ਸੰਦੌੜ, 22 ਜੁਲਾਈ (ਹਰਮਿੰਦਰ ਸਿੰਘ) – ਨਜਦੀਕੀ ਪਿੰਡ ਕੁਠਾਲਾ ਵਿਖੇ ਚੇਤਨਾ ਮੰਚ ਕੁਠਾਲਾ ਵੱਲੋਂ 17 ਜੁਲਾਈ 1927 ਨੂੰ ਮਾਲੇਰਕੋਟਲਾ ਦੇ ਨਵਾਬ ਦੇ ਵਿਰੁੱਧ ਸੰਘਰਸ ਦੌਰਾਨ ਸ਼ਹੀਦ ਹੋਏ 18 ਸਹੀਦਾਂ ਨੂੰ ਸਮਰਪਿਤ ਹਰ ਸਾਲ ਦੀ ਤਰਾਂ ਇਸ ਵਾਰ ਵੀ ਸ਼ਹੀਦੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ।ਇਸ ਮੌਕੇ ਬੋਲਦਿਆਂ ਸੀ.ਪੀ.ਆਈ ਐਮ ਦੇ ਤਹਿਸੀਲ ਸਕੱਤਰ ਪ੍ਰਿੰਸੀਪਲ ਜੁਗਿੰਦਰ …
Read More »Daily Archives: July 23, 2015
ਗੱਜਣਮਾਜਰਾ ਤੇ ਸਰਪੰਚ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਮਨਾਈ
ਨਵੀਂ ਬਣੀ ਈਦਗਾਹ ਮੁਸਲਿਮ ਭਾਈਚਾਰੇ ਨੂੰ ਕੀਤੀ ਸਪੁੱਰਦ ਅਹਿਮਦਗੜ੍ਹ, 22 ਜੁਲਾਈ (ਹਰਮਿੰਦਰ ਸਿੰਘ ਭੱਟ): ਭਾਈਚਾਰਕ ਏਕਤਾ ਨੂੰ ਕਾਇਮ ਰੱਖਣ ਦੇ ਸੰਦੇਸ਼ ਨਾਲ ਪਿੰਡ ਬੇਗੋਵਾਲ ਦੇ ਸਰਪੰਚ ਅਤੇ ਮਾਰਕਿਟ ਕਮੇਟੀ ਅਹਿਮਦਗੜ੍ਹ ਦੇ ਡਾਇਰੈਕਟਰ ਕੁਲਵੰਤ ਸਿੰਘ ਸੰਧੂ ਨੇ ਈਦ ਮੌਕੇ ਆਪਣੇ ਪਿੰਡ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਨਾਲ ਮਿਲਕੇ ਈਦ ਮਨਾਈ । ਇਸ ਮੌਕੇ ਤਾਰਾ ਫੀਡ ਦੇ ਚੇਅਰਮੈਨ ਸ: ਕੁਲਵੰਤ ਸਿੰਘ ਗੱਜਣਮਾਜਰਾ …
Read More »ਬੀ. ਬੀ. ਕੇ. ਡੀ. ਏ. ਵੀ ਕਾਲਜ ਨੇ ਸੋਫਟਬਾਲ ਫੈਡਰੇਸ਼ਨ ਕੱਪ ਵਿੱਚ ਜਿੱਤਿਆ ਸੋਨ ਤਗ਼ਮਾ
ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੀਆਂ ਅੱਠ ਵਿਦਿਆਰਥਣਾਂ (ਗਗਨਦੀਪ ਕੌਰ, ਹਰਪ੍ਰੀਤ ਕੌਰ, ਮਨਦੀਪ ਕੌਰ, ਕਰਮਜੀਤ ਕੌਰ, ਹਰਦੀਪ ਕੌਰ, ਦਿਵਯਾ, ਜਸਮੀਤ ਕੌਰ ਅਤੇ ਬੰਦਨਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਖੇਡੇ ਗਏ ਸੋਫਟਬਾਲ ਫੈਡਰੇਸ਼ਨ ਕੱਪ ਵਿਚ ਸੋਨੇ ਦਾ ਤਗ਼ਮਾ ਜਿੱਤਿਆ। 10 ਟੀਮਾਂ ਨੇ ਇਸ ਮੁਕਾਬਲੇ ਵਿਚ ਸ਼ਿਰਕਤ ਕੀਤੀ ਜਿਨ੍ਹਾਂ ਵਿਚੋਂ …
Read More »ਪੰਜਾਬ ਸਰਕਾਰ ਨੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਦਿਤੇ – ਚੇਅਰਮੈਨ ਕਾਹਲੋਂ
ਉਭਰਦੇ ਖਿਡਾਰੀਆਂ ਦੀ ਸਿਖਲਾਈ ਦਾ ਸਾਰਾ ਖਰਚਾ ਚੁੱਕੇਗੀ ਪੰਜਾਬ ਸਰਕਾਰ ਬਟਾਲਾ, 22 ਜੁਲਾਈ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਨੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਕਦ ਇਨਾਮ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਹੈ।ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਮਾਣ ਵਧਿਆ ਹੈ। …
Read More »
Punjab Post Daily Online Newspaper & Print Media