸਮਾਗਮ ਆਯੋਜਿਤ

ਅੰਮ੍ਰਿਤਸਰ, 18  ਜੁੁਲਾਈ (ਜਗਦੀਪ ਸਿੰਘ) –  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਅਤੇ ਸਗਰਾਂਦ ਦੇ ਮੌਕੇ ਤੇ ਦੀਵਾਨ ਸਜਾਏ ਗਏ । ਡਾਇਰੈਕਟਰ ਐਜੂਕੇਸ਼ਨ ਅਤੇ ਪਿ੍ਸੀਪਲ  ਜੀ. ਟੀ. ਰੋਡ ਸਕੂਲ ਡਾ: ਧਰਮਵੀਰ ਸਿੰਘ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ ।ਬੀਬੀ ਪ੍ਰਭਜੋਤ ਕੌਰ ਬਟਾਲੇ ਵਾਲੇ ਦੇ ਰਾਗੀ ਜਥੇ ਨੇ ਨਾਮੁਬਾਣੀ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਆਪਣੇ ਰਸਭਿੰਨੇ …

Read More »

69ਵਾਂ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਮਨਾਇਆ ਜਾਵੇਗਾ

ਪਠਾਨਕੋਟ, 18 ਜੁਲਾਈ (ਪ.ਪ) – 69ਵੇਂ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰ ਦਾ ਸਮਾਗਮ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪਠਾਨਕੋਟ ਦੀ ਗਰਾਊਂਡ ਵਿਖੇ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਨੂੰ ਸਫ਼ਲਤਾ ਪੂਰਵਕ ਅਤੇ ਸੁਚਾਰੂ ਢੰਗ ਨਾਲ ਮਨਾਉਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਸਥਾਨਕ ਸਵਿਮਿੰਗ ਪੂਲ ਕੰਪਲੈਕਸ ਦੇ ਮੀਟਿੰਗ …

Read More »

ਰਣਜੀਤ ਸਾਗਰ ਡੈਮ ਤੋਂ ਛੱਡਿਆ ਜਾ ਰਿਹਾ ਹੈ 32000 ਕਿਊਸਿਕ ਪਾਣੀ

ਪਠਾਨਕੋਟ, 18 ਜੁਲਾਈ (ਪ.ਪ) – ਡਿਪਟੀ ਕਮਿਸ਼ਨਰ ਸ. ਸੁਖਵਿੰਦਰ ਸਿੰਘ ਨੇ ਆਮ ਲੋਕਾਂ ਦੀ ਜਾਣਕਾਰੀ ਹਿੱਤ ਦੱਸਿਆ ਹੈ ਕਿ ਰਣਜੀਤ ਸਾਗਰ ਡੈਮ ਤੋਂ 32000 ਕਿਊਸਿਕ ਪਾਣੀ ਰਾਵੀ ਦਰਿਆ ਅਤੇ ਵੱਖ ਵੱਖ ਨਹਿਰਾਂ ਵਿੱਚ ਛੱਡਿਆ ਜਾ ਰਿਹਾ ਹੈ।ਉਨ੍ਹਾਂ ਨੇ ਦੱਸਿਆ ਕਿ ਇਸ ਵਿੱਚੋਂ 17000 ਕਿਊਸਿਕ ਪਾਣੀ ਰਾਵੀ ਦਰਿਆ ਵਿੱਚ ਅਤੇ 15000 ਕਿਊਸਿਕ ਪਾਣੀ ਵੱਖ-ਵੱਖ ਨਹਿਰਾਂ ਵਿੱਚ ਛੱਡਿਆ ਜਾ ਰਿਹਾ ਹੈ। ਉਨ੍ਹਾਂ …

Read More »

ਫੋਟੋਗ੍ਰਾਫਰਜ਼ ਐਕਸਪੋਜਰ ਸੁਸਾਇਟੀ ਵੱਲੋਂ ਏ.ਸੀ.ਪੀ ਸ੍ਰੀ ਗੌਰਵ ਗਰਗ ਸਨਮਾਨਿਤ

ਅੰਮ੍ਰਿਤਸਰ, 18 ਜੁਲਾਈ (ਗੁਰਚਰਨ ਸਿੰਘ) – ਫੋਟੋਗ੍ਰਾਫਰਜ਼ ਐਕਸਪੋਜਰ ਸੁਸਾਇਟੀ ਆਫ ਅੰਮ੍ਰਿਤਸਰ (ਰਜਿ:) ਵੱਲੋਂ ਅੰਮ੍ਰਿਤਸਰ ਦੇ ਏ.ਸੀ.ਪੀ ਸ੍ਰੀ ਗੌਰਵ ਗਰਗ ਆਈ.ਪੀ.ਐਸ. ਨੂੰ ਸਨਮਾਨਿਤ ਕੀਤਾ ਗਿਆ ਅਤੇ ਫੋਟੋਗ੍ਰਾਫਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਗਿਆ।ਇਸ ਮੌਕੇ ਤੇ ਸ੍ਰੀ ਗੌਰਵ ਗਰਗ ਨੇ ਸੁਸਾਇਟੀ ਨੂੰ ਹਰ ਮਦਦ ਦੇਣ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਸੁਸਾਇਟੀ ਨੂੰ ਸਿਰਫ ਫੋਟੋਗ੍ਰਾਫਰਾਂ ਲਈ ਹੀ ਨਹੀਂ ਸਗੋਂ ਸਮਾਜ …

Read More »

ਨਿਕਾਸੀ ਨਾਲਾ ਬਣਿਆ ਵਿਨਾਸ਼ੀ ਨਾਲਾ – ਹੀਰਾ

ਖਾਲੜਾ, 18  ਜੁਲਾਈ (ਰਣਬੀਰ ਸਿੰਘ ਗੋਲਣ/ ਲਖਵਿੰਦਰ ਗੌਲਣ) – ਪੰਜਾਬ ਸਰਕਾਰ ਵੱਲੋਂ ਮੀਂਹ ਦੇ ਪਾਣੀ ਦਾ ਨਿਕਾਸ ਕਰਨ ਲਈ ਜੋ ਬਰਸਾਤੀ ਨਾਲੇ ਬਣਾਏ ਗਏ ਹਨ, ਉਹ ਸਿਰਫ ਚਿੱਟੇ ਹਾਥੀ ਅਤੇ ਵਿਨਾਸ਼ੀ ਸਾਬਤ ਹੋ ਰਹੇ ਹਨ।ਮਾਨਸੂਨ ਹੋ ਰਹੀ ਬਰਸਾਤ ਦੋਰਾਨ ਮੀਂਹ ਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਖਾਲੜਾ ਮੰਡੀ ਦਾ ਬਜਾਰ ਛੱਪੜ ਦਾ ਰੂਪ ਧਾਰਣ ਕਰ ਗਿਆ ਹੈ ਅਤੇ ਲੋਕ ਬਰਸਾਤੀ …

Read More »

ਵਾਰਡ 25 ਦੇ ਖਸਤਾ ਹਾਲਾਤ ਬਾਜਾਰ ਤੋਂ ਦੁੱਖੀ ਹੋਏ ਇਲਾਕਾ ਨਿਵਾਸੀ

ਪਾਈਪਾਂ ਦਾ ਕੰਮ ਪੂਰਾ ਹੋਣ ‘ਤੇ ਵਧੀਆ ਸੜਕਾਂ ਬਣਵਾ ਕੇ ਮੁਸ਼ਕਲਾਂ ਹੱਲ ਕਰਾਂਗੇ- ਕੌਂਸਲਰ ਅੰਮ੍ਰਿਤਸਰ, 25 ਜੁਲਾਈ (ਗੁਰਚਰਨ ਸਿੰਘ)- ਗੁਰੂ ਨਗਰੀ ਦੇ ਅੰਦਰੂਨੀ ਖੇਤਰ ਦੇ ਇਲਾਕੇ ਕਟੜਾ ਆਹਲੂਵਾਲੀਆ ਦੇ ਮੇਨ ਬਾਜਾਰ ਦੀ ਖਸਤਾ ਹਾਲਾਤ ਤੋਂ ਪਰੇਸ਼ਾਨ ਇਲਾਕਾ ਨਿਵਾਸੀਆਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ।ਇਲਾਕਾ ਨਿਵਾਸੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਜੀਨਿਅਰ ਜਗੀਰ ਸਿੰਘ, ਗੋਪਾਲ ਕ੍ਰਿਸ਼ਨ ਆਦਿ ਨੇ ਦੱਸਿਆ ਕਿ …

Read More »

ਜਾਮਾ ਮਸਜਿਦ ਜਾਨ ਮੁਹੰਮਦ ਵਿਖੇ ਨਿੰਪਾ ਪ੍ਰਧਾਨ ਬੱਬਰ ਨੇ ਦਿੱਤੀ ਈਦ ਦੀ ਮੁਬਾਰਕਬਾਦ

ਅੰਮ੍ਰਿਤਸਰ, 18 ਜੁਲਾਈ (ਗੁਰਚਰਨ ਸਿੰਘ) – ਦੇਸ਼ ਵਿੱਚ ਖੁਸ਼ਹਾਲੀ ਰਹੇ ਹਰ ਧਰਮ ਦੂਸਰੇ ਧਰਮ ਦਾ ਸਤਿਕਾਰ ਕਰੇ। ਹਿੰਦੂ, ਮੁਸਮਾਨ, ਸਿੱਖ ਅਤੇ ਇਸਾਈ ਆਪਸ ਵਿੱਚ ਸਾਰੇ ਭਾਈ-ਭਾਈ।ਇਹੀ ਸਾਡਾ ਨਾਅਰਾ ਹੋਵੇ ਅਤੇ ਇਹੀ ਸਾਡਾ ਪੈਗਾਮ।ਇਹ ਸ਼ਬਦ ਨਿੰਪਾ ਦੇ ਪ੍ਰਧਾਨ ਗੁਰਸ਼ਰਨ ਸਿੰਘ ਬੱਬਰ ਨੇ ਜਾਮਾ ਮਸਜਿਦ ਜਾਨ ਮੁਹੰਮਦ ਹਾਲ ਬਜ਼ਾਰ ਵਿਖੇ ਮੌਲਾਨਾ ਮੁਹੰਮਦ ਈਰਾ ਨੁੰ ਈਦ ਉਲ ਫਿਤਰ ਦੀ ਮੁਬਾਰਕਬਾਦ ਦਿੰਦੇ ਹੋਏ ਨੂੰ …

Read More »

ਧਾਰਮਿਕ ਸਦਭਾਵਨਾ ਤੇ ਉਤਸ਼ਾਹ ਨਾਲ ਮਨਾਈ ਗਈ ਈਦ

ਸਾਰੇ ਧਰਮਾਂ ਦੇ ਲੋਕ ਇਕ ਦੂਸਰੇ ਦੇ ਧਰਮਾਂ ਦੇ ਤਿਉਹਾਰ ਇਕੱਠੇ ਹੋ ਕੇ ਮਨਾਉਣ-ਮੰਨਾ ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ) – ਈਦ ਉੱਲ ਫਿਤਰ ਦਾ ਤਿਉਹਾਰ ਅੱਜ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਵੱਡੀ ਗਿਣਤੀ ਵਿਚ ਮੁਸਲਿਮ ਭਾਈਚਾਏ ਦੇ ਲੋਕਾਂ ਨੇ 100 ਫੁੱਟੀ ਰੋਡ ਦੇ ਨਜ਼ਦੀਕ ਕਬਰਿਸਤਾਨ ਦੇ ਵਿਖੇ ਈਦ ਦੀ ਨਮਾਜ਼ ਅਦਾ ਕੀਤੀ ਅਤੇ ਇੱਕ ਦੂਸਰੇ ਦੇ ਗਲੇ ਮਿਲ ਕੇ …

Read More »

ਰਾਹੁਲ ਜੀ ਡਰਾਮੇਬਾਜੀਆਂ ਨਾਲ ਕੰਮ ਨਹੀਂ ਚੱਲਣਾ – ਮਜੀਠੀਆ

ਹਲਕਾ ਮਜੀਠਾ ਦੇ ਅੱਧੀ ਦਰਜਨ ਪਿੰਡਾਂ ਨੂੰ ਮਜੀਠੀਆ ਵੱਲੋਂ ਇੱਕ ਕਰੋੜ ਦੀ ਗ੍ਰਾਂਟ ਕਿਹਾ ਕੈਪਟਨ ਬਾਜਵਾ ਤੋਂ ਪ੍ਰਧਾਨਗੀ ਖੋਹ ਕੇ ਬੇਘਰ ਕਰਨ ‘ਤੇ ਲਾ ਰਿਹਾ ਜ਼ੋਰ ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਦੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੂੰ ਆੜੇ ਹੱਥੀਂ ਲੈਦਿਆਂ ਉਸ ਵੱਲੋਂ ਕੀਤੇ ਜਾ …

Read More »

ਖ਼ਾਲਸਾ ਕਾਲਜ ਇੰਜੀ: ਟੈਕਨਾਲੋਜੀ ਦੇ ਵਿਦਿਆਰਥੀਆਂ ਪ੍ਰੀਖਿਆ ਵਿੱਚ ਕਾਇਮ ਕੀਤਾ ਰਿਕਾਰਡ

ਅੰਮ੍ਰਿਤਸਰ, 18 ਜੁਲਾਈ ( ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਆਫ਼ ਇੰਜੀਨੀਅਰ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਨਵੰਬਰ-2014 ਦੀ ਪ੍ਰੀਖਿਆ ਵਿੱਚ ਸ਼ਾਨਦਾਰ ਉਪਲਬੱਧੀ ਹਾਸਲ ਕਰਦਿਆਂ ਮਕੈਨੀਕਲ ਇੰਜੀਨੀਅਰਿੰਗ ਸਮੈਸਟਰ ਤੀਜਾ ਦੀ ਵਿਦਿਆਰਥਣ ਸੁਮਨਦੀਪ ਕੌਰ ਨੇ ‘ਵਰਸਿਟੀ ਵਿੱਚ ਉੱਚ ਸਥਾਨ ਹਾਸਲ ਕਰਕੇ ਰਿਕਾਰਡ ਕਾਇਮ ਕੀਤਾ। ਇਸ ਤੋਂ ਇਲਾਵਾ ਸਮੈਸਟਰ 7ਵਾਂ ਦੀ ਤਨੂੰਰੀਤ ਰੰਧਾਵਾ ਅਤੇ ਗੁਰਪ੍ਰੀਤ ਕੌਰ ਨੇ …

Read More »