ਪ੍ਰਤਾਪ ਸਿੰਘ ਵਾਲਾ, 26 ਜੁਲਾਈ (ਰਮੇਸ਼ ਬੱਗਾ ਚੋਹਲਾ)- ਇਥੋਂ ਥੋੜ੍ਹੀ ਦੂਰ ਮੁਹੱਲਾ ਗੋਬਿੰਦ ਨਗਰ ਦੇ ਸਰਕਾਰੀ ਸੀਨੀ: ਸੈਕੰ: ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਇਸ ਮੌਕੇ ‘ਤੇ ਮੈਡਮ ਰਜਵੰਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਤੀਆਂ ਦੀ ਸਭਿਆਚਾਰਕ ਮਹੱਤਤਾ ਤੋਂ ਜਾਣੂੰ ਕਰਵਾਇਆ।ਇਸ ਮੌਕੇ ਪਿੱਪਲ ‘ਤੇ ਪੀਂਘ ਪਾਈ ਗਈ ਅਤੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਪਾਇਆ ਗਿਆ।ਸਕੂਲ ਦੇ …
Read More »Daily Archives: July 27, 2015
ਪੁਲਿਸ ‘ਤੇ ਸਿਆਸੀ ਸ਼ਹਿ ਤਹਿਤ ਮਾਮਲਾ ਦਰਜ ਕਰਨ ਦੇ ਲਾਏ ਦੋਸ਼
ਖਾਲੜਾ, 26 ਜੁਲਾਈ (ਲਖਵਿੰਦਰ ਸਿੰਘ ਗੋਲਣ, ਰਿੰਪਲ ਖਾਲੜਾ) – ਖਾਲੜਾ ਵਾਸੀ ਹਰਦੀਪ ਸਿੰਘ ਨੇ ਥਾਣਾ ਖਾਲੜਾ ਦੀ ਪੁਲਿਸ ‘ਤੇ ਨਜਾਇਜ਼ ਪਰਚਾ ਦਰਜ ਕਰਨ ਦਾ ਦੋਸ਼ ਲਾਇਆ ਹੈ।ਹਲ਼ਫੀਆ ਬਿਆਨ ਤਸਦੀਕ ਰਾਹੀਂ ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚੇ ਦੇ ਦਫਤਰ ਖਾਲੜਾ ਵਿਖੇ ਹਰਦੀਪ ਸਿੰਘ ਨੇ ਦੱਸਿਆ ਹੈ ਕਿ ਸਾਂਝੇ ਮਕਾਨ 10 ਮਰਲੇ ਦਾ ਘਰੇਲੂ ਝਗੜਾ ਅਵਤਾਰ ਸਿੰਘ ਜੋ ਕਿ ਰਿਸ਼ਤੇ ਵਿੱਚ ਉਸ ਦੇ …
Read More »ਆਰਥਿਕ ਤੋਰ ‘ਤੇ ਕਮਜੋਰ ਵਿਅਕਤੀਆਂ ਲਈ ਮੁਫਤ ਕਾਨੂੰਨੀ ਸਹਾਇਤਾ ਬਾਰੇ ਸੈਮੀਨਾਰ
ਅੰਮ੍ਰਿਤਸਰ, 26 ਜੁਲਾਈ (ਗੁਰਚਰਨ ਸਿੰਘ) – ਜਿਲਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਸ੍ਰੀ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਜਿਲ੍ਹਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ ਬੰਸਲ ਸੀ.ਜੇ.ਐਮ-ਕਮ-ਸਕੱਤਰ ਵੱਲੋਂ ਪਿੰਡ ਪੰਧੇਰ ਕਲ੍ਹਾ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਸੈਮਨੀਰ ਕਰਾਇਆ ਗਿਆ। ਸ੍ਰੀ ਬਾਲ ਕ੍ਰਿਸ਼ਨ ਭਗਤ, ਸ੍ਰੀਮਤੀ ਸਿਮਰਨਪ੍ਰੀਤ ਕੌਰ ਹੁੰਦਲ, ਸ੍ਰੀ ਬਲਦੇਵ ਸਿੰਘ ਅਤੇ ਸ੍ਰੀ …
Read More »ਪ੍ਰੀ ਮੈਡੀਕਲ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਨੋਜਵਾਨ ਦੇ ਕਕਾਰ ਉਤਰਵਾਉਣ ਤੇ ਦਿੱਲੀ ਕਮੇਟੀ ਨੇ ਲਿਆ ਸਖਤ ਨੋਟਿਸ
ਸਿੱਖਾਂ ਦੇ ਸੰਵਿਧਾਨਿਕ ਹੱਕਾਂ ਨੂੰ ਕੁਚਲਣ ਦੇ ਦੋਸ਼ ਵਿੱਚ ਮੁਕੱਦਮਾ ਦਰਜ ਕਰਾਉਣ ਦਾ ਵੀ ਕੀਤਾ ਐਲਾਨ ਨਵੀਂ ਦਿੱਲੀ, 26 ਜੁਲਾਈ (ਅੰਮ੍ਰਿਤ ਲਾਲ ਮੰਨਣ) – ਪ੍ਰੀ ਮੈਡੀਕਲ ਪ੍ਰੀਖਿਆ ਏ.ਆਈ.ਪੀ.ਐਮ.ਟੀ ਦੇ ਦੌਰਾਨ ਅੱਜ ਜੈਪੁਰ ਵਿੱਖੇ ਅਲਵਰ ਦੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਗਜੀਤ ਸਿੰਘ ਦਾ ਕੜਾ ਅਤੇ ਕ੍ਰਿਪਾਨ ਜਬਰੀ ਉਤਰਵਾ ਕੇ ਪ੍ਰੀਖਿਆ ਦੇਣ ਦਾ ਮਸਲਾ ਹੁਣ ਤੂਲ ਪਕੜ ਗਿਆ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ …
Read More »ਚੋਧਰੀ ਜਮੀਲ ਉਰ ਰਹਿਮਾਨ ਨੂੰ ਵਾਰਡ ਨੰਬਰ 11, 12, 13 ਤੇ 26 ਦਾ ਕੋਆਰਡੀਨੇਟਰ ਚੁਣਿਆ
ਸੰਦੌੜ, 26 ਜੁਲਾਈ (ਹਰਮਿੰਦਰ ਸਿੰਘ ਭੱਟ) – ਆਮ ਆਦਮੀ ਪਾਰਟੀ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਨੂੰ ਜਿੱਤਣ ਦੇ ਮਕਸਦ ਨਾਲ ਜਥੇਬੰਦਕ ਢਾਂਚੇ ਨੂੰ ਮਜਬੂਤ ਕਰਨ ਲਈ ਅੱਜ ਰਹਿਮਾਨ ਪਬਲਿਕ ਸਕੂਲ ਵਿਖੇ ਵਾਰਡ ਨੰਬਰ 11, 12, 13 ਤੇ 26 ਦੇ ਵਰਕਰਾਂ ਦੀ ਇੱਕ ਮੀਟਿੰਗ ਹੋਈ, ਜਿਸ ਵਿੱਚ ਦਿੱਲੀ ਤੋਂ ਆਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ …
Read More »ਹੱਜ ਯਾਤਰੀਆਂ ਲਈ ਲੋੜੀਂਦੀ ਜਰੂਰੀ ਕਾਗਜ਼ੀ ਕਾਰਵਾਈ ਲਈ ਮੀਟਿੰਗ ਆਯੋਜਿਤ
ਸੰਦੌੜ, 26 ਜੁਲਾਈ (ਹਰਮਿੰਦਰ ਸਿੰਘ ਭੱਟ) – ਪੰਜਾਬ ਸਟੇਟ ਹੱਜ ਕਮੇਟੀ ਵੱਲੋਂ ਇਸ ਸਾਲ ਸੈਂਟਰਲ ਹੱਜ ਕਮੇਟੀ ਆਫ ਇੰਡੀਆ ਦੀ ਸਰਪ੍ਰਸਤੀ ਹੇਠ ਜਾ ਰਹੇ ਪੰਜਾਬ ਦੇ ਹੱਜ ਯਾਤਰੀ ਲਈ ਲੋੜੀਂਦੀ ਜਰੂਰੀ ਕਾਗਜੀ ਕਾਰਵਾਈ ਪੂਰੀ ਕਰਨ ਲਈ ਇੱਕ ਜ਼ਰੂਰੀ ਮੀਟਿੰਗ ਵੱਡੀ ਈਦਗਾਹ ਨੇੜੇ ਹੱਜ ਮੰਜਿਲ ਵਿਖੇ ਮਿਤੀ 27 ਜੁਲਾਈ 2015 ਨੂੰ ਸਵੇਰੇ 10:00 ਵਜੇ ਹੋਵੇਗੀ। ਜਿਸ ਸਬੰਧੀ ਇੱਥੇ ਪੱਤਰਕਾਰਾਂ ਨਾਲ ਗੱਲਬਾਤ …
Read More »ਮਲੇਰਕੋਟਲਾ ਵਿੱਚ ਕਾਂਗਰਸ ਦੇ ਯੂਥ ਵਰਕਰਾਂ ਨੇ ਮੁਹੰਮਦ ਸੁਹੇਬ ਅਹਿਮਦ ਖਾਂ (ਸ਼ੈਬੀ) ਨੂੰ ਪ੍ਰਧਾਨ ਚੁਣਿਆ
ਸੰਦੌੜ, 26 ਜੁਲਾਈ (ਹਰਮਿੰਦਰ ਸਿੰਘ ਭੱਟ) – ਕਾਂਗਰਸ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਦੀ ਲੋਕਤੰਤਰਿਕ ਸੋਚ ਸਦਕਾ ਮਾਲੇਰਕੋਟਲਾ ਵਿੱਚ ਕਾਂਗਰਸ ਦੇ ਯੂਥ ਵਰਕਰਾਂ ਨੇ ਅਪਣੇ ਹਲਕਾ ਪ੍ਰਧਾਨ ਲਈ ਤੇ ਬੂਥ ਅਨੁਸਾਰ ਡੈਲੀਗੇਟ ਚੁਣਨ ਲਈ ਵੋਟਿੰਗ ਹੋਈ। ਸਥਾਨਕ ਮੁਹੱਲਾ ਮਾਲੇਰ 786 ਚੋਂਕ ਨੇੜੇ ਲੁਧਿਆਣਾ ਬਾਈਪਾਸ ਵਿਖੇ ਅੱਗਰਵਾਲ ਧਰਮਸ਼ਾਲ ਵਿੱਚ ਹਲਕਾ ਵਿਧਾਨ ਸਭਾ ਮਾਲੇਰਕੋਟਲਾ ਦੇ ਪ੍ਰਧਾਨ ਲਈ ਯੂਥ ਵਰਕਰਾਂ …
Read More »ਆਮ ਆਦਮੀ ਪਾਰਟੀ ਦੇ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਅਕਾਲੀ ਤੇ ਕਾਂਗਰਸੀ ਵਰਕਰ
ਸੰਦੌੜ, 26 ਜੁਲਾਈ (ਹਰਮਿੰਦਰ ਸਿੰਘ ਭੱਟ) – ਸਥਾਨਕ ਸ਼ਹਿਰ ਅੰਦਰ ਆਮ ਆਦਮੀ ਪਾਰਟੀ ਵੱਲੋਂ ਚਲਾਈ ਗਈ ਮੁਹਿੰਮ ਵਿੱਚ ਅਕਾਲੀ ਤੇ ਕਾਂਗਰਸੀ ਵਰਕਰ ਆਪ ਪਾਰਟੀ ਦੇ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਰਹੇ ਹਨ, ਤੇ ਇਸ ਤਰ੍ਹਾਂ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਨੁਕਸਾਨ ਹੋਣ ਦੀ ਸੰਭਾਵਨਾ ਹੈ, ਜਦੋਂ ਕਾਂਗਰਸੀ ਵਰਕਰਾਂ ਨੂੰ ਪੁੱਛਿਆ ਗਿਆ, ਤਾਂ …
Read More »ਸਰਕਾਰੀ ਕਾਲਜਾਂ ਦੀ ਫੀਸ ‘ਚ ਵਾਧੇ ਖਿਲਾਫ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਰੈਲੀ
ਸੰਦੌੜ, 26 ਜੁਲਾਈ (ਹਰਮਿੰਦਰ ਸਿੰਘ ਭੱਟ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਰਕਾਰੀ ਕਾਲਜਾਂ ਅੰਦਰ ਫੀਸਾਂ ‘ਚ ਕੀਤੇ ਗਏ ਵਾਧੇ ਖਿਲਾਫ ਅਤੇ ਵਿਦਿਆਰਥੀਆਂ ਦੀਆਂ ਹੋਰਨਾਂ ਮੰਗਾਂ ਦੀ ਪੂਰਤੀ ਲਈ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਨੇ ਸਰਕਾਰੀ ਕਾਲਜ ਮਾਲੇਰਕੋਟਲਾ ਅੰਦਰ ਰੈਲੀ ਕਰਕੇ ਪ੍ਰਿੰਸੀਪਲ ਨੂੰ ਮੰਗ ਪੱਤਰ ਦਿੱਤਾ। ਰੈਲੀ ਨੂੰ ਸੰਬੋਧਨ ਕਰਦਿਆਂ ਪੀ.ਐਸ.ਯੂ. ਦੀ ਜ਼ਿਲ੍ਹਾ ਆਗੂ ਜਸਪ੍ਰੀਤ ਕੌਰ, ਸ਼ੰਕਰ ਬਦਰਾ ਅਤੇ ਸੁਖਦੀਪ ਸਿੰਘ ਨੇ …
Read More »ਨਵੇਂ ਵਿਦਿਅਕ ਸ਼ੈਸਨ ‘ਚ ਵਿਦਿਆਰਥੀਆਂ ਦੀ ਅਧਿਆਪਕਾਂ ਨਾਲ ਕਰਵਾਈ ਜਾਣ-ਪਹਿਚਾਣ
ਸੰਦੌੜ, 26 ਜੁਲਾਈ (ਹਰਮਿੰਦਰ ਸਿੰਘ ਭੱਟ) – ਸਥਾਨਕ ਸਰਕਾਰੀ ਕਾਲਜ ਵਿਖੇ ਨਵੇਂ ਵਿਦਿਅਕ ਸ਼ੈਸਨ ਵਿੱਚ ਵਿਦਿਆਰਥੀਆਂ ਨੂੰ ਅਧਿਆਪਕਾਂ ਨਾਲ ਜਾਣ-ਪਹਿਚਾਨ ਕਰਵਾਉਣ ਹਿਤ ਸਮੂਹ ਵਿਦਿਆਰਥੀਆਂ ਦੀ ਇਕਤੱਰਤਾ ਕੀਤੀ ਗਈ। ਜਿਸ ਨੂੰ ਸੰਬੋਧਨ ਕਰਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾ. ਮੁਹੰਮਦ ਜਮੀਲ ਨੇ ਅਨੁਸ਼ਾਸਨ ਭਾਵਨਾ ਦਾ ਮਹੱਤਵ ਦੱਸਦੇ ਹੋਏ ਆਸ ਪ੍ਰਗਟਾਈ ਕਿ ਵਿਦਿਆਰਥੀ ਸਵੈ ਅਨੁਸ਼ਾਸਨ ਵਿੱਚ ਰਹਿੰਦੇ ਹੋਏ ਪੂਰੀ ਤਨਦੇਹੀ ਨਾਲ ਮਿਹਨਤ ਕਰਨਗੇ …
Read More »
Punjab Post Daily Online Newspaper & Print Media