ਅੰਮ੍ਰਿਤਸਰ, 17 ਜੁਲਾਈ (ਗੁਰਪ੍ਰੀਤ ਸਿੰਘ) ੁ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਵੱਲੋਂ ਵਰੋਸਾਏ ਬਾਬਾ ਮਨਜੀਤ ਸਿੰਘ ਫਗਵਾੜੇ ਵਾਲੇ ਪਿਛਲੇ ਸਾਲ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸਨ।ਉਨ੍ਹਾਂ ਦੀ ਸਲਾਨਾ ਮਿੱਠੀ ਯਾਦ ਨੂੰ ਤਾਜਾ ਕਰਦਿਆਂ ਬਾਬਾ ਪਰਮਜੀਤ ਸਿੰਘ ਤੇ ਡਾਕਟਰ ਧਰਮਜੀਤ ਸਿੰਘ ਹੰਸਾਲੀ ਵਾਲੇ ਕਾਰ ਸੇਵਾ ਵਾਲਿਆਂ ਨੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ …
Read More »Monthly Archives: July 2015
ਸਮਰਾਲਾ ਸਕੂਲ ਵਿੱਚ ਐਨ. ਸੀ. ਸੀ ਭਰਤੀ ਮੁਹਿੰਮ ਦੌਰਾਨ 25 ਕੈਡਿਟਾਂ ਦੀ ਚੋਣ
ਸਮਰਾਲਾ, 17 ਜੁਲਾਈ (ਪ ਪ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ. ਸੀ. ਸੀ. ਲੁਧਿਆਣਾ ਦੇ ਕਮਾਂਡਿੰਗ ਅਫਸਰ ਕਰਨਲ ਏ. ਐਸ. ਮਹਿਤਾ ਤੇ ਸੂਬੇਦਾਰ ਮੇਜਰ ਅਵਤਾਰ ਸਿੰਘ ਦੀ ਰਹਿਨੁਮਾਈ ਅਤੇ ਸਕੂਲ ਪ੍ਰਿੰਸੀਪਲ ਕੁਲਵੰਤ ਸਿੰਘ ਤੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਦੀ ਅਗਵਾਈ ਵਿੱਚ ਸਕੂਲ ਵਿਦਿਆਰਥੀਆਂ ਲਈ ਭਰਤੀ ਮੁਹਿੰਮ ਦੌਰਾਨ 200 ਵਿਦਿਆਰਥੀਆਂ ਵਿੱਚੋਂ ਸੀਨੀਅਰ ਡਵੀਜ਼ਨ ਦੇ 25 ਕੈਡਿਟਾਂ …
Read More »ਅਜੀਤੇਸ਼ ਕੌਸ਼ਲ ਉਪ ਮੁੱਖ ਮੰਤਰੀ ਵਲੋਂ 5 ਲੱਖ 22 ਹਜ਼ਾਰ ਦੇ ਨਕਦ ਇਨਾਮ ਨਾਲ ਸਨਮਾਨਿਤ
ਪਠਾਨਕੋਟ, 17 ਜੁਲਾਈ (ਪ.ਪ) – ਜ਼ਿਲ੍ਹਾ ਪਠਾਨਕੋਟ ਲਈ ਬੜੇ ਮਾਣ ਦੀ ਗੱਲ ਹੈ ਕਿ ਸ਼੍ਰੀ ਰਾਕੇਸ਼ ਕੌਸ਼ਲ ਐਸ.ਐਸ.ਪੀ ਪਠਾਨਕੋਟ ਦੇ ਬੇਟੇ ਅਜੀਤੇਸ਼ ਕੌਸ਼ਲ ਨੂੰ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ‘ਤੇ ਮੈਡਲ ਜਿੱਤਣ ‘ਤੇ 5 ਲੱਖ 22 ਹਜ਼ਾਰ ਰੁਪਏ ਦਾ ਨਕਦ ਇਨਾਮ ਦੇ ਕੇ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਵੱਲੋਂ ਸਨਮਾਨਿਤ ਕੀਤਾ ਗਿਆ ਹੈ।ਇਹ ਸਨਮਾਨ ਸਮਾਰੋਹ …
Read More »ਰੈਡ ਕਰਾਸ ਬਲਾਇੰਡ ਸਕੂਲ ਪਠਾਨਕੋਟ ਵਿਖੇ ਸਮਾਗਮ
ਪਠਾਨਕੋਟ, 17 ਜੁਲਾਈ (ਪ.ਪ) – ਰੈਡ ਕਰਾਸ ਬਲਾਇੰਡ ਸਕੂਲ ਪਠਾਨਕੋਟ ਵਿਖੇ ਇੱਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਮੁੱਖ ਮਹਿਮਾਨ ਅਤੇ ਸ. ਸਵਿੰਦਰ ਸਿੰਘ ਚੇਅਰਮੈਨ ਸੁਖਜਿੰਦਰ ਗਰੁੱਪ ਆਫ਼ ਇੰਸੀਟੀਚਿਊਟ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਪ੍ਰਸ਼ੋਤਮ ਲਾਲ ਸੈਕਟਰੀ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ, ਸਮੀਰ ਸ਼ਾਰਦਾ ਕੋਆਡੀਨੇਟਰ, ਸੂਰਜ ਸ਼ਰਮਾ, ਵੇਦ ਪ੍ਰਕਾਸ਼, ਰਾਜ ਕੁਮਾਰ, ਰਮੇਸ਼ ਸ਼ਰਮਾ, …
Read More »ਖੁਲ੍ਹੇ ‘ਚ ਜੰਗਲ ਪਾਣੀ ਜਾਣ ਦੀ ਪ੍ਰਵਿਰਤੀ ਨੂੰ ਖਤਮ ਕਰਨ ਸਬੰਧੀ ਪੰਜ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਸਮਾਪਤੀ
ਪਠਾਨਕੋਟ, 17 ਜੁਲਾਈ (ਪ.ਪ) – ਸ਼੍ਰੀਸਾਈਂ ਕਾਲਜ ਬਧਾਨੀ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਸਵੱਛ ਭਾਰਤ (ਗ੍ਰਾਮੀਣ) ਮਿਸ਼ਨ ਤਹਿਤ ਆਮ ਲੋਕਾਂ ਦੀ ਖੁਲ੍ਹੇ ਵਿੱਚ ਜੰਗਲ ਪਾਣੀ ਜਾਣ ਦੀ ਪ੍ਰਵਿਰਤੀ ਨੂੰ ਖਤਮ ਕਰਨ, ਪਖਾਨੇ ਬਣਾਉਣ ਅਤੇ ਪਖਾਨਿਆਂ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕਰਨ ਲਈ ਆਯੋਜਿਤ ਕੀਤੀ ਗਈ ਪੰਜ ਰੋਜ਼ਾ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਵਰਕਸ਼ਾਪ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ …
Read More »ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ਸਬੰਧੀ ਮੀਟਿੰਗ
ਜ਼ਿਲ੍ਹੇ ਦੇ ਪਿੰਡਾਂ ਦੇ ਟੋਭਿਆਂ ਵਿਚ ਖੜ੍ਹੇ ਪਾਣੀ ਨੂੰ ਕੱਢਣ ਲਈ ਕੀਤੇ ਜਾਣ ਪ੍ਰਬੰਧ ਫਾਜ਼ਿਲਕਾ, 17 ਜੁਲਾਈ (ਵਿਨੀਤ ਅਰੋੜਾ) – ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਅਤੇ ਵੱਖ ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ. ਏ. ਐਸ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। …
Read More »ਖੁਸ਼ਹਾਲ ਪਰਿਵਾਰ ਦਾ ਮੰਤਰ, ਦੋ ਬੱਚਿਆਂ ਵਿੱਚ ਤਿੰਨ ਸਾਲ ਦਾ ਅੰਤਰ
ਪਰਿਵਾਰ ਨਿਯੋਜਨ ਬਾਰੇ ਜਾਗਰੂਕਤਾ ਭਰਪੂਰ ਲਿਟਰੇਚਰ ਵੀ ਰਿਲੀਜ਼ ਕੀਤਾ ਹੁਸ਼ਿਆਰਪੁਰ, 17 ਜੁਲਾਈ (ਸਤਵਿੰਦਰ ਸਿੰਘ) – ਖੁਸ਼ਹਾਲ ਪਰਿਵਾਰ ਦਾ ਮੰਤਰ, ਦੋ ਬੱਚਿਆਂ ਵਿੱਚ ਤਿੰਨ ਸਾਲ ਦਾ ਅੰਤਰ ਵਿਸ਼ੇ ਤਹਿਤ ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਇੱਕ ਸਮਾਰੋਹ ਦਾ ਆਯੋਜਨ ਡਾ. ਸਰਦੂਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਪੀ.ਐਚ.ਸੀ. ਚੱਕੋਵਾਲ ਦੀ ਪ੍ਰਧਾਨਗੀ ਅਤੇ ਡਾ. ਜਸਵੀਰ ਸਿੰਘ ਕਲਸੀ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਪਿੰਡ ਸੂਸਾਂ …
Read More »ਵਾਤਾਵਰਣ ਦੀ ਸ਼ੁਧਤਾ ਲਈ ਪੌਦਾ ਲਗਾਉਣਾ ਜਰੂਰੀ – ਪ੍ਰਵੀਨ ਕੁਮਾਰੀ
ਹੁਸ਼ਿਆਰਪੁਰ, 17 ਜੁਲਾਈ (ਸਤਵਿੰਦਰ ਸਿੰਘ) – ਸਰਕਾਰੀ ਪ੍ਰਾਇਮਰੀ ਸਕੂਲ ਮੇਹਤਪੁਰ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨਿੰਦਤਾ ਮਿੱਤਰਾ ਅਤੇ ਜਿਲਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਮੋਹਨ ਸਿੰਘ ਲੇਹਲ ਦੇ ਆਦੇਸ਼ਾਂ ਦੇ ਅਨੁਸਾਰ ਪੌਦੇ ਲਗਾਏ ਗਏ ।ਇਸ ਮੌਕੇ ਸਕੂਲ ਦੀ ਮੁੱਖ ਅਧਿਆਪਿਕਾ ਪ੍ਰਵੀਨ ਕੁਮਾਰੀ ਨੇ ਕਿਹਾ ਕਿ ਦਿਨ ਪ੍ਰਤੀਦਿਨ ਵਾਤਾਵਰਣ ਅਸ਼ੁਧ ਹੁੰਦਾ ਜਾ ਰਿਹਾ ਹੈ, ਜਿਸ ਦੇ ਚੱਲਦੇ ਅਨੇਕਾਂ ਗੰਭੀਰ ਬੀਮਾਰੀਆਂ …
Read More »ਠੇਕੇਦਾਰ ਗੁਰਮੀਤ ਸਿੰਘ ਤੇ ਕੌਸਲਰ ਲਾਲੀ ਵਲੋਂ ਛੀਨਾ ਦਾ ਸਨਮਾਨ
ਅੰਮ੍ਰਿਤਸਰ, 17 ਜੁਲਾਈ( ਗੁਰਚਰਨ ਸਿੰਘ)- ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਪੰਜਾਬ ਨੈਸ਼ਨਲ ਬੈਂਕ ਦਾ ਕੌਮੀ ਡਾਇਰੈਕਟਰ ਬਨਣ ਤੇ ਬੀ.ਸੀ.ਵਿੰਗ ਦੇ ਸ਼ਹਿਰੀ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਠੇਕੇਦਾਰ ਅਤੇ ਕੌਸਲਰ ਅਮਰੀਕ ਸਿੰਘ ਲਾਲੀ ਨੇ ਉਹਨਾਂ ਦੇ ਗ੍ਰਹਿ ਵਿਖੇ ਸਨਮਾਨਿਤ ਕੀਤਾ । ਇਸ ਮੌਕੇ ਗੁਰਜੀਤ ਸਿੰਘ ਸੋਖੀ, ਤਜਿੰਦਰ ਸਿੰਘ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 17 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015ਵਿਚ ਲਈਆਂ ਗਈਆਂ ਸਾਲਾਨਾ ਪ੍ਰੀਖਿਆਵਾਂ ਜਿਸ ਵਿਚ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਚੌਥਾ, ਐਮ.ਏ ਰੀਲੀਜੀਅਸ ਸਟੱਡੀਜ਼ ਸਮੈਸਟਰ ਚੌਥਾ, ਅਤੇ ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਛੇਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ www.gndu.ac.in. ਤੇ ਮੌਜੂਦ ਹੋਣਗੇ।
Read More »
Punjab Post Daily Online Newspaper & Print Media