ਖਾਲੜਾ, 11 ਜੁਲਾਈ (ਰਣਬੀਰ ਸਿੰਘ, ਲਖਵਿੰਦਰ ਸਿੰਘ ਗੋਲਣ) – ਨਸ਼ਿਆਂ ਦਾ ਗੜ੍ਹ ਬਣ ਚੁੱਕਾ ਹੈ ਪੰਜਾਬ, ਨਸ਼ੇ ਦੇ ਮੁੱਦੇ ‘ਤੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਇਕ ਪਲੇਟ ਫਾਰਮ ਤੇ ਇਕੱਠੇ ਹੋ ਵੱਡਾ ਫੈਸਲਾ ਲੈਣ ਦੀ ਲੋੜ ਹੈ ਇਹ ਸ਼ਬਦ ਮਹੰਤ ਰਮੇਸ਼ਾ ਨੰਦ ਸਰਸਵਤੀ ਰਾਸ਼ਟਰੀ ਪ੍ਰਧਾਨ ਦੇ ਨਿਰਦੇਸ਼ਾਂ ਤੇ ਚਲ ਰਹੀ ਸੰਸਥਾ ਆਲ ਇੰਡੀਆ ਐਂਟੀ ਕੁਰਪਸ਼ਨ ਮੋਰਚਾ ਦੇ ਲੀਗਲ ਐਡਵਾਈਜ਼ਰ ਪੰਜਾਬ ਪਰਮਿੰਦਰ …
Read More »Monthly Archives: July 2015
ਖਾਲਸਾ ਕਾਲਜ ਦੇ ਅੰਡਰ ਸੈਕਟਰੀ ਡੀ. ਐਸ. ਰਟੌਲ ਨੂੰ ਸਦਮਾ, ਮਾਤਾ ਦਾ ਦਿਹਾਂਤ
ਅੰਤਿਮ ਸਸਕਾਰ ਮੌਕੇ ਰਾਜਨੀਤਿਕ ਤੇ ਧਾਰਮਿਕ ਸਖਸ਼ੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਅੰਮ੍ਰਿਤਸਰ, 10 ਜੁਲਾਈ (ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ਼ ਗਵਰਨਿੰਗ ਕੌਂਸਲ ਦੇ ਅੰਡਰ ਸੈਕਟਰੀ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਸ: ਧਰਮਿੰਦਰ ਸਿੰਘ ਰਟੌਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਮਾਤਾ ਸਰਦਾਰਨੀ ਰਘਬੀਰ ਕੌਰ ਰਟੌਲ (70) ਪਤਨੀ ਸਵ: ਪ੍ਰੇਮ ਸਿੰਘ ਰਟੌਲ ਦਾ ਸੰਖੇਪ ਬਿਮਾਰੀ ਮਗਰੋਂ ਨਿੱਜੀ …
Read More »ਵਿਰਸਾ ਵਿਹਾਰ ‘ਚ ਖੇਡਿਆ ਜਾਵੇਗਾ ਨਾਟਕ ”ਚੌਥਾ ਕੋਨਾ”
ਅੰਮ੍ਰਿਤਸਰ, 10 ਜੁਲਾਈ (ਗੁਰਚਰਨ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਵੱਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਮਿਤੀ ੧੨ ਜੁਲਾਈ ਦਿਨ ਐਤਵਾਰ ਨੂੰ ਸ਼ਾਮ ੬.੩੦ ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ‘ਚ ਅਕਾਰ ਕਲਾ ਸੰਗਮ ਦਿੱਲੀ ਦੀ ਟੀਮ ਵੱਲੋਂ ਨਾਟਕ ”ਚੌਥਾ ਕੋਨਾ” ਪੇਸ਼ ਕੀਤਾ ਜਾਵੇਗਾ।ਇਸ ਨਾਟਕ ਦੇ ਲੇਖਕ ਬਰਾਟਿਆ ਬਾਸੂ ਅਤੇ ਨਿਰਦੇਸ਼ਕ ਸੁਰੇਸ਼ ਭਾਰਦਵਾਜ ਹਨ। ਇਹ ਜਾਣਕਾਰੀ ਪੰਜਾਬ …
Read More »ਲਾਹੌਰ ਵਿਚ ਹਿੰਦੂ ਮੰਦਰਾਂ ਦੀਆਂ ਖੰਡਿਤ ਮੂਰਤੀਆਂ ਕੂਕੂਜ਼ ਰੇਸਟੋਰੇਂਟ ਵਿਚ ਸੁਰੱਖਿਅਤ-ਕੋਛੜ
ਇਕ ਮੁਸਲਿਮ ਵੇਸਵਾ ਪੁੱਤਰ ਦੇ ਰਿਹਾ ਹੈ ਹਿੰਦੂ ਦੇਵਤਿਆਂ ਦੀਆਂ ਮੂਰਤੀਆਂ ਨੂੰ ਸੁਰੱਖਿਆ ਅੰਮ੍ਰਿਤਸਰ, 10 ਜੁਲਾਈ (ਪ.ਪ) – ਲਾਹੌਰ ਦੀ ਸ਼ਾਹੀ ਮਸਜਿਦ ਦੇ ਪਿਛਲੇ ਦਰਵਾਜ਼ੇ ਦੇ ਬਿਲਕੁਲ ਸਾਹਮਣੇ ਹੋਟਲ ਫ਼ੋਰਟ ਵਿਉ ਦੇ ਨਾਲ ਲਗਦੇ ਕੂਕੂਜ਼ ਰੇਸਟੋਰੇਂਟ ਦੀ ਛੱਤ ‘ਤੇ ਲਟਕਦਾ ਪਿੱਤਲ ਦਾ ਵੱਡਾ ਜਿਹਾ ਟੱਲ ਅਤੇ ਅੰਦਰ ਵੜਦਿਆਂ ਹੀ ਸਾਹਮਣੇ ਸਥਿਤ ਹਨੂਮਾਨ ਜੀ, ਗਣੇਸ਼, ਸ਼ਿਵ, ਰਾਮ ਦਰਬਾਰ, ਰਾਧਾ-ਕ੍ਰਿਸ਼ਨ ਅਤੇ ਮਹਾਤਮਾ ਬੁੱਧ …
Read More »Financial Literacy Workshop by Punjab Gramin Bank
Amritsar, July 10 (Punjab Post Bureau) – A Financial Literacy Workshop was organized by PGB, BO F. P Kalan at Jyoti Palace, Vill Gugran. Sh. A. K Pasrija , GM , NABARD, R O, Chandigarh was Chief Guest . GM, PGB Sh S. K Aggarwal , DDM , NABARD, Gurdasppur, P. S Randhawa, DCO, PGB, Gurdaspur, Smt. Adarsh Kanta, Manager, …
Read More »ਅਗਰਵਾਲ ਭਵਨ ਦੇ ਨਿਰਮਾਣ ਲਈ ਸ਼੍ਰੀ ਸਾਂਪਲਾ ਨੇ ਦਿੱਤੇ 2 ਲੱਖ
ਹੁਸ਼ਿਆਰਪੁਰ, 10 ਜੁਲਾਈ (ਸਤਵਿੰਦਰ ਸਿੰਘ) – ਅਗਰਵਾਲ ਭਵਨ ‘ਚ ਆਯੋਜਿਤ ਇਕ ਸਮਾਰੋਹ ਵਿਚ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਭਵਨ ਦੇ ਨਿਰਮਾਣ ਲਈ 2 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਅਗਰਵਾਲ ਸਭਾ ਦੇ ਪ੍ਰਧਾਨ ਮੂਨੀ ਲਾਲ …
Read More »ਜਿਲ੍ਹਾ ਹੁਸ਼ਿਆਰਪੁਰ ਤੇ ਕਪੂਰਥਲਾ ਪਾਵਰਕਾਮ ਦੇ ਅਧਿਕਾਰੀਆਂ ਨਾਲ ਸ੍ਰੀ ਸਾਂਪਲਾ ਦੀ ਮੀਟਿੰਗ
ਹੁਸ਼ਿਆਰਪੁਰ, 10 ਜੁਲਾਈ (ਸਤਵਿੰਦਰ ਸਿੰਘ) – ਕੇਂਦਰੀ ਰਾਜ ਮੰਤਰੀ ਸ਼੍ਰੀ ਵਿਜੇ ਸਾਂਪਲਾ ਨੇ ਸਥਾਨਕ ਨਹਿਰੀ ਵਿਭਾਗ ਵਿਸ਼ਰਾਮ ਘਰ ਵਿਖੇ ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਨਾਲ ਸੰਯੁਕਤ ਮੀਟਿੰਗ ਕੀਤੀ। ਇਸ ਮੀਟਿੰਗ ‘ਚ ਸ਼੍ਰੀ ਸਾਂਪਲਾ ਨੇ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪੰਡਿਤ ਦੀਨ ਦਿਆਲ ਉਪਦਾਏ ਗ੍ਰਾਮੀਣ ਯੋਜਨਾ ਸਕੀਮ ਦੇ ਸੰਬੰਧ ਵਿਚ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ’ਤੇ ਇਸ ਯੋਜਨਾ ਦੇ …
Read More »ਬੱਚੀ ਬਚਾਓ ਅਤੇ ਮਾਦਾ ਭਰੂਣ ਹੱਤਿਆ ਬਾਰੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਹੁਸ਼ਿਆਰਪੁਰ, 10 ਜੁਲਾਈ (ਸਤਵਿੰਦਰ ਸਿੰਘ) – ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਜਿਲ੍ਹੇ ਅੰਦਰ ਬੱਚੀ ਬਚਾਓ ਮੁਹਿੰਮ ਤਹਿਤ ਕੀਤੀਆਂ ਜਾਂਦੀਆਂ ਵੱਖ-ਵੱਖ ਆਈ.ਈ.ਸੀ ਗਤੀਵਿਧੀਆਂ ਰਾਹੀਂ ਆਮ ਲੋਕਾਂ ਨੂੰ ਮਾਦਾ ਭਰੂਣ ਹੱਤਿਆ ਵਿਰੁੱਧ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਕੰਨਿਆ ਜਨਮ ਪ੍ਰਤੀ ਉਤਸ਼ਾਹਿਤ ਵੀ ਕੀਤਾ ਜਾ ਰਿਹਾ ਹੈ।ਇਸੇ ਉਪਰਾਲੇ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਦੇ ਦਿਸ਼ਾ ਨਿਰਦੇਸ਼ਾ ਅਨਸਾਰ ਅਤੇ …
Read More »ਵਿਆਪਮ ਘੋਟਾਲੇ ਦੇ ਵਿਰੁੱਧ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ 11 ਨੂੰ
ਹੁਸ਼ਿਆਰਪੁਰ, 10 ਜੁਲਾਈ (ਸਤਵਿੰਦਰ ਸਿੰਘ) – ਆਮ ਜਨਤਾ ਹੁਣ ਇਹ ਚੰਗੀ ਤਰਾ ਸਮਝ ਚੁੱਕੀ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਥਨੀ ਅਤੇ ਕਰਨੀ ਵਿੱਚ ਕਿੰਨਾ ਫਰਕ ਹੈ। ਭਾਸ਼ਣਾਂ ਵਿੱਚ ਤਾ ਮੋਦੀ ਕਹਿੰਦੇ ਹਨ ਕਿ ਨਾ ਖਾਵਾਂਗਾ ਅਤੇ ਨਾ ਖਾਣ ਦੇਵਾਗਾ ਪਰ ਜਦੋਂ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਕੇਂਦਰ ਸਰਕਾਰ ਦੀ ਮੰਤਰੀ ਸ਼ੁਸ਼ਮਾ ਸਵਰਾਜ, ਰਾਜਸਥਾਨ ਦੀ ਮੁੱਖ ਮੰਤਰੀ ਵਸੂੰਧਰਾ ਰਾਜੇ ਅਤੇ …
Read More »ਡਿਜ਼ੀਟਲ ਇੰਡੀਆ ਹਫ਼ਤੇ ਤਹਿਤ ਸਿਹਤ ਵਿਭਾਗ ਨੇ ਲਾਏ ਜਾਗਰੂਕਤਾ ਕੈਂਪ
ਫਾਜ਼ਿਲਕਾ, 10 ਜੁਲਾਈ (ਵਿਨੀਤ ਅਰੋੜਾ) – ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ਡਿਜੀਟਲ ਇੰਡੀਆ ਹਫ਼ਤੇ ਸਬੰਧੀ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਈ.ਈ. ਮਨਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਪੀ.ਐਚ.ਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਮੈਡਮ ਬਬੀਤਾ ਦੀ ਅਗਵਾਈ ਵਿਚ …
Read More »
Punjab Post Daily Online Newspaper & Print Media