ਨਵੀਂ ਦਿੱਲੀ, 30 ਜੁਲਾਈ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਬਣੇ ਬਾਬਾ ਬਘੇਲ ਸਿੰਘ ਸਿੱਖ ਹੈਰੀਟੇਜ਼ ਮਲਟੀਮੀਡੀਆ ਅਜ਼ਾਇਬਘਰ ਵਿੱਚ ਇੱਕ ਸਾਲ ਦੌਰਾਨ 3.5 ਲੋਕਾਂ ਦੀ ਆਮਦ ਜਿਗਿਆਸੂ ਦੇ ਰੂਪ ਵਿੱਚ ਹੋਣ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਅਵਾ ਕੀਤਾ ਗਿਆ ਹੈ। ਇਹ ਖੁਲਾਸਾ ਅੱਜ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਪੱਤਰਕਾਰਾਂ …
Read More »Daily Archives: July 30, 2015
ਹਵਾਈ ਅੱਡਿਆਂ ‘ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕ੍ਰਿਪਾਨ ਪਹਿਨਣ ਤੋਂ ਰਕਿਣਾ ਮੰਦਭਾਗਾ- ਰਾਣਾ
ਨਵੀਂ ਦਿੱਲੀ, 30 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਸਿਵਿਲ ਐਵੀਏਸ਼ਨ ਮੰਤਰੀ ਸ਼੍ਰੀ ਅਸ਼ੋਕ ਗਜਪਤੀ ਰਾਜੂ ਪੁਸਪਤੀ ਨੂੰ ਇਕ ਪੱਤਰ ਲਿਖ ਕੇ ਇਸ ਗੱਲ ‘ਤੇ ਰੋਸ ਪ੍ਰਗਟ ਕੀਤਾ ਹੈ ਕਿ ਹਵਾਈ ਅੱਡਿਆਂ ‘ਤੇ ਸੁਰੱਖਿਆ ਏਜੰਸੀਆਂ ਵਲੋਂ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਆਪਣੀ ਡਿਊਟੀ ਦੌਰਾਨ ਕ੍ਰਿਪਾਨ ਪਹਿਨਣ ਤੋਂ ਰੋਕਿਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ …
Read More »ਡੀ.ਏ.ਵੀ ਪਬਲਿਕ ਸਕੂਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ ਸੱਗੂ) – ਦੇਸ਼ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਨੂੰ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕਰਕੇ, ਸ਼ਰਧਾਂਜਲੀ ਭੇਂਟ ਕੀਤੀ ਗਈ । ਵਿਦਿਆਰਥੀਆਂ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਗਿਆ ਕਿ ਕਿਵੇਂ ਸ਼ਹੀਦ ਊਧਮ ਸਿੰਘ ਨੇ 13 ਅਪ੍ਰੈਲ 1919 ਦਾ ਜਲ੍ਹਿਆਂਵਾਲਾ ਬਾਗ ਸਾਕਾ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਡਾ. ਏ.ਪੀ.ਜੇ ਅਬਦੁਲ ਕਲਾਮ ਨੂੰ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ ਸੱਗੂ) ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹੱਥਾਂ ਵਿੱਚ ਮੋਮਬੱਤੀਆਂ ਫੜ ਕੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ ਅਬਦੁਲ ਕਲਾਮ ਸ਼ਰਧਾਂਜਲੀ ਦਿੱਤੀ ਅਤੇ ਸਕੂਲ ਵਿੱਚ ਸ਼ੋਕ ਸਭਾ ਆਯੋਜਿਤ ਕੀਤੀ ਗਈ, ਜਿਸ ਵਿੱਚ ਮਹਾਨ ਵਿਗਿਆਨੀ, ਸਿੱਖਿਆ ਸ਼ਾਸਤਰੀ ਅਤੇ ਮਿਜ਼ਾਇਲ ਮੈਨ ਅਤੇ ਦੇਸ਼ ਦੇ ਨੌਜਵਾਨਾਂ ਦੇ ਆਦਰਸ਼ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ …
Read More »ਮਲੇਰਕੋਟਲਾ ਜੋਨ ਦਾ ਜੋਨਲ ਬੈਡਮਿੰਟਨ ਟੂਰਨਾਮੈਂਟ ਸ਼ੁਰੂ
ਸੰਦੌੜ, 30 ਜੁਲਾਈ (ਹਰਮਿੰਦਰ ਸਿੰਘ ਭੱਟ) – ਅੱਜ ਸਥਾਨਕ ਜਾਕਿਰ ਹੁਸੈਨ ਸਟੇਡੀਅਮ ‘ਚ ਮਾਲੇਰਕੋਟਲਾ ਜੋਨ ਦਾ ਬੈਡਮਿੰਟਨ ਟੂਰਨਾਮੈਂਟ ਜੋਨਲ ਸਕੱਤਰ ਪ੍ਰਿੰਸੀਪਲ ਮੁਹੰਮਦ ਖਲੀਲ ਦੀ ਅਗਵਾਈ ਹੇਠ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਇਆ। ਇਸ ਸੰਬੰਧੀ ਟੂਰਨਾਮੈਂਟ ਦੀ ਕਨਵੀਨਰ ਮੈਡਮ ਸ਼ਕੂਰਾ ਬੇਗਮ ਨੇ ਦੱਸਿਆ ਕਿ ਉਕਤ ਟੂਰਨਾਮੈਂਟ ‘ਚ ਅੰਡਰ 14, ਅੰਡਰ 17 ਅਤੇ ਅੰਡਰ 19 ਸਾਲ ਲੜਕੇ/ਲੜਕੀਆਂ ਦੀਆਂ 29 ਟੀਮਾਂ ਭਾਗ ਲੈ ਰਹੀਆਂ …
Read More »ਡੀ.ਐਸ.ਪੀ ਸ੍ਰੀ ਵਿਲੀਅਮ ਜੇਜੀ ਦੀ ਬਦਲੀ ਬੇਬੁਨਿਆਦ ਅਤੇ ਗੁਮਰਾਹਕੁੰਨ ਖਬਰ
ਸੰਦੌੜ, 30 ਜੁਲਾਈ (ਹਰਮਿੰਦਰ ਸਿੰਘ ਭੱਟ) – ਡੀ.ਐਸ.ਪੀ ਸ੍ਰੀ ਵਿਲੀਅਮ ਜੇਜੀ ਨੇ ਅੱਜ ਮੀਡਿਆ ਵਿੱਚ ਆਈ ਖ਼ਬਰ ਨੂੰ ਬੇਬੁਨਿਆਦ ਅਤੇ ਗੁਮਰਾਹਕੁਨ ਕਿਹਾ ਹੈ, ਜਿਸ ਵਿੱਚ ਉਨ੍ਹਾਂ ਦੀ ਮਾਲੇਰਕੋਟਲਾ ਤਂੋ ਬਦਲੀ ਹੋਣ ਦੀ ਗੱਲ ਕਹੀ ਗਈ ਹੈ।ਉਨ੍ਹਾਂ ਕਿਹਾ ਕਿ ਕਿ ਅਜੇ ਤੱਕ ਉਹ ਮਾਲੇਰਕੋਟਲਾ ਵਿਖੇ ਹੀ ਤਾਇਨਾਤ ਹਨ।ਉਨ੍ਹਾਂ ਨੂੰ ਤਾਂ ਅਜੇ ਤੱਕ ਪੁਿਲਸ ਵਿਭਾਗ ਵੱਲੋਂ ਉਨ੍ਹਾਂ ਦੀ ਬਦਲੀ ਕਿਸੇ ਹੋਰ ਥਾਂ …
Read More »ਸਕੂਲ ਨੂੰ ਕਲੱਬ ਨੇ ਦਿੱਤੀ ਸਹਾਇਤਾ ਰਾਸ਼ੀ
ਸੰਦੌੜ, 30 ਜੁਲਾਈ (ਹਰਮਿੰਦਰ ਸਿੰਘ ਭੱਟ) – ਇਥੋਂ ਨੇੜਲੇ ਪਿੰਡ ਦਸੌਂਧਾ ਸਿੰਘ ਵਾਲਾ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦੇ ਸਮੂਹ ਆਹੁਦੇਦਾਰਾਂ ਅਤੇ ਮੈਂਬਰਾਨ ਵੱਲੋਂ ਸਰਕਾਰੀ ਹਾਈ ਸਕੂਲ ਨੂੰ ਪੱਚੀ ਹਜ਼ਾਰ ਪੰਜ ਸੌ ਰੁਪਏ ਦੀ ਨਕਦ ਸਹਾਇਤਾ ਰਾਸ਼ੀ ਭੇਂਟ ਕੀਤੀ ਗਈ। ਇਸ ਸਮੇਂ ਗੱਲਬਾਤ ਕਰਦਿਆਂ ਕਲੱਬ ਦੇ ਪ੍ਰਧਾਨ ਸ: ਰਾਜਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਹਾਇਤਾ ਰਾਸ਼ੀ ਦਾ ਵੱਡਾ …
Read More »ਬੱਸ ਡਰਾਈਵਰ ਨੇ ਇਮਾਨਾਦਰੀ ਦੀ ਪੇਸ਼ ਕੀਤੀ ਮਿਸਾਲ
ਸੰਦੌੜ, 30 ਜੁਲਾਈ (ਹਰਮਿੰਦਰ ਸਿੰਘ ਭੱਟ) – ਸਮਾਜ ਵਿਚ ਭਾਵੇਂ ਕਿ ਹਰ ਪਾਸੇ ਪੈਸੇ ਦੀ ਅੰਨੀ ਦੌੜ ਲੱਗੀ ਹੋਈ ਹੈ ਪਰ ਕਿਤੇ ਨਾ ਕਿਤੇ ਇਮਾਨਦਾਰੀ ਦੀ ਚਿੰਗਾਰੀ ਅੱਜ ਵੀ ਲੋਕਾਂ ਵਿਚ ਮਚ ਰਹੀ ਹੈ।ਅਜਿਹੀ ਹੀ ਮਿਸਾਲ ਪੇਸ਼ ਕਰਦਿਆਂ ਬੱਸ ਡਰਾਈਵਰ ਜੋਗਾ ਸਿੰਘ ਲੋਹਟਬੱਦੀ ਨੇ ਇਕ ਵਿਅਕਤੀ ਦਾ ਬੱਸ ਵਿਚ ਡਿੱਗਾ ਹੋਇਆ ਮੁਬਾਇਲ ਮੋੜਿਆ ਜਿਸ ਦੀ ਲੋਕਾਂ ਨੇ ਤਾਰੀਫ ਕੀਤੀ। ਜਾਣਕਾਰੀ …
Read More »ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਸ਼ਬਦ ਗੁਰੂ ਚੇਤਨਾ ਸਮਾਗਮ ਅੱਜ
5000 ਦੇ ਕਰੀਬ ਵੰਡੇ ਜਾਣਗੇ ਬੂਟੇ ਸੰਦੌੜ, 30 ਜੁਲਾਈ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਹਰ ਮਹੀਨੇ ਦੀ ਤਰਾਂ ਪੂਰਨਮਾਸ਼ੀ ਦੇ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗਾਂ ਉਪਰੰਤ ਸ਼ਬਦ ਗੁਰੂ ਚੇਤਨਾ ਸਮਾਗਮਾਂ ਤਹਿਤ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ …
Read More »ਬੀ. ਬੀ. ਕੇ. ਡੀ. ਏ. ਵੀ. ਕਾਲਜ ਦੀ ਕੈਡਿਟ ਸੁਮਨ ਕੌਰ ਨੇ ਰਿਦਮਿਕ ਯੋਗਾ ‘ਚ ਗੋਲਡ ਮੈਡਲ ਹਾਸਲ ਕੀਤਾ
ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ, ਦੀ ਆਰਮੀ ਵਿੰਗ ਜੋ ਕਿ ਫਸਟ ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ ਦੇ ਅੰਤਰਗਤ ਹੈ, ਨੇ ਇਕ ਵਾਰ ਫੇਰ ਅੰਮ੍ਰਿਤਸਰ ਦੇ ਹਰਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਚ ਪੰਦਰਾਂ ਦਿਨਾਂ ਦੇ ਐਨ.ਸੀ.ਸੀ. ਆਈ.ਸੀ ਕੈਂਪ ਲਗਾਇਆ।11 ਪੰਜਾਬ ਬਟਾਲੀਅਨ ਐਨ.ਸੀ.ਸੀ ਦੁਆਰਾ ਲਗਾਏ ਇਸ ਕੈਂਪ ਵਿਚ ਕਾਲਜ ਦੀਆਂ 10 ਕੈਡਿਟਾਂ ਨੇ ਹਿੱਸਾ …
Read More »
Punjab Post Daily Online Newspaper & Print Media