Wednesday, November 25, 2026

Monthly Archives: July 2015

ਸ਼ਹੀਦ ਭਾਈ ਤਾਰੂ ਸਿੰਘ ਨੇ ਸਿੱਖੀ ਸਿੱਦਕ ਕੇਸਾਂ ਸੁਆਸਾਂ ਸੰਗ ਨਿਭਾਇਆ-ਡਾ. ਰੂਪ ਸਿੰਘ

ਸ਼੍ਰੋਮਣੀ ਕਮੇਟੀ ਨੇ ਮਨਾਇਆ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਅੰਮ੍ਰਿਤਸਰ, 16 ਜੁਲਾਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ …

Read More »

ਸਮਰਾਲਾ ਸਕੂਲ ਵਿੱਚ ਤਹਿਸੀਲ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

ਸਮਰਾਲਾ, 16 ਜੁਲਾਈ (ਪ. ਪ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਜਿਲ੍ਹਾ ਸਿੱਖਿਆ ਅਫਸਰ (ਸੈ: ਸਿ:) ਲੁਧਿਆਣਾ ਪਰਮਜੀਤ ਕੌਰ ਚਾਹਲ ਦੇ ਦ੍ਰਿਸ਼ਾ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਕੁਲਵੰਤ ਸਿੰਘ ਤੇ ਜਵਾਹਰ ਸਿੰਘ ਗਰੇਵਾਲ ਦੀ ਅਗਵਾਈ ਤੇ ਨਿਗਰਾਨੀ ਹੇਠ ਜਨਸੰਖਿਆ ਸਿੱਖਿਆ ਵਿਸ਼ੇ ਤੇ ਤਹਿਸੀਲ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਲੈਕਚਰਾਰ ਜਤਿੰਦਰ ਕੁਮਾਰ ਨੇ …

Read More »

ਪਠਾਨਕੋਟ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਸਵੱਛ ਭਾਰਤ ਮੁਹਿੰਮ ਤਹਿਤ 6 ਕਰੋੜ ਰੁਪਏ ਖਰਚੇ – ਅਸ਼ਵਨੀ ਸ਼ਰਮਾ

ਪਠਾਨਕੋਟ, 16 ਜੁਲਾਈ (ਪ.ਪ) – ਨਗਰ ਨਿਗਮ ਪਠਾਨਕੋਟ ਵੱਲੋਂ ਵੱਖ-ਵੱਖ ਵਿਕਾਸ ਸਕੀਮਾਂ ਤਹਿਤ ਸ਼ਹਿਰ ਦੇ ਸਮੁੱਚੇ ਵਿਕਾਸ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਸਵੱਛ ਭਾਰਤ ਮੁਹਿੰਮ ਤਹਿਤ 6 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਹੋਰ 4.14 ਕਰੋੜ ਰੁਪਏ ਪਠਾਨਕੋਟ ਸ਼ਹਿਰ ਦੇ ਵਿਕਾਸ ਲਈ ਮੰਨਜ਼ੂਰ ਕੀਤੇ ਗਏ ਹਨ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ …

Read More »

ਚੌਥੇ ਦਿਨ ਆਂਗੜਵਾੜੀ ਵਰਕਰਾਂ, ਏ.ਐਨ.ਐਮਜ਼, ਬੀ.ਡੀ.ਪੀ.ਓਜ਼ ਦਾ ਸਿਖਲਾਈ ਕੈਂਪ

ਪਠਾਨਕੋਟ, 16 ਜੁਲਾਈ (ਪ.ਪ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਸਵੱਛ ਭਾਰਤ ਮਿਸ਼ਨ ਅਧੀਨ ਲੋਕਾਂ ਨੂੰ ਖੁਲ੍ਹੇ ਵਿੱਚ ਜੰਗਲ ਪਾਣੀ ਨਾ ਜਾਣ ਸਬੰਧੀ ਜਾਗਰੂਕ ਕਰਨ ਲਈ ਲਗਾਈ ਗਈ ਪੰਜ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦੇ ਚੌਥੇ ਦਿਨ ਆਂਗੜਵਾੜੀ ਵਰਕਰਾਂ, ਏ.ਐਨ.ਐਮਜ਼, ਬੀ.ਡੀ.ਪੀ.ਓਜ਼, ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਗਈ ਅਤੇ ਇਸ ਟ੍ਰੇਨਿੰਗ ਵਰਕਸ਼ਾਪ ਦੀ ਪ੍ਰਧਾਨਗੀ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ …

Read More »

ਕੌਂਸਲਰ ਫੌਜੀ ਤੇ ਇਲਾਕਾ ਨਿਵਾਸੀਆਂ ਨੇ ਡੀ. ਸੀ ਸਭਰਵਾਲ ਨੂੰ ਦਿੱਤਾ ਮੰਗ ਪੱਤਰ

ਛੇਹਰਟਾ, 18 ਜੁਲਾਈ (ਪ.ਪ) – ਵਿਧਾਨ ਸਭਾ ਹਲਕਾ ਪੱਛਮੀ ਦੀ ਵਾਰਡ ਨੰਬਰ 1 ਵਿਖੇ ਡੀ. ਸੀ ਸ੍ਰੀ ਪ੍ਰਦੀਪ ਸਭਰਵਾਲ ਨੇ ਵੱਖ-ਵੱਖ ਇਲਾਕਿਆ ਦਾ ਦੌਰਾ ਕੀਤਾ।ਇਸ ਮੋਕੇ ਵਾਰਡ ਕੌਂਸਲਰ ਕੋਸਲਰ ਨਿਰਭੈ ਸਿੰਘ ਫੋਜੀ ਤੇ ਇਲਾਕਾ ਨਿਵਾਸੀਆਂ ਨੇ ਸ੍ਰੀ ਸੱਭਰਵਾਲ ਨੂੰ ਕਿ ਦੱਸਿਆ ਕਿ ਉਨਾ ਦੇ ਇਲਾਕੇ ਵਿੱਚ ਨਾ ਸੀਵਰੇਜ ਸਿਸਟਮ ਤੇ ਵਾਟਰ ਸਪਲਾਈ ਸਹੀ ਹੈ ਅਤੇ ਨਾ ਹੀ ਗਲੀਆਂ ਪਕੀਆਂ ਹਨ।ਉਨਾਂ …

Read More »

ਪੰਥਕ ਸਿਖਿਆ ਪ੍ਰਾਪਤ ਕਰਨਾ ਹਰ ਸਿੱਖ ਲਈ ਜਰੂਰੀ – ਜੀ.ਕੇ

ਅਮਰੀਕਾ ਵਿੱਖੇ ਖਾਲਸਾ ਸਕੂਲ ਦਾ ਜੀ.ਕੇ ਅਤੇ ਸਿਰਸਾ ਨੇ ਕੀਤਾ ਉਦਘਾਟਨ ਨਵੀਂ ਦਿੱਲੀ (ਅਮਰੀਕਾ), 16 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪੰਥਕ ਸ਼ਿਖਿਆ ਨੂੰ ਹਰ ਸਿੱਖ ਲਈ ਪ੍ਰਾਪਤ ਕਰਨਾ ਜ਼ਰੂਰੀ ਦਸਿਆ ਹੈ।ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਅਮਰੀਕਾ ਦੇ ਬਾਲਟੀਮੋਰ ਵਿੱਖੇ ਖਾਲਸਾ ਪੰਜਾਬੀ ਸਕੂਲ ਦਾ ਉਦਘਾਟਨ ਕਰਨ ਦੇ ਮੌਕੇ ਤੇ ਜੀ.ਕੇ ਨੇ …

Read More »

ਦਿੱਲੀ ਕਮੇਟੀ ਵੱਲੋਂ ਲਗਾਏ ਗਏ ਰੋਜ਼ਗਾਰ ਮੇਲੇ ‘ਚ 274 ਨੌਜੁਆਨਾਂ ਨੂੰ ਮਿਲੀ ਨੌਕਰੀ

ਨਵੀਂ ਦਿੱਲੀ, 16 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਪੁਲਿਸ ਦੇ ਸਹਿਯੋਗ ਨਾਲ ਮੈਗਾ ਜਾੱਬ ਫੇਅਰ 2015 ਆਯੋਜਿਤ ਕੀਤਾ ਗਿਆ। ਕਮੇਟੀ ਦੇ ਤਕਨੀਕੀ ਅਦਾਰੇ ਗੁਰ ਤੇਗ ਬਹਾਦਰ ਇੰਸਟੀਚਿਊਟ ਆਫ ਟੈਕਨੋਲਾਜੀ ਵਿੱਖੇ ਲਗਾਏ ਗਏ ਇਸ ਨੌਕਰੀ ਮੇਲੇ ਵਿੱਚ 2300 ਨੌਕਰੀ ਦੇ ਚਾਹਵਾਨ ਲੋਕਾਂ ਵੱਲੋਂ ਪਹੁੰਚ ਕੀਤੀ ਗਈ।ਕਮੇਟੀ ਦੇ ਕਾਰਜਕਾਰੀ ਪ੍ਰਧਾਨ ਮਹਿੰਦਰ ਸਿੰਘ ਚੱਢਾ ਅਤੇ ਕਾਰਜਕਾਰੀ …

Read More »

ਵਰਲਡ ਸਮਰ ਸਪੈਸ਼ਲ ਓਲੰਪਿਕ ਗੇਮਜ਼-2015 ਲਈ ਪੰਜਾਬ ਦੇ 10 ਮੈਂਬਰੀ ਖੇਡ ਦਲ ਨੂੰ ਖੰਨਾ ਨੇ ਕੀਤਾ ਰਵਾਨਾ

17 ਜੁਲਾਈ, (ਹੁਸ਼ਿਆਰਪੁਰ) ਸਤਵਿੰਦਰ ਸਿੰਘ – ਯੂ.ਐਸ.ਏ. ਵਿਖੇ 25 ਜੁਲਾਈ ਤੋਂ 2 ਅਗਸਤ ਤੱਕ ਹੋਣ ਜਾ ਰਹੀਆਂ ਵਰਲਡ ਸਮਰ ਸਪੈਸ਼ਲ ਓਲੰਪਿਕ ਗੇਮਜ਼-2015 ‘ਚ ਭਾਗ ਲੈਣ ਵਾਲੇ ਪੰਜਾਬ ਦੇ 8 ਖਿਡਾਰੀਆਂ ਤੇ 2 ਕੋਚਾਂ ਦੇ ਖੇਡ ਦਲ ਨੂੰ ਅੱਜ ਇਥੋਂ ਰਾਜ ਸਭਾ ਮੈਂਬਰ ਸ੍ਰੀ ਅਵਿਨਾਸ਼ ਰਾਏ ਖੰਨਾ ਵੱਲੋਂ ਇਨ੍ਹਾਂ ਪ੍ਰਸਿੱਧ ਖੇਡਾਂ ਲਈ ਰਵਾਨਾ ਕੀਤਾ ਗਿਆ। ਇਸ ਸਬੰਧੀ ਸਪੈਸ਼ਲ ਓਲੰਪਿਕ ਦੇ ਸਟੇਟ …

Read More »

ਜ਼ਿਲ੍ਹੇ ਦੇ ਕੁੱਲ 1449 ਪਿੰਡਾਂ ਵਿੱਚੋੋਂ 1444 ਦਾ ਜ਼ਮੀਨੀ ਰਿਕਾਰਡ ਹੋਇਆ ਕੰਪਿਊਟਰਾਈਜ਼ਡ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 16 ਜੁਲਾਈ (ਸਤਵਿੰਦਰ ਸਿੰਘ) – ਪੰਜਾਬ ਸਰਕਾਰ ਵੱਲੋੋਂ ਲੋਕਾਂ ਖਾਸਕਰ ਕਿਸਾਨਾਂ ਨੂੰ ਜ਼ਮੀਨੀ ਰਿਕਾਰਡ ਨਾਲ ਸਬੰਧਤ ਇੰਤਕਾਲ, ਗਿਰਦਾਵਰੀ , ਜਮਾਂਬੰਦੀ , ਨਿਸ਼ਾਨਦੇਈ ਦੀਆਂ ਕੰਪਿਊਟਰਾਈਜ਼ਡ ਨਕਲਾਂ ਵਾਜ਼ਿਬ ਕੀਮਤਾਂ ‘ਤੇ ਮੁਹੱਈਆ ਕਰਵਾਉਣ ਲਈ ਚਲਾਏ ਜਾ ਰਹੇ ਫਰਦ ਕੇੇਂਦਰਾਂ ਨੂੰ ਲੋਕਪੱਖੀ ਤੇ ਉਸਾਰੂ ਕਦਮ ਆਖਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਦਾ 100 ਫੀਸਦ ਜ਼ਮੀਨੀ ਰਿਕਾਰਡ ਜਲਦ …

Read More »