Wednesday, November 25, 2026

Monthly Archives: July 2015

 ਸਰਕਾਰੀ ਕੰਨਿਆਂ ਹਾਈ ਸਕੂਲ, ਅਲਗੋਂ ਕੋਠੀ ਦੀ ਵਿਦਿਆਰਥਣ ਨੇ ਸਕੂਲ ਦਾ ਨਾਮ ਕੀਤਾ ਰੋਸ਼ਨ

ਅਲਗੋਂ ਕੋਠੀ, 8 ਜੁਲਾਈ (ਹਰਦਿਆਲ ਸਿੰਘ ਭੈਣੀ) – ਭਾਰਤ ਸਰਕਾਰ ਵੱਲੋਂ ਡਿਜੀਟਲ ਇੰਡੀਆ ਵੀਕ ਮਨਇਆ ਗਿਆ। ਇਸ ਹਫਤੇ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਬਲਵਿੰਦਰ ਸਿੰਘ ਧਾਲੀਵਾਲ ਦੇ ਹੁਕਮਾਂ ਤਹਿਤ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਤਰਨ ਤਾਰਨ ਪਰਮਜੀਤ ਸਿੰਘ ਤੇ ਜਿਲ੍ਹਾ ਸਾਇੰਸ ਸੁਪਰਵਾਈਜ਼ਰ ਸ੍ਰ. ਤੇਜਿੰਦਰ ਸਿੰਘ ਦੀ ਯੋਗ ਅਗਵਾਈ ਸਦਕਾ ਜਿਲ੍ਹਾ ਪੱਧਰੀ ਇੰਟਰਨੈਟ ਤੇ ਕੰਪਿਊਟਰ ਸਬੰਧੀ ਵੱਖ ਵੱਖ ਮੁਕਾਬਲੇ ਕਰਵਾਏ ਗਏ। …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਣ ਮਹਾਂਉਤਸਵ ਮਨਾਇਆ

ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵੱਲੋਂ ਸਕੂਲ ਵਿਖੇ ਵਨਮਹੋਤਸਵ ਦਿਵਸ ਦੇ ਮੌਕੇ ਤੇ ਵਾਤਾਵਰਨ ਸੁਰੱਖਿਆ ਅਤੇ ਆਲੁੇਦੁਆਲੇ ਨੂੰ ਪ੍ਰਦੁਸ਼ਣ ਮੁਕਤ ਬਨਾਉਣ ਅਤੇ ਪੰਜਾਬੀ ਦੇ ਪ੍ਰਮੁੱਖ ਅਖ਼ਬਾਰ ਵੱਲੋਂ ਚਲਾਈ ਗਈ ‘ਅਜੀਤ ਹਰਿਆਵਲ ਲਹਿਰ’ ਨੂੰ ਭਰਪੂਰ ਹੁੰਗਾਰਾ ਦਿੰਦੇ ਹੋਏ ਸਕੂਲ …

Read More »

ਕੈਪਟਨ ਮਨਬੀਰ ਸਿੰਘ ਢਿੱਲੋਂ ਵਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਰਸਦ ਭੇਟ

ਅੰਮ੍ਰਿਤਸਰ, 8 ਜੁਲਾਈ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਮੁਜੱਸਮਾ ਹੈ। ਇਸ ਪਾਵਨ ਅਸਥਾਨ ਦੇ ਦਰਸ਼ਨ ਇਸ਼ਨਾਨ ਕਰਨ ਲਈ ਰੋਜ਼ਾਨਾ ਹੀ ਹਜ਼ਾਰਾਂ ਸੰਗਤਾਂ ਆਉਂਦੀਆਂ ਹਨ। ਜੋ ਵੀ ਇਸ ਮੁਕੱਦਸ ਅਸਥਾਨ ਤੇ ਆਉਂਦਾ ਹੈ, ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪੰਗਤ ਵਿੱਚ ਬੈਠ ਕੇ ਅਨੰਦ ਨਾਲ ਪ੍ਰਸ਼ਾਦਾ ਛਕਦਾ ਹੈ।ਬੇਸ਼ੱਕ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਲਈ ਲੰਗਰ ਦਾ …

Read More »

ਰਣਜੀਤ ਐਵੀਨਿਊ ਵਿੱਖੇ ਪਜੈਰੋ ਕਾਰ ਖੋਹਣ ਵਲਿਆਂ ‘ਤੇ ਨਗਦ ਇਨਾਮ ਇਕ ਲੱਖ

ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ, ਗੁਰਚਰਨ ਸਿੰਘ) – ਡਿਸਟ੍ਰਿਕ ਸ਼ਾਪਿੰਗ ਕੰਪਲੈਕਸ ਸਾਹਮਣੇ ਐਮ.ਕੇ ਹੋਟਲ ਰਣਜੀਤ ਐਵੀਨਿਊ, ਅੰਮ੍ਰਿਤਸਰ ਵਿੱਖੇ ਪਜੈਰੋ ਕਾਰ ਨੰਬਰ ਪੀ.ਬੀ -02-ਸੀ.ਜੀ- 6004 ਸੜਕ ਪਰ ਖੜੀ ਕੀਤੀ ਹੋਈ ਸੀ।ਜਿਸ ਦਾ ਡਰਾਇਵਰ ਵੀ ਉਕਤ ਕਾਰ ਵਿੱਚ ਬੈਠਾ ਹੋਇਆ ਸੀ, ਜਿਸ ਪਾਸੋ ਤਿੰਨ ਨੌਜਵਾਨ ਜਿੰਨਾਂ ਵਿੱਚੋ ਇਕ ਨੇ ਹੈਲਮੇਟ ਪਾਇਆ ਹੋਇਆ ਸੀ ਪਿਸਤੋਲ ਤਾਣ ਕੇ ਕਾਰ ਖੋਹ ਕੇ ਲੈ ਗਏ। ਜਿਸ …

Read More »

ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਜੂਨ ਦੌਰਾਨ 2931 ਦਰਖਾਸਤਾਂ ਪ੍ਰਾਪਤ ਹੋਈਆਂ

ਪਠਾਨਕੋਟ, 8 ਜੁਲਾਈ (ਪ.ਪ) – ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਜੂਨ, 2015 ਦੌਰਾਨ ਵੱਖ ਵੱਖ ਕੇਸਾਂ ਨਾਲ ਸਬੰਧਤ 2931 ਦਰਖਾਸਤਾਂ ਪ੍ਰਾਪਤ ਹੋਈਆਂ ਅਤੇ ਵੱਖ-ਵੱਖ ਕੇਸਾਂ ਨਾਲ ਸਬੰਧਤ 980 ਦਰਖਾਸਤਾਂ ਪਹਿਲਾ ਵੀ ਪੈਡਿੰਗ ਸਨ। ਇਸ ਤਰ੍ਹਾਂ ਕੁੱਲ 3911 ਦਰਖਾਸਤਾਂ ਵਿਚੋਂ 2826 ਦਰਖਾਸਤਾਂ ਵੱਖ ਵੱਖ ਥਾਣਿਆਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ। ਇਹ ਜਾਣਕਾਰੀ ਸ਼੍ਰੀ …

Read More »

ਪੱਤਰਕਾਰ ਭਾਈਚਾਰੇ ਵੱਲੋਂ ਸ੍ਰੀਮਤੀ ਸਵਦੇਸ਼ ਚੋਪੜਾ ਦੇ ਦਿਹਾਂਤ ‘ਤੇ ਸ਼ੋਕ ਪ੍ਰਗਟ

ਪੱਟੀ, 8 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਪੱਤਰਕਾਰ ਭਾਈਚਾਰੇ ਦੀ ਇੱਕ ਸਾਂਝੀ ਸ਼ੋਕ ਸਭਾ ਪਾਠਕ ਨਿਵਾਸ ਪੱਟੀ ਵਿਖੇ ਹੋਈ ਜਿਸ ਵਿੱਚ ਪੰਜਾਬ ਕੇਸਰੀ ਗਰੁੱਪ ਦੀ ਨਿਰਦੇਸ਼ਕ ਸ੍ਰੀਮਤੀ ਸਵਦੇਸ਼ ਚੋਪੜਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਇਸ ਮੌਕੇ ‘ਤੇ ਬੋਲਦਿਆਂ ਪੱਤਰਕਾਰ ਸੁਰੇਸ਼ ਪਾਠਕ ਨੇ ਕਿਹਾ ਕਿ ਸ੍ਰੀਮਤੀ ਸਵਦੇਸ਼ ਚੋਪੜਾ ਦਾ ਸਾਰਾ ਜੀਵਨ ਸਮਾਜ ਸੇਵਾ ਨੂੰ ਹੀ …

Read More »

 ਜਮਹੂਰੀ ਕਿਸਾਨ ਸਭਾ ਨੇ ਐਕਸੀਅਨ ਪਾਵਰਕਾਮ ਪੱਟੀ ਦੇ ਦਫਤਰ ਅੱਗੇ ਦਿੱਤਾ ਧਰਨਾ

ਪੱਟੀ, 8 ਜੁਲਾਈ (ਅਵਤਾਰ ਸਿੰਘ ਢਿੱਲੋ,ਰਣਜੀਤ ਸਿੰਘ ਮਾਹਲਾ) – ਜਮਹੂਰੀ ਕਿਸਾਨ ਸਭਾ ਵਲੋਂ ਗੁਰਦੇਵ ਸਿੰਘ ਮਨਿਹਾਲਾ ਦੀ ਅਗਵਾਈ ਹੇਠ ਐਕਸੀਅਨ ਪਾਵਰਕਾਮ ਪੱਟੀ ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ।ਇਸ ਧਰਨੇ ਨੂੰ ਸੰਬੋਧਨ ਕਰਦਿਆਂ ਸਭਾ ਦੇ ਆਗੂ ਦਲਜੀਤ ਸਿੰਘ ਦਿਆਲਪੁਰਾ ਤੇ ਹਰਭਜਨ ਸਿੰਘ ਚੂਸਲੇਵੜ੍ਹ ਨੇ ਕਿਹਾ ਕਿ ਸਭਾ, ਸਰਕਾਰ ਪਾਸੋਂ 16 ਘੰਟੇ ਦੀ ਬਿਜਲੀ ਸਪਲਾਈ ਕਿਸਾਨਾਂ ਲਈ ਮੰਗ ਰਹੀ ਹੈ ਪਰ ਸਰਕਾਰ …

Read More »

ਨਗਰ ਕੌਂਸਲ ਪੱਟੀ ਦੀਆਂ ਟੂਟੀਆਂ ਵਿਚੋਂ ਨਿੱਤ ਨਿਕਲਦੇ ਹਨ ਸਪੋਲਇਏ ਤੇ ਬਿੱਛੂ

ਪੱਟੀ, 8 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਸਥਾਨਕ ਗਾਂਧੀ ਸੱਥ ਵਾਰਡ ਨੰਬਰ 11 ਦੇ ਵਸਨੀਕਾਂ ਨੇ ਦੱਸਿਆ ਕਿ ਟੂਟੀਆਂ ਵਿਚੋਂ ਨਿੱਤ ਦਿਨ ਸੱਪੋਲੀਏ ਅਤੇ ਬਿੱਛੂ ਨਿਕਲਦੇ ਰਹਿੰਦੇ ਹਨ ਜਿਸ ਕਾਰਨ ਵਾਰਡ ਵਾਸੀਆਂ ਵਿਚ ਸਹਿਮ ਦਾ ਮਾਹੋਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਕਈ ਵਾਰ ਨਰ ਕੌਂਸਲ ਅਧਿਕਾਰੀਆਂ ਨੂੰ ਸੂਚਿਤ ਕੀਤਾ ਹੈ ਪਰ ਕੋਈ ਵੀ ਕਾਰਵਾਈ ਨਹਂਿ ਹੋਈ।ਇਸ …

Read More »

10000 ਵਰਕਰਾਂ ਦੇ ਨਾਲ ਮੰਤਰੀ ਸ਼੍ਰੀ ਅਨਿਲ ਜੋਸ਼ੀ ਹੋਣਗੇ ਅਰੁਣ ਜੇਟਲੀ ਤੇ ਵੈਨਕਿਆ ਨਾਇਡੂ ਦੀ ਰੈਲੀ ਵਿਚ ਸ਼ਾਮਿਲ

ਅਮ੍ਰਿਤਸਰ, 8 ਜੁਲਾਈ (ਗੁਰਚਰਨ ਸਿੰਘ) – ਸਥਾਨਕ ਸਰਕਾਰ ਅਤੇ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਸ਼੍ਰੀ ਅਨਿਲ ਜੋਸ਼ੀ ਦੇ ਨਿਰਦੇਸ਼ਾਂ ਅਨੁਸਾਰ ਕੇੰਪ ਦਫਤਰ ਵਿਖੇ ਹਲਕਾ ਉਤਰੀ ਦੇ ਕੋਂਸਲਰਾਂ, ਇੰਚਾਰਜ ਅਤੇ ਭਾਜਪਾ ਦੇ ਅਹੁਦੇਦਰਾਂ ਦੀ ਇਕ ਵਿਸ਼ੇਸ਼ ਬੈਠਕ ਬੁਲਵਾਈ ਗਈ।ਸ਼ਹਿਰ ਦੇ ਮੇਅਰ ਬਖਸ਼ੀ ਰਾਮ ਅਰੋੜਾ ਵਿਸ਼ੇਸ਼ ਤੋਰ ਤੇ ਬੈਠਕ ਵਿਚ ਮੋਜੂਦ ਸਨ।ਬੈਠਕ ਵਿਚ ਮੋਜੂਦ ਕਾਰਕਰਤਾਵਾਂ ਵਿਚ ਸ਼੍ਰੀ ਅਰੁਣ ਜੇਟਲੀ ਅਤੇ ਸ਼੍ਰੀ ਵੈਨਕਿਆ …

Read More »

ਨਵਜੋਤ ਚਾਨਾ ਦਾ ਹੁਸ਼ਿਆਰਪੁਰ ਪਹੁੰਚਣ ‘ਤੇ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਵੱਲੋਂ ਸਨਮਾਨ

ਹੁਸ਼ਿਆਰਪੁਰ, 8 ਜੁਲਾਈ (ਸਤਵਿੰਦਰ ਸਿੰਘ) – ਅਮਰੀਕਾ ਦੇ ਸ਼ਹਿਰ ਬਰਜੀਨੀਆ ਵਿਖੇ 27 ਜੂਨ ਤੋਂ 5 ਜੁਲਾਈ ਤੱਕ ਹੋਈਆਂ ਵਿਸ਼ਵ ਪੁਲਿਸ ਖੇਡਾਂ ਦੇ 60 ਕਿੱਲੋ ਭਾਰ ਵਰਗ ਵਿੱਚ ਗੋਲਡ ਮੈਡਲ ਜਿੱਤ ਕੇ ਆਉਣ ਵਾਲੇ ਨਵਜੋਤ ਚਾਨਾ ਦਾ ਅੱਜ ਹੁਸ਼ਿਆਰਪੁਰ ਵਿਖੇ ਪਹੁੰਚਣ ‘ਤੇ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਵੱਲੋਂ ਇਨਡੋਰ ਸਟੇਡੀਅਮ ਵਿਖੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿੱਚ ਐਸ.ਪੀ. ਨਰੇਸ਼ ਡੋਗਰਾ ਵਿਸ਼ੇਸ਼ ਤੌਰ …

Read More »