ਪੱਟੀ, 20 ਜੁਲਾਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਆਦੇਸ਼ ਪ੍ਰਤਾਪ ਸਿੰਘ ਵੱਲੋਂ ਪੱਟੀ ਸ਼ਹਿਰ ਵਿਖੇ ਦੋ ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ਼ ਸਿਸਟਮ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਹੈ, ਜਿਸ ਨਾਲ ਇਲਾਕਾ ਵਾਸੀਆ ਨੂੰ ਸਹੂਲਤ ਮਿਲ ਸਕੇ।ਪਰ ਸੀਵਰੇਜ਼ 16 ਦੀ ਜਗ੍ਹਾ ਹੁਣ 12 ਇੰਚ ਪਾਇਆ ਜਾ ਰਿਹਾ ਹੈ।ਇਸ ਮਾਮਲੇ ਨੂੰ ਲੇ ਕੇ ਜਦੋ ਆਮ ਆਦਮੀ ਪਾਰਟੀ ਦੇ ਵਰਕਰਾਂ …
Read More »Daily Archives: July 20, 2015
ਸਿਰਸਾ ਵਲੋਂ ਬਾਪੂ ਸੂਰਤ ਸਿੰਘ ਨੂੰ ਜਬਰੀ ਚੁੱਕ ਕੇ ਹਸਪਤਾਲ ‘ਚ ਦਾਖਲ ਕਰਾਉਣ ਦੀ ਨਿਖੇਧੀ
ਅੰਮ੍ਰਿਤਸਰ, 20 ਜੁਲਾਈ (ਪ.ਪ) – ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਮੀਤ ਪਰਧਾਨ ਸ. ਬਲਦੇਵ ਸਿੰਘ ਸਿਰਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਤੇ ਬੈਠੇ ਬਾਪੂ ਸੂਰਤ ਸਿੰਘ ਨੂੰ ਜਬਰੀ ਚੁੱਕ ਕੇ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਕਰਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਕਾਰਵਾਈ ਨੇ ਸਾਬਤ ਕਰ ਦਿੱਤਾ ਹੈ ਕਿ ਬਾਦਲ ਸਰਕਾਰ ਪੰਥ ਦੇ ਏਕੇ …
Read More »ਬਾਪੂ ਸੂਰਤ ਸਿੰਘ ਨੂੰ ਜਬਰੀ ਚੁੱਕਣ ਨਾਲ ਸਿੱਖ ਪੰਥ ਵਿੱਚ ਰੋਸ – ਸਰਨਾ ਭਰਾ
ਅੰਮ੍ਰਿਤਸਰ, 20 ਜੁਲਾਈ (ਪ.ਪ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸz. ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਸ.z ਹਰਵਿੰਦਰ ਸਿੰਘ ਸਰਨਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਪਿਛਲੇ ਛੇ ਮਹੀਨਿਆ ਤੋਂ ਭੁੱਖ ਹੜਤਾਲ ਤੇ ਬੈਠੇ ਬਾਪੂ ਸ਼ੂਰਤ ਸਿੰਘ ਨੂੰ ਉਹਨਾਂ ਦੇ ਪਿੰਡ ਹਸਨਪੁਰ ਤੋ ਪੁਲੀਸ ਵੱਲੋ ਜਬਰੀ ਚੁੱਕਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਸਿੱਖ ਦੀ …
Read More »ਸਿੱਖਾਂ ‘ਤੇ ਪੁਲੀਸ ਵੱਲੋ ਕੀਤੇ ਗਏ ਲਾਠੀਚਾਰਜ ਦੀ ਕਲਕੱਤਾ ਨੇ ਕੀਤੀ ਨਿੰਦਾ
ਵਿਦੇਸ਼ਾਂ ਵਿੱਚ ਅਕਾਲੀਆਂ ਦਾ ਵਿਰੋਧ ਚਿੰਤਾ ਦਾ ਵਿਸ਼ਾ- ਕਲਕੱਤਾ ਅੰਮ੍ਰਿਤਸਰ, 20 ਜੁਲਾਈ (ਪ.ਪ) – ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਤੇ ਸਿੱਖਾਂ ਦੇ ਦਿਮਾਗ ਵਜੋ ਜਾਣੇ ਜਾਂਦੇ ਸ. ਮਨਜੀਤ ਸਿੰਘ ਕਲਕੱਤਾ ਨੇ ਅਜਨਾਲਾ ਤੋ ਬੰਦੀ ਸਿੰਘਾਂ ਦੀ ਰਿਹਾਈ ਲਈ ਕਰੀਬ 6 ਮਹੀਨਿਆਂ ਤੋ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਦੇ ਹੱਕ ਵਿੱਚ ਸਿੱਖਾਂ ਵੱਲੋ ਸ੍ਰੀ ਅਕਾਲ ਤਖਤ ਸਾਹਿਬ ਤੱਕ ਕੱਢੇ …
Read More »ਵਿਰਾਸਤੀ ਸ਼ਹਿਰ ਦਾ ਦਰਜਾ ਦੇਣ ਤੋਂ ਪਹਿਲਾਂ ਵਿਰਾਸਤੀ ਸਮਾਰਕ ਅਜ਼ਾਦ ਕਰਵਾਉਣ ਦੀ ਲੋੜ -ਕੋਛੜ
ਹੈਰੀਟੇੇਜ਼ ਸਿਟੀ ਦੇ ਦਰਜੇ ਦੇ ਨਾਂ ‘ਤੇ ਗੁਰੂ ਨਗਰੀ ਨਾਲ ਹੋ ਰਿਹਾ ਹੈ ਛਲ ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਹੈਰੀਟੇਜ਼ ਸਿਟੀ ਦਾ ਦਰਜਾ ਦੇਣ ਦੇ ਨਾਂ ‘ਤੇ ਜਿਥੇ ਇਕ ਪਾਸੇ ਗੁਰੂ ਨਗਰੀ ਅੰਮ੍ਰਿਤਸਰ ਨਾਲ ਬਹੁਤ ਵੱਡਾ ਛਲ ਕੀਤਾ ਜਾ ਰਿਹਾ ਹੈ, ਉਥੇ ਹੀ ਦੂਸਰੇ ਪਾਸੇ ਅੰਮ੍ਰਿਤਸਰ ਨੂੰ ਵਿਰਾਸਤੀ ਸ਼ਹਿਰ ਦਾ ਦਰਜ਼ਾ ਦਿਵਾਉਣ ਵਿਚ ਸਹਾਇਕ ਸਾਬਤ ਹੋਣ ਵਾਲੇ ਮਹਾਰਾਜਾ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਰਿਟਾਇਰਮੈਂਟ ਸਮਾਰੋਹ
ਅੰਮ੍ਰਿਤਸਰ, 19 ਜੁੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਸੀਨੀਅਰ ਸੈਕਸ਼ਨ ਦੀ ਕਲਾ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ ਦੀ ਸੇਵਾਮੁਕਤੀ ਦੇ ਮੌਕੇ ਤੇ ਉਹਨਾਂ ਦੇ ਸਨਮਾਨ ਵਿੱਚ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸ਼੍ਰੀਮਤੀ ਰਵਿੰਦਰ ਕੌਰ ਪਿਛਲੇ 38 ਸਾਲਾਂ ਤੋਂ ਇਸ ਸਕੂਲ ਵਿੱਚ ਆਰਟ …
Read More »ਪਿੰਡ ਸੁਖੇਵਾਲਾ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਬਾਣੀ ਪ੍ਰਸਾਰਣ ਲਈ ਕੀਤੇ ਯਤਨ ਸ਼ਲਾਘਾਯੋਗ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 19 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿੰਡ ਸੁਖੇਵਾਲਾ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈਬਸਾਈਟ ਤੋਂ ਚ’ਲ ਰਹੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਬਾਣੀ ਪ੍ਰਸਾਰਣ ਨੂੰ ਵਿਸ਼ੇਸ਼ ਉਪਰਾਲਿਆਂ ਰਾਹੀਂ ਪਿੰਡ ਦੇ ਘਰੁਘਰ ਪਹੁੰਚਾਉਣਾ ਸ਼ਲਾਘਾਯੋਗ ਉਪਰਾਲਾ ਦੱਸਿਆ ਹੈ।ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਪਿੰਡ ਦੀ ਗ੍ਰਾਮ ਪੰਚਾਇਤ ਨੇ …
Read More »ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਨਾ ਵੰਗਾਰਨ ਸਿੰਘਲ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 19 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਰਪ੍ਰਸਤ ਸ੍ਰੀ ਅਸ਼ੋਕ ਸਿੰਘਲ ਦੇ ਫਿਰਕਾਪ੍ਰਸਤੀ ਦੀ ਭਾਵਨਾ ਤਹਿਤ ਦਿੱਤੇ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਦੇ ਨਾਮ ਬਿਆਨ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਭਾਰਤ ਇਕ ਬਹੁ ਧਰਮੀ ਦੇਸ਼ ਹੈ ਤੇ ਇਹ ਦੇਸ਼ ਹਿੰਦੂ, …
Read More »ਸੰਧੂ, ਤਰਲੋਕ ਤੇ ਬਾਵਾ ਦੀ ਨਿਯੁੱਕਤੀ ਪਾਰਟੀ ਨੇ ਨਹੀ ਕੀਤੀ – ਪ੍ਰਭਾਕਰ ਗੌੜ
ਪੱਟੀ, 19 ਜੁਲਾਈ (ਅਵਤਾਰ ਸਿੰਘ, ਰਣਜੀਤ ਸਿੰਘ ਮਾਹਲਾ) – ਆਮ ਆਦਮੀ ਪਾਰਟੀ ਵੱਲੋ ਖਡੂਰ ਸਾਹਿਬ ਲੋਕ ਸਭਾ ਵਿੱਚ ਕੋਈ ਵੀ ਅੱਜ ਤੱਕ ਸੈਕਟਰ ਇੰਚਾਰਜ ਨਹੀ ਬਣਾਇਆ ਗਿਆ।ਇਹਨਾਂ ਸਬਦਾਂ ਦਾ ਪ੍ਰਗਟਾਵਾ ਪ੍ਰਵੀਨ ਪ੍ਰਭਾਕਰ ਗੌੜ ਸੈਟਰਲ ਜੋਨ ਅਬਜਰਵਰ ਖਡੂਰ ਸਾਹਿਬ ਨੇ ਕੀਤਾ।ਉਨਾਂ ਕਿਹਾ ਕਿ ਸਰਤਾਜ ਸਿੰਘ ਸੰਧੂ, ਤਰਲੋਕ ਸਿੰਘ, ਗੁਰਤੇਸਵਰ ਬਾਵਾ ਦੀ ਸੈਕਟਰ ਇੰਚਾਰਜ ਦੀ ਖਬਰ ਬਿਲਕੁੱਲ ਗਲਤ ਹੈ।ਪਾਰਟੀ ਇਸ ਦਾ ਖੰਡਨ …
Read More »ਰੌਟਰੀ ਕਲੱਬ ਅੰਮ੍ਰਿਤਸਰ ਸੈਂਟਰਲ ਨੇ ਲਗਾਇਆ ਬਲੱਡ ਚੈਕਅੱਪ ਕੈਂਪ
ਚਾਈਲਡ ਕੇਅਰ ਚੈਕਅੱਪ ਕੈਂਪ ਤੇ ਨਸ਼ਿਆਂ ਖਿਲਾਫ ਜਲਦ ਹੋਣਗੇ ਸੈਮੀਨਾਰ – ਪਠਾਨੀਆ ਛੇਹਰਟਾ, 19 ਜੁਲਾਈ (ਪ.ਪ) – ਰੌਟਰੀ ਕਲੱਬ ਅੰਮ੍ਰਿਤਸਰ ਸੈਟਰਲ ਵਲੋਂ ਪ੍ਰਧਾਨ ਰਵਿੰਦਰ ਪਠਾਨੀਆਂ ਤੇ ਸਕੱਤਰ ਰਾਕੇਸ਼ ਕਪੂਰ ਦੀ ਅਗਵਾਈ ਹੇਠ ਤੁਲੀ ਡਾਇਗਨੌਸਟਿਕ ਸੈਂਟਰ ਵਿਖੇ ਫ੍ਰੀ ਬਲੱਡ ਚੈਕਅੱਪ ਕੈਂਪ ਲਗਾਇਆ ਗਿਆ, ਜਿਸ ਦੌਰਾਨ ਸੈਂਟਰ ਦੇ ਪ੍ਰੌਜੈਕਟ ਚੇਅਰਮੈਨ ਦਲੀਪ ਤੁਲੀ ਤੇ ਉਨਾਂ ਦੀ ਟੀਮ ਵਲੋਂ ਕਰੀਬ 200 ਵਿਅਕਤੀਆਂ ਦੇੇ ਖੁਨ …
Read More »
Punjab Post Daily Online Newspaper & Print Media