ਪੱਟੀ, 27 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪਦਮ ਸ੍ਰੀ ਵਿਜੇਤਾ ਮਰਹੂਮ ਗਾਇਕ ਮੁਹੰਮਦ ਰਫੀ ਦੀ ਯਾਦ ਵਿਚ ਇਕ ਸ਼ਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਮੀਆਂ ਬਖਤਾਵਰ ਏ.ਡੀ.ਸੀ ਤਰਨਤਾਰਨ ਨੇ ਮੁਖ ਮਹਿਮਾਨ ਵਾਜੋਂ ਸ਼ਿਰਕਤ ਕੀਤੀ।ਮਹਿਫਲ ਦਾ ਆਗਾਜ ਅਰੋੜਾ ਆਰਟਸ ਅਤੇ ਸੰਜੇ ਗਰੁੱਪ ਅੰਮ੍ਰਿਤਸਰ ਵੱਲੋਂ ਰਫੀ ਸਾਹਿਬ ਦੇ ਤਰਾਨੇ ਗਾ ਕੇ ਕੀਤਾ ਗਿਆ।ਇਸ ਮਹਿਫਲ ਵਿੱਚ ਵੱਖ ਵੱਖ ਥਾਵਾਂ ਤੋਂ ਆਏ …
Read More »Monthly Archives: July 2015
ਪਿੰਡ ਚੀਮਾ ਵਿਖੇ ਸ਼ੁਰੂ ਕਰਵਾਏ ਵਿਕਾਸ ਕਾਰਜ
ਪੱਟੀ, 27 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪਿੰਡ ਚੀਮਾਂ ਕਲਾਂ ਦੇ ਵਿਕਾਸ ਕਾਰਜ ਪਹਿਲ ਦੇ ਅਧਾਰ ਤੇ ਮੁਕੰਮਲ ਕੀਤੇ ਜਾਣਗੇ।ਇਹ ਸ਼ਬਦ ਹਰੀ ਸਿੰਘ ਦਿਉਲ ਗੈਸ ਏਜੰਸੀ ਵਾਲਿਆਂ ਨੇ ਪਿੰਡ ਦੀ ਫਿਰਨੀ ਤੇ ਇੱਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕਹੇ।ਉਹਨਾਂ ਕਿਹਾ ਕਿ ਸ੍ਰ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਬੀਬਾ ਪ੍ਰਨੀਤ ਕੌਰ ਕੈਰੋਂ ਦੀ ਰਹਿਨੁਮਾਈ ਹੇਠ ਪਿੰਡ ਚੀਮਾਂ …
Read More »ਧਰਮ ਪ੍ਰਚਾਰ ਕਮੇਟੀ ਵੱਲੋਂ ਬੀਬੀ ਰਜਨੀ ਸਕੂਲ਼ ਵਿਖੇ ਬੱਚਿਆਂ ਨੂੰ ਸਰਟੀਫਿਕੇਟ ਦਿੱਤੇ ਗਏ
ਪੱਟੀ, 27 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾਂ ਨਿਰਦੇਸਾਂ ਤਹਿਤ ਜਥੇਦਾਰ ਖੁਸ਼ੰਿਵੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੱਤਰ ਬਲਵਿੰਦਰ ਸਿੰਘ ਜੌੜਾ ਧਰਮ ਪ੍ਰਚਾਰ ਕਮੇਟੀ ਦੇ ਵੱਡਮੁਲੇ ਸਹਿਯੋਗ ਸਦਕਾ ਧਾਰਮਿਕ ਪ੍ਰੀਖਿਆ ਵਿਚੋਂ ਪਾਸ ਹੋਏ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ …
Read More »ਜਨਮ ਦਿਨ ਮੁਬਾਰਕ ਅਭੀਜੀਤ ਸਿੰਘ
ਅਭੀਜੀਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੀ.ਟੈਕ ਲਈ ਦੂਜੀ ਕੌਂਸਲਿੰਗ 28 ਤੋਂ 30 ਜੁਲਾਈ ਨੂੰ
ਅੰਮ੍ਰਿਤਸਰ, 27 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੀ.ਟੈਕ. ਸੈਸ਼ਨ 2015-16 ਦੇ ਕੋਰਸਾਂ (ਕੰਪਿਊਟਰ ਸਾਇੰਸ ਐਂਡ ਇੰਜੀ./ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀ./ ਫੂਡ ਟੈਕਨਾਲੋਜੀ/ ਸਿਵਲ ਇੰਜੀ./ਮਕੈਨੀਕਲ ਇੰਜੀ.) ਲਈ ਦੂਜੀ ਕੌਂਸਲਿੰਗ 28 ਤੋਂ 30 ਜੁਲਾਈ ਨੂੰ ਹੋ ਰਹੀ ਹੈ। ਬੀ.ਟੈਕ. ਦਾਖਲਾ -2015 ਦੇ ਕੋਆਰਡੀਨੇਟਰ, ਡਾ. ਦਲਬੀਰ ਸਿੰਘ ਸੋਗੀ ਨੇ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਵਿਦਿਆਰਥੀ ਯੂਨੀਵਰਸਿਟੀ ਵੈਬਸਾਈਟ ਤੋਂ …
Read More »ਅਮਰੀਕਨ ਅਧਿਆਪਕਾਂ ਲਈ ਪੰਜਾਬੀ ਭਾਸ਼ਾ ਤੇ ਸਭਿਆਚਾਰ ਦੇ ਕੋਰਸ ਦਾ ਵਿਦਾਇਗੀ ਸਮਾਰੋਹ
ਅੰਮ੍ਰਿਤਸਰ, 27 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵਿਚ 4 ਜੁਲਾਈ 2015 ਤੋਂ ਅਮਰੀਕਾ ਤੋਂ ਆਏ ਹੋਏ ਨਿਊਯਾਰਕ ਪ੍ਰਾਂਤ ਦੇ 13 ਅਧਿਆਪਕਾਂ ਦੇ ਵਫਦ ਦੀ ਪੰਜਾਬੀ ਭਾਸ਼ਾ ਤੇ ਸਭਿਆਚਾਰ ਬਾਰੇ ਤਿੰਨ ਹਫ਼ਤਿਆਂ ਦੀ ਟਰੇਨਿੰਗ ਸਮਾਪਤ ਹੋਣ ਤੇ ਨਿੱਘੀ ਵਿਦਾਇਗੀ ਪਾਰਟੀ ਦਾ ਆਯੋਜਨ ਯੂਨੀਵਰਸਿਟੀ ਦੇ ਮੇਨ ਗੈਸਟ ਹਾਊਸ ਵਿਚ ਕੀਤਾ ਗਿਆ। …
Read More »ਮਜਨੂੰ ਕਾ ਟਿੱਲ੍ਹਾ ਵਿੱਖੇ ਪ੍ਰਸ਼ਾਦਾ ਮਸ਼ੀਨ ਦਿੱਲੀ ਕਮੇਟੀ ਨੇ ਸੰਗਤਾਂ ਨੂੰ ਕੀਤੀ ਸਮਰਪਿਤ
ਨਵੀਂ ਦਿੱਲੀ, 27 ਜੁਲਾਈ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਮਜਨੂੰ ਕਾ ਟਿੱਲ੍ਹਾ ਸਾਹਿਬ ਵਿੱਖੇ ਆੱਟੋਮੈਟਿਕ ਪ੍ਰਸ਼ਾਦਾ ਮਸ਼ੀਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਿਤ ਕੀਤੀ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅਰਦਾਸ ਉਪਰੰਤ ਇਹ ਮਸ਼ੀਨ ਸੰਗਤਾਂ ਨੂੰ ਸਮਰਪਿਤ ਕੀਤੀ।ਮਸ਼ੀਨ ਸਥਾਪਿਤ ਕਰਨ ਦੇ ਕਾਰਨਾ ਦਾ ਖੁਲਾਸਾ ਕਰਦੇ ਹੋਏ ਜੀ.ਕੇ. ਨੇ ਦਸਿਆ ਕਿ ਜੀ.ਟੀ. ਕਰਨਾਲ ਰੋਡ ਤੇ ਰਿੰਗ ਰੋਡ ਉਪਰ …
Read More »ਪ੍ਰੀ ਮੈਡੀਕਲ ਪ੍ਰੀਖਿਆ ਦੌਰਾਨ ਸਿਲੀਗੁੜ੍ਹੀ ਵਿੱਖੇ ਦੋ ਸਿੱਖ ਨੌਜਵਾਨਾਂ ਦੀ ਉਤਾਰੀ ਦਸਤਾਰ
ਘੱਟਗਿਣਤੀ ਕੌਮਾਂ ਨੂੰ ਦੇਸ਼ ਵਿੱਚ ਦੂਜੇ ਦਰਜੇ ਦੇ ਸ਼ਹਿਰੀ ਵਜੋਂ ਵੇਖਣ ਦੀ ਪਿਰਤ ਮੰਦਭਾਗੀ-ਜੀ.ਕੇ ਨਵੀਂ ਦਿੱਲੀ, 27 ਜੁਲਾਈ (ਅੰਮ੍ਰਿਤ ਲਾਲ ਮੰਨਣ) – ਪ੍ਰੀ ਮੈਡੀਕਲ ਪ੍ਰੀਖਿਆ ਏ.ਆਈ.ਪੀ.ਐਮ.ਟੀ ਦੌਰਾਨ ਪੱਛਮੀ ਬੰਗਾਲ ਦੇ ਸਿਲੀਗੁੜ੍ਹੀ ਵਿੱਖੇ ਦੋ ਸਿੱਖ ਨੌਜਵਾਨਾਂ ਨੂੰ ਪੱਗ ਉਤਾਰ ਕੇ ਪ੍ਰੀਖਿਆ ਦੇਣ ਲਈ ਮਜਬੂਰ ਕਰਨ ਦਾ ਹੈਰਾਨੀਕੁੰਨ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਅੱਜ ਕਮੇਟੀ ਦਫਤਰ ਵਿੱਖੇ …
Read More »ਖਾਲਸਾ ਕਾਲਜ ਵਿਖੇ 7 ਰੋਜ਼ਾ ਪੁਸਤਕ ਮੇਲਾ ਪਹਿਲੀ ਅਗਸਤ ਤੋਂ
ਅੰਮ੍ਰਿਤਸਰ, 27 ਜੁਲਾਈ (ਸੁਖਬਰਿ ਖੁਰਮਨੀਆ) – ਪੁਸਤਕ ਸਭਿਆਚਾਰ ਨੂੰ ਪ੍ਰਫੁਲਤ ਕਰਨ ਅਤੇ ਆਮ ਲੋਕਾਂ ਵਿੱਚ ਕਿਤਾਬਾਂ ਪੜ੍ਹਨ ਦੀ ਚੇਟਕ ਪੈਦਾ ਕਰਨ ਲਈ ਨੈਸ਼ਨਲ ਬੁੱਕ ਟ੍ਰਸਟ ਇੰਡੀਆ ਵੱਲੋਂ ਇਤਿਹਾਸਕ ਖਾਲਸਾ ਕਾਲਜ ਦੇ ਸਹਿਯੋਗ ਨਾਲ ਵਿਸ਼ਾਲ 7 ਰੋਜ਼ਾ ਪੁਸਤਕ ਮੇਲਾ ਕਰਵਾਇਆ ਜਾ ਰਿਹਾ ਹੈ। ਨੈਸ਼ਨਲ ਬੁੱਕ ਟ੍ਰਸਟ ਇੰਡੀਆ ਦੇ ਡਿਪਟੀ ਡਾਇਰੈਕਟਰ ਮਿਸ਼ਰਦੀਪ ਭਾਟੀਆ ਦੇ ਹਵਾਲੇ ਨਾਲ ਅੱਜ ਇੱਥੇ ਜਾਰੀ ਬਿਆਨ ਵਿੱਚ ਦੀਪ …
Read More »BBK DAV College for Women wins 65th Sr. State Basketball Championship
Amritsar, July 27 (Punjab Post Bureau) – Basketball team of BBK DAV College for Women won the 65th Sr. State Basketball Championship, held at Lovely Professional University, Jalandhar, from 17th to 20th July, 2015. After 22 years, the team got champions position in Basketball Sr. State championship. Amritsar team gave a splendid show by defeating Ludhiana team with a score …
Read More »
Punjab Post Daily Online Newspaper & Print Media