Wednesday, November 25, 2026

Daily Archives: July 30, 2015

ਐਡਵੋਕੇਟ ਸ਼੍ਰੀ ਗਜ਼ਨਫਰ ਸਿਰਾਜ ਨੂੰ ਸਦਮਾ ਪਿਤਾ ਦਾ ਦੇਹਾਂਤ

ਮਲੇਰਕੋਟਲਾ, 29 ਜੁਲਾਈ (ਹਰਮਿੰਦਰ ਸਿੰਘ ਭੱਟ) – ਮਾਲੇਰਕੋਟਲਾ ਦੇ ਪ੍ਰਸਿੱਧ ਐਡਵੋਕੇਟ ਸ਼੍ਰੀ ਗਜ਼ਨਫਰ ਸਿਰਾਜ ਦੇ ਪਿਤਾ ਡਾ. ਸਿਰਾਜ਼ ਦੀਨ ਵਾਰਸੀ (66) ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ।ਜਿਹਨਾਂ ਦੀਆਂ ਆਖਰੀ ਰਸਮਾਂ 30 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਮਸਜਿਦ ਬੇਰੀ ਵਾਲੀ ਦਿੱਲੀ ਗੇਟ ‘ਚ ਆਯੋਜਿਤ ਹੋਣਗੀਆਂ ।

Read More »

ਮੁੱਖ ਸੰਸਦੀ ਸਕੱਤਰ ਫਰਜਾਨਾ ਵੱਲੋਂ ਸੰਦੌੜ ਜੋਨ ਦੇ ਰੁਕੇ ਕਾਰਜ ਤੁੁਰੰਤ ਮੁਕੰਮਲ ਕਰਵਾਉਣ ਦੇ ਹੁਕਮ- ਚੇਅਰਮੈਨ ਜੱਗੀ ਝੁਨੇਰ

ਸੰਦੋੜ, 29 ਜੁਲਾਈ (ਹਰਮਿੰਦਰ ਸਿੰਘ) – ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਸੰਦੌੜ ਜੋਨ ਦੀਆਂ ਅਧੂਰੀਆਂ ਪਈਆਂ ਸੜਕਾਂ ਦਾ ਕੰਮ ਛੇਤੀ ਹੀ ਕੀਤਾ ਜਾ ਰਿਹਾ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਮਾਰਕਿਟ ਕਮੇਟੀ ਸੰਦੌੜ ਵਿਖੇ ਚੇਅਰਮੈਨ ਜਗਤਾਰ ਸਿੰਘ ਜੱਗੀ ਝੁਨੇਰ ਨੇ ਕੀਤਾ। ਉਹਨਾਂ ਕਿਹਾ ਕਿ ਮੁੱਖ ਸੰਸਦੀ ਸਕੱਤਰ ਸ੍ਰੀਮਤੀ ਫਰਜਾਨਾ ਆਲਮ ਨੇ ਮਲੇਰਕੋਟਲਾ-2 ਦੇ ਸੰਦੋੜ ਜੋਨ ਦੇ ਪਿੰਡ ਵਿੱਚ ਚੱਲ ਰਹੇ ਕੰਮਾਂ …

Read More »

ਜਮਾਲਪੁਰਾ ਵਿਖੇ ਵਾਪਰੇ ਗੋਲੀ ਕਾਂਡ ਦੇ ਤਿੰਨ ਦੋਸ਼ੀਆਂ ਨੂੰ ਫੜਨ ‘ਚ ਸਫਲਤਾ

ਮਾਲੇਰਕੋਟਲਾ 28 ਜੁਲਾਈ (ਹਰਮਿੰਦਰ ਸਿੰਘ ਭੱਟ) – ਸ. ਮਨਦੀਪ ਸਿੰਘ ਸਿੱਧੂ ਐਸ.ਐਸ.ਪੀ. ਸੰਗਰੂਰ ‘ਤੇ ਸ. ਜਸਵਿੰਦਰ ਸਿੰਘ ਐਸ.ਪੀ. ਮਾਲੇਰਕੋਟਲਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚੱਲਦਿਆਂ ਮਾਲੇਰਕੋਟਲਾ ਪੁਲਿਸ ਨੇ ਮਿਤੀ 29 ਦਸੰਬਰ 2014 ਨੂੰ ਪੱਕਾ ਦਰਵਾਜ਼ਾ ਜਮਾਲਪੁਰਾ ਵਿਖੇ ਵਾਪਰੇ ਗੋਲੀ ਕਾਂਡ ਦੇ ਤਿੰਨ ਦੋਸ਼ੀਆਂ ਨੂੰ ਫੜਨ ‘ਚ ਸਫਲਤਾ ਹਾਸਿਲ ਕੀਤੀ ਹੈ।ਆਪਣੇ ਦਫਤਰ ਵਿਖੇ ਰੱਖੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀ.ਐਸ.ਪੀ. ਮਾਲੇਰਕੋਟਲਾ ਸ. ਵਿਲੀਅਮ …

Read More »

ਗੁਰਦੁਆਰਾ ਸਿੰਘ ਸਭਾ ਵਿਖੇ ਪੰਜਾਬ ਨੰਬਰਦਾਰਾਂ ਯੂਨੀਅਨ ਦੀ ਮੀਟਿੰਗ

ਮਾਲੇਰਕੋਟਲਾ, 28 ਜੁਲਾਈ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਸਿੰਘ ਸਭਾ ਵਿਖੇ ਪੰਜਾਬ ਨੰਬਰਦਾਰਾਂ ਯੂਨੀਅਨ ਤਹਿਸੀਲ ਮਾਲੇਰਕੋਟਲਾ ਦੀ ਮੀਟਿੰਗ ਪ੍ਰਧਾਨ ਬੰਤ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜਰਨਲ ਸਕੱਤਰ ਹਰਜਿੰਦਰ ਸਿੰਘ ਚੌਂਦਾ ਨੇ ਦੱਸਿਆ ਕਿ ਮਾਲਵਾ ਜੋਨ ਜਿਸ ਵਿੱਚ ਬਠਿੰਡਾ, ਮਾਨਸਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਸ਼ਾਮਿਲ …

Read More »

ਗੁਰਦੁਆਰਾ ਸਿੰਘ ਸਭਾ ਵਿਖੇ ਪੰਜਾਬ ਨੰਬਰਦਾਰਾਂ ਯੂਨੀਅਨ ਦੀ ਮੀਟਿੰਗ

ਮਾਲੇਰਕੋਟਲਾ, 29 ਜੁਲਾਈ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਸਿੰਘ ਸਭਾ ਵਿਖੇ ਪੰਜਾਬ ਨੰਬਰਦਾਰਾਂ ਯੂਨੀਅਨ ਤਹਿਸੀਲ ਮਾਲੇਰਕੋਟਲਾ ਦੀ ਮੀਟਿੰਗ ਪ੍ਰਧਾਨ ਬੰਤ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜਰਨਲ ਸਕੱਤਰ ਹਰਜਿੰਦਰ ਸਿੰਘ ਚੌਂਦਾ ਨੇ ਦੱਸਿਆ ਕਿ ਮਾਲਵਾ ਜੋਨ ਜਿਸ ਵਿੱਚ ਬਠਿੰਡਾ, ਮਾਨਸਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਸ਼ਾਮਿਲ …

Read More »

ਸਰਕਾਰੀ ਕਾਲਜ਼ ਵਿੱਚ ਵਿਦਿਆਰਥੀਆਂ ਦੀ ਸਹਾਇਤਾ ਲਈ ਹੈਲਪ ਡੈਸਕ ਸਥਾਪਿਤ ਕੀਤਾ

ਮਾਲੇਰਕੋਟਲਾ 28 ਜੁਲਾਈ (ਹਰਮਿੰਦਰ ਸਿੰਘ ਭੱਟ) – ਸਥਾਨਕ ਸਰਕਾਰੀ ਕਾਲਜ਼ ਵਿੱਚ ਐਨ.ਐਸ.ਯੂ.ਆਈ ਦੇ ਪ੍ਰਧਾਨ ਸ਼੍ਰੀ ਸਾਕਿਬ ਅਲੀ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੀ ਸਹਾਇਤਾ ਲਈ ਹੈਲਪ ਡੈਸਕ ਸਥਾਪਿਤ ਕੀਤਾ ਗਿਆ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸ਼੍ਰੀ ਸਾਕਿਬ ਅਲੀ ਨੇ ਕਿਹਾ ਕਿ ਐਨ.ਐਸ.ਯੂ ਦੀ ਟੀਮ ਮੈਡਮ ਰਜ਼ੀਆ ਸੁਲਤਾਨਾ ਦੀ ਸਰਪ੍ਰਸਤੀ ਹੇਠ ਕੰਮ ਕਰਦੀ ਹੋਈ ਵਿਦਿਆਰਥੀਆਂ ਦੀ ਸੇਵਾ ਕਰਦੀ ਆ ਰਹੀ …

Read More »

BBK DAV College bagged top positions in Bachelor of Multimedia Sem-VIII

Amritsar, July 29 (Punjab Post Bureau) – Once again the girls of BBK DAV College for Women brought laurels to the institution. The students of BBK DAV College for Women from Department of Multimedia bagged top university positions in Bachelor of Multimedia Semster-VIII. Ferry Sachdeva stood 1st  in University by scoring  5539/5850 marks, Nisha Bhopal stood 2nd in University by …

Read More »

 ਲਾਇੰਨਜ਼ ਕਲੱਬ ਮੁਸਕਾਨ ਬਟਾਲਾ ਵੱਲੋਂ ਅੱਤਵਾਦੀ ਹਮਲੇ ਦੀ ਨਿਖੇਧੀ

ਬਟਾਲਾ, 29 ਜੁਲਾਈ (ਨਰਿੰਦਰ ਸਿੰਘ ਬਰਨਾਲ) – ਸਮਾਜ ਦੀ ਸੇਵਾ ਤੇ ਸਦਭਾਂਵਨਾ ਬਣਾਈ ਰੱਖਣੇ ਵਿੱਚ ਮੋਹਰੀ ਸੰਸਥਾ ਲਾਇੰਨਜ਼ ਕਲੱਬ ਮੁਸਕਾਨ ਬਟਾਲਾ 321-ਡੀ ਦੇ ਪ੍ਰਧਾਂਨ ਲਾਇੰਨ ਡਾ ਰਣਜੀਤ ਸਿੰਘ ਤੇ ਉਹਨਾਂ ਦੀ ਲਾਇੰਨਜ਼ ਕਲੱਬ ਬਟਾਲਾ ਮੁਸਕਾਨ ਵੱਲੋਂ ਬੀਤੇ ਦਿਨੀ ਦੀਨਾਨਗਰ ਵਿਖੇ ਹੋਈ ਅੱਤਵਾਦੀ ਹਮਲੇ ਦੀ ਨਿਖੇਧ ਕਰਦਿਆਂ ਕਿਹਾ ਕਿ ਦੇਸ਼ ਵਿੱਚ ਪ੍ਰੇਮ ਪਿਆਰ ਤੇ ਆਪਸੀ ਅਖੰਡਤਾ ਭੰਗ ਨਹੀ ਹੋਣ ਦਿਤੀ ਜਾਵੇਗੀ। …

Read More »