ਤਰੱਕੀਆਂ ਸਿਰਫ ਨਿਯਮਾਂ ਅਨੁਸਾਰ ਹੀ ਕੀਤੀਆਂ ਜਾਣ- ਫੈਡਰੇਸ਼ਨ ਬਠਿੰਡਾ, 25 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਜਨਰਲ ਕੈਟਾਗਰੀਜ ਵੈਲਫੇਅਰ ਫੈਡਰੇਸ਼ਨ, ਪੰਜਾਬ ਨੇ ਜਿਲਾ੍ਹ ਸਿੱਖਿਆ ਅਫਸਰ (ਐ. ਸਿ), ਬਠਿੰਡਾ ਨੂੰ ਇੱਕ ਕਾਨੂੰਨੀ ਨੋਟਿਸ ਜਾਰੀ ਕਰ ਕੇ ਜੇ.ਬੀ.ਟੀ./ਈ.ਟੀ.ਟੀ. ਕਾਡਰ ਤੌ ਬਤੌਰ ਹੈਡ ਟੀਚਰ ਤੱਰਕੀਆਂ ਬਿਨਾਂ ਕਿਸੇ ਦਬਾਅ ਅਤੇ ਪੂਰਣ ਤੌਰ ਤੇ ਕਾਨੂੰਨੀ ਰੂਪ ਵਿੱਚ ਕਰਨ ਦੀ ਗੱਲ ਕਹੀ ਹੈ । …
Read More »Daily Archives: July 26, 2015
ਡਾਇਰੈਕਟਰ ਜਨਰਲ ਸਕੂਲਜ਼ ਚੰਡੀਗੜ੍ਹ ਦੀ ਟੀਮ ਵੱਲੋਂ ਗੁਰਦਾਸਪੁਰ ਦੇ ਸਕੂਲਾਂ ਦੀ ਚੈਕਿੰਗ
ਚਾਰ ਅਧਿਆਪਕ ਲੇਟ ਤੇ ਇੱਕ ਗੈਰ ਹਾਜ਼ਰ ਮਿਲਿਆ ਬਟਾਲਾ, 25 ਜੁਲਾਈ (ਨਰਿੰਦਰ ਸਿੰਘ ਬਰਨਾਲ) – ਮਾਨਯੋਗ ਸਿੱਖਿਆ ਮੰਤਰੀ ਪੰਜਾਬ ਡਾ ਦਲਜੀਤ ਸਿੰਘ ਚੀਮਾਂ ,ਡਾਇਰੈਕਟਰ ਜਨਰਲ ਸਕੂਲ ਤੇ ਜਿਲ੍ਹਾ ਸਿੱਖਿਆ ਅਫਸਰ (ਸ) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਦੀ ਰਹਿਨੁਮਾਈ ਹੇਠ ਜਿਲ੍ਹਾਂ ਨਿਰੀਖਣ ਟੀਮ ਇੰਚਾਰਜ ਅਮਰਜੀਤ ਸਿੰਘ ਭਾਟੀਆਂ ਤੇ ਉਹਨਾਂ ਦੀ ਟੀਮ ਵੱਲੋ ਬੀਤੇ ਦਿਨੀ ਜਿਲ੍ਹਾਂ ਗੁਰਦਾਸਪਰ ਦੇ ਵੱਖ ਵੱਖ ਸਕੂਲਾਂ ਦਾ …
Read More »
Punjab Post Daily Online Newspaper & Print Media