ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਦੇ ਸੁਨਹਿਰੇ ਇਤਿਹਾਸ ਵਿੱਚ ਉਸ ਵੇਲੇ ਇਕ ਸੁਨਹਿਰੀ ਪੰਨਾ ਹੋਰ ਜੁੜ ਗਿਆ ਜਦ ਇਸ ਸੰਸਥਾ ਨੂੰ ਤਿੰਨ ਸਾਲਾਂ (2015-17) ਲਈ ਮਾਣਮੱਤਾ ਅੰਤਰ ਰਾਸ਼ਟਰੀ ਸਨਮਾਨ ਂਆਊਟ ਸਟੈਂਡਿੰਗ ਡਿਵੈਲਪਮੈਂਟ ਆਫ਼ ਦਾ ਇੰਟਰਨੈਸ਼ਨਲ ਡਾਇਮੈਨਸ਼ਨਜ਼ ਇਨ ਦਾ ਕੈਰੀਕੁਲਮਂ ਮਿਲਿਆ।ਬ੍ਰਿਟਿਸ਼ ਕੌਂਸਲ ਵੱਲੋਂ ਨਵੀਂ ਦਿੱਲੀ ਵਿਖੇ ਆਯੋਜਿਤ ਭਾਵਪੂਰਤ ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ …
Read More »Monthly Archives: July 2015
International school award for DAV Public School
Amritsar, July 14 (Punjab Post Bureau) – DAV Public School, Lawrence Road, has added yet another feather in its cap by being accredited with the prestigious ‘International School Award’ for three years i.e 2015- 2018. The school received the award for outstanding development of international dimension in the curriculum. The Principal of the school Dr. Neera Sharma received the …
Read More »ਵੰਗਾਰ ਮਾਰਚ ਵਿਚ ਸ਼ਾਮਿਲ ਹੋਈ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸੰਗਤ
ਸੰਦੌੜ, 14 ਜੁਲਾਈ (ਹਰਮਿੰਦਰ ਸਿੰਘ) – ਬੀਤੇ ਕਈ ਮਹੀਨਿਆਂ ਤੋਂ ਸਜਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਜੀ ਦੀ ਉਨ੍ਹਾਂ ਦੇ ਜੱਦੀ ਪਿੰਡ ਹਸਨਪੁਰ ਵਿਖੇ ਨਾਜ਼ੁਕ ਹੋਈ ਹਾਲਾਤ ਤੋਂ ਬੇਖ਼ਬਰ ਹੋ ਰਹੀ ਆਪਣੇ ਆਪ ਨੂੰ ਪੰਥਕ ਅਖਵਾਉਣ ਵਾਲੀ ਅਕਾਲੀ ਦਲ ਦੀ ਸਰਕਾਰ ਨੂੰ ਹਲੂਣਾ ਦੇਣ ਲਈ ਬਾਪੂ ਜੀ ਦੇ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ …
Read More »ਪ੍ਰਾਇਮਰੀ ਸਕੂਲ ਕਲਿਆਣ ਦੇ ਵਿਦਿਆਰਥੀ ਹੋ ਸਕਦੇ ਨੇ ਹਾਦਸੇ ਦਾ ਸ਼ਿਕਾਰ
ਸੰਦੌੜ, 14 ਜੁਲਾਈ (ਹਰਮਿੰਦਰ ਸਿੰਘ) – ਸਰਕਾਰੀ ਪ੍ਰਾਇਮਰੀ ਸਕੂਲ ਕਲਿਆਣ ਦੀ ਬਿਲਡਿੰਗ ਦਾ ਲੈਂਟਰ ਟੁੱਟ ਕੇ ਡਿਗਦਾ ਜਾ ਰਿਹਾ ਹੈ, ਜਿਸ ਕਾਰਨ ਉੱਥੋਂ ਦੇ ਸਮੂਹ ਸਟਾਫ਼ ਸਮੇਤ ਕਰੀਬ 250 ਵਿਦਿਆਰਥੀ ਜੋ ਕਿ ਗ਼ਰੀਬ ਵਰਗ ਨਾਲ ਸੰਬੰਧਿਤ ਹਨ ਸਹਿਮ ਵਿਚ ਹਨ। ਬਿਲਡਿੰਗ ਦੀ ਹੋ ਰਹੀ ਖਸਤਾ ਹਾਲਤ ਨੂੰ ਦੇਖਦੇ ਹੋਏ ਇੰਜ ਪ੍ਰਤੀਤ ਹੋ ਰਿਹਾ ਕਿ ਕੋਈ ਵੀ ਵੱਡਾ ਹਾਦਸਾ ਕਦੇ ਵੀ ਹੋ …
Read More »ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਮਤਿ ਪ੍ਰਚਾਰ ਸੇਵਾ ਲਹਿਰ ਦੇ ਮੁਖੀ ਹੋਏ ਰਿਹਾਅ
ਮੀਡੀਏ ਦਾ ਕੀਤਾ ਧੰਨਵਾਦ ਸੰਦੌੜ, 14 ਜੁਲਾਈ (ਹਰਮਿੰਦਰ ਸਿੰਘ) – ਗੁਰਮਤਿ ਪ੍ਰਚਾਰ ਸੇਵਾ ਲਹਿਰ ਦੇ ਮੁਖੀ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਅਤੇ ਉਨ੍ਹਾਂ ਦੇ ਜਥੇ ਦੇ ਦੋ ਸਿੰਘ ਭਾਈ ਕੁਲਵੰਤ ਸਿੰਘ ਕਾਂਝਲਾ ਮੁਖੀ ਅਤੇ ਭਾਈ ਲਖਵੀਰ ਸਿੰਘ ਲੱਖਾਂ ਜਿੰਨਾ ਨੂੰ ਬੀਤੇ ਦਿਨੀਂ ਬਿਨਾਂ ਵਜ੍ਹਾ ਲੋਕਾਂ ਨੂੰ ਭੜਕਾਉਣ ਦੇ ਗ਼ਲਤ ਦੋਸ਼ਾਂ ਰਾਹੀ ਹਿਰਾਸਤ ਵਿੱਚ ਲਿਆ ਗਿਆ ਸੀ, ਨੂੰ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਗਏ …
Read More »ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਦੇ 6 ਵਿਦਿਆਰਥੀਆਂ ਨੇ ਮੈਰਿਟ ਪੁਜੀਸ਼ਨਾਂ ਹਾਸਲ ਕੀਤੀਆਂ
ਬਠਿੰਡਾ, 14 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਅਕਾਦਮਿਕ ਨਤੀਜਿਆਂ ਵਿੱਚ ਲਗਾਤਾਰ ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਸੰਸਥਾ ਵੱਲੋਂ ਅਪਣਾਈ ਗਈ ਟੀਚਿੰਗ ਮੈਥਡੋਲੋਜੀ ਦੀ ਸਫਲਤਾ ਤੇ ਮੋਹਰ ਲਗਾ ਰਹੇ ਹਨ।ਇਸੇ ਪ੍ਰੰਪਰਾ ਨੂੰ ਜਾਰੀ ਰੱਖਦੇ ਹੋਏ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਬੀਤੇ ਦਿਨੀ ਪੀ.ਟੀ.ਯੂ ਜਲੰਧਰ ਵੱਲੋਂ ਐਲਾਨੇ ਗਏ ਬੀ.ਟੈੱਕ. ਦੇ …
Read More »ਅਕਾਲ ਯੂਨੀਵਰਸਿਟੀ ਦਾ ਉਦਘਾਟਨ 17 ਜੁਲਾਈ ਨੂੰ
ਬਠਿੰਡਾ, 14 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕੀ ਕਾਸ਼ੀ ਤਲਵੰਡੀ ਸਾਬੋ ਵਿਖੇ ਬਠਿੰਡਾ ਕਲਗੀਧਰ ਸੁਸਾਇਟੀ ਬੜੂ ਸਾਹਿਬ ਦੀ ਦੇਖ ਰੇਖ ‘ ਚ ਬਣੀ ਅਕਾਲ ਯੂਨੀਵਰਸਿਟੀ ਦਾ ਉਦਘਾਟਨ 17 ਜੁਲਾਈ ਨੂੰ ਹੋਣ ਜਾ ਰਿਹਾ ਹੈ।ਇਸ ਯੂਨੀਵਰਸਿਟੀ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ਤੇ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਪਹੁੰਚ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿਦਿਆਂ ਸੁਸਾਇਟੀ ਦੇ ਮੈਂਬਰ …
Read More »ਆਮ ਆਦਮੀ ਪਾਰਟੀ ਪ੍ਰਤੀ ਮਹਿਲਾਵਾਂ ਵਿਚ ਭਾਰੀ ਉਤਸ਼ਾਹ-ਰੌਮੀ ਭਾਟੀ
ਬਠਿੰਡਾ, 14 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਟੀਚਰ ਹੋਮ ਬਠਿੰਡਾ ਵਿਖੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਮੀਟਿੰਗ ਹੋਈ ਜਿਸ ਵਿਚ ਮਹਿਲਾਵਾਂ ਨੇ ਭਾਗ ਲਿਆ ਖਾਸ ਕਰਕੇ ਨੌਜੁਆਨ ਮਹਿਲਾਵਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਮ ਆਦਮੀ ਪਾਰਟੀ ਨਾਲ ਪੂਰੇ ਜ.ੋਸ਼ ਨਾਲ ਕੰਮ ਕਰਨ ਦਾ ਪ੍ਰਣ ਲਿਆ।ਪ੍ਰੋਫੈਸਰ ਬਲਜਿੰਦਰ ਕੋਰ ਪੰਜਾਬ ਮਹਿਲਾ ਕਨਵੀਨਰ ਨੇ ਸੰਬੋਧਨ ਕਰਦੇ ਹ.ੋਏ ਕਿਹਾ ਕਿ …
Read More »ਗੁਰਦੁਆਰਾ ਸਾਹਿਬ ਗੁਰੂ ਨਾਨਕ ਵਾੜੀ ਸਾਹਿਬ ਦੀ ਕਾਰ ਸੇਵਾ 19 ਤੋਂ ਅਰੰਭ
ਬਠਿੰਡਾ, 14 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਨਗਰ ਗਲੀ ਨੰਬਰ 10 ਵਿਖੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਵਾੜੀ ਸਾਹਿਬ ਦੀ ਕਾਰ ਸੇਵਾ ਅਰੰਭ ਕੀਤੀ ਜਾ ਰਹੀ ਹੈ,ਜਿਸ ਨੂੰ ਬਾਬਾ ਬਲਜੀਤ ਸਿੰਘ ਜੀ ਮੰਡੀ ਕਲਾਂ ਵਾਲੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ੁਰੂ ਕਰਵਾਉਣਗੇ। ਕਾਰ ਸੇਵਾ ਦੀ ਨੀਂਹ ਪੱਥਰ ਸਮਾਗਮ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ …
Read More »SAD-BJP alliance was not merely a political alliance but actually a social alliance- Jaitley
16 cities of state selected under amrut for complete transformation- Venkiah Naidu Deputy CM raises issue of resuming flights from international airport Amritsar Amritsar, July 14 (Punjab Post Bureau) – Realizing the plight of the distressed peasantry in the country, the Punjab Chief Minister Mr. Parkash Singh Badal today urged the Government of India (GoI) to immediately constitute a sub group …
Read More »
Punjab Post Daily Online Newspaper & Print Media