1 ਸਤੰਬਰ ਤੋਂ ਹੋਵੇਗੀ ਆਨਲਾਈਨ ਭਰਤੀ ਪ੍ਰਕਿਰਿਆ ਦੀ ਸ਼ੁਰੂਆਤ ਅੰਮ੍ਰਿਤਸਰ, 30 ਜੁਲਾਈ (ਗੁਰਚਰਨ ਸਿੰਘ) – ਭਾਰਤੀ ਫੌਜ ਵਲੋਂ ਫੌਜ ਦੀ ਭਰਤੀ ਨੂੰ ਹੋਰ ਸੁਖਾਲਾ ਕਰਨ ਲਈ ਹੁਣ ਉਮੀਦਵਾਰਾਂ ਨੂੰ ਆਨਲਾਈਨਰਜਿਸਟ੍ਰੇਸ਼ਨ ਕਰਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਉਮੀਦਵਾਰ ਭਰਤੀ ਲਈ ਆਨਲਾਈਨਰਜਿਸਟ੍ਰੇਸ਼ਨ ਕਰਵਾ ਸਕਦੇ ਹਨ, ਜਿਸ ਦੌਰਾਨ ਭਾਰਤੀ ਫੌਜ ਵਲੋਂ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਉਮੀਦਵਾਰਾਂ ਨੂੰਆਨਲਾਈਨ ਹੀ ਭਰਤੀ ਸਬੰਧੀ ਸੂਚਿਤ ਕੀਤਾ …
Read More »Daily Archives: July 31, 2015
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 30 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ ੨੦੧੫ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਮਾਸਟਰ ਆਫ ਨਿਊਰੋਜੀਕਲ ਫਿਜ਼ੀਓਥੀਰੈਪੀ ਸਮੈਸਟਰ ਚੌਥਾ, ਮਾਸਟਰ ਇਨ ਫਾਈਨ ਆਰਟਸ (ਅਪਲਾਈਡ ਆਰਟ) ਸਮੈਸਟਰ ਚੌਥਾ, ਐਮ.ਏ. ਪੁਲਿਸ ਅਡਮਨਿਸਟ੍ਰੇਸ਼ਨ ਸਮੈਸਟਰ ਚੌਥਾ, ਐਮ.ਏ. ਪੋਲੀਟੀਕਲ ਸਾਇੰਸ ਸਮੈਸਟਰ ਚੌਥਾ, ਐਮ.ਏ. ਹਿੰਦੀ ਸਮੈਸਟਰ ਚੌਥਾ, ਐਮ.ਏ. ਹਿਸਟਰੀ ਆਫ ਆਰਟ ਸਮੈਸਟਰ ਚੌਥਾ ਅਤੇ ਐਮ.ਏ. ਕਮਰਸ਼ੀਲ ਆਰਟਸ ਸਮੈਸਟਰ ਚੌਥਾ …
Read More »ਡਿਪਟੀ ਕਮਿਸ਼ਨਰ ਨੇ ਅਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ
ਮਿਆਰੀ ਸਭਿਆਚਾਰਕ ਪ੍ਰੋਗਰਾਮ ਦੀ ਤਿਆਰੀ ‘ਤੇ ਦਿੱਤਾ ਜ਼ੋਰ ਅੰਮ੍ਰਿਤਸਰ, 30 ਜੁਲਾਈ (ਗੁਰਚਰਨ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਅਜ਼ਾਦੀ ਦਿਵਸ ਮੌਕੇ ਹੋਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਗਮ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਦੇਸ਼ ਦੀ ਅਜ਼ਾਦੀ ਦੇ …
Read More » ਵਰਪਾਲ ਵਿਖੇ ਨੌਜਵਾਨਾਂ ਨੇ ਕਰਵਾਇਆ ਨਸ਼ਿਆਂ ਖ਼ਿਲਾਫ਼ ਸੈਮੀਨਾਰ
ਅੰਮ੍ਰਿਤਸਰ ਦੇ 300 ਪਿੰਡਾਂ ਵਿਚ ਚਲਾਈ ਜਾਵੇਗੀ ਨਸ਼ਾ ਵਿਰੋਧੀ ਮੁਹਿੰਮ-ਮਸੀਹ ਅੰਮ੍ਰਿਤਸਰ, 30 ਜੁਲਾਈ (ਗੁਰਚਰਨ ਸਿੰਘ) – ਨਹਿਰੂ ਯੁਵਾ ਕਂੇਦਰ ਅੰਮ੍ਰਿਤਸਰ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਅੱਜ ਹਰੀ ਸਿੰਘ ਨਲੂਆ ਸਪੋਰਟਸ ਅਤੇ ਵੈਲਫੇਅਰ ਕਲੱਬ ਪਿੰਡ ਵਰਪਾਲ ਕਲਾਂ ਵਿਖੇ ਪੀਅਰ ਐਜੂਕੇਟਰਾਂ ਦੀ ਇਕ ਰੋਜ਼ਾ ਟ੍ਰੇਨਿੰਗ ਤੇ ਸੈਮੀਨਾਰ ਕਰਵਾਇਆ ਗਿਆ। ਇਸ …
Read More »
Punjab Post Daily Online Newspaper & Print Media