ਅੰਮ੍ਰਿਤਸਰ, 30 ਜੁਲਾਈ (ਗੁਰਚਰਨ ਸਿੰਘ) – ਲਾਵਾਰਸ, ਪਾਗਲਾਂ, ਅਪਾਹਿਜਾਂ, ਬਜੁਰਗਾਂ ਤੇ ਮੰਧਬੁੱਧੀ ਬੱਚਿਆਂ ਦੀ ਸੇਵਾ ਸੰਭਾਲ ਕਰਨ ਵਾਲੀ ਸੰਸਥਾ ਪਿੰਗਲਵਾੜਾ ਅੰਮ੍ਰਿਤਸਰ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 23ਵੀਂ ਬਰਸੀ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਮੰਤਵੀ ਸਮਾਜ ਭਲਾਈ ਕਾਰਜਾਂ ਨੂੰ ਸਮਰਪਿਤ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਜਾ ਰਹੀ ਹੈ। ਸੰਸਥਾ ਦੀ ਪ੍ਰਧਾਨ ਡਾ. ਇੰਦਰਜੀਤ ਕੌਰ ਨੇ ਸਮਾਜ …
Read More »Daily Archives: July 31, 2015
ਵਣ ਮਹਾਂ ਉਤਸਵ ਸਮੇਂ ਬਿਰਖ-ਪੌਦੇ ਲਗਾਏ
ਸਮਰਾਲਾ, 30 ਜੁਲਾਈ (ਪ.ਪ) – ਧਰਤੀ ਹਰੀ ਭਰੀ ਹੋਵੇ-ਰੁੱਖਾਂ ਨਾਲ ਸ਼ਿੰਗਾਰੀ ਹੋਵੇ। ਵਧ ਤੋਂ ਵਧ ਰੁੱਖ ਲਾਉਂਣ ਦੀ ਲਹਿਰ ਨੂੰ ਅਗੇ ਤੋਰਦਿਆਂ ਸਮਰਾਲਾ ਇਲਾਕੇ ਵਿਚ ਸਾਂਝੀਆ ਕੋਸ਼ਿਸ਼ਾਂ ਨਾਲ ਦੋ ਥਾਈਂ ਬਿਰਖ- ਪੌਦੇ ਲਗਾਏ। ਲਖਬੀਰ ਸਿੰਘ ਬਲਾਲਾ ਆਪਣੇ ਪਰਿਵਾਰ ਕੁਲਵੰਤ ਕੌਰ, ਸਿਮਰਨਪ੍ਰੀਤ ਕੌਰ ਤੇ ਹਰਿੰਦਰ ਸਿੰਘ ਦੇ ਸਹਿਯੋਗ ਆਪਣੇ ਖਾਲੀ ਪਏ ਪਲਾਟ ਵਿਚ 50 ਬਿਰਖ- ਪੌਦੇ ਲਗਾ ਕੇ ਵਣ ਉਤਸਵ ਮਨਾਇਆ …
Read More »ਜਥੇ: ਅਵਤਾਰ ਸਿੰਘ ਵੱਲੋਂ ਬੀਬੀ ਸਵਿੰਦਰ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 30 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਦੇਵ ਸਿੰਘ ਉਬੋਕੇ ਦੇ ਮਾਤਾ ਬੀਬੀ ਸਵਿੰਦਰ ਕੌਰ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਅਕਾਲ ਚਲਾਣਾ ਕਰ ਗਏ।ਉਹ 80 ਸਾਲਾਂ ਦੇ ਸਨ।ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਪਿੰਡ ਉਬੋਕੇ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੇ ਨਿਜੀ ਸਕੱਤਰ ਸ. …
Read More »ਸ਼ਹੀਦ ਊਧਮ ਸਿੰਘ ਨੂੰ ਸ਼ਹੀਦੀ ਦਿਵਸ ‘ਤੇ ਕੀਤਾ ਯਾਦ
ਅੰਮ੍ਰਿਤਸਰ, 30 ਜੁਲਾਈ (ਗੁਰਚਰਨ ਸਿੰਘ)- ਸਰਕਾਰੀ ਐਲੀਮੈਂਟਰੀ ਸਕੂਲ ਖੈਰਾਬਾਦ ਬਲਾਕ ਅੰਮ੍ਰਿਤਸਰ 3 ਵਿਖੇ ਅੱਜ ਰੋਸ਼ਨ ਲਾਲ ਸ਼ਰਮਾ ਸਟੇਟ ਤੇ ਨੈਸ਼ਨਲ ਐਵਾਰਡੀ, ਸੈਂਟਰ ਹੈਡ ਟੀਚਰ ਦੀ ਪ੍ਰਧਾਨਗੀ ਹੇਠ ਸਕੂਲ ਦੇ ਬੱਚਿਆਂ, ਸਟਾਫ ਅਤੇ ਬੱਚਿਆਂ ਦੇ ਮਾਤਾ-ਪਿਤਾ ਨੇ ਸ਼ਹੀਦ ਊਧਮ ਸਿੰਘ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੀ ਤਸਵੀਰ ਤੇ ਫੁੱਲ ਮਾਲਾ ਅਰਪਿਤ ਕੀਤੀਆਂ। ਇਸ ਮੌਕੇ ਰੋਸ਼ਨ ਲਾਲ ਸ਼ਰਮਾ ਨੇ ਵਿਚਾਰ ਸਾਂਝੇ ਕਰਦੇ …
Read More »ਭਗਤ ਪੂਰਨ ਸਿੰਘ ਜੀ ਦੀ 23ਵੀਂ ਬਰਸੀ 2 ਤੋਂ 5 ਅਗਸਤ ਤਕ ਮਨਾਈ ਜਾਵੇਗੀ- ਬੀਬੀ ਇੰਦਰਜੀਤ ਕੌਰ
ਜੰਡਿਆਲਾ ਗੁਰੂ, 30 ਜੁਲਾਈ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਆਲ ਇੰਡੀਆ ਪਿੰਗਲਵਾੜਾ ਸੰਸਥਾ ਦੀ ਮੁਖ ਸੇਵਾਦਾਰ ਡਾ: ਬੀਬੀ ਇੰਦਰਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਗਤ ਪੂਰਨ ਸਿੰਘ ਜੀ ਦੀ 23ਵੀ ਬਰਸੀ ਆਲ ਇੰਡੀਆ ਪਿੰਗਲਵਾੜਾ ਸੰਸਥਾ ਵਲੋਂ 2 ਅਗਸਤ ਤੋਂ 5 ਅਗਸਤ ਤਕ ਮਨਾਈ ਜਾ ਰਹੀ ਹੈ। ਉਹਨਾਂ ਕਿਹਾ ਕਿ 2 ਅਗਸਤ ਨੂੰ ਕੈਂਸਰ ਰੋੋਕੋ ਮੈਡੀਕਲ ਕੈਂਪ ਮਾਨਾਵਾਲਾ …
Read More »ਹਰਿਆਣਾ ਸਰਕਾਰ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦੇਵੇ ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 30 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ਵਿੱਚ ਪੰਜਾਬੀ ਭਾਸ਼ਾ ਨੂੰ ਦੂਜਾ ਦਰਜਾ ਪ੍ਰਾਪਤ ਹੈ ਇਸ ਲਈ ਹਰਿਆਣਾ ਸਰਕਾਰ ਨੂੰ ਚਾਹੀਦਾ ਹੈ ਕਿ ਪੂਰੀ ਸੁਹਿਰਦਤਾ ਨਾਲ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦੇਵੇ ਅਤੇ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਨੂੰ ਲਾਗੂ ਕਰੇ। ਇਥੋਂ ਜਾਰੀ …
Read More »ਆਮ ਆਦਮੀ ਪਾਰਟੀ ਦੇ ਆਗੂ ਨੇ ਟੋਲ ਟੈਕਸ ਅਧਿਕਾਰੀਆਂ ਕੋਲੋਂ ਮੰਗੀ ਸੂਚਨਾ ਅਧਿਕਾਰ ਤਹਿਤ ਜਾਣਕਾਰੀ
ਜੰਡਿਆਲਾ ਗੁਰੂ, 30 ਜੁਲਾਈ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਜੰਡਿਆਲਾ ਗੁਰੁ ਤੋਂ ਅੰਮ੍ਰਿਤਸਰ ਜੀ. ਟੀ ਰੋਡ ਦੇ ਰਸਤੇ ਵਿੱਚ ਆਉਂਦੇ ਨਿੱਝਰਪੁਰਾ ਟੋਲ ਟੈਕਸ ਅਧਿਕਾਰੀਆਂ ਪਾਸੋਂ ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਦੀਪ ਸਿੰਘ ਮਲਹੋਤਰਾ ਨੇ ਆਰ. ਟੀ. ਆਈ ਰਾਹੀਂ ਜਾਣਕਾਰੀ ਮੰਗਦੇ ਹੋਏ ਪੁੱਛਿਆ ਕਿ ਕੀ ਟੋਲ ਟੈਕਸ ਦਾ ਨਿਰਧਾਰਤ ਸਮਾਂ 5 ਸਾਲ ਪੂਰਾ ਹੋ …
Read More »ਵਰਲਡ ਕੈਂਸਰ ਕੇਅਰ ਸੰਸਥਾ ਵੱਲੋਂ ਲਾਏ ਜਾਣਗੇ ਫ੍ਰੀ ਮੈਡੀਕਲ ਕੈਂਪ
ਪਿੰਗਲਵਾੜਾ ਵਿੱਚ 2 ਅਤੇ ਸ੍ਰੀ ਹਰਿਮੰਦਿਰ ਸਾਹਿਬ 7 ਤੋਂ 9 ਅਗਸਤ ਤੱਕ ਹੋਵੇਗਾ ਆਯੋਜਨ ਅੰਮ੍ਰਿਤਸਰ, 30 ਜੁਲਾਈ (ਗੁਰਚਰਨ ਸਿੰਘ) – ਕੈਂਸਰ ਜਿਹੀ ਨਾਮੁਰਾਦ ਬੀਮਾਰੀ ਤੇਜੀ ਨਾਲ ਆਪਣੇ ਪੈਰ ਪਸਾਰ ਰਹੀ ਹੈ। ਪੰਜਾਬ ਵਿੱਚ ਕੈਂਸਰ ਪੀੜਤਾਂ ਕੀ ਸੰਖਿਆ ਵੀ ਵੱਧ ਰਹੀ ਹੈ, ਪਰਤੂੰ ਇਸ ਨਾਮੁਰਾਦ ਬੀਮਾਰੀ ਦਾ ਸਮਾਂ ਰਹਿੰਦਿਆ ਪਤਾ ਲਗਾ ਲਿਆ ਜਾਵੇ ਤਾਂ ਇਸ ਤੋਂ ਨਿਜਾਤ ਪਾਈ ਜਾ ਸਕਦੀ ਹੈ। …
Read More »ਜਾਇਦਾਦ ਟੈਕਸ ਨਾ ਦੇਣ ਵਾਲਿਆਂ ਵਿਰੁੱਧ ਜਾਇਦਾਦ ਸੀਲ ਕਰਨ ਸਬੰਧੀ ਹੁਕਮ
ਹੁਸ਼ਿਆਰਪੁਰ, 30 ਜੁਲਾਈ (ਸਤਵਿੰਦਰ ਸਿੰਘ) – ਪੰਜਾਬ ਨਗਰ ਨਿਗਮ ਐਕਟ 1976 ਦੀ ਧਾਰਾ 138 (ਸੀ) ਅਧੀਨ ਜਾਇਦਾਦ ਸੀਲ ਕਰਨ ਸਬੰਧੀ ਪ੍ਰਾਪਰਟੀ ਸੀਲ ਕਰਨ ਸਬੰਧੀ ਨਗਰ ਨਿਗਮ ਦੇ ਸੁਪਰਡੰਟ ਸੁਆਮੀ ਸਿੰਘ ਦੀ ਅਗਵਾਈ ਵਿਚ ਟੀਮ ਨੂੰ ਭੇਜਿਆ ਗਿਆ ਹੈ ਇਹ ਜਾਣਕਾਰੀ ਨਗਰ ਨਿਗਮ ਦੇ ਕਾਰਜ ਸਾਧਕ ਅਫ਼ਸਰ ਰਮੇਸ਼ ਕੁਮਾਰ ਨੇ ਦਿੰਦਿਆਂ ਦੱਸਿਆ ਕਿ ਸੁਭਾਸ਼ ਨਗਰ ਅਤੇ ਦਸੂਹਾ ਰੋਡ ਨਜ਼ਦੀਕ ਨਲੌਈਆਂ ਚੌਂਕ …
Read More »ਆਰਮ ਲਾਇਸੰਸ ਦੀਆਂ 15 ਸੇਵਾਵਾਂ ਹੋਈਆਂ ਆਨਲਾਈਨ – ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 30 ਜੁਲਾਈ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿੱਰਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਈ-ਡਿਸਟ੍ਰਿਕ ਪ੍ਰੋਜੈਕਟ ਦੇ ਸਬੰਧ ਵਿੱਚ ਇੱਕ ਬੈਠਕ ਦਾ ਆਯੋਜਨ ਕੀਤਾ ਗਿਆ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਅੱਜ ਆਰਮ ਲਾਈਸੰਸ ਦੀਆਂ 15 ਸਰਵਿਸਜ਼ ਆਨ ਲਾਈਨ ਸ਼ੁਰੂ ਕਰਨ ਲਈ ਪ੍ਰਵਾਨਗੀ ਦਿੱਤੀ ਅਤੇ ਬਾਕੀ ਸਰਵਿਸਜ਼ ਨੂੰ ਤੈਅ ਸਮੇਂ ਸੀਮਾ ਦੌਰਾਨ ਸ਼ੁਰੂ ਕਰਨ …
Read More »
Punjab Post Daily Online Newspaper & Print Media