Wednesday, November 25, 2026

Monthly Archives: July 2015

ਚੋਧਰੀ ਜਮੀਲ ਉਰ ਰਹਿਮਾਨ ਨੂੰ ਵਾਰਡ ਨੰਬਰ 11, 12, 13 ਤੇ 26 ਦਾ ਕੋਆਰਡੀਨੇਟਰ ਚੁਣਿਆ

ਸੰਦੌੜ, 26 ਜੁਲਾਈ (ਹਰਮਿੰਦਰ ਸਿੰਘ ਭੱਟ) – ਆਮ ਆਦਮੀ ਪਾਰਟੀ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਨੂੰ ਜਿੱਤਣ ਦੇ ਮਕਸਦ ਨਾਲ ਜਥੇਬੰਦਕ ਢਾਂਚੇ ਨੂੰ ਮਜਬੂਤ ਕਰਨ ਲਈ ਅੱਜ ਰਹਿਮਾਨ ਪਬਲਿਕ ਸਕੂਲ ਵਿਖੇ ਵਾਰਡ ਨੰਬਰ 11, 12, 13 ਤੇ 26 ਦੇ ਵਰਕਰਾਂ ਦੀ ਇੱਕ ਮੀਟਿੰਗ ਹੋਈ, ਜਿਸ ਵਿੱਚ ਦਿੱਲੀ ਤੋਂ ਆਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ …

Read More »

ਹੱਜ ਯਾਤਰੀਆਂ ਲਈ ਲੋੜੀਂਦੀ ਜਰੂਰੀ ਕਾਗਜ਼ੀ ਕਾਰਵਾਈ ਲਈ ਮੀਟਿੰਗ ਆਯੋਜਿਤ

ਸੰਦੌੜ, 26 ਜੁਲਾਈ (ਹਰਮਿੰਦਰ ਸਿੰਘ ਭੱਟ) – ਪੰਜਾਬ ਸਟੇਟ ਹੱਜ ਕਮੇਟੀ ਵੱਲੋਂ ਇਸ ਸਾਲ ਸੈਂਟਰਲ ਹੱਜ ਕਮੇਟੀ ਆਫ ਇੰਡੀਆ ਦੀ ਸਰਪ੍ਰਸਤੀ ਹੇਠ ਜਾ ਰਹੇ ਪੰਜਾਬ ਦੇ ਹੱਜ ਯਾਤਰੀ ਲਈ ਲੋੜੀਂਦੀ ਜਰੂਰੀ ਕਾਗਜੀ ਕਾਰਵਾਈ ਪੂਰੀ ਕਰਨ ਲਈ ਇੱਕ ਜ਼ਰੂਰੀ ਮੀਟਿੰਗ ਵੱਡੀ ਈਦਗਾਹ ਨੇੜੇ ਹੱਜ ਮੰਜਿਲ ਵਿਖੇ ਮਿਤੀ 27 ਜੁਲਾਈ 2015 ਨੂੰ ਸਵੇਰੇ 10:00 ਵਜੇ ਹੋਵੇਗੀ। ਜਿਸ ਸਬੰਧੀ ਇੱਥੇ ਪੱਤਰਕਾਰਾਂ ਨਾਲ ਗੱਲਬਾਤ …

Read More »

ਮਲੇਰਕੋਟਲਾ ਵਿੱਚ ਕਾਂਗਰਸ ਦੇ ਯੂਥ ਵਰਕਰਾਂ ਨੇ ਮੁਹੰਮਦ ਸੁਹੇਬ ਅਹਿਮਦ ਖਾਂ (ਸ਼ੈਬੀ) ਨੂੰ ਪ੍ਰਧਾਨ ਚੁਣਿਆ

ਸੰਦੌੜ, 26 ਜੁਲਾਈ (ਹਰਮਿੰਦਰ ਸਿੰਘ ਭੱਟ) – ਕਾਂਗਰਸ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਦੀ ਲੋਕਤੰਤਰਿਕ ਸੋਚ ਸਦਕਾ ਮਾਲੇਰਕੋਟਲਾ ਵਿੱਚ ਕਾਂਗਰਸ ਦੇ ਯੂਥ ਵਰਕਰਾਂ ਨੇ ਅਪਣੇ ਹਲਕਾ ਪ੍ਰਧਾਨ ਲਈ ਤੇ ਬੂਥ ਅਨੁਸਾਰ ਡੈਲੀਗੇਟ ਚੁਣਨ ਲਈ ਵੋਟਿੰਗ ਹੋਈ। ਸਥਾਨਕ ਮੁਹੱਲਾ ਮਾਲੇਰ 786 ਚੋਂਕ ਨੇੜੇ ਲੁਧਿਆਣਾ ਬਾਈਪਾਸ ਵਿਖੇ ਅੱਗਰਵਾਲ ਧਰਮਸ਼ਾਲ ਵਿੱਚ ਹਲਕਾ ਵਿਧਾਨ ਸਭਾ ਮਾਲੇਰਕੋਟਲਾ ਦੇ ਪ੍ਰਧਾਨ ਲਈ ਯੂਥ ਵਰਕਰਾਂ …

Read More »

ਆਮ ਆਦਮੀ ਪਾਰਟੀ ਦੇ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਅਕਾਲੀ ਤੇ ਕਾਂਗਰਸੀ ਵਰਕਰ

ਸੰਦੌੜ, 26 ਜੁਲਾਈ (ਹਰਮਿੰਦਰ ਸਿੰਘ ਭੱਟ) – ਸਥਾਨਕ ਸ਼ਹਿਰ ਅੰਦਰ ਆਮ ਆਦਮੀ ਪਾਰਟੀ ਵੱਲੋਂ ਚਲਾਈ ਗਈ ਮੁਹਿੰਮ ਵਿੱਚ ਅਕਾਲੀ ਤੇ ਕਾਂਗਰਸੀ ਵਰਕਰ ਆਪ ਪਾਰਟੀ ਦੇ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਰਹੇ ਹਨ, ਤੇ ਇਸ ਤਰ੍ਹਾਂ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਨੁਕਸਾਨ ਹੋਣ ਦੀ ਸੰਭਾਵਨਾ ਹੈ, ਜਦੋਂ ਕਾਂਗਰਸੀ ਵਰਕਰਾਂ ਨੂੰ ਪੁੱਛਿਆ ਗਿਆ, ਤਾਂ …

Read More »

ਸਰਕਾਰੀ ਕਾਲਜਾਂ ਦੀ ਫੀਸ ‘ਚ ਵਾਧੇ ਖਿਲਾਫ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਰੈਲੀ

ਸੰਦੌੜ, 26 ਜੁਲਾਈ (ਹਰਮਿੰਦਰ ਸਿੰਘ ਭੱਟ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਰਕਾਰੀ ਕਾਲਜਾਂ ਅੰਦਰ ਫੀਸਾਂ ‘ਚ ਕੀਤੇ ਗਏ ਵਾਧੇ ਖਿਲਾਫ ਅਤੇ ਵਿਦਿਆਰਥੀਆਂ ਦੀਆਂ ਹੋਰਨਾਂ ਮੰਗਾਂ ਦੀ ਪੂਰਤੀ ਲਈ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਨੇ ਸਰਕਾਰੀ ਕਾਲਜ ਮਾਲੇਰਕੋਟਲਾ ਅੰਦਰ ਰੈਲੀ ਕਰਕੇ ਪ੍ਰਿੰਸੀਪਲ ਨੂੰ ਮੰਗ ਪੱਤਰ ਦਿੱਤਾ। ਰੈਲੀ ਨੂੰ ਸੰਬੋਧਨ ਕਰਦਿਆਂ ਪੀ.ਐਸ.ਯੂ. ਦੀ ਜ਼ਿਲ੍ਹਾ ਆਗੂ ਜਸਪ੍ਰੀਤ ਕੌਰ, ਸ਼ੰਕਰ ਬਦਰਾ ਅਤੇ ਸੁਖਦੀਪ ਸਿੰਘ ਨੇ …

Read More »

ਨਵੇਂ ਵਿਦਿਅਕ ਸ਼ੈਸਨ ‘ਚ ਵਿਦਿਆਰਥੀਆਂ ਦੀ ਅਧਿਆਪਕਾਂ ਨਾਲ ਕਰਵਾਈ ਜਾਣ-ਪਹਿਚਾਣ

ਸੰਦੌੜ, 26 ਜੁਲਾਈ (ਹਰਮਿੰਦਰ ਸਿੰਘ ਭੱਟ) – ਸਥਾਨਕ ਸਰਕਾਰੀ ਕਾਲਜ ਵਿਖੇ ਨਵੇਂ ਵਿਦਿਅਕ ਸ਼ੈਸਨ ਵਿੱਚ ਵਿਦਿਆਰਥੀਆਂ ਨੂੰ ਅਧਿਆਪਕਾਂ ਨਾਲ ਜਾਣ-ਪਹਿਚਾਨ ਕਰਵਾਉਣ ਹਿਤ ਸਮੂਹ ਵਿਦਿਆਰਥੀਆਂ ਦੀ ਇਕਤੱਰਤਾ ਕੀਤੀ ਗਈ। ਜਿਸ ਨੂੰ ਸੰਬੋਧਨ ਕਰਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾ. ਮੁਹੰਮਦ ਜਮੀਲ ਨੇ ਅਨੁਸ਼ਾਸਨ ਭਾਵਨਾ ਦਾ ਮਹੱਤਵ ਦੱਸਦੇ ਹੋਏ ਆਸ ਪ੍ਰਗਟਾਈ ਕਿ ਵਿਦਿਆਰਥੀ ਸਵੈ ਅਨੁਸ਼ਾਸਨ ਵਿੱਚ ਰਹਿੰਦੇ ਹੋਏ ਪੂਰੀ ਤਨਦੇਹੀ ਨਾਲ ਮਿਹਨਤ ਕਰਨਗੇ …

Read More »

138 ਸਕੂਲਾਂ ਦੀ ਅਚਨਚੇਤ ਚੈਕਿੰਗ ‘ਚ 87 ਅਧਿਆਪਕ ਲੇਟ, 26 ਗੈਰਹਾਜ਼ਰ ਤੇ 10 ਲੰਬੀ ਛੁੱਟੀ ‘ਤੇ ਮਿਲੇ

ਡਾਇਰੈਕਟਰ ਜਨਰਲ ਸਕੂਲਜ਼ ਨੇ ਕੀਤੀ ਜਿਲ੍ਹਾ ਗੁਰਦਾਸਪਰ ਦੇ ਸਕੂਲ ਮੁੱਖੀਆਂ ਨਾਲ ਮੀਟਿੰਗ ਬਟਾਲਾ, 26 ਜੁਲਾਈ (ਨਰਿੰਦਰ ਸਿੰਘ ਬਰਨਾਲ) – ਮਾਨਯੋਗ ਸਿਖਿਆ ਮੰਤਰੀ ਪੰਜਾਬ ਡਾ ਦਲਜੀਤ ਸਿੰਘ ਚੀਮਾਂ ਵੱਲੋ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੁਆਲਟੀ ਸਿਖਿਆ ਦੇਣ ਦੇ ਮਕਸਦ ਨਾਲ ਡਾਇਰੈਕਟਰ ਜਨਰਲ ਸਕੂਨਜ਼ ਪੰਜਾਬ ਸ੍ਰੀ ਪ੍ਰਦੀਪ ਕੁਮਾਰ ਤੇ ਉਹਨਾ ਦੇ ਦਫਤਰ ਦੀਆਂ ਜਿਲ੍ਹਾਂ ਨਿਰੀਖਣ ਟੀਮਾਂ ਵੱਲੋ ਜਿਲ੍ਹਾਂ ਗੁਰਦਾਸਪੁਰ ਤੇ …

Read More »

ਸ਼ਿਵ ਦੀ ਸ਼ਾਇਰੀ ਵਾਂਗ ਹੀ ਖੂਬਸੂਰਤ ਹੋਵੇਗਾ ਸ਼ਿਵ ਆਡੀਟੋਰੀਅਮ – ਸੇਖਵਾਂ

ਅਕਤੂਬਰ ਮਹੀਨੇ ਸ਼ਿਵ ਬਟਾਲਵੀ ਦਾ ਜਨਮ ਦਿਨ ਆਡੀਟੋਰੀਅਮ ਵਿੱਚ ਮਨਾਇਆ ਜਾਵੇਗਾ – ਸੇਖਵਾਂ ਬਟਾਲਾ, 26 ਜੁਲਾਈ (ਨਰਿੰਦਰ ਸਿੰਘ ਬਰਨਾਲ) – ਬਟਾਲਾ ਵਿਖੇ ਤਿਆਰ ਹੋ ਰਿਹਾ ਸ਼ਿਵ ਕੁਮਾਰ ਬਟਾਲਵੀ ਯਾਦਗਾਰੀ ਆਡੀਟੋਰੀਅਮ ਸ਼ਿਵ ਦੀ ਸ਼ਾਇਰੀ ਵਾਂਗ ਹੀ ਖੂਬਸੂਰਤ ਹੋਵੇਗਾ ਅਤੇ ਆਉਣ ਵਾਲੇ ਸਮੇਂ ‘ਚ ਸ਼ਿਵ ਦੀ ਇਹ ਯਾਦਗਾਰ ਸਾਹਿਤਕਾਰਾਂ ਦਾ ‘ਮੱਕਾ’ ਹੋ ਨਿਬੜੇਗੀ। ਇਹ ਪ੍ਰਗਟਾਵਾ ਤਕਨੀਕੀ ਸਿੱਖਿਆ ਤੇ ਸਿਖਲਾਈ ਬੋਰਡ ਪੰਜਾਬ ਦੇ …

Read More »

 ਪ੍ਰਿੰਸੀਪਲ ਅਨਿਲ ਸ਼ਰਮਾ ਸਰਬਸੰਮਤੀ ਨਾਲ ਬਣੇ ਡੀ. ਟੀ. ਸੀ ਦੇ ਸੀਨੀਅਰ ਮੀਤ ਪ੍ਰਧਾਨ

ਸਰਕਾਰੀ ਸੀਨੀ: ਸੰਕੈਡਰੀ ਸਕੂਲ (ਮੁੰਡੇ) ਬਟਾਲਾ ਦੇ ਸਮੂਹ ਸਟਾਫ ਵੱਲੋਂ ਸ਼ਾਨਦਾਰ ਸਵਾਗਤ ਬਟਾਲਾ, 26 ਜੁਲਾਈ (ਨਰਿੰਦਰ ਸਿੰਘ ਬਰਨਾਲ) – ਜਿਲ੍ਹਾ ਗੁਰਦਾਸਪੁਰ ਵਿਚ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵਧੀਆਂ ਪ੍ਰਾਪਤੀਆਂ ਤੇ ਵਿਦਿਆਰਥੀਆਂ ਵਿੱਚ ਖੇਡਾਂ ਦੀ ਰੂਚੀ ਪੈਦਾ ਕਰਨ ਦੇ ਮਕਸਦ ਨਾਲ ਜਿਲ੍ਹਾਂ ਸਿੱਖਿਆ ਅਫਸਰ (ਸ) ਸ੍ਰੀ ਅਮਰਦੀਪ ਸਿੰਘ ਸੈਣੀ ਦੀ ਯੋਗ ਅਗਵਾਈ ਵਿਚ ਸ੍ਰੀ ਅਨਿਲ ਸ਼ਰਮਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੰਕੈਡਰੀ …

Read More »