Wednesday, November 25, 2026

Daily Archives: July 30, 2015

ਇਕ ਮਹੀਨੇ ਦੇ ਅੰਦਰ ਸਕੂਲੀ ਵੈਨਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਏ.ਡੀ.ਸੀ

ਮਹੀਨਾਵਾਰ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਤੋਂ ਲਿਆ ਕੰਮਾਂ ਦਾ ਜਾਇਜ਼ਾ ਬਟਾਲਾ, 30 ਜੁਲਾਈ (ਨਰਿੰਦਰ ਸਿੰਘ ਬਰਨਾਲ)- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਹਦਾਇਤ ਕਰਦਿਆਂ ਕਿਹਾ ਕਿ ਸਕੂਲੀ ਵੈਨਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ, ਜੋ ਸੁਰੱਖਿਆ ਦੇ ਲਿਹਾਜ਼ ਤੋਂ ਕਾਫੀ ਕਾਰਗਰ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਇਲੈਕਟ੍ਰੋਨਿਕ …

Read More »

ਸਾਬਕਾ ਰਾਸ਼ਟਰਪਤੀ ਤੇ ਵਿਗਿਆਨੀ ਡਾ. ਕਲਾਮ ਨੂੰ ਸਵੇਰ ਦੀ ਸਭਾ ‘ਚ ਸ਼ਰਧਾਂਜ਼ਲੀ ਭੇਂਟ

ਬਟਾਲਾ, 30 ਜੁਲਾਈ (ਨਰਿੰਦਰ ਸਿੰਘ ਬਰਨਾਲ)- ਸਥਾਨਕ ਸ਼ਹਿਰ ਦੇ ਨਜਦੀਕ ਪਿੰਡ ਬੱਲੂਆਣਾ ਵਿਖੇ ਸਥਾਪਿਤ ਪੀ.ਕੇ ਐਸ ਇੰਟਰਨੈਸ਼ਨਲ ਸਕੂਲ ਵਿਖੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਅਤੇ ਵਿਗਿਆਨੀ ‘ਭਾਰਤ ਰਤਨ’ ਏ.ਪੀ.ਜੇ ਅਬਦੁਲ ਕਲਾਮ ਜੋ ਕਿ ਸਵਰਗ ਸਿਧਾਰ ਗਏ ਸਨ ਉਨ੍ਹਾਂ ਦੀ ਯਾਦ ਵਿਚ ਸਕੂਲ ਵਿਚ ਸਵੇਰੇ ਦੀ ਸਭਾ ਵਿਖੇ ਦੋ ਮਿੰਟ ਦਾ ਮੋਨਵਰਤ ਧਾਰ ਕੇ ਸ਼ਰਧਾਜ਼ਲੀ ਭੇਂਟ ਕੀਤੀ ਗਈ ਅਤੇ ਸਕੂਲ ਦੇ ਸਮੂਹ …

Read More »

ਦਸ਼ਮੇਸ਼ ਪਬਲਿਕ ਸਕੂਲ ਵਿੱਚ ਖਿਡਾਰੀਆਂ ਨੂੰ ਕਿੱਟਾਂ ਵੰਡੀਆਂ

ਖ਼ੇਡਾਂ ਨੂੰ ਉਤਸ਼ਾਹਿਤ ਕਰਕੇ ਨਸ਼ਿਆਂ ਨੂੰ ਰੋਕਿਆ ਜਾ ਸਕਦਾ ਹੈ-ਸਰੂਪ ਚੰਦ ਸਿੰਗਲਾ ਬਠਿੰਡਾ, 30 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਦਸ਼ਮੇਸ਼ ਪਬਲਿਕ ਸ਼ੀਨੀਅਰ ਸੈਕੰਡਰੀ ਸਕੂਲ ਬਠਿੰਡਾ ਵੱਲੋਂ ਵਾਲੀਵਾਲ ਤੇ ਦੌੜਾਕਾਂ ਨੂੰ ਖ਼ੇਡਾਂ ਵਾਲੀਆਂ ਕਿੱਟਾਂ ਮੁਫ਼ਤ ਪ੍ਰਦਾਨ ਕੀਤੀਆਂ ਗਈਆਂ। ਇਸ ਸਬੰਧੀ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆ ਮੁੱਖ ਮਹਿਮਾਨ ਐਮ. ਐਲ. ਏ. ਬਠਿੰਡਾ ਸ਼੍ਰੀ ਸਰੂਪ ਚੰਦ ਸਿੰਗਲਾ ਨੇ ਨੌਜਵਾਨਾਂ ਨੂੰ ਨਸ਼ਿਆਂ …

Read More »

ਜਿਲ੍ਹਾ ਸਿੱਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਵੱਲੋ ਸਕੂਲਾਂ ਦੀ ਚੈਕਿੰਗ

ਉਮਰਪੁਰਾ ਸਕੂਲ ਵਿਖੇ ਦੋ ਅਧਿਆਪਕ ਪਹੁੰਚੇ ਲੇਟ ਬਟਾਲਾ, 30 ਜੁਲਾਈ (ਨਰਿੰਦਰ ਸਿੰਘ ਬਰਨਾਲ)- ਬੀਤੇ ਦਿਨੀ ਡਾਇਰੈਕਟਰ ਜਨਰਲ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਤੇ ਸਿੱਖਿਆ ਮੰਤਰੀ ਪੰਜਾਬ ਡਾ:ਦਲਜੀਤ ਸਿੰਘ ਚੀਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲਾ ਸਿੱਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ਼੍ਰੀ ਅਮਰਦੀਪ ਸਿੰਘ ਸੇੈਣੀ ਤੇ ਦਫਤਰ ਦੀ ਟੀਮ ਵੱਲੋਂ ਬਟਾਲਾ ਤਹਿਸੀਲ ਵੱਖ ਵੱਖ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਜਿਸ ਦੌਰਾਨ ਸਰਕਾਰੀ …

Read More »

ਡਿਪਟੀ ਕਮਿਸ਼ਨਰ ਵੱਲੋਂ ਸ਼ਿਵ ਆਡੀਟੋਰੀਅਮ ਦੇ ਮੁਰੰਮਤ ਕਾਰਜਾਂ ਦਾ ਜਾਇਜ਼ਾ

ਸਾਹਿਤ ਪ੍ਰੇਮੀਆਂ ਆਡੀਟੋਰੀਅਮ ਹੋਵੇਗਾ ਸ਼ਿਵ ਬਟਾਲਵੀ ਦੀ ਯਾਦਗਾਰ ਦਾ ਤੋਹਫਾ ਬਟਾਲਾ, 30 ਜੁਲਾਈ (ਨਰਿੰਦਰ ਸਿੰਘ ਬਰਨਾਲ)- ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ ਬਟਾਲਾ ਸ਼ਹਿਰ ‘ਚ ਬਣੀ ਯਾਦਗਾਰ ਨੂੰ ਸਾਹਿਤ ਪ੍ਰੇਮੀਆਂ ਦੇ ਜਲਦ ਸਪੁਰਦ ਕਰਨ ਲਈ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਆਡੀਟੋਰੀਅਮ ਦੇ ਮੁਰੰਮਤ ਕਾਰਜ ਛੇਤੀ ਨੇਪਰੇ ਚੜਨ੍ਹ ਇਸ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਇਸ ਸਾਰੇ ਪ੍ਰੋਜੈਕਟ ਦੀ ਖੁਦ …

Read More »

ਸਰਕਾਰੀ ਹਾਈ ਸਕੂਲ ਚਾਹਲ ਕਲਾਂ ਵਿਖੇ ਸਪਰੋਟਸ ਮੀਟ ਕਰਵਾਈ ਗਈ

ਸਕੂਲ ਮੁੱਖ ਅਧਿਆਪਕ ਸ੍ਰੀ ਸਤਨਾਮ ਸਿੰਘ ਮੰਡ ਨੇ ਕੀਤਾ ਸ਼ੁੱਭ ਆਰੰਭ ਬਟਾਲਾ, 30 ਜੁਲਾਈ (ਨਰਿੰਦਰ ਸਿੰਘ ਬਰਨਾਲ)- ਸਿਖਿਆ ਵਿਭਾਗ ਪੰਜਾਬ ਵੱਲੋ ਪ੍ਰਾਪਤ ਹਦਾਇਤਾਂ ਤੇ ਜਿਲ੍ਹਾ ਸਿੱਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ, ਸਹਾਇਕ ਖੇਡ ਸਿਖਿਆ ਅਫਸਰ ਸ੍ਰੀ ਬੂਟਾ ਸਿੰਘ ਬੈਂਸ ਤੇ ਨਵਨਿਯੁਕਤ ਜਿਲ੍ਹਾਂ ਟੂਰਨਾਮੈਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਂਨ ਸ੍ਰੀ ਅਨਿਲ ਸ਼ਰਮਾ ਦੀ ਯੋਗ ਅਗਾਵਾਈ ਲੀਹਾ ਤੇ ਸਰਕਾਰੀ ਹਾਈ …

Read More »

ਪ੍ਰਿੰ: ਸੁਜਾਨ ਸਿੰਘ ਦੇ ਜਨਮ ਦਿਨ ‘ਤੇ ਕਹਾਣੀ ਗੋਸ਼ਟੀ

ਕਾਵਿ-ਕਿਤਾਬ “ਤੀਰ ਗੰਭੀਰ ਦੇ” ਲੋਕ ਅਰਪਣ ਬਟਾਲਾ, 30 ਜੁਲਾਈ (ਨਰਿੰਦਰ ਸਿੰਘ ਬਰਨਾਲ)- ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਲੋਕ ਲਿਖਾਰੀ ਮੰਚ, ਬਟਾਲਾ ਵੱਲੋ ਪ੍ਰਿੰ: ਸੁਜਾਨ ਸਿੰਘ ਦੇ 106 ਵੇਂ ਜਨਮ ਦਿਨ ‘ਤੇ ਇੱਕ ਸਫਲ ਕਹਾਣੀ ਗੋਸ਼ਟੀ ਤੇ ਕਵੀ ਦਰਬਾਰ ਦਾ ਆਯੋਜਨ ਕਰਕੇ ਮਨਾਇਆ ਗਿਆ । ਸਮਾਗਮ ਦੀ ਰੂਪ ਰੇਖਾ ਸਾਂਝੀ ਕਰਦਿਆਂ ਡਾ. ਅਨੂਪ ਸਿੰਘ ਨੇ ਪੰਜਾਬੀ ਲੋਕ ਲਿਖਾਰੀ …

Read More »

ਅਮਰ ਸ਼ਹੀਦ ਸ਼ਹੀਦ ਊਧਮ ਸਿੰਘ

ਸ਼ਹੀਦੀ ਦਿਵਸ ਸਮਰਪਿਤ ਜਿੰਦ ਜਾਨ ਦੀ ਕਸਮ ਖਾਣੀ, ਹੈ ਬੜੀ ਸੋਖੀ, ਜਾਨ ਆਪਣੀ ਦੇ ਕੇ ਨਿਭਾਉਣੀ, ਪਰ ਹੈ ਬੜੀ ਔਖੀ । ਜਲ੍ਹਿਆਂਵਾਲੇ ਬਾਗ ਦੀ ਮਿੱਟੀ ਨੂੰ, ਜਦ ਮੱਥੇ ਲਾਇਆ, ਊਧਮ ਸਿੰਘ ਨੇ ਕੀਤਾ ਬਚਨ, ਸੱਚ ਕਰ ਵਿਖਾਇਆ। ਮਾਰੇ ਨਿਹੱਥਿਆਂ ਦਾ ਬਦਲਾ ਲੈਣ ਲਈ, ਸੋਚਾਂ ਸੋਚੀ ਜਾਵੇ , ਮਾਇਕਲ ਐਡਵਾਇਰ ਨੂੰ, ਕਿੰਝ ਮਾਰ ਮੁਕਾਇਆ ਜਾਵੇ। ਪਛਾਣ ਛੁਪਾਵਣ ਲਈ, ਕੀਤਾ ਕੀ ਨਹੀਂ …

Read More »