ਅੰਮ੍ਰਿਤਸਰ, 27 ਜੁਲਾਈ (ਗੁਰਚਰਨ ਸਿੰਘ) – ਛੇਹਰਟਾ ਵਿਖੇ ਬੀਬੀ ਭਾਨੀ ਜੀ ਇਸਤਰੀ ਨੇਤਰਹੀਣ ਆਸ਼ਰਮ ਵਿਖੇ ਬੱਚਿਆਂ ਦੇ ਬਿਹਤਰ ਭੱਵਿਖ ਲਈ ਕੰਪਿਉਟਰ ਟੇਬਲਾਂ ਦੀ ਸੇਵਾ ਧੰਨ ਧੰਨ ਬਾਬਾ ਦੀਪ ਸਿੰਘ ਵੈਲਫੈਅਰ ਸੁਸਾਇਟੀ ਵੱਲੌ ਕੀਤੀ ਗਈ।ਆਸ਼ਰਮ ਦੇ ਪ੍ਰਬੰਧਕਾਂ ਵੱਲੌ ਅੰਨੇ ਬੱਚਿਆਂ ਦੇ ਭੱਵਿਖ ਲਈ ਕੰਪਿਉਟਰ ਲਏ ਗਏ ਸਨ ਅਤੇ ਉਹਨਾ ਨੇ ਸੁਸਾਇਟੀ ਦੇ ਪ੍ਰਧਾਨ ਬਰਜਿੰਦਰ ਸਿੰਘ ਟਿੰਕੂ ਨੂੰ ਕੰਪਿਉਟਰ ਟੇਬਲਾਂ ਦੀ ਮੰਗ …
Read More »Monthly Archives: July 2015
ਸ਼ਹੀਦ ਬਾਬਾ ਸੰਗਤ ਸਿੰਘ ਨਗਰ ਵਿਖੇ ਮੈਡੀਕਲ ਕੈਂਪ ਲਗਾਇਆ
ਅੰਮ੍ਰਿਤਸਰ, 27 ਜੁਲਾਈ (ਗੁਰਚਰਨ ਸਿੰਘ) – ਸ਼ਹੀਦ ਬਾਬਾ ਸੰਗਤ ਸਿੰਘ ਨਗਰ (ਮਕਬੂਲਪੂਰਾ) ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਸੰਗਤ ਸਿੰਘ ਵੈਲਫੈਅਰ ਸੁਸਾਇਟੀ ਵੱਲੋ ਮੈਡੀਕਲ ਕੈਪ ਲਗਾਇਆ ਗਿਆ ਜਿਸ ਵਿੱਚ ਹੱਡੀਆਂ ਅਤੇ ਹੋਰ ਸਰੀਰਕ ਬਿਮਾਰੀਆਂ ਦੇ ਮਰੀਜ਼ਾਂ ਨੂੰ ਮਾਹਿਰ ਡਾਕਟਰਾਂ ਵੱਲੌ ਚੈਕਅਪ ਕੀਤਾ ਗਿਆ ਅਤੇ ਫ੍ਰੀ ਦਵਾਈਆਂ ਵੰਡੀਆਂ ਗਈਆਂ। …
Read More »ਜ਼ਿਲ੍ਹਾ ਸਿੱਖਿਆ ਅਫ਼ਸਰ ਫਾਜ਼ਿਲਕਾ ਨੂੰ ਮਿਲੀਆਂ ਵਿੱਤੀ ਤਾਕਤਾਂ
ਫਾਜ਼ਿਲਕਾ, 27 ਜੁਲਾਈ (ਵਿਨੀਤ ਅਰੋੜਾ) – ਡਾ. ਸੁਖਬੀਰ ਸਿੰਘ ਬੱਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੇ ਦੱਸਿਆ ਕਿ ਪੰਜਾਬ ਦੇ ਏ.ਜੀ. ਵਿਭਾਗ ਵੱਲੋਂ ਸਿੱਖਿਆ ਵਿਭਾਗ ਸਕੂਲਜ਼ ਜ਼ਿਲ੍ਹਾ ਫਾਜ਼ਿਲਕਾ ਨੂੰ ਵਿੱਤੀ ਤਾਕਤਾਂ ਦੇ ਦਿੱਤੀਆਂ ਗਈਆਂ ਹਨ।ਜਿਸ ਦਾ ਡੀ.ਡੀ.ਓ. ਕੋਡ 651 ਅਲਾਟ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਵਿਚ ਹੁਣ ਬਕਾਇਦਾ ਬਜ਼ਟ ਸ਼ਾਖਾ ਸ਼ੁਰੂ ਕਰ ਦਿੱਤੀ ਗਈ ਹੈ। …
Read More »ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ ਦਸਤ ਰੋਕੂ ਪੰਦਰਵਾੜੇ ਦੀ ਕੀਤੀ ਸ਼ੁਰੂਆਤ
ਫਾਜ਼ਿਲਕਾ, 27 ਜੁਲਾਈ (ਵਿਨੀਤ ਅਰੋੜਾ) – ਸਿਹਤ ਵਿਭਾਗ ਵੱਲੋ ਮਿਲੇ ਹੁਕਮਾਂ ਅਤੇ ਸਿਵਲ ਸਰਜ਼ਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ.ਐਮ.ਓ ਜੰਡਵਾਲਾ ਭੀਮੇਸ਼ਾਹ ਡਾ. ਹਰਜਿੰਦਰ ਸਿੰਘ ਦੀ ਅਗਵਾਈ ਵਿਚ ਦਸਤ ਰੋਕੂ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਉਨ੍ਹਾਂ 0 ਤੋਂ 5 ਸਾਲ ਦੇ ਬੱਚਿਆਂ ਨੂੰ ਓ.ਆਰ.ਐਸ ਦੇ ਪੈਕੇਟ ਅਤੇ ਜਿੰਕ ਦੀਆਂ ਗੋਲੀਆਂ ਵੰਡੀਆਂ। ਇਸ ਮੌਕੇ ਡਾ. ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ …
Read More »ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਗੁ: ਸ੍ਰੀ ਛੇਹਰਟਾ ਸਾਹਿਬ ਵਿਖੇ ਗਤਕਾ ਮੁਕਾਬਲੇ ਕਰਵਾਏ
ਅੰਮ੍ਰਿਤਸਰ, 27 ਜੁਲਾਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ਾਂ ਤਹਿਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਸ. ਦਿਲਜੀਤ ਸਿੰਘ ਬੇਦੀ ਐਡੀ: ਸਕੱਤਰ ਅਤੇ ਸ੍ਰ: ਬਲਵਿੰਦਰ ਸਿੰਘ ਜੋੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਹੇਠ, ਡਾਇਰੈਕਟਰ ਗੱਤਕਾ ਸ੍ਰ: ਮਨਮੋਹਨ ਸਿੰਘ ਭਾਗੋਵਾਲੀਆ ਤੇ ਗੱਤਕਾ ਰੈਫਰੀ ਕੌਂਸਲ ਸ਼੍ਰੋਮਣੀ ਗਤਕਾ ਫੈਡਰੇਸ਼ਨ ਆਫ ਇੰਡੀਆ ਦੀ …
Read More »ਸ਼ੋ੍ਮਣੀ ਕਮੇਟੀ ਨੇ ਕੁਦਰਤੀ ਖੇਤੀ ਬਾਰੇ ਖੇਤੀ ਮਾਹਰਾਂ ਨਾਲ ਕੀਤੀਆਂ ਅਹਿਮ ਵਿਚਾਰਾਂ
ਅੰਮ੍ਰਿਤਸਰ, 27 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਮਣੀਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਦੀ ਜ਼ਮੀਨ ਵਿੱਚ 5-5 ਏਕੜ ਵਿੱਚ ਕੁਦਰਤੀ ਖੇਤੀ ਕਰਨ ਬਾਰੇ ਮੁੱਢਲਾ ਫੈਸਲਾ ਲਿਆ ਹੈ।ਕੁਦਰਤੀ ਖੇਤੀ ਨੂੰ ਅਸਲੀ ਰੂਪ ਦੇਣ ਲਈ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀਆਂ ਦੀ ਇਕ ਵਿਸ਼ੇਸ਼ ਇਕੱਤਰਤਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਖੇਤੀ ਮਾਹਰਾਂ ਨਾਲ ਹੋਈ। ਜਿਸ ਵਿੱਚ ਸ. ਬਲਵਿੰਦਰ ਸਿੰਘ ਛੀਨਾ ਮੁੱਖ ਖੇਤੀਬਾੜੀ …
Read More »ਸ਼ੋ੍ਮਣੀ ਕਮੇਟੀ ਅਧਿਕਾਰੀਆਂ ਵਲੋਂ ਸੈਕਸ਼ਨ 85 ਦੇ ਮੈਨੇਜਰਾਂ ਨਾਲ ਵਿਸ਼ੇਸ਼ ਇਕੱਤਰਤਾ
ਗੁਰੂੁਘਰਾਂ ਦੇ ਪ੍ਰਬੰਧਕਾਂ ਵਿੱਚ ਅਨੈਤਿਕਤਾ, ਭ੍ਰਿਸ਼ਟਾਚਾਰ ਤੇ ਨਸ਼ਾਖੋਰੀ ਬਿਲਕੁਲ ਬਰਦਾਸ਼ਤ ਨਹੀ – ਡਾ: ਰੂਪ ਸਿੰਘ ਅੰਮ੍ਰਿਤਸਰ, 27 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਏ ਆਦੇਸ਼ਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਣਲਾਉਣ ਤੇ ਸਮ’ਸਿਆਂ ਨਾਲ ਨਿਪਟਣ ਲਈ ਸੈਕਸ਼ਨੁ੮੫ ਦੇ ਸਮੂਹ ਮੈਨੇਜਰ ਸਾਹਿਬਾਨ ਤੇ ਸ਼ੋ੍ਰਮਣੀ ਕਮੇਟੀ ਦੇ ਸਮੂਹ ਅਧਿਕਾਰੀਆਂ ਨਾਲ ਸਥਾਨਕ ਤੇਜਾ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ‘ਤੇ ਪਾਕਿਸਤਾਨ ਜਾਣ ਦੇ ਚਾਹਵਾਨ ਪਾਸਪੋਰਟ
15 ਅਗਸਤ ਤ’ਕ ਜਮ੍ਹਾਂ ਕਰਵਾਉਣ ਅੰਮ੍ਰਿਤਸਰ, 27 ਜੁਲਾਈ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾਕਟਰ ਰੂਪ ਸਿੰਘ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਨਵੰਬਰ 2015 ਨੂੰ ਮਨਾਉਣ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਥੇ ਵਿੱਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼ੋ੍ਰਮਣੀ ਕਮੇਟੀ ਦੀ …
Read More »ਕੇਂਦਰ ਤੇ ਪੰਜਾਬ ਦੀ ਇੰਟੇਲੀਜੈਂਸ ਫੇਲ ਕਰਦਿਆਂ ਦੀਨਾਨਗਰ ਅੱਤਵਾਦੀਆਂ ਵੱਡੀ ਘਟਨਾ ਨੂੰ ਅੰਜਾਮ ਦਿੱਤਾ -ਰਿੰਟੂ
ਅੰਮ੍ਰਿਤਸਰ, 27 ਜੁਲਾਈ (ਗੁਰਚਰਨ ਸਿੰਘ) – ਜਿਲਾ ਗੁਰਦਾਸਪੁਰ ਵਿੱਚ ਸਥਿਤ ਦੀਨਾਨਗਰ ਵਿੱਚ ਹੋਏ ਅੱਤਵਾਦੀ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਿਆ ਕਰਦਿਆ ਹਲਕਾ ਉੱਤਰੀ ਦੇ ਕਾਂਗਰਸ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਢਿੱਲੀਆਂ ਨੀਤੀਆਂ ਕਾਰਣ ਅੱਜ ਪੰਜਾਬ ਦਾ ਮਾਹੌਲ ਖਰਾਬ ਹੋਣ ਦੀ ਸਥਿਤੀ ਦਾ ਮੰਜਰ ਵੇਖਣ ਨੂੰ ਮਿਲ ਰਿਹਾ ਹੈ। ਇੱਥੇ …
Read More »ਫੀਲਡ ਪੱਤਰਕਾਰ ਐਸੋਸੀਏਸ਼ਨ, ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਅਹਿਮ ਮੀਟਿੰਗ
ਐਡਵੋਕੇਟ ਲੱਖਾ ਸਿੰਘ ਅਜ਼ਾਦ ਦਾ ਸਨਮਾਨ ਰਈਆ, 27 ਜੁਲਾਈ (ਬਲਵਿੰਦਰ ਸੰਧੂ) – ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਸਬ ਡਵੀਜਨ ਦੇ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਐਸੋਸੀਏਸ਼ਨ ਵੱਲੋਂ ਪੱਤਰਕਾਰਾਂ ਨੂੰ ਦਰਪੇਸ਼ ਮਸਲਿਆਂ ‘ਤੇ ਵਿਚਾਰਾਂ ਕੀਤੀਆਂ ਗਈਆਂ।ਇਸ ਸਮੇਂ ਐਸੋਸੀਏਸ਼ਨ ਦੇ ਕਾਨੂੰਨੀ ਸਲਾਹਕਾਰ ਲੱਖਾ ਸਿੰਘ ਅਜ਼ਾਦ ਨੂੰ ਵਕੀਲ ਬਣਨ ‘ਤੇ ਵਿਸ਼ੇਸ਼ …
Read More »
Punjab Post Daily Online Newspaper & Print Media