Wednesday, November 25, 2026

Monthly Archives: July 2015

ਸਕੂਲ ਨੂੰ ਕਲੱਬ ਨੇ ਦਿੱਤੀ ਸਹਾਇਤਾ ਰਾਸ਼ੀ

ਸੰਦੌੜ, 30 ਜੁਲਾਈ (ਹਰਮਿੰਦਰ ਸਿੰਘ ਭੱਟ) – ਇਥੋਂ ਨੇੜਲੇ ਪਿੰਡ ਦਸੌਂਧਾ ਸਿੰਘ ਵਾਲਾ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦੇ ਸਮੂਹ ਆਹੁਦੇਦਾਰਾਂ ਅਤੇ ਮੈਂਬਰਾਨ ਵੱਲੋਂ ਸਰਕਾਰੀ ਹਾਈ ਸਕੂਲ ਨੂੰ ਪੱਚੀ ਹਜ਼ਾਰ ਪੰਜ ਸੌ ਰੁਪਏ ਦੀ ਨਕਦ ਸਹਾਇਤਾ ਰਾਸ਼ੀ ਭੇਂਟ ਕੀਤੀ ਗਈ। ਇਸ ਸਮੇਂ ਗੱਲਬਾਤ ਕਰਦਿਆਂ ਕਲੱਬ ਦੇ ਪ੍ਰਧਾਨ ਸ: ਰਾਜਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਹਾਇਤਾ ਰਾਸ਼ੀ ਦਾ ਵੱਡਾ …

Read More »

ਬੱਸ ਡਰਾਈਵਰ ਨੇ ਇਮਾਨਾਦਰੀ ਦੀ ਪੇਸ਼ ਕੀਤੀ ਮਿਸਾਲ

ਸੰਦੌੜ, 30 ਜੁਲਾਈ (ਹਰਮਿੰਦਰ ਸਿੰਘ ਭੱਟ) – ਸਮਾਜ ਵਿਚ ਭਾਵੇਂ ਕਿ ਹਰ ਪਾਸੇ ਪੈਸੇ ਦੀ ਅੰਨੀ ਦੌੜ ਲੱਗੀ ਹੋਈ ਹੈ ਪਰ ਕਿਤੇ ਨਾ ਕਿਤੇ ਇਮਾਨਦਾਰੀ ਦੀ ਚਿੰਗਾਰੀ ਅੱਜ ਵੀ ਲੋਕਾਂ ਵਿਚ ਮਚ ਰਹੀ ਹੈ।ਅਜਿਹੀ ਹੀ ਮਿਸਾਲ ਪੇਸ਼ ਕਰਦਿਆਂ ਬੱਸ ਡਰਾਈਵਰ ਜੋਗਾ ਸਿੰਘ ਲੋਹਟਬੱਦੀ ਨੇ ਇਕ ਵਿਅਕਤੀ ਦਾ ਬੱਸ ਵਿਚ ਡਿੱਗਾ ਹੋਇਆ ਮੁਬਾਇਲ ਮੋੜਿਆ ਜਿਸ ਦੀ ਲੋਕਾਂ ਨੇ ਤਾਰੀਫ ਕੀਤੀ। ਜਾਣਕਾਰੀ …

Read More »

ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਸ਼ਬਦ ਗੁਰੂ ਚੇਤਨਾ ਸਮਾਗਮ ਅੱਜ

5000 ਦੇ ਕਰੀਬ ਵੰਡੇ ਜਾਣਗੇ ਬੂਟੇ ਸੰਦੌੜ, 30 ਜੁਲਾਈ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਹਰ ਮਹੀਨੇ ਦੀ ਤਰਾਂ ਪੂਰਨਮਾਸ਼ੀ ਦੇ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗਾਂ ਉਪਰੰਤ ਸ਼ਬਦ ਗੁਰੂ ਚੇਤਨਾ ਸਮਾਗਮਾਂ ਤਹਿਤ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ …

Read More »

ਬੀ. ਬੀ. ਕੇ. ਡੀ. ਏ. ਵੀ. ਕਾਲਜ ਦੀ ਕੈਡਿਟ ਸੁਮਨ ਕੌਰ ਨੇ ਰਿਦਮਿਕ ਯੋਗਾ ‘ਚ ਗੋਲਡ ਮੈਡਲ ਹਾਸਲ ਕੀਤਾ

ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ, ਦੀ ਆਰਮੀ ਵਿੰਗ ਜੋ ਕਿ ਫਸਟ ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ ਦੇ ਅੰਤਰਗਤ ਹੈ, ਨੇ ਇਕ ਵਾਰ ਫੇਰ ਅੰਮ੍ਰਿਤਸਰ ਦੇ ਹਰਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਚ ਪੰਦਰਾਂ ਦਿਨਾਂ ਦੇ ਐਨ.ਸੀ.ਸੀ. ਆਈ.ਸੀ ਕੈਂਪ ਲਗਾਇਆ।11 ਪੰਜਾਬ ਬਟਾਲੀਅਨ ਐਨ.ਸੀ.ਸੀ ਦੁਆਰਾ ਲਗਾਏ ਇਸ ਕੈਂਪ ਵਿਚ ਕਾਲਜ ਦੀਆਂ 10 ਕੈਡਿਟਾਂ ਨੇ ਹਿੱਸਾ …

Read More »

ਇਕ ਮਹੀਨੇ ਦੇ ਅੰਦਰ ਸਕੂਲੀ ਵੈਨਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਏ.ਡੀ.ਸੀ

ਮਹੀਨਾਵਾਰ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਤੋਂ ਲਿਆ ਕੰਮਾਂ ਦਾ ਜਾਇਜ਼ਾ ਬਟਾਲਾ, 30 ਜੁਲਾਈ (ਨਰਿੰਦਰ ਸਿੰਘ ਬਰਨਾਲ)- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਹਦਾਇਤ ਕਰਦਿਆਂ ਕਿਹਾ ਕਿ ਸਕੂਲੀ ਵੈਨਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ, ਜੋ ਸੁਰੱਖਿਆ ਦੇ ਲਿਹਾਜ਼ ਤੋਂ ਕਾਫੀ ਕਾਰਗਰ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਇਲੈਕਟ੍ਰੋਨਿਕ …

Read More »

ਸਾਬਕਾ ਰਾਸ਼ਟਰਪਤੀ ਤੇ ਵਿਗਿਆਨੀ ਡਾ. ਕਲਾਮ ਨੂੰ ਸਵੇਰ ਦੀ ਸਭਾ ‘ਚ ਸ਼ਰਧਾਂਜ਼ਲੀ ਭੇਂਟ

ਬਟਾਲਾ, 30 ਜੁਲਾਈ (ਨਰਿੰਦਰ ਸਿੰਘ ਬਰਨਾਲ)- ਸਥਾਨਕ ਸ਼ਹਿਰ ਦੇ ਨਜਦੀਕ ਪਿੰਡ ਬੱਲੂਆਣਾ ਵਿਖੇ ਸਥਾਪਿਤ ਪੀ.ਕੇ ਐਸ ਇੰਟਰਨੈਸ਼ਨਲ ਸਕੂਲ ਵਿਖੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਅਤੇ ਵਿਗਿਆਨੀ ‘ਭਾਰਤ ਰਤਨ’ ਏ.ਪੀ.ਜੇ ਅਬਦੁਲ ਕਲਾਮ ਜੋ ਕਿ ਸਵਰਗ ਸਿਧਾਰ ਗਏ ਸਨ ਉਨ੍ਹਾਂ ਦੀ ਯਾਦ ਵਿਚ ਸਕੂਲ ਵਿਚ ਸਵੇਰੇ ਦੀ ਸਭਾ ਵਿਖੇ ਦੋ ਮਿੰਟ ਦਾ ਮੋਨਵਰਤ ਧਾਰ ਕੇ ਸ਼ਰਧਾਜ਼ਲੀ ਭੇਂਟ ਕੀਤੀ ਗਈ ਅਤੇ ਸਕੂਲ ਦੇ ਸਮੂਹ …

Read More »

ਦਸ਼ਮੇਸ਼ ਪਬਲਿਕ ਸਕੂਲ ਵਿੱਚ ਖਿਡਾਰੀਆਂ ਨੂੰ ਕਿੱਟਾਂ ਵੰਡੀਆਂ

ਖ਼ੇਡਾਂ ਨੂੰ ਉਤਸ਼ਾਹਿਤ ਕਰਕੇ ਨਸ਼ਿਆਂ ਨੂੰ ਰੋਕਿਆ ਜਾ ਸਕਦਾ ਹੈ-ਸਰੂਪ ਚੰਦ ਸਿੰਗਲਾ ਬਠਿੰਡਾ, 30 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਦਸ਼ਮੇਸ਼ ਪਬਲਿਕ ਸ਼ੀਨੀਅਰ ਸੈਕੰਡਰੀ ਸਕੂਲ ਬਠਿੰਡਾ ਵੱਲੋਂ ਵਾਲੀਵਾਲ ਤੇ ਦੌੜਾਕਾਂ ਨੂੰ ਖ਼ੇਡਾਂ ਵਾਲੀਆਂ ਕਿੱਟਾਂ ਮੁਫ਼ਤ ਪ੍ਰਦਾਨ ਕੀਤੀਆਂ ਗਈਆਂ। ਇਸ ਸਬੰਧੀ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆ ਮੁੱਖ ਮਹਿਮਾਨ ਐਮ. ਐਲ. ਏ. ਬਠਿੰਡਾ ਸ਼੍ਰੀ ਸਰੂਪ ਚੰਦ ਸਿੰਗਲਾ ਨੇ ਨੌਜਵਾਨਾਂ ਨੂੰ ਨਸ਼ਿਆਂ …

Read More »

ਜਿਲ੍ਹਾ ਸਿੱਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਵੱਲੋ ਸਕੂਲਾਂ ਦੀ ਚੈਕਿੰਗ

ਉਮਰਪੁਰਾ ਸਕੂਲ ਵਿਖੇ ਦੋ ਅਧਿਆਪਕ ਪਹੁੰਚੇ ਲੇਟ ਬਟਾਲਾ, 30 ਜੁਲਾਈ (ਨਰਿੰਦਰ ਸਿੰਘ ਬਰਨਾਲ)- ਬੀਤੇ ਦਿਨੀ ਡਾਇਰੈਕਟਰ ਜਨਰਲ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਤੇ ਸਿੱਖਿਆ ਮੰਤਰੀ ਪੰਜਾਬ ਡਾ:ਦਲਜੀਤ ਸਿੰਘ ਚੀਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲਾ ਸਿੱਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ਼੍ਰੀ ਅਮਰਦੀਪ ਸਿੰਘ ਸੇੈਣੀ ਤੇ ਦਫਤਰ ਦੀ ਟੀਮ ਵੱਲੋਂ ਬਟਾਲਾ ਤਹਿਸੀਲ ਵੱਖ ਵੱਖ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਜਿਸ ਦੌਰਾਨ ਸਰਕਾਰੀ …

Read More »