ਅੰਮ੍ਰਿਤਸਰ, 26 ਜੁਲਾਈ (ਗੁਰਪ੍ਰੀਤ ਸਿੰਘ) – ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸz: ਪ੍ਰਤਾਪ ਸਿੰਘ ਨੇ ਦੱਸਿਆ ਕਿ ਮਿਤੀ ਦਿਨ ਸ਼ਨੀਵਾਰ ਨੂੰ ਇਕ 6-7 ਸਾਲ ਦੀ ਬੱਚੀ, ਰੰਗ ਸਾਂਵਲਾ, ਕਟਿੰਗ ਕੀਤੀ ਹੋਈ ਹੈ ਤੇ ਕੇਸਰੀ ਰੰਗ ਦੀ ਗੁਲਾਬੀ ਫੁੱਲਾਂ ਵਾਲੀ ਫਰਾਕ ਪਾਈ ਹੋਈ ਹੈ ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰੀਕਰਮਾ ਵਿਚੋਂ ਮਿਲੀ ਹੈ। ਉਸ ਨੂੰ ਬੁਖਾਰ ਹੋਣ ਕਾਰਣ ਤੇ ਹੱਥ ਤੇ …
Read More »Monthly Archives: July 2015
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਦਿਵਸ ਮਨਾਇਆ
ਅੰਮ੍ਰਿਤਸਰ, ੨੬ ਜੁਲਾਈ (ਗੁਰਪ੍ਰੀਤ ਸਿੰਘ) – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀੁਪੀਰੀ ਦਿਵਸ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥੇ ਭਾਈ ਸਤਨਾਮ ਸਿੰਘ ਨੇ ਇਲਾਹੀ ਬਾਣੀ ਦੇ ਕੀਰਤਨ ਦੀਆਂ ਛਹਿਬਰਾਂ ਲਗਾਈਆਂ ਅਤੇ …
Read More »Golden arrow division celebrate’s Kargil Vijay Diwas
Jalandhar, July 26 (Punjab Post Bureau) – Golden Arrow Division celebrated Vijay Diwas in Ferozepur, Kapurthala and Prerna Sthal at Hussainiwala today to commemorate the victory of Indian Armed Forces during the 1999 Kangil War. General Officer Commanding, Golden Arrow Division laid a wreath at the Barki War Memorial while paying homage to the martyrs. The General relived the fearless actions of …
Read More »Seminar on Golden Jubilee celebration of 1965 WAR on July 27 & 28
Pathankot, July 26 (Punjab Post Bureau) – As part of the Golden Jubilee Celebrations of our war with Pakistan in 1965, the Rising Star Corps is conducting a seminar at Mamun Military Station on 27 and 28 July 2015. This seminar aims at commemorating the Golden Jubilee and in so doing, carry out a pragmatic review of Pakistan as a …
Read More »ਬੱਚਿਆਂ ਨੇ ਵਾਧੂ ਸਮਾਨ ਤੋਂ ਤਿਆਰ ਮਾਡਲਾਂ ਦੀ ਲਗਾਈ ਪ੍ਰਦਰਸ਼ਨੀ
ਪੱਟੀ, 26 ਜੁਲਾਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਸ੍ਰੀ ਮਹਾਵੀਰ ਜੈਨ ਮਾਡਲ ਸਕੂਲ ਪੱਟੀ ਵਿਖੇ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਵੱਲੋਂ ਵੇਸਟ ਸਮਾਨ ਨਾਲ ਤਿਆਰ ਕੀਤੇ ਗਏ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ‘ਤੇ ਜਾਣਕਾਰੀ ਦਿੰਦਿਆਂ ਮੈਡਮ ਸਰਬਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਘਰ ਵਿੱਚ ਪਏ ਵਾਧੂ ਸਮਾਨ ਨਾਲ …
Read More »ਗੀਤਾ ਮੰਦਿਰ ਪੱਟੀ ਵਿਖੇ ਕਰਵਾਏ ਧਾਰਮਿਕ ਸਮਾਗਮ
ਪੱਟੀ, 26 ਜੁਲਾਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਬ੍ਰਹਮਲੀਨ ਸਵਾਮੀ ਗੀਤਾ ਨੰਦ ਜੀ ਦੀ ਪਹਿਲੀ ਬਰਸੀ ਮੌਕੇ ਗੀਤਾ ਮੰਦਿਰ ਪੱਟੀ ਵਿਖੇ ਗੱਦੀਨਸ਼ੀਨ ਸਵਾਮੀ ਕੌਸ਼ਲਿੰਦਰ ਜੀ ਮਹਾਰਾਜ ਦੀ ਅਗਵਾਈ ਵਿੱਚ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਗਏ। ਇਸ ਮੌਕੇ ‘ਤੇ ਮੰਦਿਰ ਵਿਖੇ ਸ੍ਰੀ ਭਾਗਵਤ ਗੀਤਾ ਅਤੇ ਰਾਮ ਚਰਿਤ ਮਾਨਸ ਦੇ ਪਾਠਾਂ ਦੇ ਭੋਗ ਪਾਏ ਗਏ। ਕਥਾਕਾਰ ਕ੍ਰਿਸ਼ਨ …
Read More »ਸਰਕਾਰੀ ਸਕੂਲ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ
ਪ੍ਰਤਾਪ ਸਿੰਘ ਵਾਲਾ, 26 ਜੁਲਾਈ (ਰਮੇਸ਼ ਬੱਗਾ ਚੋਹਲਾ)- ਇਥੋਂ ਥੋੜ੍ਹੀ ਦੂਰ ਮੁਹੱਲਾ ਗੋਬਿੰਦ ਨਗਰ ਦੇ ਸਰਕਾਰੀ ਸੀਨੀ: ਸੈਕੰ: ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਇਸ ਮੌਕੇ ‘ਤੇ ਮੈਡਮ ਰਜਵੰਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਤੀਆਂ ਦੀ ਸਭਿਆਚਾਰਕ ਮਹੱਤਤਾ ਤੋਂ ਜਾਣੂੰ ਕਰਵਾਇਆ।ਇਸ ਮੌਕੇ ਪਿੱਪਲ ‘ਤੇ ਪੀਂਘ ਪਾਈ ਗਈ ਅਤੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਪਾਇਆ ਗਿਆ।ਸਕੂਲ ਦੇ …
Read More »ਪੁਲਿਸ ‘ਤੇ ਸਿਆਸੀ ਸ਼ਹਿ ਤਹਿਤ ਮਾਮਲਾ ਦਰਜ ਕਰਨ ਦੇ ਲਾਏ ਦੋਸ਼
ਖਾਲੜਾ, 26 ਜੁਲਾਈ (ਲਖਵਿੰਦਰ ਸਿੰਘ ਗੋਲਣ, ਰਿੰਪਲ ਖਾਲੜਾ) – ਖਾਲੜਾ ਵਾਸੀ ਹਰਦੀਪ ਸਿੰਘ ਨੇ ਥਾਣਾ ਖਾਲੜਾ ਦੀ ਪੁਲਿਸ ‘ਤੇ ਨਜਾਇਜ਼ ਪਰਚਾ ਦਰਜ ਕਰਨ ਦਾ ਦੋਸ਼ ਲਾਇਆ ਹੈ।ਹਲ਼ਫੀਆ ਬਿਆਨ ਤਸਦੀਕ ਰਾਹੀਂ ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚੇ ਦੇ ਦਫਤਰ ਖਾਲੜਾ ਵਿਖੇ ਹਰਦੀਪ ਸਿੰਘ ਨੇ ਦੱਸਿਆ ਹੈ ਕਿ ਸਾਂਝੇ ਮਕਾਨ 10 ਮਰਲੇ ਦਾ ਘਰੇਲੂ ਝਗੜਾ ਅਵਤਾਰ ਸਿੰਘ ਜੋ ਕਿ ਰਿਸ਼ਤੇ ਵਿੱਚ ਉਸ ਦੇ …
Read More »ਆਰਥਿਕ ਤੋਰ ‘ਤੇ ਕਮਜੋਰ ਵਿਅਕਤੀਆਂ ਲਈ ਮੁਫਤ ਕਾਨੂੰਨੀ ਸਹਾਇਤਾ ਬਾਰੇ ਸੈਮੀਨਾਰ
ਅੰਮ੍ਰਿਤਸਰ, 26 ਜੁਲਾਈ (ਗੁਰਚਰਨ ਸਿੰਘ) – ਜਿਲਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਸ੍ਰੀ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਜਿਲ੍ਹਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ ਬੰਸਲ ਸੀ.ਜੇ.ਐਮ-ਕਮ-ਸਕੱਤਰ ਵੱਲੋਂ ਪਿੰਡ ਪੰਧੇਰ ਕਲ੍ਹਾ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਸੈਮਨੀਰ ਕਰਾਇਆ ਗਿਆ। ਸ੍ਰੀ ਬਾਲ ਕ੍ਰਿਸ਼ਨ ਭਗਤ, ਸ੍ਰੀਮਤੀ ਸਿਮਰਨਪ੍ਰੀਤ ਕੌਰ ਹੁੰਦਲ, ਸ੍ਰੀ ਬਲਦੇਵ ਸਿੰਘ ਅਤੇ ਸ੍ਰੀ …
Read More »ਪ੍ਰੀ ਮੈਡੀਕਲ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਨੋਜਵਾਨ ਦੇ ਕਕਾਰ ਉਤਰਵਾਉਣ ਤੇ ਦਿੱਲੀ ਕਮੇਟੀ ਨੇ ਲਿਆ ਸਖਤ ਨੋਟਿਸ
ਸਿੱਖਾਂ ਦੇ ਸੰਵਿਧਾਨਿਕ ਹੱਕਾਂ ਨੂੰ ਕੁਚਲਣ ਦੇ ਦੋਸ਼ ਵਿੱਚ ਮੁਕੱਦਮਾ ਦਰਜ ਕਰਾਉਣ ਦਾ ਵੀ ਕੀਤਾ ਐਲਾਨ ਨਵੀਂ ਦਿੱਲੀ, 26 ਜੁਲਾਈ (ਅੰਮ੍ਰਿਤ ਲਾਲ ਮੰਨਣ) – ਪ੍ਰੀ ਮੈਡੀਕਲ ਪ੍ਰੀਖਿਆ ਏ.ਆਈ.ਪੀ.ਐਮ.ਟੀ ਦੇ ਦੌਰਾਨ ਅੱਜ ਜੈਪੁਰ ਵਿੱਖੇ ਅਲਵਰ ਦੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਗਜੀਤ ਸਿੰਘ ਦਾ ਕੜਾ ਅਤੇ ਕ੍ਰਿਪਾਨ ਜਬਰੀ ਉਤਰਵਾ ਕੇ ਪ੍ਰੀਖਿਆ ਦੇਣ ਦਾ ਮਸਲਾ ਹੁਣ ਤੂਲ ਪਕੜ ਗਿਆ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ …
Read More »
Punjab Post Daily Online Newspaper & Print Media