Wednesday, November 25, 2026

Monthly Archives: July 2015

ਫੋਟੋਗ੍ਰਾਫਰ ਐਕਸਪੋਜਰ ਸੁਸਾਇਟੀ ਨੇ ਚੋਰੀ ਹੋਇਆ ਕੈਮਰਾ ਦਿੱਲੀ ਤੋਂ ਕੀਤਾ ਬਰਾਮਦ

ਛੇਹਰਟਾ, 22 ਜੁਲਾਈ (ਪ.ਪ) – ਬੀਤੀ ਕੁੱਝ ਦਿਨ ਪਹਿਲਾਂ ਸ਼ਿਵਾਲਾ ਭਾਈਆਂ ਵਿਖੇ ਸਥਿਤ ਇਕ ਸਟੁਡੀਓ ਤੋਂ ਦੁਕਾਨ ਦੇ ਹੀ ਕਾਰੀਗਰ ਵਲੋਂ ਦੁਕਾਨ ਤੋਂ ਚੌਰੀ ਕੀਤਾ ਡੀ-800 ਕੈਮਰਾ ਫੋਟੋਗ੍ਰਾਫਰ ਐਕਸਪੌਜਰ ਸੁਸਾਇਟੀ ਦੇ ਕਾਰਜਕਾਰਣੀ ਮੈਂਬਰ ਹੈਪੀ ਸਟੁਡੀਓ ਨੇ ਦਿੱਲੀ ਤੋਂ ਬਰਾਮਦ ਕਰਕੇ ਜੇ.ਕੇ ਸਟੁਡੀਓ ਦੇ ਮਾਲਕ ਜੁਗਲ ਕਿਸ਼ੋਰ ਹਵਾਲੇ ਕਰ ਦਿੱਤਾ ਹੈ।ਇਸ ਸਬੰਧੀ ਸੁਸਾਈਟੀ ਦੇ ਮੈਂਬਰ ਹੈਪੀ ਨੇ ਦੱਸਿਆ ਕਿ ਕੁੱਝ ਦਿਨ …

Read More »

Opposition not to nurture any doubt as punjabis were solidly behind Akali-BJP Alliance Govt.

Terms captain’s allegations as baseless and far from truth Sangat darshan in jandiala guru assembly segment Wadala Johal  (Amritsar),  July 22 (Punjab Post Bureai) –  Punjab Chief Minister Mr. Parkash Singh Badal today asked the opposition not to misjudge the protest by a handful of persons abroad as a ‘referendum’ against the pro-people and development oriented policies of the state …

Read More »

ਵਿਰੋਧੀ ਦਲ ਸੂਬਾ ਸਰਕਾਰ ਵਿਰੁੱਧ ਵਿਦੇਸ਼ੀ ਕੱਠਪੁਤਲੀਆਂ ਨੂੰ ਹਥਿਆਰ ਬਣਾ ਕੇ ਨਾ ਵਰਤੇ-ਬਾਦਲ

ਪ੍ਰਵਾਸੀ ਪੰਜਾਬੀ ਗਠਬੰਧਨ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਐਨ.ਡੀ.ਏ ਸਰਕਾਰ ਕਿਸਾਨ ਹਿਤੈਸੀ-ਕਿਸਾਨਾਂ ਨੂੰ ਫਸਲਾਂ ਦੇ ਵਾਜਬ ਰੇਟ ਤੇ ਫਸਲਾਂ ਦਾ ਹੋਵੇਗਾ ਬੀਮਾ ਜੰਡਿਆਲਾ ਗੁਰੂ, 22 ਜੁਲਾਈ (ਹਰਿੰਦਰ ਪਾਲ ਸਿੰਘ) – ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਵਿਰੋਧੀ ਦਲ ਨੂੰ ਕਿਹਾ ਕਿ ਉਹ ਸੂਬਾ ਸਰਕਾਰ ਵਿਰੁੱਧ ਆਪਣੀਆਂ ਵਿਦੇਸ਼ੀ ਕੱਠਪੁਤਲੀਆਂ ਨੂੰ ਹਥਿਆਰ ਬਣਾ ਕੇ ਨਾ ਵਰਤਣ। ਲੋਕਾਂ ਦੇ ਵਿਕਾਸ ਲਈ …

Read More »

ਬਾਲ ਸੁਧਾਰ ਘਰ ਤੇ ਜ਼ਿਲ੍ਹਾ ਜੇਲ੍ਹ ਵਿਖੇ ਡੀ.ਸੀ ਵੱਲੋਂ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

ਹੁਸ਼ਿਆਰਪੁਰ, 22 ਜੁਲਾਈ (ਸਤਵਿੰਦਰ ਸਿੰਘ) – ਨਾਬਾਰਡ ਵੱਲੋਂ ਸਥਾਨਕ ਬਾਲ ਸੁਧਾਰ ਘਰ ਅਤੇ ਜ਼ਿਲ੍ਹਾ ਜੇਲ੍ਹ ਵਿਖੇ ਚਲਾਏ ਜਾ ਰਹੇ ਟਰੇਨਿੰਗ ਪ੍ਰੋਗਰਾਮ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਕੀਤਾ ਗਿਆ। ਬਾਲ ਸੁਧਾਰ ਘਰ ਵਿਖੇ ਟਰੇਨਿੰਗ ਪ੍ਰੋਗਰਾਮ ਦਾ ਉਦਘਾਟਨ ਕਰਨ ਸਮੇਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਸਿਖਲਾਈ ਪ੍ਰੋਗਰਾਮਾਂ ਦਾ ਮਕਸਦ ਬੱਚਿਆਂ ਨੂੰ ਵੱਖ-ਵੱਖ ਹੁਨਰਾਂ ਦੀ ਸਿਖਲਾਈ ਦੇ ਕੇ …

Read More »

102.75 ਕਰੋੜ ਸੀਵਰੇਜ਼ ਦੇ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਹੁਸ਼ਿਆਰਪੁਰ ਨੂੰ ਮਿਲੇਗੀ ਨਵੀਂ ਦਿੱਖ – ਡੀ.ਸੀ

ਟਾਂਡਾ ਵਿਖੇ 24.75 ਤੇ ਮੁਕੇਰੀਆਂ ਵਿਖੇ 15.85 ਕਰੋੜ ਦੀ ਲਾਗਤ ਨਾਲ ਪਾਇਆ ਜਾ ਰਿਹਾ ਹੈ ਸੀਵਰੇਜ਼ ਹੁਸ਼ਿਆਰਪੁਰ, 22 ਜੁਲਾਈ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ‘ਚ 102.75 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਉਣ ਦੇ ਚਲ ਰਹੇ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹਿਰ ਦੀ ਦਿੱਖ ਨੂੰ ਨਵਾਂ ਰੂਪ ਮਿਲੇਗਾ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ …

Read More »

ਮਹਾਰਾਜਾ ਰਣਜੀਤ ਸਿੰਘ ਨਗਰ ਨਿਵਾਸੀਆਂ ਵਲੋਂ ਐਮ. ਸੀ ਦੇ ਘਰ ਦਾ ਘਿਰਾਉ

ਮੇਅਰ ਸ਼ਿਵ ਸੂਦ ਨੇ ਮੁਸ਼ਕਲ ਹੱਲ ਕਰਨ ਦਿੱਤਾ ਭਰੋਸਾ ਹੁਸ਼ਿਆਰਪੁਰ, 22 ਜੁਲਾਈ (ਸਤਵਿੰਦਰ ਸਿੰਘ) – ਮੁਹੱਲਾ ਮਹਾਰਾਜਾ ਰਣਜੀਤ ਸਿੰਘ ਨਗਰ ਵਿਖੇ ਇਲਾਕਾ ਨਿਵਾਸਿਆਂ ਨੇ ਆਪਣੀਆਂ ਮੁਸ਼ਕਲਾਂ ਵਾਰਡ ਨੰ.21 ਦੇ ਮਿਉਂਸਿਪਲ ਕਾਉਾਂਸਲਰ ਰਪਿੰਦਰ ਸਿੰਘ ਗਿੱਲ ਦੇ ਘਰ ਦਾ ਘਿਰਾਉ ਕੀਤਾ ।ਮੌਕੇ ਤੇ ਹਾਜਰ ਡਾ.ਰਛਪਾਲ ਸਿੰਘ, ਕਾਮਰੇਡ ਗੁਰਵਿੰਦਰ ਸਿੰਘ, ਤੀਰਥ ਰਾਮ, ਅਸ਼ਵਨੀ ਕੁਮਾਰ, ਗੁਰਜੀਤ ਸਿੰਘ, ਸੁਦੇਸ਼ ਕੁਮਾਰ, ਵਿਸ਼ਾਲ ਕੁਮਾਰ, ਮਲਕੀਤ ਸਿੰਘ, ਉਦਯ …

Read More »

ਨੌਜਵਾਨਾਂ ਨੂੰ ਬਿਨਾ ਸ਼ਰਤ ਰਿਹਾ ਕਰਨ ਵਾਸਤੇ ਜਿਲਾ ਪੁਲਿਸ ਮੁਖੀ ਨੂੰ ਮਿਲਿਆ ਵਫਦ

ਜੇਕਰ ਰਿਹਾਈ ਨਾ ਹੋਈ ਤਾਂ ਫੇਰ ਸੰਘਰਸ਼ ਲਈ ਹੋਣਾ ਪਵੇਗਾ ਮਜਬੂਰ ਹੁਸ਼ਿਆਰਪੁਰ, 22 ਜੁਲਾਈ (ਸਤਵਿੰਦਰ ਸਿੰਘ) – ਅੱਜ ਸ਼ਹਿਰ ਦੀਆਂ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਸਮਾਜਿਕ ਸੰਗਠਨਾ ਦਾ ਇੱਕ ਵਫਦ ਜਿਲਾ ਪੁਲਿਸ ਪ੍ਰਮੁੱਖ ਰਾਜਜੀਤ ਸਿੰਘ ਨੂੰ ਮਿਲਿਆ ਅਤੇ ਇਸ ਵਫਦ ਨੇ ਜਿਲਾ ਪੁਲਿਸ ਮੁਖੀ ਨੂੰ ਮੰਗ ਕੀਤੀ ਕਿ ਬਾਪੂ ਸੂਰਤ ਸਿੰਘ ਖਾਲਸਾ ਨੂੰ ਸਮਰਥਨ ਦੇਣ ਵਾਲੇ ਹੁਸ਼ਿਆਰਪੁਰ ਦੇ ਨੌਜਵਾਨਾ ਨੂੰ …

Read More »

 ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 22 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ ੨੦੧੫ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਏ. ਜੀਓਗ੍ਰਾਫੀ ਸਮੈਸਟਰ ਦੂਜਾ, ਐਮ.ਐਸ.ਸੀ. (ਇਨਫਰਮੇਸ਼ਨ ਐਂਡ ਨੈਟਵਰਕ ਸਕਿਓਰਟੀ) ਸਮੈਸਟਰ ਦੂਜਾ ਤੇ ਚੌਥਾ, ਐਮ.ਐਸ.ਸੀ. ਕੈਮਿਸਟਰੀ ਸਮੈਸਟਰ ਚੌਥਾ ਅਤੇ ਐਲ.ਐਲ.ਬੀ. (ਤਿੰਨ ਸਾਲਾ ਕੋਰਸ) ਸਮੈਸਟਰ ਛੇਵਾਂ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ …

Read More »

ਪ੍ਰੋ. ਬਰਾੜ ਭਾਸ਼ਾ ਵਿਭਾਗ ਪੰਜਾਬ ਦੇ ਸਲਾਹਕਾਰ ਬੋਰਡ ਦੇ ਮੈਂਬਰ ਵਜੋਂ ਨਾਮਜ਼ਦ

ਅੰਮ੍ਰਿਤਸਰ, 22 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੂੰ ਭਾਸ਼ਾ ਵਿਭਾਗ ਪੰਜਾਬ ਦੇ ‘ਪੰਜਾਬੀ ਸਾਹਿਤ ਰਤਨ’ ਅਤੇ 17 ਵੱਖ-ਵੱਖ ਸ਼੍ਰੋਮਣੀ ਪੁਰਸਕਾਰਾਂ ਦੀ ਚੋਣ ਕਰਨ ਅਤੇ ਵਿਭਾਗੀ ਸਕੀਮਾਂ ਲਈ ਸਲਾਹ ਮਸ਼ਵਰਾ ਦੇਣ ਲਈ ਰਾਜ ਸਲਾਹਕਾਰ ਬੋਰਡ ਦੇ ਮੈਂਬਰ ਵਜੋਂ ਨਾਮਜਦ ਕੀਤਾ ਗਿਆ ਹੈ। ਇਸ ਸਲਾਹਕਾਰ ਬੋਰਡ ਦੇ ਚੇਅਰਪਰਸਨ ਮਾਨਯੋਗ ਉਚੇਰੀ ਸਿਖਿਆ ਅਤੇ …

Read More »

0 ਤੋਂ 2 ਸਾਲ ਦੇ ਬੱਚਿਆਂ ਤੇ ਗਰਭਵਤੀ ਮਾਵਾਂ ਦੀ ਸਿਹਤ ਕੀਤਾ ਟੀਕਾਕਰਨ- ਡੀ.ਸੀ

7 ਤੋਂ 16 ਅਗਸਤ ਤੱਕ ਚਲਾਇਆ ਜਾਵੇਗਾ ਤੀਜਾ ਟੀਕਾਕਰਨ ਸ਼ੈਸ਼ਨ – ਸਿਵਲ ਸਰਜਨ ਫਾਜ਼ਿਲਕਾ, 21 ਜੁਲਾਈ (ਵਿਨੀਤ ਅਰੋੜਾ) – ਭਾਰਤ ਸਰਕਾਰ ਵੱਲੋਂ ਛੋਟੇ ਬੱਚਿਆਂ ਅਤੇ ਗਰਭਵਤੀ ਮਾਵਾਂ ਦੀ ਨਰੋਈ ਅਤੇ ਸਿਹਤਮੰਦ ਸਿਹਤ ਸਬੰਧੀ ਸ਼ੁਰੂ ਕੀਤੇ ਮਿਸ਼ਨ ਇੰਦਰ ਧਨੁਸ਼ ਤਹਿਤ 7 ਜੁਲਾਈ ਤੋਂ 16 ਜੁਲਾਈ ਤੱਕ ਦੂਜੇ ਪੜਾਅ ਵਿਚ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿਚ 761 ਸ਼ੈਸ਼ਨ ਲਗਾ ਕੇ 3039 ਬੱਚਿਆਂ ਅਤੇ …

Read More »