ਬਾਬਾ ਬਕਾਲਾ, 25 ਜੁਲਾਈ (ਬਲਵਿੰਦਰ ਸਿੰਘ ਸੰਧੂ) – ਬਾਬਾ ਬਕਾਲਾ ਸਾਹਿਬ ਵਿਖੇ ਹਲਕਾ ਵਿਧਾਇਕ ਮਨਜੀਤ ਸਿੰਘ ਮੰਨਾ ਅਤੇ ਡੀ.ਸੀ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ 27-28 ਜੁਲਾਈ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਦੇ ਵੱਖ ਵੱਖ ਪਿੰਡਾਂ ਵਿੱਚ ਕਰਵਾਏ ਜਾ ਰਹੇ ਸੰਗਤ ਦਰਸ਼ਨ ਸਮਾਗਮਾਂ ਲਈ ਰੂਪ ਰੇਖਾ ਤਿਆਰ ਕੀਤੀ।ਇਸ …
Read More »Monthly Archives: July 2015
ਵੋਟਰ ਅਧਾਰ ਕਾਰਡ ਦਾ ਲਿੰਕ ਲਈ 31 ਜੁਲਾਈ ਤੱਕ ਸਿੱਧੇ ਜਮ੍ਹਾਂ ਕਰਾ ਸਕਦੇ ਹਨ ਫਾਰਮ
ਅੰਮ੍ਰਿਤਸਰ, 25 ਜੁਲਾਈ (ਗੁਰਚਰਨ ਸਿੰਘ) – ਆਮ ਜਨਤਾ ਦੀ ਜਾਣਕਾਰੀ ਹਿੱਤ ਸੂਚਿਤ ਕੀਤਾ ਜਾਂਦਾ ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ”National Electoral Purification and Authentication Programme (NERPAP)” ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।ਜਿਸ ਅਨੁਸਾਰ ਸਮੂਹ ਚੋਣ ਹਲਕਿਆਂ ਦੇ ਵੋਟਰਾਂ ਦਾ ਲਿੰਕ ਅਧਾਰ ਕਾਰਡ ਨਾਲ ਕੀਤਾ ਜਾ ਰਿਹਾ ਹੈ ਅਤੇ ਜਿਨ੍ਹਾਂ ਵੋਟਰਾਂ ਦੀ ਵੋਟ ਇੱਕ ਤੋਂ ਵੱਧ ਵਾਰ ਇੱਕ ਚੋਣ ਹਲਕੇ …
Read More »ਭਾਈ ਸੰਗਤ ਸਿੰਘ ਜੀ ਦੀ ਯਾਦ ਵਿਚ ਗੁਰਮਤਿ ਸਮਾਗਮ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਅੱਜ
ਸੰਦੌੜ, 25 ਜੁਲਾਈ (ਹਰਮਿੰਦਰ ਸਿੰਘ) – ਗੁਰਦੁਆਰਾ ਸੰਗਤਸਰ ਸਾਹਿਬ ਰੋਪੜ ਵਿਖੇ ਧੰਨ ਭਾਈ ਸੰਗਤ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਧਾਰਮਿਕ ਗੁਰਮਤਿ ਸਮਾਗਮ ਅੱਜ ਆਯੋਜਿਤ ਕਰਵਾਇਆ ਜਾ ਰਿਹਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕ੍ਰਿਪਾਲਸਰ ਸਾਹਿਬ ਚਾਂਗਲੀ ਦੇ ਮੁੱਖ ਬੁਲਾਰੇ ਭਾਈ ਗੁਰਦੀਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਕ੍ਰਿਪਾਲ ਸਰ ਸਾਹਿਬ ਦੇ ਮੱਖ ਸੇਵਾਦਾਰ ਜਥੇਦਾਰ ਬਾਬਾ ਬਲਵਿੰਦਰ ਸਿੰਘ ਚਾਂਗਲੀ ਵਾਲਿਆਂ ਵਲੋਂ …
Read More »ਬਾਪੂ ਸੂਰਤ ਸਿੰਘ ਜੀ ਦੀ ਹਮਾਇਤ ਵਿੱਚ ਨੌਜੁਆਨਾਂ ਨੇ ਕੱਢਿਆ ਰੋਸ ਮਾਰਚ
ਸੰਦੌੜ, 25 ਜੁਲਾਈ (ਹਰਮਿੰਦਰ ਸਿੰਘ) – ਬਾਪੂ ਸੂਰਤ ਸਿੰਘ ਨੂੰ ਜਬਰਨ ਚੁੱਕਣ ਅਤੇ ਉਨ੍ਹਾਂ ਦੇ ਸਮਰਥਕ ਸਿੰਘਾਂ ‘ਤੇ ਕੀਤੇ ਗਏ ਤਸ਼ੱਦਦ ਅਤੇ ਉਨ੍ਹਾਂ ਨੂੰ ਨੇਾਜਾਇਜ਼ ਤੌਰ ਬੰਦੀ ਬਣਾਉਣ ਉਪਰੰਤ ਕੇਸ ਪਾਉਣ ਦੇ ਵਿਰੋਧ ਵਿਚ ਸਰਕਾਰ ਖ਼ਿਲਾਫ਼ ਪੰਜਾਬ ਤੋ ਇਲਾਵਾ ਦੇਸ਼ਾਂ-ਵਿਦੇਸ਼ਾਂ ਵਿਚ ਸ਼ਾਂਤਮਈ ਸੰਘਰਸ਼ ਨੂੰ ਸਮਰਥਨ ਦੇਣ ਵਾਲੇ ਹਰੇਕ ਵਰਗ ਦੇ ਲੋਕਾਂ ਵੱਲੋਂ ਰੋਸ ਪ੍ਰਗਟਾਇਆ ਜਾ ਰਿਹਾ ਹੈ।ਇਸੇ ਤਹਿਤ ਬੀਤੇ ਦਿਨ …
Read More »ਪਿੰਡ ਅਲੀਪੁਰ ਖਾਲਸਾ ਵਿਖੇ ਗੁਰਮਤਿ ਸਮਾਗਮ ਅੱਜ
ਸੰਦੌੜ, 25 ਜੁਲਾਈ (ਹਰਮਿੰਦਰ ਸਿੰਘ) – ਗੁਰਦੁਆਰਾ ਪਾਤਸ਼ਾਹੀ ਛੇਵੀਂ ਅਲੀਪੁਰ ਖਾਲਸਾ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਹਰਕ੍ਰਿਸਨ ਸਾਹਿਬ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਅੱਜ ਮਹਾਨ ਗੁਰਮਤਿ ਸਮਾਗਮ ਆਯੋਜਿਤ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਾਹਿਗੁਰੂ ਪ੍ਰਚਾਰ ਸੇਵਾ ਦਲ ਦੇ ਮੁੱਖ ਬੁਲਾਰੇ ਭਾਈ ਜਗਜੀਤ ਸਿੰਘ ਹੇੜੀਕੇ ਨੇ ਦੱਸਿਆ ਕਿ …
Read More »ਘੱਟ ਉਮਰ ਦੇ ਬੱਚਿਆਂ ਦਾ ਸੋਸ਼ਲ ਮੀਡੀਏ ਵੱਲ ਵੱਧ ਰਿਹਾ ਰੁਝਾਨ ਚਿੰਤਾਜਨਕ – ਲੇਖਕ ਲੱਖਾ ਚਿੁਹੜਚੱਕ
ਸੰਦੌੜ, 25 ਜੁਲਾਈ (ਹਰਮਿੰਦਰ ਸਿੰਘ) – ਅਜੋਕੇ ਤਕਨੀਕੀ ਯੁੱਗ ਕੰਪਿਊਟਰ, ਮੋਬਾਇਲ, ਟੈਬ ਆਦਿ ਹੋਰ ਉਪਕਰਨਾਂ ਰਾਹੀ ਜਿੱਥੇ ਸੰਚਾਰ ਸਾਧਨਾਂ ਵਿਚ ਸੋਸ਼ਲ ਮੀਡੀਆ ਦੀ ਅਹਿਮ ਭੂਮਿਕਾ ਦੇਖਣ ਨੂੰ ਮਿਲ ਰਹੀ ਹੈ ਜੋ ਕਿ ਕਾਫ਼ੀ ਹੱਦ ਤੱਕ ਸਾਰਥਿਕ ਵੀ ਹਨ ਪਰ ਉੱਥੇ ਹੀ ਸੋਸ਼ਲ ਮੀਡੀਆ ਦੇ ਬੇਹੱਦ ਨੁਕਸਾਨ ਵੀ ਹਨ।ਅੱਜ ਲਗਭਗ ਹਰੇਕ ਇਨਸਾਨ ਸੋਸ਼ਲ ਮੀਡੀਆ ਭਾਵ ਫੇਸਬੁਕ ਜਾਂ ਵਟਸਐਪ ਨਾਲ ਜੁੜਿਆ ਹੋਇਆ …
Read More »ਮੁਹੰਮਦ ਤਨਵੀਰ ਕਤਲ ਕੇਸ ਵਿਚ ਇੱਕ ਹੋਰ ਕਾਬੂ
ਸੰਦੌੜ, 25 ਜੁਲਾਈ (ਹਰਮਿੰਦਰ ਸਿੰਘ) – ਮਾਲੇਰਕੋਟਲਾ ਵਿੱਚ ਐਤਵਾਰ ਨੂੰ ਗੋਲੀ ਨਾਲ ਮਾਰੇ ਮੁਹੰਮਦ ਤਨਵੀਰ ਪੁੱਤਰ ਮੁਹੰਮਦ ਸੁਲਤਾਨ ਵਾਸੀ ਜਮਾਲਪੁਰਾ ਦੇ 9 ਮੁਲਜ਼ਮਾਂਵਿਚੋਂ ਇਕ ਹੋਰ ਮੁਲਜ਼ਮ ਨੂੰ ਪੁਲਿਸ ਨੇ ਅੱਜ ਕਾਬੂ ਕਰ ਲਿਆ ਹੈ, ਹੁਣ ਤੱਕ ਇਸ ਮਾਮਲੇ ਵਿੱਚ ਪੁਲਿਸ 5 ਵਿਅਕਤੀਆਂ ਨੂੰ ਕਾਬੂ ਕਰ ਚੁੱਕੀ ਹੈ। ਡੀ.ਐਸ.ਪੀ ਵਿਲੀਅਮ ਜੇਜੀ ਨੇ ਦੱਸਿਆ ਕਿ ਪੁਲਿਸ ਨੇ ਇੱਕ ਇਤਲਾਹ ਦੇ ਅਧਾਰ ‘ਤੇ …
Read More »ਏ. ਟੀ. ਸੀ. ਕੈਂਪ ਵਿਚ ਬੀ. ਬੀ. ਕੇ. ਡੀ. ਏ. ਵੀ. ਕਾਲਜ ਦੀਆਂ ਕੈਡਿਟਾਂ ਨੇ ਮੱਲਾਂ ਮਾਰੀਆਂ
ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ਆਰਮੀ ਵਿੰਗ ਦੇ ਕੈਡਿਟਾਂ ਨੇ ਇਕ ਵਾਰ ਫੇਰ ਕਾਲਜ ਦਾ ਨਾਂ ਰੋਸ਼ਨ ਕੀਤਾ। ਸ਼੍ਰੀ ਗੁਰੂ ਤੇਗ ਬਹਾਦਰ ਸਕੂਲ, ਖਾਨਕੋਟ ਵਿਖੇ ਲਗੇ ਏ. ਟੀ. ਸੀ. ਕੈਂਪ ਵਿਚ ਕਾਲਜ ਦੀਆਂ 26 ਕੈਡਿਟਾਂ ਨੇ ਹਿੱਸਾ ਲਿਆ। ਕੈਡਿਟਾਂ ਨੇ ਵੱਖ-ਵੱਖ ਪ੍ਰਤੀਯੋਗਤਾਵਾਂ ਵਿਚ ਹਿੱਸਾ ਲੈ ਕੇ ਕੁੱਲ 45 …
Read More »ਬੀ. ਬੀ. ਕੇ. ਡੀ. ਏ. ਵੀ ਕਾਲਜ ਦੇ ਚਾਰ ਵਿਦਿਆਰਥੀਆਂ ਡੈਲਫ ਏ 1 ਪੇਪਰ ਕੀਤਾ ਪਾਸ
ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੇ ਚਾਰ ਵਿਦਿਆਰਥੀਆਂ (ਸਿਮਰਜੀਤ ਸਿੰਘ, ਜਸਬੀਰ ਕੌਰ, ਸੋਨਮ ਵਰਮਾ, ਸਾਨੀਆ ਕਪੂਰ ਤੇ ਡੈਲਫ ਏ 1 ਪੇਪਰ ਪਾਸ ਕੀਤਾ ਹੈ ਜਿਹੜਾ ਕਿ ਫਰਾਂਸ ਮਨਿਸਟਰੀ ਆਫ਼ ਐਜੂਕੇਸ਼ਨ (ਅਲਿਆਸ ਫਰਾਂਸੇ) ਚੰਡੀਗੜ ਵਲੋਂ ਲਿਆ ਜਾਂਦਾ ਹੈ। ਇਸ ਮੌਕੇ ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ ਕਾਮਰਾ, ਵਾਈਸ ਪ੍ਰਿੰਸੀਪਲ ਮਿਸਿਜ਼ ਮਨਬੀਰ ਕੌਸ਼ਲ, …
Read More »ਪੰਜਾਬੀਓ ਨਸ਼ੇ ਤਿਆਗੋ ਤਾਂ ਕਿ ਸ਼ਾਨ ਨਾਲ ਜੀਅ ਸਕੋ- ਸਿਵੀਆਂ
ਬਠਿੰਡਾ, 25 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵਲੋਂ ਪਿੰਡ ਪਿੰਡ ਚਲਾਈ ਜਾ ਲਹਿਰ ਦੇ ਤਹਿਤ ਪਿੰਡ ਮਹਿਮਾ ਸਰਜਾ ਵਿਖੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛੱਤਰ ਛਾਇਆ ਹੇਠ ਸਮਾਗਮ ਕੀਤਾ ਗਿਆ।ਇਸ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਨੇ ਦੱਸਿਆ ਕਿ …
Read More »
Punjab Post Daily Online Newspaper & Print Media