ਨੌਜ਼ਵਾਨਾਂ ਨੂੰ ਨਸ਼ੇ ਤਿਆਗ ਕੇ ਖੇਡਾਂ ਵੱਲ ਧਿਆਨ ਦੇਣ ਦੀ ਲੋੜ – ਸਰੋਜ ਧੀਮਾਨ ਬਠਿੰਡਾ, 7 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ ) – ਨਸ਼ੇ ਦੀ ਮਾਰ ਹੇਠ ਆ ਰਹੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਧਿਆਨ ਦੇਣ ਦੀ ਲੋੜ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਰੌਜ ਧੀਮਾਨ ਨੇ ਦਫਤਰ ਜਿਲ੍ਹਾ ਖੇਡ ਅਫਸਰ, ਬਠਿੰਡਾ ਦਾ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਪ੍ਰੈਸ …
Read More »Monthly Archives: July 2015
ਦਿੱਲੀ ਕਮੇਟੀ ਨੇ ਗੁਰਵਿੰਦਰ ਸਿੰਘ ਦੇ ਪਰਿਵਾਰ ਦਾ ਕੀਤਾ ਸਨਮਾਨ
ਗੁਰਵਿੰਦਰ ਦੀ ਬੈਸਟ ਪਾਪਾ ਬਣਨ ਦੀ ਇੱਛਾ ਅੰਗ ਦਾਨ ਕਰਨ ਨਾਲ ਅਮਰ ਹੋਈ ਨਵੀਂ ਦਿੱਲੀ, 7 (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਬੀਤੇ ਦਿਨੀਂ ਗੁਰਵਿੰਦਰ ਸਿੰਘ ਦੀ ਮੌਤ ਦੇ ਬਾਅਦ ਉਹਨਾਂ ਦੇ ਸ਼ਰੀਰ ਦੇ ਏਮਸ ਵਿੱਖੇ ਅੰਗਦਾਨ ਕਰਨ ਵਾਲੇ ਪਰਿਵਾਰ ਦਾ ਅੱਜ ਸਨਮਾਨ ਕੀਤਾ ਗਿਆ।ਦਰਅਸਲ ਡਾਕਟਰਾਂ ਵੱਲੋਂ ਗੁਰਵਿੰਦਰ ਸਿੰਘ ਨੂੰ ਬ੍ਰੇਨ ਡੈਡ ਘੋਸ਼ਿਤ ਕਰਨ ਉਪਰੰਤ …
Read More »ਅੰਮ੍ਰਿਤਸਰ ਦੇ ਇਤਿਹਾਸਕ ਗੇਟਾਂ ਨੂੰ ਮਿਲਾਉਂਦੀ ਪੁਰਾਤਨ ਚਾਰ ਦਿਵਾਰੀ ਦੀ ਕੰਧ ਨੂੰ ਲੱਗਾ ਖੋਰਾ
ਅੰਮ੍ਰਿਤਸਰ, 7 ਜੁਲਾਈ (ਗੁਰਚਰਨ ਸਿੰਘ) – ਗੁਰੂ ਨਗਰੀ ਵਿਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵੱਲੌ ਅੰਮ੍ਰਿਤਸਰ ਦੇ ਅੰਦਰੂਨੀ ਸ਼ਹਿਰ ਦੀ ਸੁੱਰਖਿਆ ਲਈ ਆਪਣੇ ਰਾਜਕਾਲ ਵਿਚ 12 ਮਜ਼ਬੂਤ ਦਰਵਾਜੇ ਦਿੱਲੀ (ਸੁਲਤਾਨਵਿੰਡ) ਦਰਵਾਜ਼ਾ, ਸ਼ੇਰਾਂ ਵਾਲਾ ਦਰਵਾਜ਼ਾ, ਮਹਾਂ ਸਿੰਘ ਦਰਵਾਜ਼ਾ, ਸਿਕੰਦਰੀ ਦਰਵਾਜਾ, ਹਾਥੀ ਦਰਵਾਜ਼ਾ, ਲੋਹਗੜ ਦਰਵਾਜ਼ਾ, ਬੇਰੀ ਦਰਵਾਜ਼ਾ, ਲਹੌਰੀ ਦਰਵਾਜ਼ਾ, ਖਜਾਨਾ ਦਰਵਾਜ਼ਾ, ਹਕੀਮਾਂ ਦਰਵਾਜ਼ਾ, ਭਗਤਾਂ ਵਾਲਾ ਦਰਵਾਜ਼ਾ, ਗਿਲਵਾਲੀ ਦਰਵਾਜ਼ਾ ਦਾ ਨਿਰਮਾਣ ਕੀਤਾ ਗਿਆ ਅਤੇ …
Read More »ਜਨਮ ਦਿਨ ਮੁਬਾਰਕ – ਗੁਰਸੀਰਤ ਕੌਰ
ਗੁਰਸੀਰਤ ਕੌਰ ਦੇ ਪਿਤਾ ਗੁਰਮੇਲ ਸਿੰਘ ਅਤੇ ਮਾਤਾ ਜਸਬੀਰ ਕੌਰ ਵਾਸੀ ਭਗਵਾਨਪੁਰਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ
Read More »ਸ਼ਰਧਾ ਨਾਲ ਮਨਾਇਆ ਜਾਵੇਗਾ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ – ਮੈਨੇਜਰ
ਅੰਮ੍ਰਿਤਸਰ, 7 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 9 ਜੁਲਾਈ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ …
Read More »ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਡੇਅਰੀ ਫਾਰਮਰਾਂ ਨੂੰ ਦਿੱਤੀ ਜਾ ਰਹੀ ਹੈ ਸਬਸਿਡੀ – ਹਰਦੀਪ ਸਿੰਘ
ਪਠਾਨਕੋਟ, 7 ਜੁਲਾਈ (ਪ.ਪ) – ਪੰਜਾਬ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਅਤੇ ਡੇਅਰੀ ਦੇ ਯੂਨਿਟ ਸਥਾਪਿਤ ਕਰਨ ਲਈ ਡੇਅਰੀ ਫਾਰਮਰਾਂ ਨੂੰ ਸਬਸਿਡੀ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਸ਼੍ਰੀ ਹਰਦੀਪ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਡੇਅਰੀ ਯੂਨਿਟ ਸਥਾਪਿਤ ਕਰਨ ਲਈ ਅਸਾਨ ਸ਼ਰਤਾ ਤੇ ਕਰਜ਼ਾ ਅਤੇ ਕੈਟਲ ਸ਼ੈਡ ਬਣਾਉਣ ਲਈ …
Read More »6ਵਾਂ ਰੈਂਕ ਹਾਸਲ ਕਰਨ ਵਾਲੇ ਗੁਰਬੀਰ ਸਿੰਘ ਦਾ ਪੱਟੀ ਪੁੱਜਣ ਤੇ ਕੀਤਾ ਨਿੱਘਾ ਸਵਾਗਤ
ਜਥੇਦਾਰ ਭਾਟੀਆ ਤੇ ਬਾਬਾ ਸਰੂਪ ਸਿੰਘ ਨੇ ਕੀਤਾ ਸਨਮਾਨ ਪੱਟੀ, 7 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਤੋਂ ਐਮ.ਬੀ.ਏ ਦੀ ਸਿੱਖਿਆ ਹਾਸਲ ਕਰ ਰਿਹਾ ਪੱਟੀ ਦਾ ਜੰਮਪਲ ਗੁਰਬੀਰ ਸਿੰਘ ਜਿਸ ਨੇ ਪਿਛਲੇ ਦਿਨੀਂ ਕੌਮਾਂਤਰੀ ਪੱਧਰ ਤੇ ਹੋਏ ਸਖਤ ਮੁਕਾਬਲੇ ਵਿਚੋਂ 6ਵਾਂ ਰੈਂਕ ਹਾਸਲ ਕੀਤਾ।ਗੁਰਬੀਰ ਸਿੰਘ ਦੇ ਪੱਟੀ ਪੁੱਜਣ ਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ …
Read More »ਗੋਬਿੰਦ ਨਗਰ ਸਕੂਲ ਵਿਚ ਸਫ਼ਾਈ ਦੇ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ
ਲੁਧਿਆਣਾ, 6 ਜੁਲਾਈ (ਰਮੇਸ਼ ਬੱਗਾ ਚੋਹਲਾ) – ਬੀਤੇ ਦਿਨੀਂ ਮਹਾਂਨਗਰ ਦੇ ਪਾਸ਼ ਇਲਾਕੇ ਘੁਮਿਆਰ ਮੰਡੀ ਦੀ ਵੱਖੀ ਨਾਲ ਲੱਗਦੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਗੋਬਿੰਦ ਨਗਰ ਵਿਖੇ ਵਿਦਿਆਰਥੀਆਂ ਨੂੰ ਸਫ਼ਾਈ ਦੇ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਅਯੌਜਿਤ ਕੀਤਾ ਗਿਆ।ਜਿਸ ਦੌਰਾਨ ਬੋਲਦਿਆਂ ਪੰਜਾਬੀ ਅਧਿਆਪਕਾ ਸ਼੍ਰੀਮਤੀ ਰਜਵੰਤ ਕੌਰ ਨੇ ਜਿਥੇ ਵਿਦਿਆਰਥੀਆਂ ਨੂੰ ਮਨੁੱਖੀ ਜੀਵਨ ਵਿਚ ਸਫ਼ਾਈ ਦੇ ਮਹੱਤਵ ਤੋਂ ਗਿਆਤ ਕਰਵਾਇਆ ਉੱਥੇ ਨਾਲ ਹੀ …
Read More »ਸ੍ਰੀ ਗੁਰੂ ਰਵਿਦਾਸ ਆਯੂਰਵੈਦ ਯੂਨੀਵਰਸਿਟੀ ਦੀ ਇਮਾਰਤ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ. 7 ਜੁਲਾਈ (ਸਤਵਿੰਦਰ ਸਿੰਘ) – ਮੁੱਖ ਮੰਤਰੀ ਪੰਜਾਬ ਦੇ ਰਾਜਸੀ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਦੀ ਪ੍ਰਧਾਨਗੀ ਹੇਠ ਪਿੰਡ ਖੜਕਾਂ ਵਿਖੇ ਸ੍ਰੀ ਗੁਰੂ ਰਵਿਦਾਸ ਆਯੂਰਵੈਦ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਪ੍ਰਬੰਧਕੀ ਬਲਾਕ ਦੀ ਉਸਾਰੀ ਸਬੰਧੀ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।ਕੁਲਪਤੀ ਸ੍ਰੀ ਗੁਰੂ ਰਵਿਦਾਸ ਆਯੂਰਵੈਦ ਯੂਨੀਵਰਸਿਟੀ ਸ੍ਰੀ ਓ.ਪੀ ਉਪਾਧਿਆਏ, ਕਾਰਜਕਾਰੀ ਇੰਜੀ: ਲੋਕ ਨਿਰਮਾਣ ਵਿਭਾਗ ਆਰ.ਐਸ. ਬੈਂਸ, ਕਾਰਜਕਾਰੀ ਇੰਜੀ: ਇਲੈਕ੍ਰੀਸਿਟੀ ਵਿੰਗ ਸ੍ਰੀ ਰੂਪ …
Read More »ਆਦਮਪੁਰ ਹਵਾਈ ਅੱਡੇ ਨੂੰ ਵਪਾਰਕ ਏਅਰਪੋਰਟ ਦਾ ਦਰਜਾ ਦੇਣ ਦਾ ਕੇਂਦਰੀ ਰੱਖਿਆ ਮੰਤਰੀ ਵੱਲੋਂ ਭਰੋਸਾ- ਸੁਖਬੀਰ ਬਾਦਲ
ਕੈਪਟਨ ਅਮਰਿੰਦਰ ਸਿੰਘ ਦੀ ਮੁਹਿੰਮ ਲੋਕਾਂ ਲਈ ਨਹੀਂ ਸਗੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਖਾਤਰ ਹੁਸ਼ਿਆਰਪੁਰ. 7 ਜੁਲਾਈ (ਸਤਵਿੰਦਰ ਸਿੰਘ) – ਪੰਜਾਬ ਦੇ ਉਪ ਮੁਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਆਦਮਪੁਰ ਵਿਖੇ ਭਾਰਤੀ ਫੌਜ ਦੇ ਹਵਾਈ ਅੱਡੇ ਨੂੰ ਵਪਾਰਕ ਦਰਜਾ ਦੇਣ ਸਬੰਧੀ ਕੇਂਦਰੀ ਰੱਖਿਆ ਮੰਤਰੀ ਸ੍ਰੀ ਮਨੋਹਰ ਪਾਰੀਕਰ ਵੱਲੋੋਂ ਭਰੋਸਾ ਦਿਵਾਇਆ ਗਿਆ ਹੈ ਜਿਸ ਨਾਲ ਜਿਥੇ …
Read More »
Punjab Post Daily Online Newspaper & Print Media