ਅੰਮ੍ਰਿਤਸਰ, 17 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋ ਂਂਪੰਜਾਬ ਸਿਵਲ ਸਰਵਿਸਜ਼ ਅਤੇ ਸੈਟਂਰਲ ਸਿਵਲ ਸਰਵਿਸਜ਼ ਦੀ ਮੁਢਲੀ ਕਮ੍ਰਮੇਨ ਪ੍ਰੀਖਿਆ ਦੀ ਤਿਆਰੀ ਲਈ ਪੰਜ ਮਹੀਨਿਆਂ ਦਾ ਇੱਕ ਕੋਰਸ ਕਰਵਾਇਆ ਜਾਣਾ ਹੈ । ਇਸ ਕੋਰਸ ਦੀਆਂ ਕੋਚਿੰਗ ਕਲਾਸਾਂ 24 ਅਗਸਤ 2015 ਨੂੰ ਆਰੰਭ ਹੋਣਗੀਆਂ ਅਤੇ 22 ਜਨਵਰੀ 2016 ਤੱਕ ਚੱਲਣਗੀਆਂ । ਕੇਂਦਰ ਦੇ ਡਾਇਰੈਕਟਰ ਡਾ. ਸੁਧਾ ਜਤਿੰਦਰ ਨੇ …
Read More »Monthly Archives: July 2015
ਜਿਲ੍ਹਾ ਸਿਹਤ ਪ੍ਰਸ਼ਾਸ਼ਨ 21 ਜੁਲਾਈ ਨੂੰ ਮਨਾਏਗਾ ਡੀ-ਵਾਰਮਿੰਗ ਡੇਅ – ਡਾ. ਗੁਪਤਾ
ਡੇਅ ਮਨਾਉਣ ਲਈ ਤਿਆਰੀਆਂ ਮੁਕੰਮਲ, ਡੀਈਓ ਅਤੇ ਡੀਪੀਓ ਨੂੰ ਭੇਜੀਆ ਗੋਲੀਆ ਫਾਜ਼ਿਲਕਾ, 17 ਜੁਲਾਈ (ਵਿਨੀਤ ਅਰੋੜਾ) – ਜਿਲ੍ਹਾ ਸਿਹਤ ਪ੍ਰਸ਼ਾਸ਼ਨ ਵੱਲੋਂ 21 ਜੁਲਾਈ ਨੂੰ ਡੀ ਵਾਰਮਿੰਗ ਡੇਅ ਮਨਾਇਆ ਜਾ ਰਿਹਾ ਹੈ। ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਸਿਵਲ ਸਰਜ਼ਨ ਡਾ. ਵਾਈਕੇ ਗੁਪਤਾ ਨੇ ਦਿਤੀ। ਡਾ. ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੇ ਸਾਰੇ ਸਰਕਾਰੀ …
Read More »ਸੜਕ ਸੁਰੱਖਿਆ ਦੇ ਨਿਯਮਾਂ ਸਬੰਧੀ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ – ਏ.ਡੀ.ਸੀ. ਮਾਨ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਫਾਜ਼ਿਲਕਾ, 17 ਜੁਲਾਈ (ਵਿਨੀਤ ਅਰੋੜਾ) – ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਚਰਨਦੇਵ ਸਿੰਘ ਮਾਨ ਦੀ ਪ੍ਰਧਾਨਗੀ ਵਿਚ ਨੈਸ਼ਨਲ ਰੋਡ ਸੈਫਟੀ ਕੌਂਸਲ, ਸਵੱਛ ਭਾਰਤ ਅਭਿਆਨ, ਸਿਗਰਟ ਤੇ ਤੰਬਾਕੂ ਉਤਪਾਦ ਦੀ ਰੋਕਥਾਮ, ਬਾਲ ਮਜ਼ਦੂਰੀ ਅਤੇ ਐਨ.ਆਰ.ਆਈ ਆਦਿ ਨੂੰ ਲੈ ਕੇ ਮੀਟਿੰਗਾਂ ਕੀਤੀਆਂ। ਜਿਸ ਵਿਚ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ …
Read More » ਡੀ.ਆਰ.ਡੀ.ਏ ਮੁਲਾਜਮਾਂ ਦੀ ਕਲਮ ਛੋੜ ਹੜਤਾਲ ਤੀਜੇ ਦਿਨ ‘ਚ ਦਾਖਲ
ਅੰਮ੍ਰਿਤਸਰ, 17 ਜੁਲਾਈ (ਗੁਰਚਰਨ ਸਿੰਘ) – ਆਲ ਇੰਡੀਆ ਡੀ.ਆਰ.ਡੀ.ਏ ਇੰਪਲਾਈਜ਼ ਵੈਲਫੇਅਰ ਐਸੋਸ਼ੀਏਸ਼ਨ ਦੇ ਅੰਮ੍ਰਿਤਸਰ ਯੂਨਿਟ ਦੀ ਜਨਰਲ ਮੀਟਿੰਗ ਪ੍ਰਧਾਨ ਕੰਵਰ ਸੁਖਜਿੰਦਰ ਸਿੰਘ ਛੱਤਵਾਲ ਦੀ ਪ੍ਰਧਾਨਗੀ ਹੇਠ ਹੋਈ। ਸਰਕਾਰ ਦੀ ਡੀ.ਆਰ.ਡੀ.ਏ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਨਾਹ-ਪੱਖੀ ਰਵੱਈਏ ਕਾਰਨ ਅੰਮ੍ਰਿਤਸਰ ਦੇ ਸਮੂਹ ਮੁਲਾਜਮਾਂ ਨੂੰ ਪਿਛਲੇ 10 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਤੇ, ਆਲ ਇੰਡੀਆ ਡੀ.ਆਰ.ਡੀ.ਏ ਸਟਾਫ ਵੈਲਫੇਅਰ ਐਸੋਸੀਏਸ਼ਨ ਦੀ ਸੂਬਾ ਪੱਧਰੀ …
Read More »ਮਾਨਸਿਕ ਤੌਰ ‘ਤੇ ਕਮਜ਼ੌਰ ਬੱਚਿਆਂ ਲਈ ਕੰਮ ਕਰਦੀਆਂ ਸੰਸਥਾਵਾਂ ਦੀ ਰਜਿਸ਼ਟਰੇਸ਼ਨ 27 ਤੱਕ ਏ.ਡੀ.ਸੀ
ਅੰਮ੍ਰਿਤਸਰ, 17 ਜੁਲਾਈ (ਗੁਰਚਰਨ ਸਿੰਘ) – ਸ੍ਰੀ ਤੇਜਿੰਦਰਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਬੱਚਿਆਂ ਦੇ ਵਿਕਾਸ, ਸੁਰੱਖਿਆ ਤੇ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ।ਇਸੇ ਲੜੀ ਨੂੰ ਅੱਗੇ ਤੌਰਦਿਆਂ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋ ਮੈਂਟਲੀ ਚੈਲੇਂਜਡ (ਮਾਨਸਿਕ ਤੌਰ ‘ਤੇ ਕੰਮਜੌਰ) ਬੱਚਿਆਂ ਲਈ ਸੰਸਥਾਵਾਂ, ਹੋਮ ਚਲਾ ਰਹੇ ਸਵੈ …
Read More »ਦਿੱਲੀ ਕਮੇਟੀ ਨੇ ਪੰਜਾਬੀ ਅਖ਼ਬਾਰ ਨੂੰ ਭੇਜਿਆ ਨੋਟਿਸ- ਕਮੇਟੀ ਦੀ ਸਾਖ ਨੂੰ ਖਰਾਬ ਕਰਨ ਦਾ ਲਾਇਆ ਦੋਸ਼
ਨਵੀਂ ਦਿੱਲੀ, 17 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਨੈਡਾ ਤੋਂ ਛੱਪਣਵਾਲੇ ਇੱਕ ਪੰਜਾਬੀ ਅਖਬਾਰ ਨੂੰ ਮਾਨਹਾਨੀ ਦਾ ਨੋਟਿਸ ਭੇਜ ਕੇ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਅਖਬਾਰ ਨੂੰ ਕਮੇਟੀ ਦੇ ਮੀਡੀਆ ਸਲਾਹਕਾਰ ਪਰਮਿੰਦਰ ਪਾਲ ਸਿੰਘ ਵੱਲੋਂ ਭੇਜੇ ਗਏ ਨੋਟਿਸ ਵਿੱਚ ਮਿਤੀ 16 ਜੁਲਾਈ ਦੇ ਅੰਕ ਵਿੱਚ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ …
Read More »ਪਾਕਿ ਨੇੜੇ ਸਰਹੱਦੀ ਖੇਤਰ ਦੇ ਲੋਕਾਂ ਦਾ ਜੀਵਨ ਮਿਆਰ ਸੁਧਰੇ – ਛੀਨਾ
ਛੀਨਾ ਨੇ ਜੇਤਲੀ ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ, 17 ਜੁਲਾਈ (ਪ੍ਰੀਤਮ ਸਿੰਘ) – ਪੰਜਾਬ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਪਾਕਿ ਨਾਲ ਲੱਗਦੀ ਸਰਹੱਦ ਨੇੜਲੇ ਪਿੰਡਾਂ ਦੇ ਲੋਕਾਂ ਦਾ ਜੀਵਨ ਮਿਆਰ ਸੁਧਾਰਨ ਸਬੰਧੀ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਮੰਗ ਪੱਤਰ ਸੌਂਪਿਆ।ਸ: ਛੀਨਾ ਨੇ ਆਪਣੇ ਮੰਗ ਪੱਤਰ ਵਿੱਚ ਜਿੱਥੇ ਕੰਡਿਆਲੀ ਤਾਰ ਤੋਂ ਬਾਹਰਲੇ ਕਿਸਾਨਾਂ …
Read More »10ਵਾਂ ਅਰਦਾਸ ਸਮਾਗਮ 1 ਅਕਤੂਬਰ ਨੂੰ – ਭਾਈ ਗੁਰਇਕਬਾਲ ਸਿੰਘ
ਅੰਮ੍ਰਿਤਸਰ, 17 ਜੁਲਾਈ (ਪ੍ਰੀਤਮ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 2017 ਨੂੰ ਆ ਰਹੇ 350 ਸਾਲਾ ਅਰਧ ਸ਼ਤਾਬਦੀ ਨੂੰ ਸਮਰਪਿੱਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਚਲਾਈ ਹੋਈ ਲਹਿਰ ‘350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ’ ਜਿਸ ਵਿੱਚ ਦੇਸ਼ ਵਿਦੇਸ਼ ਦੀਆਂ ਸੰਂਗਤਾਂ ਵੱਲੋਂ ਸ੍ਰੀ ਜਪੁਜੀ …
Read More »ਗੁਰਮਤਿ ਪ੍ਰਚਾਰ ਸੇਵਾ ਲਹਿਰ ਜਥੇ ਦੇ ਸੇਵਾਦਾਰਾਂ ਨੇ ਕੀਤੀ ਐਸ. ਐਸ. ਪੀ ਬਰਨਾਲਾ ਨਾਲ ਮੁਲਾਕਾਤ
ਸੰਦੌੜ, 17 ਜੁਲਾਈ (ਹਰਮਿੰਦਰ ਸਿੰਘ ਭੱਟ) – ਗੁਰਮਤਿ ਪ੍ਰਚਾਰ ਸੇਵਾ ਲਹਿਰ ਦੇ ਜਥੇ ਦੇ ਮੁਖੀ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਨੂੰ ਪੁਲਿਸ ਵੱਲੋਂ ਦੂਜੀ ਵਾਰ ਹਿਰਾਸਤ ਵਿਚ ਲੈਣ ਦੇ ਸੰਬੰਧ ਵਿਚ ਭਾਈ ਅੰਮ੍ਰਿਤਪਾਲ ਸਿੰਘ ਜੋਧਪੁਰ ਦੀ ਅਗਵਾਈ ਹੇਠ ਜਥੇ ਦੇ ਮੈਂਬਰ ਅਤੇ ਸਿੱਖ ਜਥੇਬੰਦੀਆਂ ਦੇ ਸਿੰਘਾਂ ਵੱਲੋਂ ਐਸ.ਐਸ. ਪੀ ਬਰਨਾਲਾ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ ਗਈ।ਇਸ ਸੰਬੰਧ ਵਿਚ ਜਾਣਕਾਰੀ ਦਿੰਦੇ …
Read More »ਸੁੱਤੇ ਪਏ ਸਕੇ ਭਰਾ ਨੂੰ ਕਤਲ ਕਰਨ ਵਾਲਾ ਭਰਾ ਗ੍ਰਿਫਤਾਰ
ਸੰਦੌੜ, 17 ਜੁਲਾਈ (ਹਰਮਿੰਦਰ ਸਿੰਘ ਭੱਟ) – ਸੰਦੌੜ ਪੁਲਿਸ ਨੇ ਬੀਤੇ ਦਿਨੀ ਪਿੰਡ ਸ਼ੇਰਵਾਣੀ ਕੋੇਟ (ਕੇਲੋਂ) ਵਿਖੇ ਰੇਸ਼ਮ ਸਿੰਘ ਪੁੱਤਰ ਉਜਾਗਰ ਸਿੰਘ ਜਿਸ ਦਾ ਉਸ ਦੇ ਸਕੇ ਭਰਾ ਨੇ ਕਤਲ ਕਰ ਦਿੱਤਾ ਸੀ, ਦੇ ਕਾਤਲ ਭਰਾ ਸੁਖਵਿੰਦਰ ਸਿੰਘ ਉਰਫ ਕਾਲਾ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਰਾਜੇਸ਼ ਸਨੇਹੀ ਐਸ. ਐਚ. ਓ ਥਾਣਾ ਸੰਦੌੜ ਨੇ ਦੱਸਿਆ ਕਿ ਸੁਖਵਿੰਦਰ …
Read More »
Punjab Post Daily Online Newspaper & Print Media