Amritsar, July 17 (Punjab Post Bureau) – BBK DAV College for Women students Kanwaljit Kaur of B.Sc.Biotechnology achieved second position with 2262 marks and Sanjana Chauhan of the same class achieved 4th position in GNDU by scoring 2248 marks in the results of B.Sc. Biotechnology Sem-VI declared by GNDU. Kanwaljit Kaur has also been selected for M.Sc.Microbiology at GNDU Campus …
Read More »Monthly Archives: July 2015
ਟੈੱਕ ਮਹਿੰਦਰਾ ਤੇ ਏਅਰਟੈਲ ਨੇ ਬਾਬਾ ਫ਼ਰੀਦ ਗਰੁੱਪ ਦੇ 4 ਵਿਦਿਆਰਥੀਆਂ ਨੂੰ ਨੌਕਰੀ ਲਈ ਚੁਣਿਆ
ਬਠਿੰਡਾ, 17 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਸਮੇਂ ਸਮੇਂ ਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਕੰਪਨੀਆਂ ਦੀ ਪਲੇਸਮੇਂਟ ਡਰਾਈਵ ਆਯੋਜਿਤ ਕਰਕੇ ਆਪਣੇ ਵਿਦਿਆਰਥੀਆਂ ਨੂੰ ਪਲੇਸਮੇਂਟ ਦੇ ਭਰਪੂਰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਬੀਤੇ ਦਿਨੀ ਵਿਦਿਆਰਥੀਆਂ ਨੂੰ ਅਜਿਹਾ ਹੀ ਸੁਨਹਿਰੀ ਮੌਕਾ ਪ੍ਰਦਾਨ ਕਰਨ ਲਈ ਆਈ.ਟੀ. ਖੇਤਰ ਦੀ ਪ੍ਰਸਿੱਧ ਕੰਪਨੀ ਟੈੱਕ ਮਹਿੰਦਰਾ …
Read More »ਭ੍ਰਿਸ਼ਟ ਅਧਿਕਾਰੀਆਂ ਦੇ ਨਾਮ ਜਨਤਕ ਕਰਨ ਦੀ ਮੰਗ
ਬਠਿੰਡਾ, 17 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸੁਰੇਸ਼ ਕੁਮਾਰ, ਆਈ. ਓੇ. ਐਸ, ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ ਪਾਸੋ ਮੰਗ ਕੀਤੀ ਗਈ ਹੈ ਕਿ ਉਹ ਪਾਣੀ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉਨਾਂ ਨਿਗਰਾਨ ਇੰਜਨੀਅਰਾਂ ਅਤੇ ਐਸ. ਡੀ. ਓ ਦੇ ਨਾਮ ਜਨਤਕ ਕਰਨ ਜਿੰਨਾਂ ਨੇ ਉਨਾਂ ਪਾਸ ਖੁਲੇ ਤੌਰ ਤੇ ਮੰਨਿਆ ਹੈ ਕਿ ਉਹ ਪਬਲਿਕ ਵਰਕਸ ਦਾ ਕੰਮ ਕਰਨ …
Read More »ਭਾਰਤੀ ਫੌਜ ਵਲੋਂ ਖੁੱਲ੍ਹੀ ਭਰਤੀ ਪ੍ਰਕਿਰਿਆ ਬੰਦ
ਹੁਣ ਉਮੀਦਵਾਰ ਆਪਣਾ ਪ੍ਰਾਰਥਨਾ ਪੱਤਰ ਆਨ ਲਾਈਨ ਭਰਨਗੇ- ਡੀ.ਸੀ ਬਠਿੰਡਾ, 17 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਭਾਰਤੀ ਫੌਜ ਵਲੋਂ ਖੁੱਲ੍ਹੀ ਭਰਤੀ ਪ੍ਰਕਿਰਿਆ ਹੁਣ ਬੰਦ ਕਰ ਦਿੱਤੀ ਗਈ ਹੈ ਅਤੇ ਹੁਣ ਉਮੀਦਵਾਰ ਆਪਣਾ ਪ੍ਰਾਰਥਨਾ ਪੱਤਰ ਆਨ ਲਾਈਨ ਹੀ ਭਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਭਰਤੀ ਸੰਯੁਕਤ ਮੁੱਖ …
Read More »ਸਕੂਲ ਮੁੱਖੀ ਕਰਮਚਾਰੀਆਂ ਦੀਆਂ ਸਲਾਨਾ ਗੁਪਤ ਰਿਪੋਰਟਾ ਤੁਰੰਤ ਭੇਜਣ
ਬਟਾਲਾ, 17 ਜੁਲਾਈ (ਨਰਿੰਦਰ ਸਿੰਘ ਬਰਨਾਲ)- ਜਿਲ੍ਹਾ ਸਿੱਖਿਆ ਅਫਸਰ (ਸੰਕੈ:) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਨੇ ਇੱਕ ਲਿਖਤੀ ਬਿਆਨ ਰਾਹੀਂ ਦੱਸਿਆ ਹੈ ਕਿ ਸਕੂਲਾਂ ਵਿੱਚ ਸੇਵਾ ਕਰ ਰਹੇ ਕਰਮਚਾਰੀਆਂ ਦੀਆਂ ਸਲਾਨਾ ਗੁਪਤ ਰਿਪੋਰਟਾਂ ਬਹੁਤ ਘੱਟ ਸਕੂਲਾਂ ਵੱਲੋ ਦਫਤਰ ਵਿਖੇ ਪੁੱਜਦੀਆਂ ਕੀਤੀਆਂ ਗਈਆਂ ਹਨ।ਜਦੋ ਕਿਸੇ ਕਰਮਚਾਰੀ ਦੀ ਤਰੱਕੀ ਜਾਂ ਹੋਰ ਕਿਸੇ ਵੀ ਮਾਮਲੇ ਵਿੱਚ ਕਰਮਚਾਰੀ ਨੂੰ ਆਪਣੀ ਸਲਾਨਾ ਗੁਪਤ ਰਿਪੋਰਟ ਦੀ …
Read More » ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਪ੍ਰਸਾਸ਼ਨ ਤੁਰੰਤ ਕਾਰਵਾਈ ਕਰੇ – ਜਥੇਦਾਰ
ਅੰਮ੍ਰਿਤਸਰ, 17 ਜੁਲਾਈ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸਖ਼ਤ ਲਹਿਜੇ ਵਿਚ ਬੋਲਦਿਆਂ ਕਿਹਾ ਕਿ ਪਿੰਡ ਕੋਟਲੀ ਮਈਆਂ, ਜ਼ਿਲ੍ਹਾ ਗੁਰਦਾਸਪੁਰ ਵਿਚ ਜੋ ਸ਼ਰਾਰਤੀ ਅਨਸਰਾਂ ਵੱਲੋਂ ਪਾਵਨ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ, ਬਹੁਤ ਹੀ ਨਿੰਦਣਯੋਗ ਘਟਨਾ ਹੈ। ਇਸ ਨਾਲ ਸਿੱਖਾਂ …
Read More »Members of Rotary Club Amritsar visited Golden Temple
Amritsar, July 16 (Punjab Post Bureau) – Members of Rotary Club Amritsar visited Golden Temple to take blessings Sri Guru Ram Das Ji. President S.Gurinder Singh Chawla, Sec. S. Surinderpal Singh, Dr. Hardas Singh Sandhu, Sh. Sudershan Kapoor, Rtn. Mahesh Sagar, Rtn. C.B. Patel, Dr. J.S kumar, Rtn. Baldev Raj, S. Saroop Singh IPS, Dr. Partap Singh Malhotra, Rtn. Arun …
Read More »CKD Institute Students Outshine Securing Top Positions in PTU Exams
Amritsar, July 16 (Manjit Kaur) – CKD Institute of Management and Technology (CKDIMT) has consistently maintained exceptional results not just in terms of pass percentages, class averages and first divisions but also in terms of number of students Graduating/Post graduating with merit positions in the University. The college has the distinction of having appreciable numbers of students in the University …
Read More »ਸ਼ੋ੍ਮਣੀ ਕਮੇਟੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਕਰਵਾਏਗੀ
ਅੰਮ੍ਰਿਤਸਰ, 16 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 24-25 ਅਕਤੂਬਰ 2015 ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਕਰਵਾਏਗੀ।ਜਿਸ ਦੀ ਰੂਪ-ਰੇਖਾ ਤੈਅ ਕਰਨ ਲਈ ਡਾ. ਬਰਜਿੰਦਰ ਸਿੰਘ ਹਮਦਰਦ, ਡਾ. ਜਸਪਾਲ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ …
Read More »ਸਿੱਖ ਇਤਿਹਾਸ ਰੀਸਰਚ ਬੋਰਡ ਦਾ ਪੁਨਰ ਗਠਨ ਹੋਵੇਗਾ – ਜਥੇਦਾਰ ਅਵਤਾਰ ਸਿੰਘ
2020 ‘ਚ ਸ਼ਰੋਮਣੀ ਕਮੇਟੀ ਦੇ 100 ਸਾਲ ਪੂਰੇ ਹੋਣ ‘ਤੇ ਦਸਤਾਵੇਜ਼ੀ ਇਤਿਹਾਸ ਲਿਖਵਾਇਆ ਜਾਵੇਗਾ ਅੰਮ੍ਰਿਤਸਰ, 16 ਜੁਲਾਈ (ਗੁਰਪ੍ਰੀਤ ਸਿੰਘ) – ਸਿੱਖ ਇਤਿਹਾਸ ਰੀਸਰਚ ਬੋਰਡ ਦਾ ਪੁਨਰ ਗਠਨ ਹੋਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ. ਦਿਲਜੀਤ ਸਿੰਘ ਬੇਦੀ ਸਕੱਤਰ ਮੀਡੀਆ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਦਫ਼ਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕੀਤਾ। ਸ. ਬੇਦੀ ਨੇ ਦੱਸਿਆ ਕਿ ਇਸ …
Read More »
Punjab Post Daily Online Newspaper & Print Media