ਹੁਸ਼ਿਆਰਪੁਰ, 8 ਜੁਲਾਈ (ਸਤਵਿੰਦਰ ਸਿੰਘ) – ਗ੍ਰਾਮ ਪੰਚਾਇਤ ਅਤੇ ਨੌਜਵਾਨ ਸਭਾ ਵੱਲੋਂ ਪਿੰਡ ਪੰਡੋਰੀ ਬੀਬੀ ਵਿਖੇ ਚੌਥਾ ਸਾਈਂ ਖਾਕੀ ਸ਼ਾਹ ਯਾਦਗਾਰੀ ਕ੍ਰਿਕਟ ਕੱਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਜ਼ਿਲੇ ਭਰ ਤੋਂ 40 ਚੋਟੀ ਦੀਆਂ ਟੀਮਾਂ ਨੇ ਭਾਗ ਲਿਆ।20 ਦਿਨ ਚੱਲੇ ਇਸ ਕ੍ਰਿਕਟ ਟੂਰਨਾਮੈਂਟ ਦੇ ਸਮਾਪਨ ਸਮਾਰੋਹ ਵਿੱਚ ਮੁੱਖ ਮਹਿਮਾਨ ਵੱਜੋਂ ਇਲਾਕੇ ਦੇ ਉੱਘੇ ਸਮਾਜ ਸੇਵੀ ਸ.ਜਸਪਾਲ ਸਿੰਘ ‘ਮੰਡੇਰ’ ਪੰਡੋਰੀ ਬੀਬੀ ਨੇ …
Read More »Monthly Archives: July 2015
ਪੰਜਾਬੀ ਸਟੈਨੋਗ੍ਰਾਫ਼ੀ ਲਈ ਦਾਖਲਾ ਫਾਰਮ 20 ਅਗਸਤ ਲਏ ਜਾਣਗੇ- ਜ਼ਿਲ੍ਹਾ ਭਾਸ਼ਾ ਅਫ਼ਸਰ
ਹੁਸ਼ਿਆਰਪੁਰ, 8 ਜੁਲਾਈ (ਸਤਵਿੰਦਰ ਸਿੰਘ) – ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਰਮਨ ਕੁਮਾਰ ਸਹੋਤਾ ਨੇ ਦੱਸਿਆ ਕਿ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵਿਖੇ ਪੰਜਾਬੀ ਸਟੈਨੋਗ੍ਰਾਫੀ ਅਤੇ ਸਟੈਨੋਗ੍ਰਾਫ਼ੀ ਤੇਜ਼ ਗਤੀ ਸ਼੍ਰੇਣੀ ਸੈਸ਼ਨ 2015-16 ਸ਼ੁਰੂ ਕੀਤਾ ਜਾ ਰਿਹਾ ਹੈ। ਇਨ੍ਹਾਂ ਦੋਵਾਂ ਸ਼੍ਰੇਣੀਆਂ ਲਈ ਵਿਦਿਅਕ ਯੋਗਤਾ 12ਵੀਂ ਹੋਣੀ ਚਾਹੀਦੀ ਹੈ ਅਤੇ ਉਚੇਰੀ ਸਿੱਖਿਆ ਵਾਲੇ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਦਾਖਲਾ ਫਾਰਮ …
Read More »ਲੜਕਿਆਂ ਨੂੰ ਸਕਿਊਰਟੀ ਗਾਰਡ ਦੀ ਭਰਤੀ ਸਬੰਧੀ ਕਰਵਾਈ ਜਾਵੇਗੀ ਟਰੇਨਿੰਗ- ਨੀਲਮ ਮਹੇ
ਹੁਸ਼ਿਆਰਪੁਰ, 8 ਜੁਲਾਈ (ਸਤਵਿੰਦਰ ਸਿੰਘ) – ਜਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਨੀਲਮ ਮਹੇ ਨੇ ਅੱਜ ਇਥੇ ਦੱਸਿਆ ਕਿ ਸਕਿਊਰਟੀ ਐਂਡ ਇੰਟੈਲੀਜੈਂਸ ਸਰਵਿਸ ਇੰਡੀਆ (ਲਿਮ:) ਵੱਲੋਂ ਲੜਕਿਆਂ ਨੂੰ ਸਕਿਊਰਟੀ ਗਾਰਡ ਦੀ ਭਰਤੀ ਸਬੰਧੀ ਟਰੇਨਿੰਗ ਕਰਵਾਈ ਜਾਣੀ ਹੈ ਅਤੇ ਟਰੇਨਿੰਗ ਉਪਰੰਤ ਵੱਧ ਤੋਂ ਵੱਧ ਪਲੇਸਮੈਂਟ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕਿਉਰਟੀ ਗਾਰਡ ਦੀ ਟਰੇਨਿੰਗ ਸਬੰਧੀ ਚਾਹਵਾਨ ਨੌਜਵਾਨ ਲੜਕੇ ਜੋ ਦਸਵੀਂ ਪਾਸ ਹੋਣ …
Read More »ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਗੁਰਦੁਆਰਾ ਭਾਈ ਜੋਗਾ ਸਿੰਘ ਜੀ ਹੁਸ਼ਿਆਰਪੁਰ ਵਿਖੇ ਗੁਰਮਤਿ ਸਮਾਗਮ ਸਜਾਏ ਹੁਸ਼ਿਆਰਪੁਰ, 8 ਜੁਲਾਈ (ਸਤਵਿੰਦਰ ਸਿੰਘ) – ਦਸ਼ਮੇਸ਼ ਪਿਤਾ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਚਰਨਛੋਹ ਪ੍ਰਾਪਤ ਇਤਿਹਾਸਿਕ ਗੁਰ ਅਸਥਾਨ ਗੁਰਦੁਆਰਾ ਭਾਈ ਜੋਗਾ ਸਿੰਘ ਜੀ ਮੁਹੱਲਾ ਸ਼ੇਖਾਂ ਹੁਸ਼ਿਆਰਪੁਰ ਵਿਖੇ ਮੀਰੀ ਪੀਰੀ ਦੇ ਮਾਲਿਕ ਬੰਦੀ ਛੋੜ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ …
Read More »ਵਧੀਕ ਡਿਪਟੀ ਕਮਿਸ਼ਨਰ ਵੱੱਲੋਂ ਵੱਖ ਵੱਖ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਨਾਲ ਮੀਟਿੰਗ
ਸਲਾਹਕਾਰ ਕਮੇਟੀਆਂ ਲੋਕਾਂ ਦੇ ਮਸਲਿਆਂ ਦੇ ਹੱਲ ਲਈ ਹੋਣਗੀਆਂ ਸਹਾਈ ਫਾਜ਼ਿਲਕਾ, 8 ਜੁਲਾਈ (ਵਿਨੀਤ ਅਰੋੜਾ) – ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਵਧੀਕ ਡਿਪਟੀ ਕਮਿਸ਼ਨਰ ( ਵਿਕਾਸ ) ਸ਼੍ਰੀ ਸੁਮਿਤ ਜਾਰੰਗਲ ਦੀ ਪ੍ਰਧਾਨਗੀ ਵਿਚ ਹੋਈਆਂ। ਜਿਸ ਵਿਚ ਜ਼ਿਲ੍ਹੇ ਵਿਚ ਵੱਖ – ਵੱਖ ਵਿਭਾਗਾਂ ਪੁਲਿਸ ਕਮੇਟੀ ਮਾਮਲੇ, ਕਰ ਅਤੇ ਆਬਕਾਰੀ ਕਮੇਟੀ, ਅਰਬਨ ਇਨਫਰਾਸਟਰੈਕਚਰ ਅਤੇ ਮਿਊਸਿਪਲ ਕਮੇਟੀ ਵਿਭਾਗ, ਪਬਲਿਕ ਹੈਲਥ ਕਮੇਟੀ, ਸਹਿਕਾਰਤਾ ਵਿਭਾਗ …
Read More »ਏੇ.ਡੀ.ਸੀ ਵੱਲੋਂ ਨੈਸ਼ਨਲ ਵੋਟਰ ਸੂਚੀ ਸ਼ੁੱਧਤਾ ਅਤੇ ਪ੍ਰਮਾਣਕਿਤਾ ਪ੍ਰੋਗਰਾਮ ਦੀ ਸਮੀਖਿਆ
ਦੋਹਰੀ ਵੋਟ ਰੱਖਣ ਵਾਲਿਆਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ ਫਾਜ਼ਿਲਕਾ, 8 ਜੁਲਾਈ (ਵਿਨੀਤ ਅਰੋੜਾ) – ਭਾਰਤ ਚੋਣ ਕਮਿਸ਼ਨ ਦੇ ਪ੍ਰੋਗਰਾਮ ਬਾਰੇ ਜ਼ਿਲ੍ਹੇ ਦੇ ਸਮੂਹ ਉੱਪਮੰਡਲ ਮੈਜਿਸਟ੍ਰੇਟ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ ਨਾਲ ਇੱਕ ਰਿਵੀਊ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਮਿਤ ਕੁਮਾਰ ਜਾਰੰਗਲ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿ ਭਾਰਤ …
Read More »ਪੇਂਡੂ ਪਿਛੋਕੜ ਦੀਆਂ ਲੜਕੀਆਂ ਲਈ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਯ ਹੋਵੇਗਾ ਵਰਦਾਨ ਸਾਬਤ ਡੀ.ਸੀ
ਹੋਸਟਲ ਵਿਚ ਹੋਣਗੀਆਂ ਮੁਫ਼ਤ ਖਾਣੇ, ਖੇਡਾਂ ਅਤੇ ਟਿਊਸ਼ਨ ਆਦਿ ਦੀਆਂ ਸਹੂਲਤਾਂ ਕੈਬਨਿਟ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਕਰਨਗੇ 10 ਜੁਲਾਈ ਨੂੰ ਉਦਘਾਟਨ ਫਾਜ਼ਿਲਕਾ, 8 ਜੁਲਾਈ (ਵਿਨੀਤ ਅਰੋੜਾ) -ਸਰਵ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਵੱਲੋਂ ਲੜਕੀਆਂ ਦੀ ਸਿੱਖਿਆ ਦੀ ਸਿੱਖਿਆ ਸਬੰਧੀ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਯ ਸਕੀਮ ਤਹਿਤ ਛੇਵੀਂ ਤੋਂ ਅੱਠਵੀਂ ਜਮਾਤ ਵਿਚ ਪੜ੍ਹਦੀਆਂ ਜਰੂਰਤਮੰਦ ਲੜਕੀਆਂ ਦੇ ਸੁਨਹਿਰੀ ਭਵਿੱਖ ਦੇ ਨਿਰਮਾਣ ਲਈ ਵਿਸ਼ੇਸ਼ ਉਪਰਾਲੇ …
Read More » ਜੰਡਵਾਲਾ ਭੀਮੇਸ਼ਾਹ ਦੇ ਸਟਾਫ਼ ਨੇ ਕੱਢੀ ਡੇਂਗੂ ਜਾਗਰੂਕਤਾ ਰੈਲੀ
ਫਾਜ਼ਿਲਕਾ, 7 ਜੁਲਾਈ (ਵਿਨੀਤ ਅਰੋੜਾ) – ਸਿਵਲ ਸਰਜਨ ਡਾ. ਵਾਈ.ਕੇ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ. ਡਾ. ਬਬੀਤਾ ਵਾਧੂ ਚਾਰਜ ਦੀ ਅਗਵਾਈ ਵਿਚ ਪੀ.ਐਚ.ਸੀ. ਜੰਡਵਾਲਾ ਭੀਮੇਸ਼ਾਹ ਦੇ ਸਟਾਫ ਵੱਲੋਂ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਬੀਤਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤ ਦੇ ਦਿਨਾਂ ਵਿਚ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਜਾਗਰੂਕਤਾ …
Read More »ਫਾਜ਼ਿਲਕਾ ਜ਼ਿਲ੍ਹੇ ‘ਚ ਸ਼ਗਨ ਸਕੀਮ ਤਹਿਤ 479 ਲਾਭਪਾਤਰੀਆਂ ਨੂੰ 71. 85 ਲੱਖ ਦੀ ਰਾਸ਼ੀ ਤਕਸੀਮ – ਰਵਿੰਦਰ ਸਿੰਘ
ਫਾਜ਼ਿਲਕਾ, 8 ਜੁਲਾਈ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ ਸ਼ਗਨ ਦੇ ਰੂਪ ਵਿਚ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਜ਼ਿਲ੍ਹੇ ਦੇ ਲਾਭਪਾਤਰੀਆਂ ਲਈ ਆਰਥਿਕ ਤੌਰ ਤੇ ਵੱਡਾ ਸਹਾਰਾ ਬਣੀ ਹੋਈ ਹੈ ਅਤੇ ਹਰ ਮਹੀਨੇ ਸੈਂਕੜੇ ਲਾਭਪਾਤਰੀ ਸਰਕਾਰ ਦੀ ਇਸ ਸਕੀਮ ਦਾ ਲਾਭ ਉਠਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ. ਰਵਿੰਦਰ …
Read More »ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਅਤੇ ਭਾਰਤੀ ਡਾਕ ਵਿਭਾਗ ਵਿਚਾਲੇ ਈ-ਪੇਮੰਟ ਸਮਝੌਤਾ
ਅੰਮ੍ਰਿਤਸਰ, 8 ਜੁਲਾਈ (ਗੁਰਚਰਨ ਸਿੰਘ) – ਮੁੱਖ ਡਾਕਘਰ ਅੰਮ੍ਰਿਤਸਰ ਵਿਖੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ:) ਅੰਮ੍ਰਿਤਸਰ ਅਤੇ ਭਾਰਤੀ ਡਾਕ ਵਿਭਾਗ ਵਿਚਾਲੇ ਹੋਏ ਈ-ਪੇਮੰਟ ਸਮਝੌਤੇ ਦੀ ਰਸਮੀ ਸ਼ੁਰੁਆਤ ਡਾ: ਇੰਦਰਜੀਤ ਕੌਰ ਅਤੇ ਸ੍ਰੀ ਜਰਨੈਲ ਸਿੰਘ ਭੁੱਲਰ, ਸੁਪ੍ਰਡੈਂਟ ਪੋਸਟ ਆਫਿਸਿਜ਼ ਨੇ ਸਾਂਝੇ ਰੂਪ ਵਿਚ ਕੀਤੀ। ਇਸ ਸਮਝੌਤੇ ਅਨੁਸਾਰ ਡਾਕ ਵਿਭਾਗ ਦਾਨੀ ਸੱਜਣਾ ਵੱਲੋਂ ਪਿੰਗਲਵਾੜਾ ਸੰਸਥਾ ਨੂੰ ਭੇਜੇ ਜਾਣ ਵਾਲੇ ਦਾਨ ਦੀ …
Read More »
Punjab Post Daily Online Newspaper & Print Media