Wednesday, November 25, 2026

Monthly Archives: July 2015

ਧਲੇਰ ਕਲਾਂ ਵਿਖੇ ਰੋਜਾ ਇਫਤਾਰ ਪਾਰਟੀ ਆਯੋਜਿਤ

ਸੰਦੌੜ, 11 ਜੁਲਾਈ (ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਧਲੇਰ ਕਲਾਂ ਵਿਖੇ ਲਾਲ ਸਿੰਘ ਬੋਪਾਰਾਏ ਅਤੇ ਸਰਕਲ ਪ੍ਰਧਾਨ ਤਰਲੋਚਨ ਸਿੰਘ ਧਲੇਰ ਕਲਾਂ ਦੀ ਅਗਵਾਈ ਹੇਠ ਰੋਜਾ ਇਫਤਾਰੀ ਪਾਰਟੀ ਆਯੋਜਿਤ ਕੀਤੀ ਗਈ। ਜਿਸ ਵਿਚ 45 ਮੁਸਲਿਮ ਪਰਿਵਾਰਾਂ ਨੂੰ ਮਠਿਆਈਆਂ ਨੂੰ ਵੰਡ ਕੇ ਖੁਸੀਆਂ ਸਾਂਝੀਆਂ ਕੀਤੀਆਂ ਗਈਆਂ।ਸਰਕਲ ਪ੍ਰਧਾਨ ਤਰਲੋਚਨ ਸਿੰਘ ਧਲੇਰ ਅਤੇ ਜਥੇਦਾਰ ਲਾਲ ਸਿੰਘ ਬੋਪਾਰਾਏ ਨੇ ਕਿਹਾ ਕਿ ਹਲਕਾ ਮਾਲੇਰਕੋਟਲਾ ਅੰਦਰ ਆਪਸੀ …

Read More »

ਸੰਦੌੜ ਵਿਖੇ ਅਕਾਲੀ ਦਲ ਦੀ ਹੋਈ ਮੀਟਿੰਗ

ਸੰਦੌੜ, 11 ਜੁਲਾਈ (ਹਰਮਿੰਦਰ ਸਿੰਘ ਭੱਟ) – ਨੌਜਵਾਨ ਪੀੜੀ ਦੀ ਅਣਥੱਕ ਮਿਹਨਤ ਸਦਕਾ ਸ਼੍ਰੋਮਣੀ ਅਕਾਲੀ ਦਲ ਦਾ ਰੁਤਬਾ ਹੋਰਾਂ ਪਾਰਟੀਆਂ ਨਾਲੋਂ ਬਹੁਤ ਉਚੇਰਾ ਹੈ ਜੋ ਕਿ ਆਉਣ ਵਾਲੇ ਸਮੇਂ ਵਿਚ ਵੀ ਬਰਕਰਾਰ ਰਹੇਗਾ।ਇਸੇ ਕੀਤੀ ਮਿਹਨਤ ਵਜੋਂ ਹਰੇਕ ਪਿੰਡ, ਕਸਬੇ ਵਿਚ ਵਿਕਾਸ਼ਾਂ ਅਤੇ ਸਮਾਜ ਸੇਵਾ ਲਈ ਸਮਰਪਿਤ ਕਲੱਬਾਂ ਵਿਚ ਪਾਰਟੀ ਨੇ ਫ਼ੰਡਾਂ ਦੀ ਵੀ ਕਦੇ ਘਾਟ ਨਹੀਂ ਆਉਣ ਦਿੱਤੀ। ਇਨ੍ਹਾਂ ਵਿਚਾਰਾਂ ਦਾ …

Read More »

ਸਿਆਸੀ ਲੀਡਰ ਆਪਣੀ ਫੋਕੀ ਵਾਹ-ਵਾਹ ਲਈ ਅਣਭੋਲ ਜਨਤਾ ਨੂੰ ਧਰਮਾਂ ਦੇ ਨਾਮ ‘ਤੇ ਭੜਕਾ ਰਹੇ ਹਨ- ਗਾਇਕ ਚੂਹੜਚੱਕ

ਸੰਦੌੜ, 11 ਜੁਲਾਈ (ਹਰਮਿੰਦਰ ਸਿੰਘ ਭੱਟ) – ਪੰਜਾਬ ਵਿਚ ਵੱਸਦੇ ਪੰਜਾਬੀ ਖ਼ਾਸ ਕਰ ਕੇ ਸਿੱਖ ਕੌਮ ਵਿਚ ਹਰੇਕ ਵਰਗ ਅਤੇ ਧਰਮ ਦੇ ਲੋਕਾਂ ਦਾ ਸਤਿਕਾਰ ਕਰਨਾ ਵਿਰਸੇ ਵਿਚ ਮਿਲੀ ਬੇਸ਼ਕੀਮਤੀ ਸੌਗਾਤ ਹੈ, ਜਿਸ ਦੀ ਬਰਕਰਾਰ ਸ਼ਾਂਤੀ ਅਤੇ ਪਿਆਰ ਨੂੰ ਨਾ ਬਰਦਾਸ਼ਤ ਕਰਨ ਵਾਲੇ ਅਨਸਰ ਖ਼ਾਸਕਰ ਸਿਆਸੀ ਲੀਡਰ ਆਪਣੀ ਫੋਕੀ ਵਾਹ-ਵਾਹ ਖੱਟਣ ਲਈ ਅਣਭੋਲ ਜਨਤਾ ਨੂੰ ਭੜਕਾ ਕੇ ਇਨਸਾਨੀਅਤ ਦੇ ਦੁਸ਼ਮਣਾਂ ਦਾ …

Read More »

ਸ਼ਹੀਦ ਸਰਾਭਾ ਦੀ ਪੋਤਰੀ ਤੇ ਹੋਏ ਹਮਲੇ ਦੀ ਸਖਤ ਨਿਖੇਧੀ

ਅਹਿਮਦਗੜ੍ਹ, 11 ਜੁਲਾਈ (ਹਰਮਿੰਦਰ ਸਿੰਘ ਭੱਟ) – ਸਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਭੈਣ ਧੰਨ ਕੌਰ ਦੀ ਪੋਤੀ ਬੀਬੀ ਸੁਖਦੇਵ ਕੌਰ ਪਿਛਲੇ ਦਿਨੀ ਆਪਣੀ ਜਮੀਨ ਬਲਦੇਵ ਸਿੰਘ ਪੁੱਤਰ ਪ੍ਰੀਤਮ ਸਿੰਘ ਤੋਂ ਛਡਵਾ ਕੇ ਕਿਸੇ ਹੋਰ ਨੂੰ ਠੇਕੇ ‘ਤੇ ਦੇਣ ਤੋਂ ਹੋਏ ਜਾਨਲੇਵਾ ਹਮਲੇ ਦੀ ਸਖਤ ਸਬਦਾਂ ਵਿੱਚ ਨਿਖੇਧੀ ਕਰਦੇ ਹੋਏ ਸਹੀਦ ਕਰਤਾਰ ਸਿੰਘ ਸਰਾਭਾ ਲੋਕ ਭਲਾਈ ਮੰਚ ਪੰਜਾਬ ਪ੍ਰਧਾਨ ਦੇਵ ਸਰਾਭਾ …

Read More »

ਭਾਈ ਸੁਰਿੰਦਰ ਸਿੰਘ ਠੀਕਰੀਵਾਲ ਨੂੰ ਹਿਰਾਸਤ ਵਿਚ ਲੈਣਾ ਨਿੰਦਣਯੋਗ- ਵੀਰ ਮਨਪ੍ਰੀਤ ਸਿੰਘ

ਸੰਦੌੜ, 11 ਜੁਲਾਈ (ਹਰਮਿੰਦਰ ਸਿੰਘ ਭੱਟ) – ਗੁਰਮਤਿ ਪ੍ਰਚਾਰ ਸੇਵਾ ਲਹਿਰ ਦੇ ਮੁਖੀ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਅਤੇ ਉਨ੍ਹਾਂ ਦੇ ਦੋ ਸਾਥੀਆਂ ਭਾਈ ਕੁਲਵੰਤ ਸਿੰਘ ਕਾਂਝਲਾ ਅਤੇ ਲਖਵੀਰ ਸਿੰਘ ਲੱਖਾ ਨੂੰ ਬਰਨਾਲਾ ਪੁਲਿਸ ਵੱਲੋਂ ਹਿਰਾਸਤ ਵਿਚ ਲੈਣਾ ਬਹੁਤ ਹੀ ਮੰਦਭਾਗਾ ਹੈ ਕਿਉਂਕਿ ਉਹਨਾਂ ਦਾ ਸਿੱਖੀ ਤੋ ਕੁਰਾਹੇ ਅਤੇ ਨਸ਼ਿਆਂ ਦੇ ਰਾਹ ਪੈ ਰਹੀ ਅਜੋਕੀ ਨੌਜੁਆਨ ਪੀੜੀ ਨੂੰ ਮੁੜ ਸਿੱਖੀ ਪਹਿਰਾਵਾ, ਰਹਿਤ …

Read More »

BBK DAV College for Women to Introduce Diploma in Clinical Diagnostic Techniques

Amritsar, July 11 (Punjab Post Bureau) – BBK DAV College for Women is all set to introduce a new career oriented course “Diploma in Clinical Diagnostic Techniques” under the scheme of Community Colleges of University Grants Commission with an intake capacity of 50 female students, from the current academic session i.e. 2015-16. The admission for the course is in process. …

Read More »

ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਬਟਾਲਾ ਵਿਖੇ ਮਨਾਇਆ ਵਿਸ਼ਵ ਵਸੋਂ ਦਿਵਸ

ਵੱਧਦੀ ਅਬਾਦੀ ਵਿਸ਼ੇ ‘ਤੇ ਕੀਤੀ ਵਿਚਾਰ ਚਰਚਾ ਬਟਾਲਾ, 11 ਜੁਲਾਈ (ਨਰਿੰਦਰ ਬਰਨਾਲ) – ਪੰਜਾਬ ਸਕੂਲ ਸਿਖਿਆ ਵਿਭਾਗ ਤੇ ਜਿਲ੍ਹਾਂ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ, ਜਿਲਾ ਸਾਂਇੰਸ ਸੁਪਰਵਾਈਜਰ ਸ੍ਰੀ ਰਵਿੰਦਰਪਾਲ ਸਿੰਘ ਚਾਹਲ ਦੀ ਯੋਗ ਅਗਵਾਈ ਸੰਦੇਸ਼ਾਂ ਦੀ ਰੌਸਨੀ ਵਿੱਚ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਕੰਨਿਆ ਬਟਾਲਾ ਵਿਖੇ ਵਿਸ਼ਵ ਵੱਸੋ ਦਿਵਸ਼ ਮਨਾਇਆ ਗਿਆ।ਸਕੁਲ ਅਧਿਆਪਕ ਸ੍ਰੀ ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਵਧਦੀ …

Read More »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਰਪੋਰੋਸ਼ਨ ਮੰਡਲ ਪੱਟੀ ਦੀ ਮੀਟਿੰਗ

ਪੱਟੀ, 11 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਪੈਨਸ਼ਨਰਜ ਐਸੋਸੀਏਸ਼ਨ ਪਾਵਰ ਕਾਰਪੋਰੋਸ਼ਨ ਮੰਡਲ ਪੱਟੀ ਦੀ ਮੀਟਿੰਗ ਮੰਡਲ ਪ੍ਰਧਾਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਦਫਤਰ ਵਿਖੇ ਹੋਈ।ਜਿਸ ਵਿੱਚ ਵੱਡੀ ਗਿਣਤੀ ਅੰਦਰ ਪੈਨਸ਼ਨਰਜ ਨੇ ਸਮੂਲੀਅਤ ਕੀਤੀ ਮੀਟਿੰਗ ਵਿੱਚ ਪੈਨਸ਼ਨਰਜ ਨੂੰ ਆ ਰਹੀਆ ਮੁਸ਼ਕਲਾ-ਮੁਸੀਬਤਾ ਸਬੰਧੀ ਵਿਚਾਰ ਵਿਟਾਦਰਾ ਕੀਤਾ ਗਿਆ। ਮੰਡਲ ਪੱਟੀ ਅਧੀਨ  ਪੈਨਸ਼ਨਰਜ ਦੇ ਲੰਬੇ ਸਮੇ ਤੋ ਲਮਕੇ ਪਏ …

Read More »

ਬਾਬਾ ਮਰਾਣਾ ਜੀ ਦਾ ਸਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ

ਖਾਲੜਾ, 11 ਜੁਲਾਈ (ਰਣਬੀਰ ਸਿੰਘ, ਲਖਵਿੰਦਰ ਸਿੰਘ ਗੋਲਣ) – ਕਸਬਾ ਖਾਲੜਾ ਵਿਖੇ ਬਾਬਾ ਮਰਾਣਾ ਜੀ ਦਾ ਸਲਾਨਾ ਜੋੜ ਮੇਲਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ।ਮੇਲੇ ਦੌਰਾਨ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ।ਜਿਸ ਵਿੱਚ ਪੰਥ ਦੇ ਪ੍ਰਸਿੱਧ ਢਾਡੀ ਅਤੇ ਕਵੀਸ਼ਰੀ ਜਥੇ ਪਹੁੰਚੇ।ਸਭਰਾ ਦੇ ਢਾਡੀ ਤੇ ਕਵੀਸ਼ਰ ਜਥੇ ਭਾਈ ਦੇਸਾ ਸਿੰਘ ਦਲੇਰ ਨੇ …

Read More »