ਨਵੀਂ ਦਿੱਲੀ, 23 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਲੇ ਵਰ੍ਹੇ 2016 ਵਿੱਚ ਆ ਰਹੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਸਾਲ ਭਰ ਚਲਣ ਵਾਲੀ ਅਰੰਭੀ ਗਈ ਲੜੀ ਨੂੰ ਅਗੇ ਵਧਾਉਂਦਿਆਂ, ਸ਼ੁਕਰਵਾਰ 24 ਜੁਲਾਈ 6 ਵਜੇ ਸ਼ਾਮ ਤੋਂ …
Read More »Monthly Archives: July 2015
BBK DAV College Students of Journalism deptt. bagged top positions in GNDU
Amritsar, July 23 (Punjab Post Bureau) – The students of BA-Journalism and Mass Communication sem VI of BBK DAV College for Women bagged top positions in GNDU exam held in May, 2015. Saundarya Kochhar of M.A. Media Studies & Productions Sem-IV bagged 1st position in Guru Nanak Dev University with 1132/1600 marks. Queency Arora of the college stood second in …
Read More »ਮੱਧ ਵਰਗੀ ਲੋਕਾਂ ਲਈ ‘ਪ੍ਰਧਾਨ ਮੰਤਰੀ ਮੁਦਰਾ ਸਕੀਮ’ ਵਰਦਾਨ ਜੋਨਲ ਮੈਨੇਜਰ
ਬਠਿੰਡਾ, 23 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ ) – ਪ੍ਰਧਾਨ ਮੰੰਤਰੀ ਸ੍ਰੀ ਨਰਿੰਦਰ ਮੋਦੀ ਜੀ ਵਲੋਂ ਮੱਧ ਵਰਗੀ ਲੋਕਾਂ ਲਈ ਇਕ ‘ਪ੍ਰਧਾਨ ਮੰਤਰੀ ਮੁਦਰਾ ਸਕੀਮ’ ਤਿਆਰ ਕੀਤੀ ਗਈ ਹੈ ਜਿਸ ਬਾਰੇ ਪੰਜਾਬ ਸਿੰਧ ਬੈਂਕ ਦੇ ਉੱਚ ਅਧਿਕਾਰੀਆਂ ਨੇ ਛੋਟੇ ਵਰਗ ਦੇ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਯੋਜਨਾ ਤਹਿਤ ਸਕੀਮ ‘ਚ ਫਲਫਰੂਟ, ਛੋਟੇ …
Read More » ਸਰਕਾਰੀ ਹਾਈ ਸਕੂਲ ਪੰਜਗਰਾਈਆਂ ਵਿਖੇ ਵਿਦਿਆਰਥੀਆਂ ਬੂਟੇ ਵੰਡੇ
ਵਾਤਾਵਰਨ ਨੂੰ ਲਈ ਦਰੱਖਤ ਲਗਾ ਕੇ ਹਰ ਕੋਈ ਪੁੰਨ ਵਾਲਾ ਕੰਮ ਕਰੇ- ਨਰਿੰਦਰ ਸਿੰਘ ਬਟਾਲਾ, 23 ਜੁਲਾਈ (ਨਰਿੰਦਰ ਸਿੰਘ ਬਰਨਾਲ) – ਪੰਜਾਬ ਵਿੱਚ ਦਰੱਖਤ ਲਗਾਉਣ ਦੀ ਮੁਹਿੰਮ ਨੂੰ ਘਰ-ਘਰ ਪਹੁੰਚਾਊਣ ਦੇ ਮਕਸਦ ਨਾਲ ਸਰਕਾਰੀ ਹਾਈ ਸਕੂਲ ਪੰਜਗਰਾਈਆਂ ਵਿਖੇ ਦਰੱਖਤ ਲਗਾਏ ਗਏ ਅਤੇ ਵਿਦਿਆਰਥੀਆਂ ਨੂੰ ਬੂਟੇ ਵੰਡ ਕੇ ਪ੍ਰੇਰਿਤ ਕੀਤਾ ਗਿਆ ਕਿ ਇਹ ਛੋਟੇ ਬੂਟੇ ਘਰਾਂ ਤੇ ਖਾਲੀ ਥਾਵਾਂ ਤੇ ਲਗਾਏ …
Read More »ਜਨਮ ਦਿਨ ਮੁਬਾਰਕ – ਕੁਨਾਲਦੀਪ ਸਿੰਘ
ਪ੍ਰਤਾਪ ਨਗਰ, ਅੰਮ੍ਰਿਤਸਰ ਵਾਸੀ ਕੰਵਰਜੋਤ ਸਿੰਘ ਅਤੇ ਤਲਜੀਤ ਕੌਰ ਨੂੰ ਕੁਨਾਲਦੀਪ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ
Read More »ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸ਼ੀਏਸ਼ਨ ਕਾਰਜਕਰਨੀ ਦੀ ਮੀਟਿੰਗ ਅੱਜ
ਅੰਮ੍ਰਿਤਸਰ, 22 ਜੁਲਾਈ (ਗੁਰਚਰਨ ਸਿੰਘ) – ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸ਼ੀਏਸ਼ਨ ਦੇ ਪ੍ਰਧਾਨ ਸ੍ਰ. ਜਸਬੀਰ ਸਿੰਘ ਪੱਟੀ ਨੇ ਹਸਨਪੁਰ ਵਿਖੇ ਪੱਤਰਕਾਰਾਂ ਨਾਲ ਪੁਲਿਸ ਵੱਲੋ ਕੀਤੀ ਗਈ ਬਦਸਲੂਕੀ ਦਾ ਕਰੜਾ ਨੋਟਿਸ ਲੈਦਿਆ ਕਿਹਾ ਕਿ ਉਸ ਸਬੰਧੀ ਭਲਕੇ 23 ਜੁਲਾਈ ਨੂੰ ਐਸੋਸ਼ੀਏਸ਼ਨ ਦੀ ਕਾਰਜਕਾਰਨੀ ਕਮੇਟੀ ਦੀ ਇੱਕ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਪਿਲਸ ਦੇ ਖਿਲਾਫ ਸੰਘਰਸ਼ ਵਿੱਢਣ ਦਾ ਫੈਸਲਾ ਲਿਆ ਜਾਵੇਗਾ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ …
Read More »Mother of all Quizzes – The Wild Wizdom Quiz 2015 registration ends July 31
Amritsar, July 22 (Punjab Post Bureau) – The Wild Wisdom Quiz, an initiative of WWF- India is Asia’s largest and India’s only national wildlife quiz. It is back in its 8th edition In collaboration with Central Board for Secondary Education (CBSE). The Quiz has successfully rolled out across schools this month, And the registration shall close by 31 July 2015. …
Read More »ਮੁੱਖ ਮੰਤਰੀ ਸ੍ਰ: ਬਾਦਲ ਨੇ ਸੰਗਤ ਦਰਸ਼ਨ ਦੌਰਾਨ ਵੰਡੇ ਗੱਫੇ
ਤਰਸਿੱਕਾ, 22 ਜੁਲਾਈ (ਕੰਵਲ ਜੋਧਾਨਗਰੀ) – ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਅੱਜ ਹਲਕਾ ਜੰਡਿਆਲਾ ਗੁਰੂ ਵਿਖੇ ਸੰਗਤ ਦਰਸ਼ਨ ਕਰਨ ਲਈ ਪੁਹੰਚੇ ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਵਿਰੋਧੀ ਪਾਰਟੀ ਰਾਜ ਸਰਕਾਰ ਦੇ ਹਰ ਇਕ ਪੱਖ ਨੂੰ ਆਪਣੇ ਮਨ-ਪਰਚਾਵੇ ਦਾ ਸਾਧਨ ਬਣਾ ਰਹੀ ਹੈ ਅਤੇ ਵਿਦੇਸ਼ ਵਿੱਚ …
Read More »ਅਕਾਲੀ-ਭਾਜਪਾ ਗਠਜੋਡ਼ ਸਰਕਾਰ ਦੇ ਰਾਜ ‘ਚ ਹਰ ਵਰਗ ਦੁਖੀ – ਚੀਮਾ
ਪੱਟੀ, 22 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਪੰਜਾਬ ਦੀ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਰਾਜ ‘ਚ ਹਰ ਵਰਗ ਦੁਖੀ ਹੈ ਤੇ ਸੂਬੇ ਦੇ ਲੋਕ ਇਸ ਸਰਕਾਰ ਨੂੰ ਚਲਦਾ ਕਰਨ ਲਈ 2017 ਦੀਆਂ ਵਿਧਾਨ ਸਭਾ ਚੋਣਾਂ ਦਾ ਇੰਤਜਾਰ ਕਰ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਚੀਮਾ ਨੇ ਸਾਥੀਆਂ ਸਮੇਤ ਕੀਤਾ। ਉਨ੍ਹਾਂ ਕਿਹਾ ਕਿ …
Read More »ਅਕਾਸ਼ ਐਵਿਨਿਊ ਵਿੱਚ ਚੋਰਾਂ ਦਾ ਕਹਿਰ, ਰੈਡੀਮੇਡ ਦੀ ਦੁਕਾਨ ਤੇ ਚੋਰੀ
ਲੋਕਾਂ ਵਿਚ ਦਹਿਸ਼ਤ, ਇਕ ਹਫਤੇ ਵਿੱਚ ਹੋਈਆਂ ਚਾਰ ਚੋਰੀਆਂ ਛੇਹਰਟਾ, 22 ਜੁਲਾਈ (ਪ.ਪ) – ਅਕਾਸ਼ ਐਵਿਨਿਊ ਵਿਚ ਲੁੱਟਾਂ-ਖੌਹਾਂ ਤੇ ਚੋਰੀ ਦੀਆਂ ਵਾਰਦਾਤਾਂ ਥੱਮਣ ਦਾ ਨਾਂ ਨਹੀ ਲੈ ਰਹੀਆਂ ਹਨ।ਇਕ ਹਫਤੇ ਅੰਦਰ ਚੋਰੀ ਦੀਆਂ 4 ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਇੰਨਾਂ ਚੋਰਾਂ ਫੱੜਣ ਵਿਚ ਨਾ-ਕਾਮਯਾਬ ਸਾਬਤ ਹੋ ਰਹੀ ਹੈ। ਚੌਰਾਂ ਨੇ ਬੀਤੀ ਦੇਰ ਰਾਤ ਅਕਾਸ਼ ਐਵਿਨਿਊ ਵਿਖੇ ਖਾਲਸਾ ਸਟਾਈਲ …
Read More »
Punjab Post Daily Online Newspaper & Print Media