ਅੰਮ੍ਰਿਤਸਰ, 9 ਜੁਲਾਈ (ਗੁਰਚਰਨ ਸਿੰਘ) – ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਉਪ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਜਨ ਚੇਤਨਾ ਰੈਲੀ ਦੌਰਾਨ ਅੰਮ੍ਰਿਤਸਰ ਦੇ ਵੱਖ-ਵੱਖ ਹਲਕਿਆਂ ਵਿੱਚ ਜਿਥੇ ਰੈਲੀਆਂ ਨੂੰ ਸੰਬੋਧਿਤ ਕੀਤਾ, ਉਥੇ ਅੱਜ ਉਹ ਹਲਕਾ ਇੰਚਾਰਜਾਂ ਦੇ ਘਰਾਂ ਵਿੱਚ ਰੱਖੀਆਂ ਗਈਆਂ ਪਬਲਿਕ ਮੀਟਿੰਗਾਂ ਨੂੰ ਵੀ ਸੰਬੋਧਨ ਕੀਤਾ।ਹਲਕਾ ਉੱਤਰੀ ਦੇ ਇੰਚਾਰਜ …
Read More »Monthly Archives: July 2015
10ਵਾਂ ਅਰਦਾਸ ਸਮਾਗਮ 1 ਅਕਤੂਬਰ ਨੂੰ – ਭਾਈ ਗੁਰਇਕਬਾਲ ਸਿੰਘ
ਅੰਮ੍ਰਿਤਸਰ, 9 ਜੁਲਾਈ (ਪ੍ਰੀਤਮ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 2017 ਨੂੰ ਆ ਰਹੇ 350 ਸਾਲਾ ਅਰਧ ਸ਼ਤਾਬਦੀ ਨੂੰ ਸਮਰਪਿੱਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਚਲਾਈ ਹੋਈ ਲਹਿਰ 350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਜਿਸ ਵਿੱਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਸ੍ਰੀ ਜਪੁਜੀ ਸਾਹਿਬ, ਸ੍ਰੀ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਵੇਂ ਬਣੇ ਕਾਊਂਟਰ ਕੜਾਹ ਪ੍ਰਸ਼ਾਦਿ ਦਾ ਜਥੇ: ਅਵਤਾਰ ਸਿੰਘ ਵਲੋਂ ਉਦਘਾਟਨ
ਅੰਮ੍ਰਿਤਸਰ, 9 ਜੁਲਾਈ (ਗੁਰਪ੍ਰੀਤ ਸਿੰਘ) – ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਸ. ਜਗਦੀਸ਼ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕੜਾਹ ਪ੍ਰਸ਼ਾਦਿ ਦੀ ਦੇਗ ਨੂੰ ਕ੍ਰਿਪਾਨ ਭੇਟ ਕਰਨ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਕਾਊਂਟਰ ਦਾ ਰਸਮੀ ਉਦਘਾਟਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ …
Read More »ਕੁਰਬਾਨੀਆਂ ਦੇ ਇਤਿਹਾਸ ਵਿੱਚ ਸ਼ਹੀਦ ਭਾਈ ਮਨੀ ਸਿਘ ਜੀ ਦਾ ਵਿਸ਼ੇਸ਼ ਸਥਾਨ – ਸਿੰਘ ਸਾਹਿਬ
ਸ਼੍ਰੋਮਣੀ ਕਮੇਟੀ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅੰਮ੍ਰਿਤਸਰ, 9 ਜੁਲਾਈ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮਦਰ ਸਾਹਿਬ ਦੇ ਮੁੱਖ ਗ੍ਰਥੀ ਵਜੋਂ ਸੇਵਾ ਨਿਭਾਉਣ, ਸੱਚ ਤੇ ਧਰਮ ਦੀ ਖਾਤਰ ਬਦ-ਬਦ ਕਟਵਾ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਈ ਮਨੀ ਸਿਘ ਜੀ ਦਾ ਸ਼ਹੀਦੀ ਦਿਹਾੜਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਸਗਤਾਂ ਦੇ …
Read More »ਭਗਵਾਨ ਪਰਸ਼ੂਰਾਮ ਚੇਅਰ ਸਥਾਪਨਾ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ – ਪ੍ਰਾਸ਼ਰ
ਸਮਰਾਲਾ, 9 ਜੁਲਾਈ (ਪ. ਪ.) – ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਸਾਲਾਂ ਬੱਧੀ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਭਗਵਾਨ ਪਰਸ਼ੂ ਰਾਮ ਚੇਅਰ ਸਥਾਪਤ ਹੋਣ ਜਾ ਰਹੀ ਹੈ। ਇਸ ਸਬੰਧੀ ਸਥਾਪਨਾ ਸਮਾਗਮ ਮਿਤੀ 26 ਜੁਲਾਈ 2015 ਦਿਨ ਐਤਵਾਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੈਂਪਸ ਵਿੱਚ ਅਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਮਾਨਯੋਗ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ …
Read More »ਸਫੈਦ ਹਾਥੀ ਬਣੀਆਂ ਤਾਰਾਂ ਵਾਲਾ ਪੁੱਲ ‘ਤੇ ਲੱਗੀਆਂ ਟਰੈਫਿਕ ਲਾਈਟਾਂ
ਅੰਮਿਤਸਰ, 9 ਜੁਲਾਈ (ਗੁਰਚਰਨ ਸਿੰਘ ) ਮੁਗਲ ਬਾਦਸ਼ਾਹ ਸ਼ੇਰ ਸ਼ਾਹ ਸੂਰੀ ਵੱਲੌ ਦਿੱਲੀ ਤੋਂ ਲਾਹੌਰ ਤੱਕ ਬਣਾਈ ਗਈ ਸੜਕ ਜਿਸ ਨੂੰ ਅੱਜਕਲ ਗਰੈਂਡ ਟਰੰਕ ਰੋਡ (ਜੀ.ਟੀ ਰੋਡ) ਦੇ ਨਾਂ ਨਾਲ ਜਾਣਿਆ ਜਾਂਦਾ ਹੈ, ‘ਤੇ ਅੰਮ੍ਰਿਤਸਰ-ਜਲੰਧਰ ਰੋਡ ਸਥਿਤ ਤਾਰਾਂ ਵਾਲਾ ਪੁੱਲ ਦੇ ਚੌਕ ‘ਚ ਲੱਗੀਆਂ ਟਰੈਫਿਕ ਲਾਈਟਾਂ ਲੰਮੇ ਸਮੇ ਤੋਂ ਬੰਦ ਪਈਆਂ ਹੋਣ ਕਾਰਨ ਸਫੈਦ ਹਾਥੀ ਬਣ ਕੇ ਰਹਿ ਗਈਆਂ ਹਨ।ਇਥੋ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੋਰਸਾਂ ਲਈ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ
ਬੀ.ਟੈਕ. ਲਈ ਪਹਿਲੀ ਮੈਨੁਅਲ ਕੌਂਸਲਿੰਗ 20 ਜੁਲਾਈ ਤੋਂ ਅੰਮ੍ਰਿਤਸਰ, 9 ਜੁਲਾਈ (ਚਰਨਜੀਤ ਸਿੰਘ ਛੀਨਾ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਦਿਆ, ਖੋਜ, ਖੇਡਾਂ, ਸਭਿਆਚਾਰਕ ਗਤੀਵਿਧੀਆਂ ਅਤੇ ਵਧੀਆ ਪਲੇਸਮੈਂਟ ਨੂੰ ਧਿਆਨ ਵਿਚ ਰੱਖਦੇ ਹੋਏ ਅਤੇ ਯੂਨੀਵਰਸਿਟੀ ਨੂੰ ਪ੍ਰਾਪਤ ਹੋਈ ਰੈਕਿੰਗ ਦੇ ਮੱਦੇਨਜ਼ਰ ਇਸ ਵਰ੍ਹੇ ਯੂਨੀਵਰਸਿਟੀ ਦੇ ਵੱਖ-ਵੱਖ ਕੋਰਸਾਂ ਵਿਚ ਦਾਖਲਾ ਲੈਣ ਲਈ ਵਿਦਿਆਰਥੀਆਂ ਦਾ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਪ੍ਰਾਪਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀਆਂ ਵਧੀਆ ਯੂਨੀਵਰਸਿਟੀਆਂ ਵਿਚੋਂ 12ਵੇਂ ਸਥਾਨ ‘ਤੇ
ਪਹਿਲੀਆਂ 5 ਵਧੀਆ ਸਟੇਟ ਯੂਨੀਵਰਸਿਟੀਆਂ ਵਿਚ ਵੀ ਬਣਾਇਆ ਸਥਾਨ ਅੰਮ੍ਰਿਤਸਰ, 9 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਇਕ ਵਾਰ ਬੁਲੰਦੀਆਂ ਨੂੰ ਛੂਹਦੀ ਹੋਈ ਦੇਸ਼ ਦੀਆਂ ਮੋਢੀ ਯੂਨੀਵਰਸਿਟੀ ਵਿਚ ਆਪਣਾ ਮੁਕਾਮ ਬਣਾਉਣ ਵਿਚ ਸਫਲ ਹੋਈ ਹੈ। ਬੀਤ ਦਿਨੀਂ ਇੰਡੀਆ ਟੂਡੇ ਗਰੁੱਪ – ਨੈਲਸਨ ਸਰਵੇਅ ਆਫ ਇੰਡੀਆ ਵੱਲੋਂ ਕੀਤੇ ਗਏ ਸਰਵੇਖਣ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀਆਂ ਪਹਿਲੀਆਂ …
Read More »ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 9 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੀ.ਐਸ.ਸੀ. ਆਈ.ਟੀ. ਸਮੈਸਟਰ ਛੇਵਾਂ ਅਤੇ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਸਮੈਸਟਰ ਛੇਵਾਂ ਅਤੇ ਬੀ.ਬੀ.ਏ. ਛੇਵਾਂ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।
Read More »ਸਮੂਹ ਅਧਿਕਾਰੀ ਤਨਦੇਹੀ ਨਾਲ ਡਿਊਟੀ ਨਿਭਾਉਣ-ਸੱਭਰਵਾਲ
ਡਿਪਟੀ ਕਮਿਸ਼ਨਰ ਵਲੋਂ ਸਮਾਗਮ ਵਾਲੇ ਸਥਾਨ ਦੀ ਤਿਆਰੀ ਦਾ ਨਿਰੀਖਣ ਕੀਤਾ ਅੰਮ੍ਰਿਤਸਰ, 9 ਜੁਲਾਈ (ਗੁਰਚਰਨ ਸਿੰਘ) – ਸ੍ਰੀ ਪ੍ਰਦੀਪ ਸੱਭਰਵਾਲ ਡਿਪਟੀ ਕਮਿਸ਼ਨਰ ਵਲੋਂ ਸਥਾਨਕ ਰਣਜੀਤ ਐਵਨਿਊ ਵਿਖੇ 14 ਜੁਲਾਈ ਨੂੰ ਹੋਣ ਵਾਲੇ ਸਮਾਗਮ ਸਬੰਧੀ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਆਦਿ ਹਾਜ਼ਰ ਸਨ। ਮੀਟਿੰਗ ਵਿੱਚ ਸ੍ਰੀ ਸਭਰਵਾਲ ਨੇ ਸਮੁਹ ਅਧਿਕਾਰੀਆਂ ਨੂੰ ਉਹ ਪੂਰੀ ਤਨਦੇਹੀ …
Read More »
Punjab Post Daily Online Newspaper & Print Media